Breaking News
Home / 2022 / April (page 42)

Monthly Archives: April 2022

ਕਮਰਸ਼ੀਅਲ ਗੈਸ ਸਿਲੰਡਰ ਦੀ ਕੀਮਤ ’ਚ 250 ਰੁਪਏ ਦਾ ਵਾਧਾ

19 ਕਿਲੋ ਵਾਲਾ ਸਿਲੰਡਰ ਹੁਣ 2553 ਰੁਪਏ ਵਿਚ ਮਿਲੇਗਾ ਨਵੀਂ ਦਿੱਲੀ/ਬਿਊਰੋ ਨਿਊਜ਼ : ਨਵੇਂ ਵਿੱਤੀ ਸਾਲ ਦੇ ਪਹਿਲੇ ਦਿਨ ਹੀ ਸਰਕਾਰੀ ਤੇਲ ਕੰਪਨੀਆਂ ਨੇ ਕਮਰਸ਼ੀਅਲ ਗੈਸ ਸਿਲੰਡਰ ਦੀਆਂ ਕੀਮਤਾਂ ’ਚ ਚੋਖਾ ਵਾਧਾ ਕੀਤਾ ਹੈ। ਕਮਰਸ਼ੀਅਲ ਗੈਸ ਸਿਲੰਡਰ ਦੀਆਂ ਕੀਮਤਾਂ ’ਚ ਕੀਤੇ ਵਾਧੇ ਨਾਲ ਹੋਟਲਾਂ ਅਤੇ ਰੈਸਟੋਰੈਂਟਾਂ ’ਤੇ ਵੱਡਾ ਅਸਰ ਦਿਖਾਈ …

Read More »

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸ਼ੈਸ਼ਨ ਦੌਰਾਨ ਹੋਇਆ ਜ਼ੋਰਦਾਰ ਹੰਗਾਮਾ

ਹਰਪਾਲ ਚੀਮਾ ਤੇ ਪ੍ਰਤਾਪ ਬਾਜਵਾ ਵਿਚਾਲੇ ਹੋਈ ਤਿੱਖੀ ਬਹਿਸ ਚੰਡੀਗੜ੍ਹ/ਬਿਊਰੋ ਨਿਊਜ਼ : ਚੰਡੀਗੜ੍ਹ ਦੇ ਮੁੱਦੇ ਨੂੰ ਲੈ ਕੇ ਅੱਜ ਪੰਜਾਬ ਸਰਕਾਰ ਵੱਲੋਂ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਿਆ ਗਿਆ। ਵਿਸ਼ੇਸ਼ ਸੈਸ਼ਨ ਦੌਰਾਨ ਅੱਜ ਉਸ ਵੇਲੇ ਹੰਗਾਮਾ ਹੋ ਗਿਆ ਜਦੋਂ ਚੰਡੀਗੜ੍ਹ ਦੇ ਮੁੱਦੇ ’ਤੇ ਕਾਂਗਰਸੀ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਨੇ …

Read More »

ਪਿ੍ਰੰਕ ਪ੍ਰੋਜੈਕਟ ਸ਼ੁਰੂ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ

ਇਲਾਜ ’ਚ ਤੇਜੀ ਲਿਆਉਣ ਲਈ ਪੰਜਾਬ ਸਿਹਤ ਵਿਭਾਗ ਨੇ ਸਮਝੌਤੇ ’ਤੇ ਕੀਤੇ ਹਸਤਾਖਰ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨੇ ਰਾਜ ’ਚ ਬਰੈਸਟ ਕੈਂਸਰ ਦੀ ਸਕਰੀਨਿੰਗ ਅਤੇ ਇਲਾਜ਼ ਵਿਚ ਤੇਜ਼ੀ ਲਿਆਉਣ ਲਈ ਇਕ ਸਮਝੌਤੇ ’ਤੇ ਹਸਤਾਖਰ ਕੀਤੇ ਹਨ। ਇਸ ਸਮਝੌਤੇ ’ਤੇ ਹਸਤਾਖਰ ਕਰਨ ਦੇ ਨਾਲ ਹੀ ਬਰੈਸਟ …

Read More »

ਕੇਂਦਰ ਚੰਡੀਗੜ੍ਹ ਤੁਰੰਤ ਪੰਜਾਬ ਨੂੰ ਸੌਂਪੇ

ਪੰਜਾਬ ਵਿਧਾਨ ਸਭਾ ’ਚ ਸਰਬਸੰਮਤੀ ਨਾਲ ਮਤਾ ਪਾਸ, ਕਾਂਗਰਸ ਤੇ ਅਕਾਲੀ ਦਲ ਨੇ ਵੀ ਕੀਤਾ ਸਮਰਥਨ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਚੰਡੀਗੜ੍ਹ ’ਚ ਮੁਲਾਜ਼ਮਾਂ ’ਤੇ ਕੇਂਦਰੀ ਨਿਯਮ ਲਾਗੂ ਕਰਨ ਦੇ ਕੇਂਦਰ ਸਰਕਾਰ ਦੇ ਫੈਸਲੇ ਖਿਲਾਫ਼ ਪੇਸ਼ ਕੀਤੇ ਗਏ ਮਤੇ ਨੂੰ ਸਰਬਸੰਮਤੀ ਨਾਲ ਪਾਸ ਕਰ ਦਿੱਤਾ …

Read More »

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੇਪਰਾਂ ’ਤੇ ਕੀਤੀ ਚਰਚਾ

9ਵੀਂ, 10ਵੀਂ ਅਤੇ 12ਵੀਂ ਦੇ ਵਿਦਿਆਰਥੀਆਂ ਨਾਲ ਕੀਤੀ ਗੱਲ ਨਵੀਂ ਦਿੱਲੀ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ‘ਪ੍ਰੀਕਸ਼ਾ ਪੇ ਚਰਚਾ’ ਪ੍ਰੋਗਰਾਮ ਦੌਰਾਨ 9ਵੀਂ, 10ਵੀਂ ਅਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨਾਲ ਗੱਲ ਕੀਤੀ। ਇਹ ਪ੍ਰੋਗਰਾਮ ਦਿੱਲੀ ਦੇ ਤਾਲਕਟੋਰਾ ਸਟੇਡੀਅਮ ’ਚ ਆਯੋਜਿਤ ਕੀਤਾ ਗਿਆ, ਢਾਈ ਘੰਟੇ ਚੱਲੇ ਇਸ ਪ੍ਰੋਗਰਾਮ ਦੌਰਾਨ …

Read More »

ਭਗਵੰਤ ਮਾਨ ਨੇ ਸਪੈਸ਼ਲ ਸੈਸ਼ਨ ਖਤਮ ਹੋਣ ਤੋਂ ਬਾਅਦ ਕੀਤਾ ਟਵੀਟ

ਕਿਹਾ : ਪੰਜਾਬ ਦੇ ਬਣਦੇ ਹੱਕਾਂ ਲਈ ਹਰ ਪੱਧਰ ’ਤੇ ਚੁੱਕਾਂਗੇ ਅਵਾਜ਼ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ਦਾ ਸੱਦਿਆ ਗਿਆ ਸਪੈਸ਼ਲ ਸੈਸ਼ਨ ਖਤਮ ਹੋਣ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਕ ਟਵੀਟ ਕੀਤਾ ਹੈ। ਟਵੀਟ ਕਰਦਿਆਂ ਉਨ੍ਹਾਂ ਲਿਖਿਆ ਕਿ ਅੱਜ ਕੇਂਦਰ ਸਰਕਾਰ ਦੀਆਂ ਦਮਨਕਾਰੀ ਨੀਤੀਆਂ ਖਿਲਾਫ਼ …

Read More »

ਪੁਲਿਸ ਮੁਲਾਜ਼ਮਾਂ ਨੂੰ ਮੁੱਖ ਮੰਤਰੀ ਕਹਿਣਗੇ ਹੈਪੀ ਬਰਥਡੇ

ਜਨਮ ਦਿਨ ਮੌਕੇ ਮੁੱਖ ਮੰਤਰੀ ਤੇ ਡੀਜੀਪੀ ਵੱਲੋਂ ਭੇਜਿਆ ਜਾਵੇਗਾ ਗ੍ਰੀਟਿੰਗ ਕਾਰਡ ਚੰਡੀਗੜ੍ਹ/ਬਿਊਰੋ ਨਿਊਜ਼ : ਪੁਲਿਸ ਮੁਲਾਜ਼ਮਾਂ ਦਾ ਹੌਸਲਾ ਵਧਾਉਣ ਲਈ ਉਨ੍ਹਾਂ ਦੇ ਜਨਮ ਦਿਨ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਉਨ੍ਹਾਂ ਨੂੰ ਵਧਾਈ ਦਿੱਤੀ ਜਾਇਆ ਕਰੇਗੀ। ਪੁਲਿਸ ਮੁਲਾਜ਼ਮ ਦੇ ਜਨਮ ਦਿਨ ਵਾਲੇ ਦਿਨ ਉਨ੍ਹਾਂ ਨੂੰ ਮੁੱਖ ਮੰਤਰੀ …

Read More »

ਪੰਜਾਬੀ ਯੂਨੀਵਰਸਿਟੀ ਨੂੰ ਕਰਜ਼ਾ ਮੁਕਤ ਕਰਾਂਗੇ : ਭਗਵੰਤ ਮਾਨ

ਫਿਲਮ ਤੇ ਟੀਵੀ ਖੇਤਰ ਦੀਆਂ ਸ਼ਖਸੀਅਤਾਂ ਦਾ ਕੀਤਾ ਸਨਮਾਨ ਪਟਿਆਲਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ ਪੰਜਾਬ ਦੀ ‘ਆਪ’ ਸਰਕਾਰ ਪੰਜਾਬੀ ਯੂਨੀਵਰਸਿਟੀ ਨੂੰ ਕਰਜ਼ਾ ਮੁਕਤ ਕਰੇਗੀ। ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਕਿ ਉਹ ਉੱਤਰੀ ਭਾਰਤ ਵਿੱਚ ਉਚੇਰੀ ਸਿੱਖਿਆ ਪ੍ਰਦਾਨ ਕਰਨ ਵਾਲੀ ਇਸ ਯੂਨੀਵਰਸਿਟੀ ਦੀ …

Read More »

ਪੰਜਾਬ ‘ਚ ਐਨ.ਆਰ.ਆਈਜ਼ ਦੀ ਸਹੂਲਤ ਲਈ ਲਗਾਏ ਜਾਣਗੇ ਨੋਡਲ ਅਫਸਰ

ਕੈਬਨਿਟ ਮੰਤਰੀ ਧਾਲੀਵਾਲ ਨੇ ਐਨ.ਆਰ.ਆਈ. ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਚੰਡੀਗੜ੍ਹ : ਪੰਜਾਬ ਵਿਚ ਐਨ.ਆਰ.ਆਈਜ. ਦੀ ਸਹੂਲਤ ਲਈ ਨੋਡਲ ਅਫਸਰ ਲਗਾਏ ਜਾਣਗੇ। ਇਹ ਗੱਲ ਐਨ.ਆਰ.ਆਈ. ਮਾਮਲਿਆਂ ਬਾਰੇ ਪੰਜਾਬ ਸਰਕਾਰ ‘ਚ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਹੀ ਹੈ। ਉਨ੍ਹਾਂ ਕਿਹਾ ਕਿ ਇਹ ਨੋਡਲ ਅਫਸਰ ਨਿੱਜੀ ਤੌਰ ‘ਤੇ ਐਨ.ਆਰ.ਆਈਜ਼.ਦੀ ਸਹੂਲਤ ਲਈ …

Read More »