Breaking News
Home / 2022 / April (page 9)

Monthly Archives: April 2022

ਸੁਨੀਲ ਜਾਖੜ ਕਾਂਗਰਸ ਪਾਰਟੀ ’ਚੋਂ ਹੋਣਗੇ ਸਸਪੈਂਡ!

ਅਨੁਸ਼ਾਸਨੀ ਕਮੇਟੀ ਨੇ ਸੋਨੀਆ ਗਾਂਧੀ ਨੂੰ ਕੀਤੀ ਸਿਫਾਰਸ਼ ਜਾਖੜ ਨੇ ਕਾਂਗਰਸ ਨੂੰ ਕਿਹਾ ‘ਗੁੱਡ ਲੱਕ’ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੂੰ ਦੋ ਸਾਲਾਂ ਲਈ ਪਾਰਟੀ ਵਿਚੋਂ ਸਸਪੈਂਡ ਕੀਤਾ ਜਾ ਸਕਦਾ ਹੈ। ਕਾਂਗਰਸ ਦੀ ਅਨੁਸ਼ਾਸਨੀ ਕਮੇਟੀ ਨੇ ਸੋਨੀਆ ਗਾਂਧੀ ਨੂੰ ਇਸਦੀ ਸਿਫਾਰਸ਼ ਵੀ ਕਰ ਦਿੱਤੀ ਹੈ। ਇਸ …

Read More »

ਡਰੱਗ ਤਸਕਰ ਜਗਦੀਸ਼ ਭੋਲਾ ਨੂੰ ਵੱਡਾ ਝਟਕਾ

ਹਾਈ ਕੋਰਟ ਨੇ ਜ਼ਮਾਨਤ ਅਰਜ਼ੀ ਕੀਤੀ ਖਾਰਿਜ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ’ਚ 6 ਹਜ਼ਾਰ ਕਰੋੜ ਰੁਪਏ ਦੇ ਸਿੰਥੈਟਿਕ ਡਰੱਗ ਕੇਸ ਦੇ ਮਾਸਟਰ ਮਾਈਂਡ ਜਗਦੀਸ਼ ਭੋਲਾ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ, ਜਦੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਭੋਲਾ ਦੀ ਜ਼ਮਾਨਤ ਅਰਜ਼ੀ ਨੂੰ ਖਾਰਜ ਕਰ ਦਿੱਤਾ। ਜਗਦੀਸ਼ ਭੋਲਾ ਦੀ ਪਟੀਸ਼ਨ ’ਤੇ …

Read More »

ਲੁਧਿਆਣਾ ਨੇੜੇ ਫਾਰਚੂਨਰ ਗੱਡੀ ਨਹਿਰ ’ਚ ਡਿੱਗੀ

5 ਨੌਜਵਾਨਾਂ ਦੀ ਮੌਤ ਮਿ੍ਰਤਕਾਂ ਵਿਚ ਕੈਨੇਡਾ ਵਾਸੀ ਜਤਿੰਦਰ ਸਿੰਘ ਹੈਪੀ ਵੀ ਸ਼ਾਮਲ ਲੁਧਿਆਣਾ/ਬਿਊਰੋ ਨਿਊਜ਼ ਲੁਧਿਆਣਾ ਦੇ ਕਸਬਾ ਖੰਨਾ ਨੇੜੇ ਇਕ ਫਾਰਚੂਨਰ ਗੱਡੀ ਦੇ ਸਰਹਿੰਦ ਨਹਿਰ ਵਿਚ ਡਿੱਗਣ ਕਾਰਨ 5 ਵਿਅਕਤੀਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ ਹੈ। ਮਰਨ ਵਾਲਿਆਂ ਵਿਚ ਕੈਨੇਡਾ ਵਾਸੀ ਇਕ ਨੌਜਵਾਨ ਜਤਿੰਦਰ ਸਿੰਘ ਹੈਪੀ ਵੀ …

Read More »

ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ 22 ਮਈ ਨੂੰ ਖੁੱਲ੍ਹਣਗੇ ਕਪਾਟ

ਗੁਰਦੁਆਰਾ ਸਾਹਿਬ ਦੇ ਆਲੇ-ਦੁਆਲੇ ਜੰਮੀ ਬਰਫ ਹਟਾਉਣ ਦਾ ਕੰਮ ਵੀ ਸ਼ੁਰੂ 19 ਮਈ ਨੂੰ ਰਿਸ਼ੀਕੇਸ਼ ਤੋਂ ਪਹਿਲਾ ਜਥਾ ਹੋਵੇਗਾ ਰਵਾਨਾ ਅੰਮਿ੍ਰਤਸਰ/ਬਿਊਰੋ ਨਿਊਜ਼ ਉਤਰਾਖੰਡ ਸਥਿਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਆਲੇ-ਦੁਆਲੇ ਅਤੇ ਰਸਤੇ ਵਿਚ ਜੰਮੀ ਬਰਫ ਹਟਾਉਂਦੇ ਹੋਏ ਭਾਰਤੀ ਫੌਜ ਦੇ ਜਵਾਨ 15 ਹਜ਼ਾਰ ਫੁੱਟ ਦੀ ਉਚਾਈ ’ਤੇ ਸਥਿਤ ਗੁਰਦੁਆਰਾ ਸਾਹਿਬ …

Read More »

ਭਾਰਤ ’ਚ ਬੱਚਿਆਂ ਲਈ ਕਰੋਨਾ ਦੀ ਵੈਕਸੀਨ ਨੂੰ ਮਨਜੂਰੀ

6 ਤੋਂ 12 ਸਾਲ ਉਮਰ ਦੇ ਬੱਚਿਆਂ ਦੇ ਲਗਾਈ ਜਾਵੇਗੀ ਕੋਵੈਕਸੀਨ ਨਵੀਂ ਦਿੱਲੀ/ਬਿਊਰੋ ਨਿਊਜ਼ ਡਰੱਗਜ਼ ਕੰਟਰੋਲਰ ਜਨਰਲ ਆਫ ਇੰਡੀਆ (ਡੀਸੀਜੀਆਈ) ਨੇ 6 ਤੋਂ 12 ਸਾਲ ਉਮਰ ਤੱਕ ਦੇ ਬੱਚਿਆਂ ਲਈ ਭਾਰਤ ਬਾਇਓਟੈਕ ਦੀ ਕਰੋਨਾ ਰੋਕੂ ਵੈਕਸੀਨ ਕੋਵੈਕਸੀਨ ਨੂੰ ਐਮਰਜੈਂਸੀ ਵਰਤੋਂ ਲਈ ਮਨਜੂਰੀ ਦੇ ਦਿੱਤੀ ਹੈ। ਇਸ ਤੋਂ ਇਲਾਵਾ 12 ਸਾਲ …

Read More »

ਵਿਰੋਧੀਆਂ ਨੇ ਭਗਵੰਤ ਦੇ ਦਿੱਲੀ ਦੌਰੇ ’ਤੇ ਚੁੱਕੇ ਸਵਾਲ

ਨਵਜੋਤ ਸਿੱਧੂ ਨੇ ਕਿਹਾ, ਭਗਵੰਤ ਅਸਲ ਮੁੱਦਿਆਂ ਤੋਂ ਭਟਕੇ ਦਲਜੀਤ ਚੀਮਾ ਨੇ ਭਗਵੰਤ ਦੇ ਦਿੱਲੀ ਦੌਰੇ ਨੂੰ ਦੱਸਿਆ ਡਰਾਮਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੋ ਦਿਨਾਂ ਲਈ ਦਿੱਲੀ ਦੇ ਦੌਰੇ ’ਤੇ ਹਨ ਅਤੇ ਉਹ ਉਥੇ ਸਕੂਲਾਂ ਅਤੇ ਮੁਹੱਲਾ ਕਲੀਨਿਕਾਂ ਦਾ ਦੌਰਾ ਕਰ ਰਹੇ ਹਨ। ਇਸ ਨੂੰ ਲੈ …

Read More »

ਪੰਜਾਬ ’ਚ ਨਜਾਇਜ਼ ਮਾਈਨਿੰਗ ’ਤੇ ਐਕਸ਼ਨ

ਮਾਨ ਸਰਕਾਰ ਨੇ ਸ਼ਿਕਾਇਤ ਲਈ ਜਾਰੀ ਕੀਤਾ ਟੋਲ ਫਰੀ ਨੰਬਰ 1800 180 2422 ’ਤੇ ਮਾਈਨਿੰਗ ਸਬੰਧੀ ਦਰਜ ਕਰਵਾਈ ਜਾ ਸਕੇਗੀ ਸ਼ਿਕਾਇਤ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਨਜਾਇਜ਼ ਮਾਈਨਿੰਗ ’ਤੇ ਕਾਰਵਾਈ ਲਈ ਭਗਵੰਤ ਮਾਨ ਸਰਕਾਰ ਨੇ ਟੋਲ ਫਰੀ ਨੰਬਰ ਜਾਰੀ ਕਰ ਦਿੱਤਾ ਹੈ। ਲੋਕ ਹੁਣ 1800-180-2422 ’ਤੇ ਗੈਰਕਾਨੂੰਨੀ ਮਾਈਨਿੰਗ ਸਬੰਧੀ ਸ਼ਿਕਾਇਤ ਦਰਜ …

Read More »

ਨਵਜੋਤ ਸਿੱਧੂ ਦੇ ਬਾਗੀ ਤੇਵਰ ਬਰਕਰਾਰ

ਰਾਜਪੁਰਾ ਥਰਮਲ ਪਲਾਂਟ ਦੇ ਬਾਹਰ ਸਮਰਥਕਾਂ ਨਾਲ ਕੀਤਾ ਰੋਸ ਪ੍ਰਦਰਸ਼ਨ ਰਾਜਾ ਵੜਿੰਗ ਤੋਂ ਬਣਾ ਰਹੇ ਹਨ ਦੂਰੀ ਰਾਜਪੁਰਾ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਬਾਗੀ ਤੇਵਰ ਬਰਕਰਾਰ ਹਨ। ਸਿੱਧੂ ਅੱਜ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਖਿਲਾਫ ਰਾਜਪੁਰਾ ਥਰਮਲ ਪਲਾਂਟ ਅੱਗੇ ਹੋਏ ਧਰਨਾ ਪ੍ਰਦਰਸ਼ਨ ਵਿਚ …

Read More »