Breaking News
Home / 2022 / April (page 7)

Monthly Archives: April 2022

ਪੰਜਾਬ ’ਚ ਬਿਜਲੀ ਕੱਟਾਂ ਅਤੇ ਵਧਦੀ ਗਰਮੀ ਨੇ ਲੋਕਾਂ ਨੂੰ ਕੀਤਾ ਪ੍ਰੇਸ਼ਾਨ

ਆਮ ਆਦਮੀ ਪਾਰਟੀ ’ਤੇ ਵੀ ਉਠਣ ਲੱਗੇ ਸਵਾਲ ਪੰਜਾਬ ਅਤੇ ਨੇੜਲੇ ਇਲਾਕਿਆਂ ’ਚ ਗਰਮੀ ਹੋਰ ਵਧਣ ਦੀ ਸੰਭਾਵਨਾ : ਮੌਸਮ ਵਿਭਾਗ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਬਿਜਲੀ ਦੇ ਲੱਗ ਰਹੇ ਵੱਡੇ-ਵੱਡੇ ਕੱਟਾਂ ਅਤੇ ਵਧਦੀ ਗਰਮੀ ਕਰਕੇ ਲੋਕਾਂ ’ਚ ਪ੍ਰੇਸ਼ਾਨੀ ਦੇਖੀ ਜਾ ਰਹੀ ਹੈ। ਬਿਜਲੀ ਦੇ ਲੱਗ ਰਹੇ ਕੱਟਾਂ ਕਰਕੇ ਆਮ ਆਦਮੀ …

Read More »

ਸੁਮੇਧ ਸੈਣੀ ਨੂੰ ਕੋਠੀ ਵਾਲੇ ਮਾਮਲੇ ’ਚ ਹਾਈਕੋਰਟ ਨੇ ਦਿੱਤੀ ਜ਼ਮਾਨਤ

ਮੋਹਾਲੀ ਅਦਾਲਤ ਦੇ ਫੈਸਲੇ ਨੂੰ ਹਾਈਕੋਰਟ ’ਚ ਦਿੱਤੀ ਗਈ ਸੀ ਚੁਣੌਤੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਪੁਲਿਸ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਰਾਹਤ ਦਿੰਦਿਆਂ ਕੋਠੀ ਦੀ ਖਰੀਦ ਵਾਲੇ ਪੁਰਾਣੇ ਕੇਸ ਵਿਚ ਜ਼ਮਾਨਤ ਦੇ ਦਿੱਤੀ ਹੈ। ਸੁਮੇਧ ਸੈਣੀ ਨੂੰ ਅੰਤਿ੍ਰਮ ਰਾਹਤ ਦਿੰਦਿਆਂ ਹਾਈ ਕੋਰਟ ਨੇ ਉਨ੍ਹਾਂ …

Read More »

ਪੰਜਾਬ ਦੀਆਂ ਮਹਿਲਾਵਾਂ ਨੂੰ ਜਲਦ ਮਿਲਣਗੇ ਇਕ-ਇਕ ਹਜ਼ਾਰ ਰੁਪਏ

ਇਕ-ਦੋ ਮਹੀਨਿਆਂ ’ਚ ਪੂਰੀ ਹੋਵੇਗੀ ਗਾਰੰਟੀ : ਮੰਤਰੀ ਬਲਜੀਤ ਕੌਰ ‘ਆਪ’ ਨੇ ਚੋਣਾਂ ਤੋਂ ਪਹਿਲਾਂ ਕੀਤਾ ਸੀ ਵਾਅਦਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੀਆਂ ਮਹਿਲਾਵਾਂ ਨੂੰ ਦਿੱਤੀ ਗਈ ਗਾਰੰਟੀ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਜਲਦ ਪੂਰਾ ਕਰਨ ਜਾ ਰਹੀ ਹੈ। ਇਸ ਗਾਰੰਟੀ ਤਹਿਤ ਪੰਜਾਬ ਦੀ ਹਰੇਕ ਮਹਿਲਾ, ਜਿਸ ਦੀ ਉਮਰ 18 …

Read More »

ਸੁਖਜਿੰਦਰ ਰੰਧਾਵਾ ਅਤੇ ਲਾਲਜੀਤ ਸਿੰਘ ਭੁੱਲਰ ਆਹਮੋ-ਸਾਹਮਣੇ

ਭਗਵੰਤ ਮਾਨ ਸਰਕਾਰ ਘਟੀਆ ਰਾਜਨੀਤੀ ’ਤੇ ਉਤਰੀ : ਰੰਧਾਵਾ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਵੀ ਰੰਧਾਵਾ ਨੂੰ ਸੁਣਾਈਆਂ ਖਰੀਆਂ-ਖਰੀਆਂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਮੰਤਰੀਆਂ ਨੂੰ ਮਿਲਣ ਵਾਲੀਆਂ ਸਰਕਾਰੀ ਇਨੋਵਾ ਗੱਡੀਆਂ ’ਤੇ ਸਿਆਸੀ ਘਮਾਸਾਣ ਮਚ ਗਿਆ ਹੈ। ਟਰਾਂਸਪੋਰਟ ਵਿਭਾਗ ਦੇ ਨੋਟਿਸ ’ਤੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਭੜਕ …

Read More »

ਪੰਜਾਬ ਤੋਂ ਬਾਅਦ ਰਾਜਸਥਾਨ ਕਾਂਗਰਸ ’ਚ ਵੀ ਹਲਚਲ

ਸੀਐਮ ਗਹਿਲੋਤ ਨੂੰ ਬਦਲੋ ਨਹੀਂ ਤਾਂ ਪੰਜਾਬ ਵਰਗਾ ਹਾਲ ਹੋਵੇਗਾ : ਸਚਿਨ ਪਾਇਲਟ ਪਾਇਲਟ ਨੇ ਸੋਨੀਆ ਅਤੇ ਪਿ੍ਰਅੰਕਾ ਨਾਲ ਕੀਤੀ ਸੀ ਮੁਲਾਕਾਤ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਵਿਚ ਪਈ ਪਾਟੋਧਾੜ ਕਰਕੇ ਹੁਣ ਪਾਰਟੀ ਹੌਲੀ-ਹੌਲੀ ਬੈਕਫੁੱਟ ’ਤੇ ਜਾ ਚੁੱਕੀ ਹੈ। ਇਹੀ ਹਾਲ ਹੁਣ ਰਾਜਸਥਾਨ ਕਾਂਗਰਸ ਦਾ ਵੀ ਹੁੰਦਾ ਜਾ ਰਿਹਾ ਹੈ। ਰਾਜਸਥਾਨ …

Read More »

ਅਲਕਾ ਲਾਂਬਾ ਰੋਪੜ ਥਾਣੇ ’ਚ ਹੋਈ ਪੇਸ਼

ਪੰਜਾਬ ਕਾਂਗਰਸ ਵੱਲੋਂ ਕੀਤਾ ਗਿਆ ਜ਼ਬਰਦਸਤ ਹੰਗਾਮਾ ਰੋਪੜ/ਬਿਊਰੋ ਨਿਊਜ਼ ਰੋਪੜ ਪੁਲਿਸ ਵੱਲੋਂ ਦਿੱਤੇ ਗਏ ਨੋਟਿਸ ਅਨੁਸਾਰ ਕਾਂਗਰਸੀ ਆਗੂ ਅਲਕਾ ਲਾਂਬਾ ਅੱਜ ਰੋਪੜ ਥਾਣੇ ਵਿਚ ਪੇਸ਼ ਹੋਈ। ਜਦਕਿ ਪੰਜਾਬ ਪੁਲਿਸ ਵੱਲੋਂ ਉਨ੍ਹਾਂ ਨੂੰ ਜਾਂਚ ਵਿਚ ਸ਼ਾਮਲ ਨਹੀਂ ਕੀਤਾ ਗਿਆ। ਅਲਕਾ ਲਾਂਬਾ ਨੂੰ ਕਿਹਾ ਗਿਆ ਕਿ ਕੇਸ ਦੀ ਫਾਈਲ ਹਾਈ ਕੋਰਟ ਗਈ …

Read More »

ਬਾਦਲ ਕੋਲੋਂ ਸਰਕਾਰੀ ਫਲੈਟ ਲੈ ਕੇ ਖੁੱਡੀਆ ਨੂੰ ਦਿੱਤਾ

ਸੁਖਜਿੰਦਰ ਰੰਧਾਵਾ ਨੂੰ ਵੀ ਕੈਬਨਿਟ ਮੰਤਰੀ ਵਾਲੀ ਗੱਡੀ ਵਾਪਸ ਕਰਨ ਲਈ ਕਿਹਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਸਾਬਕਾ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਨੂੰ ਵੀ ਹਾਰ ਦਾ ਮੂੰਹ ਦੇਖਣਾ ਪਿਆ ਸੀ ਅਤੇ ਹੁਣ ਪਰਕਾਸ਼ ਸਿੰਘ ਬਾਦਲ ਕੋਲੋਂ ਚੰਡੀਗੜ੍ਹ ਵਿਚਲਾ ਸਰਕਾਰੀ ਫਲੈਟ ਵੀ ਖਾਲੀ ਕਰਵਾ ਲਿਆ ਗਿਆ ਹੈ। ਪਰਕਾਸ਼ …

Read More »

ਸੁਨੀਲ ਜਾਖੜ ਨੂੰ ਹਾਈਕਮਾਨ ਨੇ ਨਹੀਂ ਕੀਤਾ ਮੁਅੱਤਲ

ਪਰ ਜਾਖੜ ਨੂੰ ਕਾਂਗਰਸ ਪਾਰਟੀ ਨਾਲ ਸਬੰਧਤ ਸਾਰੇ ਅਹੁਦਿਆਂ ਤੋਂ ਹਟਾਉਣ ਦਾ ਫੈਸਲਾ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸ ਹਾਈਕਮਾਨ ਨੇ ਸੁਨੀਲ ਜਾਖੜ ਪ੍ਰਤੀ ਥੋੜ੍ਹੀ ਨਰਮੀ ਦਿਖਾਉਂਦਿਆਂ ਉਨ੍ਹਾਂ ਨੂੰ ਪਾਰਟੀ ਵਿਚੋਂ ਮੁਅੱਤਲ ਤਾਂ ਨਹੀਂ ਕੀਤਾ, ਪਰ ਜਾਖੜ ਨੂੰ ਪਾਰਟੀ ਨਾਲ ਸਬੰਧਤ ਸਾਰੇ ਅਹੁਦਿਆਂ ਤੋਂ ਹਟਾਉਣ ਦਾ ਫੈਸਲਾ ਕੀਤਾ ਹੈ। ਹਾਈਕਮਾਨ ਵਲੋਂ ਜਾਖੜ …

Read More »

ਪੰਜਾਬ ’ਚ ਮਾਸਕ ਨਾ ਪਾਉਣ ਵਾਲਿਆਂ ਨੂੰ ਨਹੀਂ ਹੋਵੇਗਾ ਜੁਰਮਾਨਾ

ਸਿਹਤ ਮੰਤਰੀ ਵਿਜੇ ਸਿੰਗਲਾ ਬੋਲੇ-ਸੁਚੇਤ ਰਹਿਣ ਪੰਜਾਬ ਦੇ ਲੋਕ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਸਿਹਤ ਮੰਤਰੀ ਡਾ. ਵਿਜੇ ਸਿੰਗਲਾ ਨੇ ਕਰੋਨਾ ਵਾਇਰਸ ਦੇ ਮਾਮਲਿਆਂ ਨੂੰ ਦੇਖਦੇ ਹੋਏ ਪੰਜਾਬ ਦੇ ਲੋਕਾਂ ਨੂੰ ਸਾਵਧਾਨੀਆਂ ਵਰਤਣ ਦੀ ਅਪੀਲ ਕੀਤੀ ਹੈ। ਸਿਹਤ ਮੰਤਰੀ ਨੇ ਕਿਹਾ ਕਿ ਕਰੋਨਾ ਦੇ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ ਪ੍ਰੰਤੂ …

Read More »