Breaking News
Home / 2022 / April (page 38)

Monthly Archives: April 2022

ਪਰਵਾਸੀ ਨਾਮਾ

ਯੂਕਰੇਨ ਦੀ ਜੰਗ ਸਵਾ ਮਹੀਨੇ ਤੋਂ ਦੇਸ਼ ਦੋ ਲੜੀ ਜਾਵਣ, ਰੂਸ-ਯੁਕਰੇਨ ਦੀ ਮੁੱਕਦੀ ਵਾਰ ਹੈ ਨਹੀਂ। ਅਪੀਲਾਂ ਕਰ-ਕਰ ਦੁਨੀਆਂ ਦੇ ਲੋਕ ਹੰਭੇ, ਤੇ ਝੁਕੀ ਦੋਹਾਂ ‘ਚੋਂ ਕੋਈ ਸਰਕਾਰ ਹੈ ਨਹੀਂ। ਹੁਕਮ ਕਰੀ ਜਾਣ ਬੀੜ ਕੇ ਤੋਪਖ਼ਾਨੇ, ਉਜੜਦੇ ਲੋਕਾਂ ਨਾਲ ਮਾਸਾ ਵੀ ਸਰੋਕਾਰ ਹੈ ਨਹੀਂ। ਬੱਚੇ, ਔਰਤਾਂ ਤੇ ਕੋਹ-ਕੋਹ ਮਰਦ ਮਾਰਨ, …

Read More »

ਰੇਤ ਮਾਫੀਆ ’ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਕਸ਼ਨ

ਪੰਜਾਬ ਵਿਚ ਹਰ ਰੇਤ ਦੀ ਖੱਡ ’ਤੇ ਲੱਗਣਗੇ ਸੀਸੀ ਟੀਵੀ ਕੈਮਰੇ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਰੇਤ ਮਾਫੀਆ ਨੂੰ ਖਤਮ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਤਰੀ ਅਤੇ ਅਫਸਰਾਂ ਨਾਲ ਚੰਡੀਗੜ੍ਹ ਵਿਚ ਮੀਟਿੰਗ ਕੀਤੀ। ਇਸ ਮੌਕੇ ਭਗਵੰਤ ਮਾਨ ਨੇ ਕਿਹਾ ਕਿ ਰੇਤ ਮਾਫੀਆ ਨੂੰ ਪੂਰੀ ਤਰ੍ਹਾਂ ਖਤਮ ਕੀਤਾ ਜਾਵੇਗਾ। ਉਨ੍ਹਾਂ …

Read More »

ਨਵਜੋਤ ਸਿੱਧੂ ਤੇ ਬਰਿੰਦਰ ਢਿੱਲੋਂ ’ਚ ਤਿੱਖੀ ਬਹਿਸ

ਮਹਿੰਗਾਈ ਖਿਲਾਫ ਵਿਰੋਧ ਪ੍ਰਦਰਸ਼ਨ ਦੌਰਾਨ ਆਪਸ ਵਿਚ ਉਲਝੇ ਕਾਂਗਰਸੀ ਆਗੂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਚੋਣਾਂ ਵਿਚ ਕਰਾਰੀ ਹਾਰ ਤੋਂ ਬਾਅਦ ਕਾਂਗਰਸ ਵਿਚ ਚੱਲ ਰਹੀ ਸਿਆਸੀ ਲੜਾਈ ਹੁਣ ਸੜਕ ਤੱਕ ਆ ਗਈ ਹੈ। ਅੱਜ ਵੀਰਵਾਰ ਨੂੰ ਮਹਿੰਗਾਈ ਦੇ ਖਿਲਾਫ ਪੰਜਾਬ ਕਾਂਗਰਸ ਦਾ ਚੰਡੀਗੜ੍ਹ ਵਿਚ ਵਿਰੋਧ ਪ੍ਰਦਰਸ਼ਨ ਸੀ। ਇਸ ਦੌਰਾਨ ਨਵਜੋਤ ਸਿੰਘ ਸਿੱਧੂ …

Read More »

ਸ੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਨ ਕਰਨ ਲਈ ਪੰਜਾਬ ਸਰਕਾਰ ਤਿਆਰ

ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੋ੍ਰਮਣੀ ਕਮੇਟੀ ਨੂੰ ਕੀਤੀ ਅਪੀਲ ਚੰਡੀਗੜ੍ਹ/ਬਿਊਰੋ ਨਿਊਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਦਰਬਾਰ ਸਾਹਿਬ ਅੰਮਿ੍ਰਤਸਰ ਤੋਂ ਗੁਰਬਾਣੀ ਦਾ ਪ੍ਰਸਾਰਨ ਪੂਰੀ ਦੁਨੀਆ ਤੱਕ ਪਹੁੰਚਾਉਣ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਸਰਬਸਾਂਝੀ ਗੁਰਬਾਣੀ ਅਤੇ ਸਰਬੱਤ ਦਾ ਭਲਾ ਮੰਗਣ ਵਾਲੀ ਗੁਰਬਾਣੀ ਦਾ ਪੂਰੀ ਦੁਨੀਆ …

Read More »

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਤਿੰਨ ਦਿਨਾਂ ’ਚ ਪੂਰੀ ਕਰਨ ਦਾ ਭਰੋਸਾ

ਇਨਸਾਫ ਦਾ ਭਰੋਸਾ ਮਿਲਣ ਤੋਂ ਬਾਅਦ ਪੀੜਤਾਂ ਨੇ ਹਾਈਵੇ ਤੋਂ ਜਾਮ ਹਟਾਇਆ ਫਰੀਦਕੋਟ/ਬਿਊਰੋ ਨਿਊਜ਼ ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ਵਿਚ ਦੋਸ਼ੀਆਂ ਖਿਲਾਫ ਕਾਰਵਾਈ ਕਰਵਾਉਣ ਲਈ ਪੀੜਤ ਪਰਿਵਾਰ ਅਤੇ ਸਿੱਖ ਜਥੇਬੰਦੀਆਂ ਵੱਲੋਂ ਇਕ ਦਿਨ ਪਹਿਲਾਂ ਅੰਮਿ੍ਰਤਸਰ-ਬਠਿੰਡਾ ਹਾਈਵੇਅ ’ਤੇ ਧਰਨਾ ਲਗਾਇਆ ਗਿਆ ਸੀ। ਪੰਜਾਬ ਸਰਕਾਰ ਵਲੋਂ ਪੀੜਤ ਪਰਿਵਾਰ ਨੂੰ ਇਨਸਾਫ ਦਾ ਭਰੋਸਾ …

Read More »

ਭਗਵੰਤ ਮਾਨ ਦੀ ਹੈਲੀਕਾਪਟਰ ਯਾਤਰਾ ’ਤੇ ਭਾਜਪਾ ਨੇ ਚੁੱਕੇ ਸਵਾਲ

ਕਿਹਾ : ਆਮ ਆਦਮੀ ਪਾਰਟੀ ਦੇ ਪ੍ਰਚਾਰ ਲਈ ਪੰਜਾਬ ਦੇ ਪੈਸੇ ਦੀ ਹੋ ਰਹੀ ਹੈ ਦੁਰਵਰਤੋਂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਰਕਾਰੀ ਹੈਲੀਕਾਪਟਰ ਦੀ ਵਰਤੋਂ ਨੂੰ ਲੈ ਕੇ ਵਿਵਾਦਾਂ ’ਚ ਘਿਰ ਗਏ ਹਨ। ਸ਼ੋਸ਼ਲ ਮੀਡੀਆ ’ਤੇ ਉਨ੍ਹਾਂ ਦੀਆਂ ਕੁੱਝ ਤਸਵੀਰਾਂ ਵਾਇਰਲ ਹੋਈਆਂ ਹਨ, ਜਿਸ ਵਿਚ ਉਨ੍ਹਾਂ ਦੇ …

Read More »

ਚਰਨਜੀਤ ਸਿੰਘ ਚੰਨੀ ਨੇ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ

ਪੰਜਾਬ ’ਚ ਹੋ ਰਹੇ ਕਤਲਾਂ ’ਤੇ ਬੋਲੇ ਚੰਨੀ, ਕਿਹਾ : ਸ਼ਾਇਦ ਇਹੀ ਬਦਲਾਅ ਹੋਵੇ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੀਰਵਾਰ ਨੂੰ ਰਾਹੁਲ ਗਾਂਧੀ ਨੂੰ ਮਿਲਣ ਲਈ ਅਚਾਨਕ ਦਿੱਲੀ ਪਹੁੰਚੇ, ਜਿੱਥੇ ਉਨ੍ਹਾਂ ਦੀ ਮੁਲਾਕਾਤ ਕਾਂਗਰਸੀ ਆਗੂ ਰਾਹੁਲ ਗਾਂਧੀ ਨਾਲ ਹੋਈ। ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਹੋਈ …

Read More »

ਚੰਡੀਗੜ੍ਹ ਨੂੰ ਯੂਟੀ ਬਣਾਈ ਰੱਖਣ ਵਾਲਾ ਮਤਾ ਭਾਜਪਾ ਨੇ ਚੰਡੀਗੜ੍ਹ ਨਗਰ ਨਿਗਮ ’ਚ ਕੀਤਾ ਪਾਸ

ਭਾਜਪਾ ਕੌਂਸਲਰ ਬੋਲੇ : ਕੇਂਦਰ ਪੰਜਾਬ ਅਤੇ ਹਰਿਆਣਾ ਨੂੰ ਆਪਣੀ ਹੋਰ ਰਾਜਧਾਨੀ ਬਣਾਉਣ ਲਈ ਕਹੇ ਚੰਡੀਗੜ੍ਹ/ਬਿਊਰੋ ਨਿਊਜ਼ ਚੰਡੀਗੜ੍ਹ ਨਗਰ ਨਿਗਮ ਹਾਊਸ ਨੇ ਅੱਜ ਚੰਡੀਗੜ੍ਹ ਵਿਚ ਯੂਟੀ ਦਾ ਦਰਜਾ ਬਰਕਰਾਰ ਰੱਖਣ ਲਈ ਭਾਜਪਾ ਕੌਂਸਲਰਾਂ ਵੱਲੋਂ ਮਤਾ ਪੇਸ਼ ਕੀਤਾ ਗਿਆ, ਜਿਸ ਨੂੰ ਭਾਜਪਾ ਕੌਂਸਲਰਾਂ ਨੇ ਸਰਬਸੰਮਤੀ ਨਾਲ ਪਾਸ ਕਰ ਦਿੱਤਾ। ਜਦਕਿ ਆਮ …

Read More »

ਹੁਣ ਕਸ਼ਮੀਰ ’ਚ ਹਿਜ਼ਾਬ ਅਤੇ ਤਿਲਕ ’ਤੇ ਹੋਇਆ ਹੰਗਾਮਾ

ਇਕ ਲੜਕੀ ਤਿਲਕ ਲਗਾ ਕੇ ਤੇ ਦੂਜੀ ਹਿਜਾਬ ਪਹਿਨ ਕੇ ਪਹੁੰਚੀ ਸਕੂਲ, ਟੀਚਰ ਨੇ ਦੋਵਾਂ ਨੂੰ ਬੁਰੀ ਤਰ੍ਹਾਂ ਕੁੱਟਿਆ ਜੰਮੂ/ਬਿਊਰੋ ਨਿਊਜ਼ ਕਰਨਾਟਕ ਤੋਂ ਬਾਅਦ ਹੁਣ ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ’ਚ ਹਿਜਾਬ ਅਤੇ ਤਿਲਕ ਦਾ ਮਾਮਲਾ ਤੂਲ ਫੜਦਾ ਹੋਇਆ ਨਜ਼ਰ ਆ ਰਿਹਾ ਹੈ। ਹੋਇਆ ਇਸ ਤਰ੍ਹਾਂ ਕਿ ਜਦੋਂ ਚੌਥੀ ਕਲਾਸ ’ਚ …

Read More »