ਕਿਹਾ : ਲੰਬੀ ‘ਚ ਧਰਨਾ ਦੇ ਰਹੇ ਕਿਸਾਨਾਂ ‘ਤੇ ਦਰਜ ਹੋਏ ਪਰਚੇ ਹੋਣਗੇ ਰੱਦ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਲੰਬੀ ‘ਚ ਕਿਸਾਨਾਂ ਅਤੇ ਰੈਵੇਨਿਊ ਅਫ਼ਸਰਾਂ ਦਰਮਿਆਨ ਹੋਏ ਝਗੜੇ ਸਬੰਧੀ ਕਿਸਾਨ ਜਥੇਬੰਦੀਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਚੰਡੀਗੜ੍ਹ ‘ਚ ਮੁਲਾਕਾਤ ਕੀਤੀ। ਮੁੱਖ ਮੰਤਰੀ ਨਾਲ ਹੋਈ …
Read More »Monthly Archives: April 2022
ਸ੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਨ ਕਰਨ ਲਈ ਪੰਜਾਬ ਸਰਕਾਰ ਤਿਆਰ
ਮੁੱਖ ਮੰਤਰੀ ਭਗਵੰਤ ਮਾਨ ਨੇ ਸ਼੍ਰੋਮਣੀ ਕਮੇਟੀ ਨੂੰ ਕੀਤੀ ਅਪੀਲ ਚੰਡੀਗੜ੍ਹ/ਬਿਊਰੋ ਨਿਊਜ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਗੁਰਬਾਣੀ ਦਾ ਪ੍ਰਸਾਰਨ ਪੂਰੀ ਦੁਨੀਆ ਤੱਕ ਪਹੁੰਚਾਉਣ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਸਰਬਸਾਂਝੀ ਗੁਰਬਾਣੀ ਅਤੇ ਸਰਬੱਤ ਦਾ ਭਲਾ ਮੰਗਣ ਵਾਲੀ ਗੁਰਬਾਣੀ ਦਾ ਪੂਰੀ …
Read More »ਹਰਿਆਣਾ ਦੀ ਖੱਟਰ ਸਰਕਾਰ ਨੇ ਚੰਡੀਗੜ੍ਹ ‘ਤੇ ਹੱਕ ਜਤਾਉਣ ਵਾਲਾ ਪੰਜਾਬ ਦਾ ਮਤਾ ਕੀਤਾ ਰੱਦ
ਪੰਜਾਬ ਕੋਲੋਂ ਪਾਣੀ ਅਤੇ ਹਿੰਦੀ ਬੋਲਦੇ ਇਲਾਕੇ ਵੀ ਮੰਗੇ ਚੰਡੀਗੜ੍ਹ/ਬਿਊਰੋ ਨਿਊਜ਼ : ਚੰਡੀਗੜ੍ਹ ਦੇ ਮੁੱਦੇ ਨੂੰ ਲੈ ਕੇ ਮੰਗਲਵਾਰ ਨੂੰ ਹਰਿਆਣਾ ਦੀ ਮਨੋਹਰ ਲਾਲ ਖੱਟਰ ਸਰਕਾਰ ਵੱਲੋਂ ਵੀ ਹਰਿਆਣਾ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਗਿਆ। ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਚੰਡੀਗੜ੍ਹ ‘ਤੇ ਆਪਣਾ ਹੱਕ ਜਤਾਉਣ, ਹਿੰਦੀ ਬੋਲਦੇ ਇਲਾਕੇ …
Read More »ਰੇਤ ਮਾਫੀਆ ‘ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਕਸ਼ਨ
ਪੰਜਾਬ ਵਿਚ ਹਰ ਰੇਤ ਦੀ ਖੱਡ ‘ਤੇ ਲੱਗਣਗੇ ਸੀਸੀ ਟੀਵੀ ਕੈਮਰੇ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਚ ਰੇਤ ਮਾਫੀਆ ਨੂੰ ਖਤਮ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਤਰੀ ਅਤੇ ਅਫਸਰਾਂ ਨਾਲ ਚੰਡੀਗੜ੍ਹ ਵਿਚ ਮੀਟਿੰਗ ਕੀਤੀ। ਇਸ ਮੌਕੇ ਭਗਵੰਤ ਮਾਨ ਨੇ ਕਿਹਾ ਕਿ ਰੇਤ ਮਾਫੀਆ ਨੂੰ ਪੂਰੀ ਤਰ੍ਹਾਂ ਖਤਮ ਕੀਤਾ ਜਾਵੇਗਾ। …
Read More »ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਤਾਬਦੀ ਸਮਾਗਮ ਸੰਬੰਧੀ ਲਾਲ ਕਿਲ੍ਹੇ ‘ਤੇ ਵਿਸ਼ੇਸ਼ ਪ੍ਰੋਗਰਾਮ ਕਰਵਾਏਗੀ ਕੇਂਦਰ ਸਰਕਾਰ
ਨਵੀਂ ਦਿੱਲੀ/ਬਿਊਰੋ ਨਿਊਜ਼ : ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਦੇ ਸਮਾਗਮ ਦਿੱਲੀ ਦੇ ਲਾਲ ਕਿਲ੍ਹੇ ਵਿਖੇ ਕਰਵਾਏ ਜਾਣਗੇ। ਸੱਭਿਆਚਾਰ ਬਾਰੇ ਮੰਤਰਾਲੇ ਵਲੋਂ ਇਹ ਜਾਣਕਾਰੀ ਸਾਂਝੀ ਕੀਤੀ ਗਈ। ਮੰਤਰਾਲੇ ਵਲੋਂ ਜਾਰੀ ਬਿਆਨ ਮੁਤਾਬਿਕ 20 ਅਤੇ 21 ਅਪ੍ਰੈਲ ਨੂੰ ਕਰਵਾਏ ਜਾਣ ਵਾਲੇ ਸਮਾਗਮ ‘ਚ ਪ੍ਰਧਾਨ ਮੰਤਰੀ ਨਰਿੰਦਰ …
Read More »‘ਸੰਯੁਕਤ ਸਮਾਜ ਮੋਰਚੇ’ ਨੇ ਮੁੜ ਫੜੀ ਸਰਗਰਮੀ
ਕੋਰ ਕਮੇਟੀ ਕਾਇਮ ਕਰਕੇ ਭਵਿੱਖ ਦੀ ਰਣਨੀਤੀ ਉਲੀਕੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ਦੀਆਂ ਹਾਲ ਹੀ ‘ਚ ਹੋਈਆਂ ਚੋਣਾਂ ਦੌਰਾਨ ਚੋਣ ਮੈਦਾਨ ‘ਚ ਨਿੱਤਰੇ ਕਿਸਾਨ ਜਥੇਬੰਦੀਆਂ ‘ਤੇ ਆਧਾਰਤ ‘ਸੰਯੁਕਤ ਸਮਾਜ ਮੋਰਚੇ’ ਨੇ ਮੁੜ ਸਰਗਰਮੀ ਫੜ ਲਈ ਹੈ। ਮੋਰਚੇ ਨੇ ਇੱਕ ਵੱਡੀ ਮੀਟਿੰਗ ਕਰਦਿਆਂ ਚੋਣਾਂ ਦੌਰਾਨ ਤੇ ਬਾਅਦ ‘ਚ ਬਣੇ …
Read More »ਬਹਿਬਲ ਗੋਲੀ ਕਾਂਡ ਮਾਮਲੇ ਸਬੰਧੀ ਸਰਕਾਰ ਫਾਸਟ ਟਰੈਕ ਅਦਾਲਤ ‘ਚ ਸੁਣਵਾਈ ਕਰਵਾਏ : ਨਵਜੋਤ ਸਿੱਧੂ
ਪੀੜਤ ਪਰਿਵਾਰ ਤੇ ਸਿੱਖ ਜਥੇਬੰਦੀਆਂ ਵੱਲੋਂ ਬਠਿੰਡਾ-ਅੰਮ੍ਰਿਤਸਰ ਹਾਈਵੇ ‘ਤੇ ਲਗਾਇਆ ਧਰਨਾ ਫਰੀਦਕੋਟ: ਬਹਿਬਲ ਗੋਲੀ ਕਾਂਡ ਮਾਮਲੇ ਵਿੱਚ ਪੀੜਤਾਂ ਨੂੰ ਇਨਸਾਫ ਨਾ ਮਿਲਣ ਅਤੇ ਇਸ ਕਾਂਡ ਵਿੱਚ ਨਾਮਜ਼ਦ ਮੁਲਜ਼ਮਾਂ ਖਿਲਾਫ ਸੱਤ ਸਾਲ ਬਾਅਦ ਵੀ ਕੋਈ ਕਾਰਵਾਈ ਨਾ ਹੋਣ ਦੇ ਰੋਸ ਵਜੋਂ ਪੀੜਤ ਪਰਿਵਾਰ ਅਤੇ ਸਿੱਖ ਜਥੇਬੰਦੀਆਂ ਨੇ ਬਠਿੰਡਾ-ਅੰਮ੍ਰਿਤਸਰ ਨੈਸ਼ਨਲ ਹਾਈਵੇ ‘ਤੇ …
Read More »ਚਿੱਪ ਵਾਲੇ ਮੀਟਰਾਂ ਖਿਲਾਫ ਪੰਜਾਬ ‘ਚ ਹੋਣਗੇ ਰੋਸ ਪ੍ਰਦਰਸ਼ਨ
ਦੋਹਰੇ ਮਾਪਦੰਡ ਵਰਤ ਰਹੀ ਹੈ ‘ਆਪ’ ਸਰਕਾਰ: ਡਾ. ਦਰਸ਼ਨਪਾਲ ਪਟਿਆਲਾ : ਪਾਵਰਕੌਮ ਵੱਲੋਂ ਚਿੱਪ ਵਾਲੇ ਮੀਟਰ ਲਾਉਣ ਦੀ ਤਰਵੀਜ਼ ਸਬੰਧੀ ਹਾਲਾਤ ਗੰਭੀਰ ਬਣਦੇ ਜਾ ਰਹੇ ਹਨ। ਭਾਵੇਂ ਸੂਬਾ ਸਰਕਾਰ ਤਿੰਨ ਸੌ ਯੂਨਿਟ ਬਿਜਲੀ ਮੁਫਤ ਦੇਣ ਦੀ ਵਚਨਬੱਧਤਾ ‘ਤੇ ਦੁਹਰਾ ਰਹੀ ਹੈ, ਪਰ ਚਿੱਪ ਵਾਲੇ ਮੀਟਰਾਂ ਨੂੰ ਲੈ ਕੇ ਲੋਕ ਰੋਹ …
Read More »ਭਗਵੰਤ ਮਾਨ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਪਿੰਡਾਂ ਵਿਚ ਜਾ ਕੇ ਮਸਲੇ ਹੱਲ ਕਰਨ ਦੇ ਹੁਕਮ
ਪੰਜਾਬ ਦੇ ਡਿਪਟੀ ਕਮਿਸ਼ਨਰਾਂ ਨਾਲ ਚੰਡੀਗੜ੍ਹ ‘ਚ ਕੀਤੀ ਮੀਟਿੰਗ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਦਫ਼ਤਰਾਂ ‘ਚ ਬੈਠਣ ਦੀ ਥਾਂ ਪਿੰਡਾਂ ਵਿੱਚ ਜਾ ਕੇ ਲੋਕ ਮਿਲਣੀਆਂ ਕਰਨ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਮੌਕੇ ‘ਤੇ ਸੁਲਝਾਉਣ ਦੇ ਹੁਕਮ ਦਿੱਤੇ ਹਨ। …
Read More »ਗੌਰਵ ਯਾਦਵ ਨੂੰ ਮੁੱਖ ਮੰਤਰੀ ਭਗਵੰਤ ਮਾਨ ਦਾ ਵਿਸ਼ੇਸ਼ ਪ੍ਰਮੁੱਖ ਸਕੱਤਰ ਲਗਾਇਆ
ਮੁੱਖ ਮੰਤਰੀ ਦਫਤਰ ਵਿੱਚ ਪਹਿਲੀ ਵਾਰੀ ਕਿਸੇ ਸੀਨੀਅਰ ਪੁਲਿਸ ਅਫਸਰ ਦੀ ਹੋਈ ਤਾਇਨਾਤੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਨੇ ਵਧੀਕ ਡੀਜੀਪੀ ਰੈਂਕ ਦੇ ਦੋ ਸੀਨੀਅਰ ਅਧਿਕਾਰੀਆਂ ਦੇ ਤਬਾਦਲੇ ਕਰਦਿਆਂ 1992 ਬੈਚ ਦੇ ਪੁਲਿਸ ਅਧਿਕਾਰੀ ਗੌਰਵ ਯਾਦਵ ਨੂੰ ਮੁੱਖ ਮੰਤਰੀ ਦਾ ਵਿਸ਼ੇਸ਼ ਪ੍ਰਮੁੱਖ ਸਕੱਤਰ ਤਾਇਨਾਤ ਕੀਤਾ ਹੈ। ਮੁੱਖ ਮੰਤਰੀ ਦਫਤਰ ਵਿੱਚ …
Read More »