ਕਿਹਾ : ਨਵਜੋਤ ਸਿੱਧੂ ਨੇ ਸਾਡੀ ਪਾਰਟੀ ਨੂੰ ਤਹਿਸ-ਨਹਿਸ ਕੀਤਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਵਿਚ ਨਵੇਂ ਪ੍ਰਧਾਨ ਦੀ ਨਿਯੁਕਤੀ ਤੋਂ ਪਹਿਲਾਂ ਵੱਡਾ ਕਲੇਸ਼ ਸ਼ੁਰੂ ਹੋ ਗਿਆ ਹੈ। ਇਸੇ ਦੌਰਾਨ ਸਾਬਕਾ ਡਿਪਟੀ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਨਵਜੋਤ ਸਿੰਘ ਸਿੱਧੂ ਨੂੰ ਫਿਰੰਗੀ ਤੱਕ ਕਹਿ ਦਿੱਤਾ ਹੈ, ਕਿਉਂਕਿ ਸਿੱਧੂ ਪਾਰਟੀ ਬਦਲ …
Read More »Monthly Archives: April 2022
ਭਾਰਤੀ ਰਿਜ਼ਰਵ ਬੈਂਕ ਨੇ ਵਿਆਜ ਦਰਾਂ ’ਚ ਨਹੀਂ ਕੀਤਾ ਬਦਲਾਅ
ਸਾਰੇ ਮੈਂਬਰਾਂ ਦੀ ਸਹਿਮਤੀ ਨਾਲ ਲਿਆ ਫੈਸਲਾ : ਸ਼ਕਤੀਕਾਂਤ ਦਾਸ ਨਵੀਂ ਦਿੱਲੀ/ਬਿਊਰੋ ਨਿਊਜ਼ 1 ਅਪ੍ਰੈਲ ਤੋਂ ਸ਼ੁਰੂ ਹੋਈ ਵਿੱਤੀ ਸਾਲ 2022-23 ਦੀ ਪਹਿਲੀ ਮੁਦਰਾ ਨੀਤੀ ਦਾ ਐਲਾਨ ਕਰਦੇ ਹੋਏ ਭਾਰਤੀ ਰਿਜ਼ਰਵ ਬੈਂਕ ਨੇ ਮੁੱਖ ਵਿਆਜ ਦਰਾਂ ਅਰਥਾਤ ਰੇਪੋ ਦਰ ਅਤੇ ਰਿਵਰਸ ਰੇਪੋ ਦਰ ਵਿਚ ਕੋਈ ਬਦਲਾਅ ਨਹੀਂ ਕੀਤਾ ਹੈ। ਦੇਸ਼ …
Read More »ਦਿੱਲੀ ਦੇ ਭਾਜਪਾ ਆਗੂ ਨਵੀਨ ਜਿੰਦਲ ਖਿਲਾਫ ਮੁਹਾਲੀ ’ਚ ਕੇਸ ਦਰਜ
ਕੇਜਰੀਵਾਲ ਦਾ ਗਲਤ ਵੀਡੀਓ ਪੋਸਟ ਕਰਨ ਦਾ ਆਰੋਪ ਮੁਹਾਲੀ/ਬਿਊਰੋ ਨਿਊਜ਼ ਪੰਜਾਬ ਵਿਚ ਪੁਲਿਸ ਨੇ ਦਿੱਲੀ ਭਾਜਪਾ ਦੇ ਇਕ ਹੋਰ ਆਗੂ ਖਿਲਾਫ ਕੇਸ ਦਰਜ ਕੀਤਾ ਹੈ। ਦਿੱਲੀ ਭਾਜਪਾ ਦੇ ਬੁਲਾਰੇ ਨਵੀਨ ਜਿੰਦਲ ਦੇ ਖਿਲਾਫ ਆਈ.ਟੀ. ਐਕਟ ਸਣੇ ਕਈ ਧਾਰਾਵਾਂ ਤਹਿਤ ਕੇਸ ਦਰਜ ਹੋਇਆ ਹੈ। ਨਵੀਨ ਜਿੰਦਲ ’ਤੇ ਆਰੋਪ ਹੈ ਕਿ ਉਨ੍ਹਾਂ …
Read More »ਪੰਜਾਬ ਸਰਕਾਰ ਨੂੰ ਜਥੇਦਾਰ ਦੀ ਕੋਰੀ ਨਾਂਹ
ਗਿਆਨੀ ਹਰਪ੍ਰੀਤ ਸਿੰਘ ਵਲੋਂ ਸ਼੍ਰੋਮਣੀ ਕਮੇਟੀ ਨੂੰ ਗੁਰਬਾਣੀ ਕੀਰਤਨ ਪ੍ਰਸਾਰਨ ਲਈ ਆਪਣੇ ਚੈਨਲ ਅਰੰਭ ਕਰਨ ਦੀ ਲਿਖਤੀ ਹਦਾਇਤ ਅੰਮਿ੍ਰਤਸਰ/ਬਿਊਰੋ ਨਿਊਜ਼ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਕਮੇਟੀ ਨੂੰ ਲਿਖਤੀ ਤੌਰ ’ਤੇ ਹਦਾਇਤ ਕੀਤੀ ਹੈ ਕਿ ਸ੍ਰੀ ਹਰਿਮੰਦਰ ਸਾਹਿਬ ਤੋਂ ਕੀਰਤਨ ਦੇ ਪ੍ਰਸਾਰਨ ਲਈ ਆਪਣਾ ਚੈਨਲ …
Read More »ਸੁਖਪਾਲ ਖਹਿਰਾ ਨੇ ਘੇਰੀ ‘ਆਪ’ ਸਰਕਾਰ
ਕਿਹਾ : ਨਾਜਾਇਜ਼ ਮਾਈਨਿੰਗ ਅੱਜ ਵੀ ਜਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਵਲੋਂ ਮਾਈਨਿੰਗ ਮਾਮਲੇ ’ਤੇ ਭਗਵੰਤ ਮਾਨ ਸਰਕਾਰ ’ਤੇ ਸਿਆਸੀ ਨਿਸ਼ਾਨਾ ਸਾਧਿਆ ਗਿਆ। ਚੰਡੀਗੜ੍ਹ ’ਚ ਖਹਿਰਾ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਦੱਸਣਾ ਚਾਹੀਦਾ …
Read More »18 ਸਾਲ ਤੋਂ ਵੱਧ ਉਮਰ ਵਾਲੇ ਲਗਵਾ ਸਕਣਗੇ ਬੂਸਟਰ ਡੋਜ਼
ਭਾਰਤ ’ਚ 10 ਅਪ੍ਰੈਲ ਤੋਂ ਬੂਸਟਰ ਡੋਜ਼ ਲੱਗਣੀ ਹੋਵੇਗੀ ਸ਼ੁਰੂ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਸਰਕਾਰ ਨੇ ਕਰੋਨਾ ਰੋਕੂ ਟੀਕਾਕਰਨ ਨੂੰ ਲੈ ਕੇ ਵੱਡਾ ਫੈਸਲਾ ਲਿਆ ਹੈ। ਹੁਣ 18 ਸਾਲ ਤੋਂ ਵੱਧ ਉਮਰ ਦੇ ਵਿਅਕਤੀਆਂ ਨੂੰ ਕਰੋਨਾ ਵੈਕਸੀਨ ਦੀ ਸਾਵਧਾਨੀ ਡੋਜ਼ ਦਿੱਤੀ ਜਾਵੇਗੀ। ਸਿਹਤ ਮੰਤਰਾਲੇ ਨੇ ਕਿਹਾ ਕਿ ਜਿਨ੍ਹਾਂ ਵਿਅਕਤੀਆਂ ਦੀ …
Read More »ਸਰਕਾਰੀ ਦਫਤਰਾਂ ’ਚ ਹੁਣ ਆਮ ਆਦਮੀ ਵੀ ਲਿਜਾ ਸਕੇਗਾ ਫੋਨ
ਪੰਜਾਬ ਸਰਕਾਰ ਨੇ ਅਧਿਕਾਰੀਆਂ ਨੂੰ ਮਿਲਣ ਸਮੇਂ ਮੋਬਾਈਲ ਫੋਨ ਲਿਜਾਣ ’ਤੇ ਲਗਾਈ ਰੋਕ ਹਟਾਈ ਮੋਗਾ/ਬਿਊਰੋ ਨਿਊਜ਼ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਰਕਾਰੀ ਦਫਤਰਾਂ ਵਿੱਚ ਅਧਿਕਾਰੀਆਂ ਨੂੰ ਮਿਲਣ ਸਮੇਂ ਮੋਬਾਈਲ ਫੋਨ ਲਿਜਾਣ ਉੱਤੇ ਲਗਾਈ ਰੋਕ ਖਤਮ ਕਰ ਦਿੱਤੀ ਹੈ। ਸਰਕਾਰੀ ਦਫਤਰਾਂ …
Read More »ਸੁਮੇਧ ਸੈਣੀ ਨੂੰ ਹਾਈਕੋਰਟ ਨੇ ਦਿੱਤੀ ਵੱਡੀ ਰਾਹਤ
ਵਿਵਾਦਤ ਸਾਬਕਾ ਡੀਜੀਪੀ ਦੀ ਗਿ੍ਰਫਤਾਰੀ ’ਤੇ ਰੋਕ ਬਰਕਰਾਰ ਰਹੇਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਸਾਬਕਾ ਤੇ ਵਿਵਾਦਤ ਡੀਜੀਪੀ ਸੁਮੇਧ ਸਿੰਘ ਸੈਣੀ ਨੂੰ ਹਾਈਕੋਰਟ ਨੇ ਅੱਜ ਵੱਡੀ ਰਾਹਤ ਦਿੱਤੀ ਹੈ ਅਤੇ ਸੁਮੇਧ ਸੈਣੀ ਦੀ ਗਿ੍ਰਫਤਾਰੀ ’ਤੇ ਅਦਾਲਤ ਨੇ ਰੋਕ ਬਰਕਰਾਰ ਰੱਖੀ ਹੈ। ਸੁਮੇਧ ਸੈਣੀ ਦੇ ਮਾਮਲੇ ਸਬੰਧੀ ਪੰਜਾਬ ਦੇ ਐਡਵੋਕੇਟ ਜਨਰਲ ਅਨਮੋਲ …
Read More »ਮੁੱਖ ਮੰਤਰੀ ਵਲੋਂ ਅੰਗਰੇਜ਼ੀ ’ਚ ਚਿੱਠੀਆਂ ਲਿਖਣ ’ਤੇ ਲੇਖਕ ਸਭਾਵਾਂ ਨੇ ਪ੍ਰਗਟਾਇਆ ਰੋਸ
ਚੰਡੀਗੜ੍ਹ : ਪੰਜਾਬ, ਪੰਜਾਬੀ ਤੇ ਪੰਜਾਬੀਅਤ ਦੀ ਗੱਲ ਕਰਨ ਵਾਲੇ ਅਤੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਪੂਰਨਿਆਂ ’ਤੇ ਤੁਰਨ ਵਾਲੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਹੋਰਾਂ ਵਲੋਂ ਮਾਂ ਬੋਲੀ ਪੰਜਾਬੀ ਨੂੰ ਵਿਸਾਰਨ ’ਤੇ ਲੇਖਕ ਸਭਾਵਾਂ ਚਿੰਤਤ ਨਜ਼ਰ ਆਈਆਂ। ਪੰਜਾਬ ਅਤੇ ਚੰਡੀਗੜ੍ਹ ਦੀਆਂ ਵੱਖੋ-ਵੱਖ ਸਾਹਿਤਕ ਸਭਾਵਾਂ ਨੇ ਸਾਂਝੇ ਰੂਪ ਵਿਚ ਇਸ …
Read More »ਐਸਜੀਪੀਸੀ ਨੇ ਚੈਨਲ ਸ਼ੁਰੂ ਕਰਨ ਲਈ ਸੱਤ ਮੈਂਬਰੀ ਕਮੇਟੀ ਬਣਾਈ
ਕਮੇਟੀ ਤਿੰਨ ਮਹੀਨਿਆਂ ‘ਚ ਦੇਵੇਗੀ ਰਿਪੋਰਟ ੲ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਮੰਗੀ ਤਲਵੰਡੀ ਸਾਬੋ/ਬਿਊਰੋ ਨਿਊਜ਼ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਿੱਖੀ ਦੇ ਪਸਾਰ, ਪ੍ਰਚਾਰ ਅਤੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਗੁਰਬਾਣੀ ਦਾ ਸਿੱਧਾ ਪ੍ਰਸਾਰਣ ਕਰਨ ਲਈ …
Read More »