Breaking News
Home / 2022 / April (page 41)

Monthly Archives: April 2022

ਲਖੀਮਪੁਰ ਖੀਰੀ ਮਾਮਲੇ ਵਿਚ ਕਮੇਟੀ ਨੇ ਸੁਪਰੀਮ ਕੋਰਟ ਨੂੰ ਸੌਂਪੀ ਰਿਪੋਰਟ

ਅਸ਼ੀਸ਼ ਮਿਸ਼ਰਾ ਘਟਨਾ ਸਥਾਨ ’ਤੇ ਸੀ ਮੌਜੂੁਦ – ਸਬੂਤਾਂ ਤੋਂ ਹੁੰਦੀ ਹੈ ਪੁਸ਼ਟੀ ਨਵੀਂ ਦਿੱਲੀ/ਬਿਊਰੋ ਨਿਊਜ਼ ਲਖੀਮਪੁਰ ਖੀਰੀ ਮਾਮਲੇ ਵਿਚ ਕਮੇਟੀ ਨੇ ਸੁੁਪਰੀਮ ਕੋਰਟ ਨੂੰ ਸਟੇਟਸ ਰਿਪੋਰਟ ਸੌਂਪ ਦਿੱਤੀ ਹੈ। ਕਮੇਟੀ ਨੇ ਰਿਪੋਰਟ ਵਿਚ ਕਿਹਾ ਹੈ ਕਿ ਸਿੱਟ ਨੇ ਅਸ਼ੀਸ਼ ਮਿਸ਼ਰਾ ਨੂੰ ਦਿੱਤੀ ਜ਼ਮਾਨਤ ਰੱਦ ਕਰਨ ਲਈ ਯੂਪੀ ਸਰਕਾਰ ਨੂੰ …

Read More »

ਮਨਪ੍ਰੀਤ ਬਾਦਲ ਅਤੇ ਗੁਰਪ੍ਰੀਤ ਕਾਂਗੜ ਦੀਆਂ ਸਰਕਾਰੀ ਕੋਠੀਆਂ ’ਚੋਂ ਸਮਾਨ ਗਾਇਬ

ਮੰਤਰੀ ਕੁਲਦੀਪ ਧਾਲੀਵਾਲ ਨੇ ਚੁੱਕੇ ਸਵਾਲ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਦੋ ਸਾਬਕਾ ਕਾਂਗਰਸੀ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਗੁਰਪ੍ਰੀਤ ਸਿੰਘ ਕਾਂਗੜ ਵਿਵਾਦਾਂ ਵਿਚ ਘਿਰ ਗਏ ਹਨ। ਮੀਡੀਆ ਰਿਪੋਰਟਾਂ ਤੋਂ ਜਾਣਕਾਰੀ ਮਿਲੀ ਹੈ ਕਿ ਇਨ੍ਹਾਂ ਦੋਵਾਂ ਸਾਬਕਾ ਮੰਤਰੀਆਂ ਵਲੋਂ ਸਰਕਾਰੀ ਰਿਹਾਇਸ਼ ਖਾਲੀ ਕਰਨ ਤੋਂ ਬਾਅਦ ਡਾਈਨਿੰਗ ਟੇਬਲ, ਫਰਿੱਜ, ਹੀਟਰ ਅਤੇ ਐਲਈਡੀ …

Read More »

ਦੋ ਬਿੱਲੀਆਂ ਦੀ ਲੜਾਈ ’ਚ ਚਲਾਕ ਬਾਂਦਰ ਬਾਜ਼ੀ ਮਾਰ ਜਾਵੇਗਾ : ਜਾਖੜ

ਕਿਹਾ : ਸਿੰਘੂ-ਟਿੱਕਰੀ ਬਾਰਡਰ ਦਾ ਭਾਈਚਾਰਾ ਚੰਡੀਗੜ੍ਹ ਦੇ ਮਰੇ ਮੁੱਦੇ ਦੀ ਭੇਟ ਚੜ੍ਹੇਗਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਚੰਡੀਗੜ੍ਹ ਮੁੱਦੇ ’ਤੇ ਵੱਡਾ ਸਿਆਸੀ ਤਨਜ਼ ਕਸਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅਤੇ ਹਰਿਆਣਾ ਵਿਚਕਾਰ ਕਿਸਾਨ ਅੰਦੋਲਨ ਦੌਰਾਨ ਬਣਿਆ ਭਾਈਚਾਰਾ ਚੰਡੀਗੜ੍ਹ ਦੇ ਮਰੇ ਹੋਏ ਮੁੱਦੇ ਦੀ ਭੇਟ …

Read More »

ਚੰਡੀਗੜ੍ਹ ਪੰਜਾਬ ਦਾ ਸੀ ਅਤੇ ਪੰਜਾਬ ਦਾ ਰਹੇਗਾ : ਨਵਜੋਤ ਸਿੱਧੂ

ਚੰਡੀਗੜ੍ਹ ਮਾਮਲੇ ਸਬੰਧੀ ਹਰਿਆਣਾ ਨੇ ਵੀ ਭਲਕੇ 5 ਅਪ੍ਰੈਲ ਨੂੰ ਸੱਦਿਆ ਇਜਲਾਸ ਚੰਡੀਗੜ੍ਹ/ਬਿਊਰੋ ਨਿਊਜ਼ ਚੰਡੀਗੜ੍ਹ ਦੇ ਮਾਮਲੇ ’ਤੇ ਭਾਜਪਾ ਨੂੰ ਛੱਡ ਕੇ ਪੰਜਾਬ ਦੀਆਂ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਵਲੋਂ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੂੰ ਘੇਰਿਆ ਜਾ ਰਿਹਾ ਹੈ। ਇਸ ਦੌਰਾਨ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਵਲੋਂ ਵੀ ਇਕ …

Read More »

ਮਜੀਠੀਆ ਨੂੰ ਸੁਪਰੀਮ ਕੋਰਟ ਦਾ ਫਿਰ ਝਟਕਾ

ਅਦਾਲਤ ਵਿਚ ਸੁਣਵਾਈ 11 ਅਪ੍ਰੈਲ ਤੱਕ ਟਲੀ ਚੰਡੀਗੜ੍ਹ/ਬਿਊਰੋ ਨਿਊਜ਼ ਡਰੱਗ ਤਸਕਰੀ ਦੇ ਮਾਮਲੇ ਵਿਚ ਘਿਰੇ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਕੋਲੋਂ ਰਾਹਤ ਨਹੀਂ ਮਿਲੀ ਹੈ। ਸੁਪਰੀਮ ਕੋਰਟ ਵਿਚ ਮਜੀਠੀਆ ਦੀ ਅਰਜ਼ੀ ’ਤੇ ਸੁਣਵਾਈ ਟਲ ਗਈ ਹੈ ਅਤੇ ਅਗਲੀ ਸੁਣਵਾਈ 11 ਅਪ੍ਰੈਲ ਨੂੰ ਹੋਵੇਗੀ। …

Read More »

ਭਗਵੰਤ ਮਾਨ ਨੇ ਡਿਪਟੀ ਕਮਿਸ਼ਨਰਾਂ ਨਾਲ ਕੀਤੀ ਮੀਟਿੰਗ

ਪਿੰਡਾਂ ਦੇ ਲੋਕਾਂ ਕੋਲ ਪਹੁੰਚ ਕਰਨ ਦੀ ਕੀਤੀ ਹਦਾਇਤ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ਸਥਿਤ ਪੰਜਾਬ ਭਵਨ ਵਿਚ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਤੇ ਵੱਡੇ ਅਧਿਕਾਰੀਆਂ ਨਾਲ ਅੱਜ ਸੋਮਵਾਰ ਨੂੰ ਮੀਟਿੰਗ ਕੀਤੀ ਹੈ। ਇਸ ਮੌਕੇ ਭਗਵੰਤ ਮਾਨ ਨੇ ਡਿਪਟੀ ਕਮਿਸ਼ਨਰਾਂ ਨੂੰ ਕਿਹਾ ਕਿ ਉਹ ਜ਼ਮੀਨੀ …

Read More »

ਸ੍ਰੀਨਗਰ ’ਚ ਸੀਆਰਪੀਐਫ ਕੈਂਪ ਨੇੜੇ ਅੱਤਵਾਦੀ ਹਮਲਾ

ਇਕ ਜਵਾਨ ਸ਼ਹੀਦ ਅਤੇ ਇਕ ਜ਼ਖ਼ਮੀ ਸ੍ਰੀਨਗਰ/ਬਿਊਰੋ ਨਿਊਜ਼ ਸ੍ਰੀਨਗਰ ਦੇ ਮੈਸੂਮਾ ਦੇ ਲਾਲ ਚੌਕ ਇਲਾਕੇ ਵਿਚ ਸੀਆਰਪੀਐਫ ਦੇ ਦੋ ਜਵਾਨਾਂ ’ਤੇ ਅੱਤਵਾਦੀਆਂ ਨੇ ਹਮਲਾ ਕਰ ਦਿੱਤਾ ਸੀ, ਜਿਸ ਦੌਰਾਨ ਇਕ ਜਵਾਨ ਸ਼ਹੀਦ ਹੋ ਗਿਆ ਅਤੇ ਦੂਜਾ ਜਵਾਨ ਜ਼ਖ਼ਮੀ ਹੋ ਗਿਆ ਹੈ। ਗੰਭੀਰ ਜ਼ਖ਼ਮੀ ਹੋਏ ਜਵਾਨ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ …

Read More »

ਰਵਨੀਤ ਬਿੱਟੂ ਦੀ ਨਰਿੰਦਰ ਮੋਦੀ ਨਾਲ ਮੁਲਾਕਾਤ ਨੇ ਮਚਾਈ ਹਲਚਲ

ਕਈ ਤਰ੍ਹਾਂ ਦੀਆਂ ਕਿਆਸ ਅਰਾਈਆਂ ਹੋਈਆਂ ਸ਼ੁਰੂ ਨਵੀਂ ਦਿੱਲੀ/ਬਿਊਰੋ ਨਿਊਜ਼ ਲੁਧਿਆਣਾ ਤੋਂ ਕਾਂਗਰਸ ਪਾਰਟੀ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਅੱਜ ਸੋਮਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਹੈ। ਦਿੱਲੀ ਵਿਚ ਹੋਈ ਇਸ ਮੁਲਾਕਾਤ ਤੋਂ ਬਾਅਦ ਸਿਆਸੀ ਹਲਚਲ ਵੀ ਮਚ ਗਈ ਹੈ। ਇਸ ਮੁਲਾਕਾਤ ਤੋਂ ਬਾਅਦ ਹੁਣ …

Read More »

ਗੁਰਦਾਸਪੁਰ ਦੇ ਪਿੰਡ ਫੁੱਲੜਾ ’ਚ ਜ਼ਮੀਨੀ ਵਿਵਾਦ ਨੇ ਲਈਆਂ ਚਾਰ ਜਾਨਾਂ

ਮਰਨ ਵਾਲਿਆਂ ’ਚ ਕਾਂਗਰਸੀ ਸਰਪੰਚ ਦਾ ਪਤੀ ਵੀ ਸ਼ਾਮਲ ਗੁਰਦਾਸਪੁਰ/ਬਿਊਰੋ ਨਿਊਜ਼ ਗੁਰਦਾਸਪੁਰ ਜ਼ਿਲ੍ਹੇ ਦੇ ਥਾਣਾ ਭੈਣੀ ਮੀਆਂ ਖਾਂ ਅਧੀਨ ਪੈਂਦੇ ਪਿੰਡ ਫੁੱਲੜਾ ’ਚ ਜ਼ਮੀਨੀ ਵਿਵਾਦ ਨੂੰ ਲੈ ਕੇ ਦੋ ਧਿਰਾਂ ਵਿੱਚ ਖੂਨੀ ਟਕਰਾਅ ਹੋ ਗਿਆ। ਇਸ ਦੌਰਾਨ ਦੋਵਾਂ ਧਿਰਾਂ ਵੱਲੋਂ ਚਲਾਈਆਂ ਗੋਲੀਆਂ ਦੌਰਾਨ 4 ਵਿਅਕਤੀਆਂ ਦੀ ਮੌਤ ਹੋ ਗਈ ਤੇ …

Read More »

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਨੇ ਕਿਸਾਨਾਂ ਦੇ ਨਾਂ ਜਾਰੀ ਕੀਤੀ ਅਡਵਾਈਜ਼ਰੀ

ਕਣਕ ਨੂੰ ਅੱਗ ਤੋਂ ਬਚਾਉਣ ਲਈ ਜਾਰੀ ਕੀਤਾ ਹੈਲਪਲਾਈਨ ਨੰਬਰ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਚ ਕਣਕ ਦੀ ਫਸਲ ਪੱਕ ਕੇ ਤਿਆਰ ਹੋ ਗਈ ਹੈ ਅਤੇ ਕਈ ਥਾਵਾਂ ’ਤੇ ਕਣਕ ਦੀ ਵਾਢੀ ਵੀ ਸ਼ੁਰੂ ਹੋ ਗਈ ਹੈ। ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਨੇ ਕਣਕ ਦੀ ਫਸਲ ਨੂੰ ਅੱਗ ਤੋਂ ਬਚਾਉਣ ਲਈ ਕਿਸਾਨਾਂ …

Read More »