ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ ਦੀ ਡਰੱਗ ਅਥਾਰਟੀ (ਡੀਸੀਜੀਆਈ) ਨੇ ਬੱਚਿਆਂ ਲਈ ਤਿੰਨ ਕਰੋਨਾ ਵੈਕਸੀਨ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਜਿਸ ਤਹਿਤ 5 ਤੋਂ 12 ਸਾਲ ਦੇ ਬੱਚਿਆਂ ਲਈ ਕੋਵਿਡ-19 ਰੋਕੂ ਟੀਕੇ ਕੋਰਬੈਕਸ ਅਤੇ 6 ਤੋਂ 12 ਸਾਲ ਦੇ ਬੱਚਿਆਂ ਲਈ ਕੋਵੈਕਸੀਨ ਦੇ ਟੀਕੇ ਦੀ ਐਮਰਜੈਂਸੀ ਇਸਤੇਮਾਲ ਕਰਨ ਦੀ ਮਨਜੂਰੀ …
Read More »Monthly Archives: April 2022
ਪ੍ਰਸ਼ਾਂਤ ਕਿਸ਼ੋਰ ਨੇ ਕਾਂਗਰਸ ਪਾਰਟੀ ‘ਚ ਸ਼ਾਮਲ ਹੋਣ ਤੋਂ ਵੱਟਿਆ ਪਾਸਾ
ਸੋਨੀਆ ਗਾਂਧੀ ਨੇ ਪ੍ਰਸ਼ਾਂਤ ਨੂੰ ‘ਵਿਸ਼ੇਸ਼ ਅਧਿਕਾਰ ਪ੍ਰਾਪਤ ਕਾਰਜ ਸਮੂਹ-2024’ ਦਾ ਹਿੱਸਾ ਬਣਨ ਲਈ ਕਿਹਾ ਸੀ ਨਵੀਂ ਦਿੱਲੀ/ਬਿਊਰੋ ਨਿਊਜ਼ : ਚੋਣ ਰਣਨੀਤੀਘਾੜੇ ਪ੍ਰਸ਼ਾਂਤ ਕਿਸ਼ੋਰ ਨੇ ਕਾਂਗਰਸ ‘ਚ ਸ਼ਾਮਲ ਹੋਣ ਦੀ ਪੇਸ਼ਕਸ਼ ਠੁਕਰਾਉਂਦਿਆਂ ਕਿਹਾ ਕਿ ਪਾਰਟੀ ਨੂੰ ਆਪਣੀਆਂ ਢਾਂਚਾਗਤ ਸਮੱਸਿਆਵਾਂ ਦੂਰ ਕਰਨ ਲਈ ਉਸ ਨਾਲੋਂ ਜ਼ਿਆਦਾ ਲੀਡਰਸ਼ਿਪ ਤੇ ਸਾਂਝੀ ਇੱਛਾ ਸ਼ਕਤੀ …
Read More »ਨਵਜੋਤ ਸਿੱਧੂ ਤੇ ਪ੍ਰਸ਼ਾਂਤ ਕਿਸ਼ੋਰ ਦੀ ਮਿਲਣੀ ਨੇ ਛੇੜੀ ਚਰਚਾ
ਜਲੰਧਰ/ਬਿਊਰੋ ਨਿਊਜ਼ : ਚੋਣ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਵੱਲੋਂ ਕਾਂਗਰਸ ‘ਚ ਸ਼ਾਮਲ ਹੋਣ ਦੀ ਪੇਸ਼ਕਸ਼ ਨੂੰ ਠੁਕਰਾਉਣ ਤੋਂ ਬਾਅਦ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਉਨ੍ਹਾਂ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਤੋਂ ਬਾਅਦ ਸਿੱਧੂ ਨੇ ਆਪਣੇ ਖਾਸ ਅੰਦਾਜ਼ ‘ਚ ਜੋ ਕਿਹਾ, ਉਸ ਨਾਲ ਪੰਜਾਬ ਦੀ ਸਿਆਸਤ ‘ਚ ਨਵੀਂ …
Read More »ਲਖੀਮਪੁਰ ਖੀਰੀ ਹਿੰਸਾ ਮਾਮਲੇ ‘ਚ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ ਤੋਂ ਜੱਜ ਲਾਂਭੇ
ਜਸਟਿਸ ਰਾਜੀਵ ਸਿੰਘ ਨੇ ਆਸ਼ੀਸ਼ ਦੀ ਪਹਿਲੀ ਜ਼ਮਾਨਤ ਅਰਜ਼ੀ ਕੀਤੀ ਸੀ ਮਨਜ਼ੂਰ ਲਖਨਊ/ਬਿਊਰੋ ਨਿਊਜ਼ : ਅਲਾਹਾਬਾਦ ਹਾਈਕੋਰਟ ਦੇ ਜੱਜ ਜਸਟਿਸ ਰਾਜੀਵ ਸਿੰਘ ਨੇ ਲਖੀਮਪੁਰ ਖੀਰੀ ਹਿੰਸਾ ਕੇਸ ਵਿੱਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦੇ ਪੁੱਤਰ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ ਕਰਨ ਵਾਲੇ ਬੈਂਚ ਤੋਂ ਖੁਦ ਨੂੰ ਵੱਖ …
Read More »ਕਿਸਾਨ ਜਥੇਬੰਦੀਆਂ ਵੱਲੋਂ ਖੇਤੀਬਾੜੀ ਮੰਤਰੀ ਤੋਮਰ ਦਾ ਬਿਆਨ ਗੁਮਰਾਹਕੁਨ ਕਰਾਰ
ਤੋਮਰ ਦਾ ਕਹਿਣਾ ਸੀ ; ਕਿਸਾਨ ਜ਼ਹਿਰ ਯੁਕਤ ਫ਼ਸਲ ਵੇਚ ਦਿੰਦੇ ਹਨ ਤੇ ਖ਼ੁਦ ਨਹੀਂ ਖਾਂਦੇ ਚੰਡੀਗੜ/ਬਿਊਰੋ ਨਿਊਜ਼ : ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਕੇਂਦਰੀ ਖੇਤੀ ਮੰਤਰੀ ਨਰਿੰਦਰ ਤੋਮਰ ਵੱਲੋਂ ਕਿਸਾਨਾਂ ਉੱਤੇ ਰਸਾਇਣਕ ਖੇਤੀ ਰਾਹੀਂ ਦੇਸ਼ਵਾਸੀਆਂ ਨੂੰ ਜ਼ਹਿਰੀਲੇ ਖਾਧ ਪਦਾਰਥ ਖੁਆਉਣ ਵਾਲੇ ਬਿਆਨ ਨੂੰ ਗੁਮਰਾਹਕੁਨ ਤੇ ਝੂਠਾ ਪ੍ਰਚਾਰ ਗਰਦਾਨਦੇ ਹੋਏ …
Read More »ਵਧ ਰਿਹਾ ਆਰਥਿਕ ਪਾੜਾ ਕਿਵੇਂ ਰੁਕੇ
ਸੁੱਚਾ ਸਿੰਘ ਗਿੱਲ ਭਾਰਤ ਵਿਚ ਆਰਥਿਕ ਪਾੜਾ ਖਤਰਨਾਕ ਹੱਦ ਪਾਰ ਕਰ ਗਿਆ ਹੈ। ਇਹ ਵਰਤਾਰਾ ਸੰਵਿਧਾਨ ਦੀ ਭਾਵਨਾ ਦੇ ਖਿਲਾਫ ਹੈ। ਸੰਵਿਧਾਨ ਦੀ ਮਦ 39 (ਬੀ) ਮੁਤਾਬਿਕ ਅਰਥਚਾਰਾ ਆਮ ਲੋਕਾਂ ਦੀ ਭਲਾਈ ਵਾਸਤੇ ਵਿਕਸਿਤ ਕੀਤਾ ਜਾਵੇਗਾ। ਸੰਵਿਧਾਨ ਦੀ ਮਦ 39 (ਸੀ) ਅਨੁਸਾਰ ਅਰਥਚਾਰਾ ਇਸ ਤਰੀਕੇ ਨਾਲ ਵਿਕਸਿਤ ਹੋਵੇਗਾ ਕਿ ਆਰਥਿਕ …
Read More »‘ਪਰਵਾਸੀ’ ਨੇ ਮਨਾਈ 20ਵੀਂ ਵਰ੍ਹੇਗੰਢ
ਪ੍ਰਧਾਨ ਮੰਤਰੀ ਟਰੂਡੋ, ਪ੍ਰੀਮੀਅਰ ਫੋਰਡ ਸਮੇਤ ਹਰ ਪਾਸਿਓਂ ਮਿਲੀਆਂ ਵਧਾਈਆਂ ਸੈਂਕੜੇ ਲੋਕ ਜਸ਼ਨ ਮਨਾਉਣ ‘ਪਰਵਾਸੀ’ ਦੇ ਵਿਹੜੇ ਪਹੁੰਚੇ ਇਸ ਸ਼ੁਭ ਮੌਕੇ ‘ਅਨਹਦ’ ਟੀਵੀ ਵੀ ਕੀਤਾ ਗਿਆ ਲਾਂਚ ਟੋਰਾਂਟੋ/ਬਿਊਰੋ ਨਿਊਜ਼ : ‘ਪਰਵਾਸੀ’ ਮੀਡੀਆ ਗਰੁੱਪ ਨੇ ਲੰਘੇ ਸ਼ਨੀਵਾਰ 23 ਅਪ੍ਰੈਲ ਨੂੰ ਆਪਣੇ ਮੀਡੀਆ ਦੇ ਖੇਤਰ ਵਿਚ 20 ਸਾਲ ਦੇ ਸਫ਼ਰ ਦੇ ਜਸ਼ਨ …
Read More »ਪੰਜਾਬ ਅਤੇ ਦਿੱਲੀ ਇਕ-ਦੂਜੇ ਨੂੰ ਵੰਡਣਗੇ ਗਿਆਨ
ਸਿਹਤ ਤੇ ਸਿੱਖਿਆ ਨੂੰ ਲੈ ਕੇ ਕੇਜਰੀਵਾਲ ਅਤੇ ਭਗਵੰਤ ਮਾਨ ਵਿਚਾਲੇ ਸਮਝੌਤਾ ਪੰਜਾਬ ‘ਚ ਦਿੱਲੀ ਮਾਡਲ ਦੇ ਆਧਾਰ ਉਤੇ 117 ਸਰਕਾਰੀ ਸਕੂਲ ਤੇ 117 ਮੁਹੱਲਾ ਕਲੀਨਿਕ ਸਥਾਪਤ ਹੋਣਗੇ ਨਵੀਂ ਦਿੱਲੀ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਵਿਚ ਉਨ੍ਹਾਂ ਦੇ ਹਮਰੁਤਬਾ ਅਰਵਿੰਦ ਕੇਜਰੀਵਾਲ ਨੇ ਸਿਹਤ, ਸਿੱਖਿਆ ਅਤੇ …
Read More »ਪੰਜਾਬ-ਦਿੱਲੀ ਵਿਚਾਲੇ ਹੋਏ ਸਮਝੌਤੇ ਨੂੰ ਚੁਣੌਤੀ ਦਿਆਂਗੇ: ਬਾਜਵਾ
ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਤੇ ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਵਿਚਾਲੇ ਜੋ ਸਮਝੌਤਾ ਹੋਇਆ ਹੈ, ਉਸ ਸਮਝੌਤੇ ਤੋਂ ਬਾਅਦ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣੇ ਲੋਕਾਂ ਪ੍ਰਤੀ ਜ਼ਿੰਮੇਵਾਰੀ ਨੂੰ ਪੂਰਨ ਤੌਰ ‘ਤੇ …
Read More »ਭਗਵੰਤ ਮਾਨ ਨੇ ਪੰਜਾਬ ਨੂੰ ਕੇਜਰੀਵਾਲ ਕੋਲ ਰੱਖਿਆ ਗਿਰਵੀ : ਸੁਖਬੀਰ ਬਾਦਲ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਪੰਜਾਬ ਸਰਕਾਰ ਅਤੇ ਦਿੱਲੀ ਸਰਕਾਰ ਵਿਚਾਲੇ ਹੋਏ ਸਮਝੌਤੇ ਦੀ ਨਿਖੇਧੀ ਕਰਦਿਆਂ ਕਿਹਾ ਕਿ ਭਗਵੰਤ ਮਾਨ ਨੇ ਮੁੱਖ ਮੰਤਰੀ ਦੀ ਕੁਰਸੀ ਬਚਾਉਣ ਲਈ ਸਾਰੇ ਪੰਜਾਬ ਨੂੰ ਅਰਵਿੰਦ ਕੇਜਰੀਵਾਲ ਕੋਲ ਗਿਰਵੀ ਰੱਖ ਦਿੱਤਾ …
Read More »