Read More »
Monthly Archives: April 2022
ਪੰਜਾਬ ’ਚ ਐਂਟੀ ਗੈਂਗਸਟਰ ਟਾਸਕ ਫੋਰਸ ’ਤੇ ਸਿਆਸਤ
ਪਰਗਟ ਸਿੰਘ ਬੋਲੇ, ਨਵੀਂ ਬੋਤਲ ’ਚ ਪੁਰਾਣੀ ਸ਼ਰਾਬ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਬਣਾਈ ਗਈ ਐਂਟੀ ਗੈਂਗਸਟਰ ਟਾਸਕ ਫੋਰਸ ਨੂੰ ਲੈ ਕੇ ਸਿਆਸਤ ਸ਼ੁਰੂ ਹੋ ਗਈ ਹੈ। ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਇਸ ਨੂੰ ਨਵੀਂ ਬੋਤਲ ਵਿਚ ਪੁਰਾਣੀ …
Read More »ਸੁਨੀਲ ਜਾਖੜ ਫਿਰ ਹੋਏ ਲੋਹੇ ਲਾਖੇ
ਕਿਹਾ : ਕੁਝ ਕਾਂਗਰਸੀ ਆਗੂ ਸਿਰਫ ਰਾਜ ਸਭਾ ਦੇ ਚੌਧਰੀ ਰਾਜ ਕੁਮਾਰ ਵੇਰਕਾ ਨੇ ਵੀ ਜਾਖੜ ’ਤੇ ਕੱਢਿਆ ਗੁੱਸਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਹੁਣ ਪਾਰਟੀ ਦੇ ਅਸੰਤੁਸ਼ਟ ਜੀ-23 ਗਰੁੱਪ ਨਾਲ ਲੋਹੇ-ਲਾਖੇ ਹੋ ਰਹੇ ਹਨ। ਜਾਖੜ ਨੇ ਕਿਹਾ ਕਿ ਕੁਝ ਵਿਅਕਤੀ ਰੌਲਾ ਪਾ ਕੇ ਲੀਡਰਸ਼ਿਪ ’ਤੇ …
Read More »ਮਜੀਠੀਆ ਦੀ ਜਾਨ ਨੂੰ ਜੇਲ੍ਹ ’ਚ ਕੋਈ ਖਤਰਾ ਨਹੀਂ
ਮੁਹਾਲੀ ਅਦਾਲਤ ਨੇ ਫੈਸਲਾ ਰੱਖਿਆ ਰਾਖਵਾਂ ਮੁਹਾਲੀ/ਬਿਊਰੋ ਨਿਊਜ਼ ਨਸ਼ਾ ਤਸਕਰੀ ਦੇ ਆਰੋਪਾਂ ਵਿੱਚ ਘਿਰੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਪਟਿਆਲਾ ਜੇਲ੍ਹ ਵਿਚ ਆਪਣੀ ਜਾਨ ਨੂੰ ਖਤਰਾ ਦੱਸਦਿਆਂ ਮੁਹਾਲੀ ਅਦਾਲਤ ਵਿਚ ਅਰਜ਼ੀ ਦਿੱਤੀ ਸੀ। ਧਿਆਨ ਰਹੇ ਕਿ ਮਜੀਠੀਆ ਨਸ਼ਾ ਤਸਕਰੀ ਦੇ ਮਾਮਲੇ ਵਿਚ ਪਟਿਆਲਾ ਦੀ ਜੇਲ੍ਹ …
Read More »ਬਹਿਬਲ ਕਲਾਂ ਗੋਲੀਕਾਂਡ ਖਿਲਾਫ ਫਿਰ ਮੋਰਚਾ
ਧਰਨੇ ਵਿਚ ਪਹੁੰਚੇ ਨਵਜੋਤ ਸਿੰਘ ਸਿੱਧੂ ਫਰੀਦਕੋਟ/ਬਿਊੁਰੋ ਨਿਊਜ਼ ਬਹਿਬਲ ਕਲਾਂ ਗੋਲੀਕਾਂਡ ਮਾਮਲਾ ਹੁਣ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਲਈ ਵੀ ਪ੍ਰੀਖਿਆ ਦੀ ਘੜੀ ਬਣਦਾ ਜਾ ਰਿਹਾ ਹੈ। ਇਸਦੇ ਚੱਲਦਿਆਂ ਇਨਸਾਫ ਦੀ ਮੰਗ ਕਰ ਰਹੇ ਪੀੜਤ ਪਰਿਵਾਰਾਂ ਨੇ ਅੱਜ ਬਠਿੰਡਾ-ਕੋਟਕਪੂਰਾ ਨੈਸ਼ਨਲ ਹਾਈਵੇ ਜਾਮ ਕਰਕੇ ਧਰਨਾ ਲਗਾ ਦਿੱਤਾ। ਪੀੜਤਾਂ ਨੇ …
Read More »ਪੰਜਾਬ ’ਚ 21 ਦਿਨਾਂ ਦੌਰਾਨ 18 ਕਤਲ
ਵਿਰੋਧੀਆਂ ਨੇ ਘੇਰੀ ਆਮ ਆਦਮੀ ਪਾਰਟੀ ਦੀ ਸਰਕਾਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਵਿਗੜ ਰਹੀ ਕਾਨੂੰਨ ਵਿਵਸਥਾ ਨੂੰ ਦੇਖਦਿਆਂ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਘਿਰਦੀ ਜਾ ਰਹੀ ਹੈ। ਪੰਜਾਬ ਵਿਚ ਜਦੋਂ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ, ਉਦੋਂ ਤੋਂ ਪੰਜਾਬ ਵਿਚ ਇਕ ਤੋਂ ਬਾਅਦ …
Read More »ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਜਪਾ ਦੇ ਸਥਾਪਨਾ ਦਿਵਸ ਮੌਕੇ ਸਾਧਿਆ ਵਿਰੋਧੀਆਂ ’ਤੇ ਨਿਸ਼ਾਨਾ
ਕਿਹਾ : ਪਰਿਵਾਰਵਾਦੀ ਪਾਰਟੀਆਂ ਨੇ ਦੇਸ਼ ਨਾਲ ਕੀਤਾ ਵੱਡਾ ਧੋਖਾ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਜਪਾ ਦੇ 42ਵੇਂ ਸਥਾਪਨਾ ਦਿਵਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਾਰਟੀ ਆਗੂਆਂ ਅਤੇ ਵਰਕਰਾਂ ਨੂੰ ਸੰਬੋਧਨ ਕੀਤਾ। ਇਸ ਮੌਕੇ ਮੋਦੀ ਨੇ ਆਪਣੀ ਵਰਚੂਅਲ ਸਪੀਚ ’ਚ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਅਜ਼ਾਦੀ ਦੇ ਅੰਮਿ੍ਰਤ ਮਹੋਤਸਵ ਨੂੰ …
Read More »ਪਟਿਆਲਾ ’ਚ ਦੋ ਨੌਜਵਾਨਾਂ ਦਾ ਹੋਇਆ ਕਤਲ
ਇਕ ਦੀ ਗੋਲੀਆਂ ਮਾਰ ਕੇ ਤੇ ਦੂਜੇ ਦੀ ਚਾਕੂ ਮਾਰ ਕੇ ਕੀਤੀ ਗਈ ਹੱਤਿਆ ਪਟਿਆਲਾ/ਬਿਊਰੋ ਨਿਊਜ਼ : ਸ਼ਾਹੀ ਸ਼ਹਿਰ ਪਟਿਆਲਾ ਵਿਖੇ ਵਾਪਰੀਆਂ ਦੋ ਵੱਖ-ਵੱਖ ਘਟਨਾਵਾਂ ਵਿਚ ਦੋ ਨੌਜਵਾਨਾਂ ਦੀ ਹੱਤਿਆ ਕਰ ਦਿੱਤੀ ਗਈ। ਪਹਿਲੀ ਘਟਨਾ ਲੰਘੀ ਦੇਰ ਰਾਤ ਪੰਜਾਬੀ ਯੂਨੀਵਰਸਿਟੀ ਦੇ ਸਾਹਮਣੇ ਵਾਪਰੀ ਜਿਸ ਵਿਚ ਪਿੰਡ ਦੌਣ ਕਲਾਂ ਦੇ ਵਾਸੀ …
Read More »ਸਾਬਕਾ ਸੀਐਮ ਚੰਨੀ ਦੇ ਭਾਣਜੇ ਦੀ ਨਿਆਂਇਕ ਹਿਰਾਸਤ ’ਚ ਵਾਧਾ
ਨਜਾਇਜ਼ ਮਾਈਨਿੰਗ ਤੇ ਮਨੀ ਲਾਂਡਰਿੰਗ ਦੇ ਮਾਮਲੇ ’ਚ ਭੁਪਿੰਦਰ ਹਨੀ ਜੇਲ੍ਹ ’ਚ ਹੈ ਬੰਦ ਜਲੰਧਰ/ਬਿਊਰੋ ਨਿਊਜ਼ ਨਜਾਇਜ਼ ਮਾਈਨਿੰਗ ਅਤੇ ਮਨੀ ਲਾਂਡਰਿੰਗ ਦੇ ਮਾਮਲੇ ’ਚ ਜੇਲ੍ਹ ਵਿਚ ਬੰਦ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਭੁਪਿੰਦਰ ਸਿੰਘ ਹਨੀ ਨੂੰ ਅੱਜ ਜਲੰਧਰ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ। ਜਿੱਥੇ ਅਦਾਲਤ ਨੇ …
Read More »ਕੇਜਰੀਵਾਲ ਤੇ ਭਗਵੰਤ ਮਾਨ ਨੇ ਹਿਮਾਚਲ ਪ੍ਰਦੇਸ਼ ਦੇ ਮੰਡੀ ’ਚ ਕੀਤਾ ਰੋਡ ਸ਼ੋਅ
ਕਿਹਾ : ਸਾਨੂੰ ਰਾਜਨੀਤੀ ਨਹੀਂ ਆਉਂਦੀ, ਪ੍ਰੰਤੂ ਦੇਸ਼ ਭਗਤੀ ਆਉਂਦੀ ਹੈ ਮੰਡੀ/ਬਿਊਰੋ ਨਿਊਜ਼ ਪੰਜਾਬ ਦਾ ਚੋਣ ਮੈਦਾਨ ਫਤਿਹ ਕਰਨ ਤੋਂ ਬਾਅਦ ਹੁਣ ਆਮ ਆਦਮੀ ਪਾਰਟੀ ਨੇ ਦੇਵ ਭੂਮੀ ਹਿਮਾਚਲ ਪ੍ਰਦੇਸ਼ ਵੱਲ ਰੁਖ ਕੀਤਾ ਹੈ, ਜਿਸ ਦੇ ਚਲਦਿਆਂ ਅੱਜ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ …
Read More »