ਅੰਮ੍ਰਿਤਸਰ/ਬਿਊਰੋ ਨਿਊਜ਼ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਦੇ ਮੱਦੇਨਜ਼ਰ ਭਾਰਤੀ ਫੌਜ ਦੇ ਜਵਾਨਾਂ ਨੇ ਸ੍ਰੀ ਹੇਮਕੁੰਟ ਸਾਹਿਬ ਤਕ ਜਾ ਕੇ ਰਸਤੇ ਦੀ ਜਾਂਚ ਕੀਤੀ। ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰਸੱਟ ਦੇ ਆਗੂ ਨਰਿੰਦਰ ਪਾਲ ਸਿੰਘ ਬਿੰਦਰਾ ਨੇ ਦੱਸਿਆ ਕਿ ਬਰਫ ਹਟਾਉਣ ਦਾ ਕੰਮ ਅਪਰੈਲ ਦੇ ਪਹਿਲੇ ਹਫਤੇ ਸ਼ੁਰੂ ਹੋ …
Read More »Monthly Archives: April 2022
ਇਮਰਾਨ ਖਾਨ ਕੋਲੋਂ ਬਹੁਮਤ ਖੁੱਸਿਆ
ਮੁੱਖ ਭਾਈਵਾਲ ਮੁਤਾਹਿਦਾ ਕੌਮੀ ਮੂਵਮੈਂਟ ਪਾਕਿਸਤਾਨ ਨੇ ਵਿਰੋਧੀ ਧਿਰ ਨਾਲ ਹੱਥ ਮਿਲਾਇਆ ਇਸਲਾਮਾਬਾਦ : ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਸੰਸਦ ਵਿੱਚ ਬਹੁਮਤ ਗੁਆ ਲਿਆ ਹੈ। ਦਰਅਸਲ, ਸੱਤਾਧਾਰੀ ਗੱਠਜੋੜ ‘ਚ ਸ਼ਾਮਲ ਇੱਕ ਮੁੱਖ ਭਾਈਵਾਲ ਨੇ ਵਿਰੋਧੀ ਧਿਰ ਦਾ ਸਾਥ ਦੇ ਦਿੱਤਾ, ਜਿਸ ਵੱਲੋਂ ਕੌਮੀ ਅਸੈਂਬਲੀ ਵਿੱਚ ਸਰਕਾਰ ਖਿਲਾਫ ਬੇਭਰੋਸਗੀ …
Read More »ਮਾਮਲਾ ਪੰਜਾਬ ਦੇ ਸਾਬਕਾ ਵਿਧਾਇਕਾਂ ਦੀਆਂ ਪੈਨਸ਼ਨਾਂ ਦਾ
ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਤੋਂ, ਪਿਛਲੀਆਂ ਰਵਾਇਤੀ ਸਿਆਸੀ ਪਾਰਟੀਆਂ ਦੀਆਂ ਸਰਕਾਰਾਂ ਦੇ ਸਮੇਂ ਵਿਧਾਇਕਾਂ ਵਲੋਂ ਕਈ-ਕਈ ਪੈਨਸ਼ਨਾਂ ਲਏ ਜਾਣ ਨੂੰ ਲੈ ਕੇ ਉੱਭਰੇ ਵਿਵਾਦ ਤੋਂ ਬਾਅਦ ਹੁਣ ਉਨ੍ਹਾਂ ਦੀ ਆਮਦਨ ‘ਤੇ ਲੱਗਣ ਵਾਲੇ ਆਮਦਨ ਕਰ ਦਾ ਭੁਗਤਾਨ ਵੀ ਸਰਕਾਰ ਵਲੋਂ ਕੀਤੇ ਜਾਣ ਸੰਬੰਧੀ ਖਬਰਾਂ …
Read More »ਪੰਜਾਬੀ ਖੇਡ ਸਾਹਿਤ ਦੀ ਨਵੀਂ ਪੁਸਤਕ ‘ਖੇਡ ਸਾਹਿਤ ਦੇ ਮੋਤੀ’
ਪ੍ਰਿੰ. ਸਰਵਣ ਸਿੰਘ ਦੀ ਇਹ ਪੁਸਤਕ ‘ਪੰਜਾਬੀ ਖੇਡ ਸਾਹਿਤ’ ਲੜੀ ਦਾ ਤੀਜਾ ਭਾਗ ਹੈ। ਪਹਿਲੇ ਭਾਗ ਦਾ ਨਾਂ ‘ਸ਼ਬਦਾਂ ਦੇ ਖਿਡਾਰੀ’ ਸੀ, ਦੂਜੇ ਦਾ ‘ਖੇਡ ਸਾਹਿਤ ਦੀਆਂ ਬਾਤਾਂ’। ਪਹਿਲੇ ਭਾਗ ਵਿੱਚ 24 ਖੇਡ ਲੇਖਕਾਂ ਤੇ ਉਨ੍ਹਾਂ ਦੀਆਂ ਲਿਖਤਾਂ ਦਾ ਜ਼ਿਕਰ ਸੀ, ਦੂਜੇ ਵਿੱਚ 28 ਲੇਖਕਾਂ ਦਾ। ਇਸ ਭਾਗ ਵਿੱਚ 24 …
Read More »ਟਰੂਡੋ ਨੇ ਰੈਜ਼ੀਡੈਂਸ਼ੀਅਲ ਸਕੂਲ ਘਟਨਾਕ੍ਰਮ ਦੇ ਪੀੜਤਾਂ ਲਈ 2.9 ਮਿਲੀਅਨ ਡਾਲਰ ਦਾ ਕੀਤਾ ਐਲਾਨ
ਬ੍ਰਿਟਿਸ਼ ਕੋਲੰਬੀਆ/ਬਿਊਰੋ ਨਿਊਜ਼ : ਬੀ ਸੀ ਵਿੱਚ ਫਰਸਟ ਨੇਸ਼ਨ ਦੇ ਦੌਰੇ ਦੌਰਾਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਰੈਜ਼ੀਡੈਂਸ਼ੀਅਲ ਸਕੂਲ ਘਟਨਾਕ੍ਰਮ ਵਿੱਚੋਂ ਬਚ ਨਿਕਲਣ ਵਾਲੇ ਲੋਕਾਂ ਤੇ ਜਿਹੜੇ ਜਿਊਂਦੇ ਨਹੀਂ ਬਚ ਸਕੇ ਉਨ੍ਹਾਂ ਦੇ ਪਰਿਵਾਰਾਂ ਲਈ 2.9 ਮਿਲੀਅਨ ਡਾਲਰ ਦੇਣ ਦਾ ਐਲਾਨ ਕੀਤਾ। ਜ਼ਿਕਰਯੋਗ ਹੈ ਕਿ ਇੱਥੇ ਰੈਜ਼ੀਡੈਂਸ਼ੀਅਲ ਸਕੂਲ ਨਾਲ ਸਬੰਧਤ …
Read More »ਬਰੈਂਪਟਨ ਵਿਚ 23 ਅਪ੍ਰੈਲ ਨੂੰ ਕਾਊਂਸਲਰ ਕੈਂਪ ਦਾ ਆਯੋਜਨ ਹੋਵੇਗਾ
ਬਰੈਂਪਟਨ : ਕਾਊਂਸਲੇਟ ਜਨਰਲ ਆਫ ਇੰਡੀਆ, ਟੋਰਾਂਟੋ ਵਲੋਂ ਸ਼ਨੀਵਾਰ, 23 ਅਪ੍ਰੈਲ, 2022 ਨੂੰ ਬਰੈਂਪਟਨ ਵਿਚ ਕਾਊਂਸਲਰ ਕੈਂਪ ਦਾ ਆਯੋਜਨ ਕੀਤਾ ਜਾਵੇਗਾ। ਇਸ ਕੈਂਪ ਵਿਚ ਕਈ ਤਰ੍ਹਾਂ ਦੇ ਕਾਊਂਸਲਰ ਸਬੰਧੀ ਮਾਮਲਿਆਂ ਦਾ ਹੱਲ ਕੀਤਾ ਜਾਵੇਗਾ, ਜਿਸ ਵਿਚ ਪਾਸਪੋਰਟ, ਵੀਜ਼ਾ, ਓਸੀਆਈ, ਪੀਸੀਸੀ, ਸਰੈਂਡਰ ਸਰਟੀਫਿਕੇਟ, ਅਟੈਸਟੇਸ਼ਨ, ਲਾਈਫ ਸਰਟੀਫਿਕੇਟ ਆਦਿ ਵੱਖ-ਵੱਖ ਮਾਮਲੇ ਸ਼ਾਮਲ ਹਨ। …
Read More »ਬਰੈਂਪਟਨ ‘ਚ ਘਰ ਨੂੰ ਅੱਗ ਲੱਗਣ ਕਾਰਨ ਪਤੀ ਪਤਨੀ ਤੇ ਉਨ੍ਹਾਂ ਦੇ ਤਿੰਨ ਬੱਚਿਆਂ ਦੀ ਮੌਤ
ਮੇਅਰ ਪੈਟਰਿਕ ਬਰਾਊਨ ਵਲੋਂ ਦੁੱਖ ਦਾ ਪ੍ਰਗਟਾਵਾ ਟੋਰਾਂਟੋ/ਬਿਊਰੋ ਨਿਊਜ਼ : ਬਰੈਂਪਟਨ ਵਿਚ ਇਕ ਘਰ ਨੂੰ ਅੱਗ ਲੱਗਣ ਕਾਰਨ ਪਤੀ-ਪਤਨੀ ਤੇ ਉਨ੍ਹਾਂ ਦੇ ਤਿੰਨ ਬੱਚਿਆਂ ਦੀ ਮੌਤ ਹੋ ਗਈ ਹੈ। ਘਰ ਦੀ ਬੇਸਮੈਂਟ ‘ਚ ਰਹਿੰਦੇ ਦੋ ਵਿਅਕਤੀਆਂ ਦੀ ਸਮੇਂ ਸਿਰ ਬਾਹਰ ਨਿਕਲ ਜਾਣ ਕਾਰਨ ਜਾਨ ਬਚ ਗਈ। ਬੁਰੀ ਤਰ੍ਹਾਂ ਝੁਲਸਿਆ ਇਕ …
Read More »2022 ਦਾ ਫੈਡਰਲ ਬਜਟ 7 ਅਪ੍ਰੈਲ ਨੂੰ ਪੇਸ਼ ਕੀਤਾ ਜਾਵੇਗਾ : ਫਰੀਲੈਂਡ
ਓਟਵਾ/ਬਿਊਰੋ ਨਿਊਜ਼ : ਡਿਪਟੀ ਪ੍ਰਧਾਨ ਮੰਤਰੀ ਤੇ ਵਿੱਤ ਮੰਤਰੀ ਕ੍ਰਿਸਟੀਆ ਫਰੀਲੈਂਡ ਨੇ ਐਲਾਨ ਕੀਤਾ ਕਿ ਸਰਕਾਰ ਵੱਲੋਂ ਸਾਲ 2022 ਦਾ ਬਜਟ 7 ਅਪ੍ਰੈਲ ਨੂੰ ਪੇਸ਼ ਕੀਤਾ ਜਾਵੇਗਾ। 2021 ਦੀਆਂ ਫੈਡਰਲ ਚੋਣਾਂ ਤੋਂ ਬਾਅਦ ਇਹ ਪਹਿਲਾ ਬਜਟ ਹੋਵੇਗਾ ਤੇ ਇਸ ਵਿੱਚ ਡਿਫੈਂਸ ਉੱਤੇ ਕੀਤੇ ਜਾਣ ਵਾਲੇ ਖਰਚੇ ਵਿੱਚ ਵਾਧੇ ਦੇ ਨਾਲ …
Read More »ਉਨਟਾਰੀਓ ਖਾਲਸਾ ਦਰਬਾਰ ਦੀ ਨਵੀਂ ਪ੍ਰਬੰਧਕੀ ਕਮੇਟੀ ਦੀ ਚੋਣ
ਟੋਰਾਂਟੋ/ਬਿਊਰੋ ਨਿਊਜ਼ : ਕੈਨੇਡਾ ‘ਚ ਮਿਸੀਸਾਗਾ ਵਿਖੇ ਸਥਿਤ ਉਨਟਾਰੀਓ ਖਾਲਸਾ ਦਰਬਾਰ (ਡਿਕਸੀ ਰੋਡ) ਗੁਰਦੁਆਰਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਦੀ ਪਿਛਲੇ ਦਿਨੀਂ ਹੋਈ ਚੋਣ ‘ਚ ਕੁੱਲ 5280 ਮੈਂਬਰ ਵੋਟਰਾਂ ‘ਚੋਂ 2915 (54 ਫੀਸਦ) ਨੇ ਆਪਣੇ ਵੋਟ ਦੇ ਹੱਕ ਦੀ ਵਰਤੋਂ ਕੀਤੀ, ਜਿਸ ਦੇ ਨਤੀਜੇ ਵਜੋਂ ਬੀਤੇ 6 ਕੁ ਸਾਲਾਂ ਤੋਂ ਸਥਾਪਿਤ …
Read More »ਪ੍ਰਮੋਦ ਸਾਵੰਤ ਨੇ ਦੂਜੀ ਵਾਰ ਗੋਆ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਣੇ ਪਾਰਟੀ ਦੇ ਸੀਨੀਅਰ ਆਗੂ ਸਮਾਗਮ ‘ਚ ਹੋਏ ਹਾਜ਼ਰ ਪਣਜੀ/ਬਿਊਰੋ ਨਿਊਜ਼ : ਤਿੰਨ ਵਾਰ ਦੇ ਵਿਧਾਇਕ ਪ੍ਰਮੋਦ ਸਾਵੰਤ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਪਾਰਟੀ ਦੇ ਹੋਰ ਆਗੂਆਂ ਦੀ ਹਾਜ਼ਰੀ ਵਿੱਚ ਦੂਜੀ ਵਾਰ ਗੋਆ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਲਈ ਹੈ। ਸੂਬੇ ਦੀ 40 ਮੈਂਬਰੀ …
Read More »