Breaking News
Home / 2022 / April / 01 (page 2)

Daily Archives: April 1, 2022

ਪੰਜਾਬ ‘ਚ ਐਨ.ਆਰ.ਆਈਜ਼ ਦੀ ਸਹੂਲਤ ਲਈ ਲਗਾਏ ਜਾਣਗੇ ਨੋਡਲ ਅਫਸਰ

ਕੈਬਨਿਟ ਮੰਤਰੀ ਧਾਲੀਵਾਲ ਨੇ ਐਨ.ਆਰ.ਆਈ. ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਚੰਡੀਗੜ੍ਹ : ਪੰਜਾਬ ਵਿਚ ਐਨ.ਆਰ.ਆਈਜ. ਦੀ ਸਹੂਲਤ ਲਈ ਨੋਡਲ ਅਫਸਰ ਲਗਾਏ ਜਾਣਗੇ। ਇਹ ਗੱਲ ਐਨ.ਆਰ.ਆਈ. ਮਾਮਲਿਆਂ ਬਾਰੇ ਪੰਜਾਬ ਸਰਕਾਰ ‘ਚ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਹੀ ਹੈ। ਉਨ੍ਹਾਂ ਕਿਹਾ ਕਿ ਇਹ ਨੋਡਲ ਅਫਸਰ ਨਿੱਜੀ ਤੌਰ ‘ਤੇ ਐਨ.ਆਰ.ਆਈਜ਼.ਦੀ ਸਹੂਲਤ ਲਈ …

Read More »

ਸ਼੍ਰੋਮਣੀ ਕਮੇਟੀ ਵੱਲੋਂ 988 ਕਰੋੜ ਰੁਪਏ ਤੋਂ ਵੱਧ ਦਾ ਬਜਟ ਪਾਸ

ਆਮਦਨ ਨਾਲੋਂ ਖਰਚੇ ਲਗਪਗ 29.70 ਕਰੋੜ ਰੁਪਏ ਵੱਧ ਹੋਣ ਦੀ ਸੰਭਾਵਨਾ ਅੰਮ੍ਰਿਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵਿੱਤੀ ਵਰ੍ਹੇ 2022-23 ਵਾਸਤੇ 988 ਕਰੋੜ 15 ਲੱਖ 53,780 ਰੁਪਏ ਦਾ ਅਨੁਮਾਨਿਤ ਬਜਟ ਪਾਸ ਕੀਤਾ ਹੈ ਜੋ ਲਗਪਗ 29 ਕਰੋੜ 70 ਲੱਖ ਰੁਪਏ ਘਾਟੇ ਦਾ ਬਜਟ ਹੈ। ਇਸ ਦੌਰਾਨ ਵਿਰੋਧੀ ਧਿਰ …

Read More »

ਨਵਜੋਤ ਸਿੱਧੂ ਦਾ ਲੁਧਿਆਣਾ ‘ਚ ਸ਼ਕਤੀ ਪ੍ਰਦਰਸ਼ਨ

ਮੁੜ ਪ੍ਰਧਾਨਗੀ ਹਾਸਲ ਕਰਨ ਲਈ ਕਾਂਗਰਸ ਹਾਈ ਕਮਾਂਡ ‘ਤੇ ਬਣਾ ਰਹੇ ਨੇ ਦਬਾਅ ਲੁਧਿਆਣਾ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ਚੋਣਾਂ ‘ਚ ਕਾਂਗਰਸ ਪਾਰਟੀ ਦੀ ਹੋਈ ਹਾਰ ਤੋਂ ਬਾਅਦ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਨਵਜੋਤ ਸਿੱਧੂ ਤੋਂ ਅਸਤੀਫ਼ਾ ਲੈ ਲਿਆ ਸੀ, ਜਿਸ ਤੋਂ ਬਾਅਦ ਨਵਜੋਤ ਸਿੱਧੂ ਨੇ ਪਾਰਟੀ ਸਬੰਧੀ ਬਿਲਕੁਲ ਚੁੱਪੀ …

Read More »

ਮਜੀਠੀਆ ਆਪਣੇ ਖਿਲਾਫ ਦਰਜ ਕੇਸ ਰੱਦ ਕਰਵਾਉਣ ਲਈ ਸੁਪਰੀਮ ਕੋਰਟ ਪੁੱਜੇ

ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਆਪਣੇ ‘ਤੇ ਦਰਜ ਕੇਸ ਰੱਦ ਕਰਾਉਣ ਲਈ ਸੁਪਰੀਮ ਕੋਰਟ ਚਲੇ ਗਏ ਹਨ। ਇਹ ਕੇਸ ਅਕਾਲੀ ਆਗੂ ਖਿਲਾਫ ਪੰਜਾਬ ਪੁਲਿਸ ਨੇ ਐਨਡੀਪੀਐੱਸ ਤਹਿਤ ਦਰਜ ਕੀਤੇ ਸਨ। ਮਜੀਠੀਆ ਨੂੰ ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ ਹੀ 23 ਫਰਵਰੀ ਤੱਕ ਗ੍ਰਿਫ਼ਤਾਰੀ ਤੋਂ …

Read More »

ਪ੍ਰਕਾਸ਼ ਸਿੰਘ ਬਾਦਲ ਦੇ ਗੋਡੇ ‘ਤੇ ਲੱਗੀ ਸੱਟ

ਸ੍ਰੀ ਮੁਕਤਸਰ ਸਾਹਿਬ/ਬਿਊਰੋ ਨਿਊਜ਼ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਆਪਣੇ ਪਿੰਡ ਵਾਲੀ ਰਿਹਾਇਸ਼ ‘ਚ ਸੰਤੁਲਨ ਵਿਗੜਨ ਕਾਰਨ ਡਿੱਗ ਗਏ ਜਿਸ ਕਰਕੇ ਉਨ੍ਹਾਂ ਦੇ ਗੋਡੇ ‘ਤੇ ਸੱਟ ਵੱਜ ਗਈ। ਡਾਕਟਰਾਂ ਨੇ ਉਨ੍ਹਾਂ ਨੂੰ ਕੁਝ ਦਿਨਾਂ ਲਈ ਆਰਾਮ ਕਰਨ ਦੀ ਸਲਾਹ ਦਿੱਤੀ ਹੈ। ਹਾਲਾਂਕਿ, ਉਹ ਲੰਬੀ ਹਲਕੇ ਵਿੱਚ ਆਪਣਾ …

Read More »

ਬਾਦਲਾਂ ਨੂੰ ਸ਼੍ਰੋਮਣੀ ਕਮੇਟੀ ਤੋਂ ਕਰੋ ਲਾਂਭੇ : ਸਿਮਰਨਜੀਤ ਸਿੰਘ ਮਾਨ

ਧੂਰੀ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਆਖਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਜ਼ਮੀਨਾਂ ਬਾਦਲਾਂ ਨੇ ਆਪਣੇ ਚਹੇਤਿਆਂ ਨੂੰ ਦੇ ਕੇ ਗੁਰੂ ਘਰਾਂ ਦਾ ਨੁਕਸਾਨ ਕੀਤਾ ਹੈ। ਇਨ੍ਹਾਂ ਜ਼ਮੀਨਾਂ ਦੀ ਨਿਲਾਮੀ ਸਰਕਾਰੀ ਭਾਅ ‘ਤੇ ਲੋਕਾਂ ਦੇ ਸਾਹਮਣੇ ਹੋਣੀ ਚਾਹੀਦੀ ਹੈ। ਉਨ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ …

Read More »

ਪੰਜਾਬ ਚੋਣਾਂ ‘ਚ ਹਾਰ ਦੀ ਸਮੀਖਿਆ ਲਈ ਅਕਾਲੀ ਦਲ ਨੇ ਸਬ-ਕਮੇਟੀ ਬਣਾਈ

ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਨੇ ਵਿਧਾਨ ਸਭਾ ਚੋਣਾਂ ‘ਚ ਹੋਈ ਹਾਰ ਦੀ ਸਮੀਖਿਆ ਅਤੇ ਮੰਥਨ ਲਈ ਸਾਬਕਾ ਵਿਧਾਇਕ ਇਕਬਾਲ ਸਿੰਘ ਝੂੰਦਾ ਦੀ ਅਗਵਾਈ ਹੇਠ 13 ਮੈਂਬਰੀ ਸਬ-ਕਮੇਟੀ ਬਣਾਈ ਹੈ। ਇਹ ਕਮੇਟੀ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਦੀ ਹਾਰ ਦੇ ਕਾਰਨਾਂ ਬਾਰੇ ਫੀਡਬੈਕ ਲਵੇਗੀ। ਸਬ-ਕਮੇਟੀ ਬਣਾਉਣ ਦਾ ਫੈਸਲਾ ਪਾਰਟੀ …

Read More »

ਮਿਸ ਯੂਨੀਵਰਸ ਹਰਨਾਜ਼ ਕੌਰ ਸੰਧੂ ਵੱਲੋਂ ਮੁੱਖ ਮੰਤਰੀ ਨਾਲ ਮੁਲਾਕਾਤ

ਨਸ਼ਿਆਂ ਖਿਲਾਫ ਤੇ ਔਰਤਾਂ ਨੂੰ ਜਾਗਰੂਕ ਕਰਨ ਲਈ ਸੇਵਾਵਾਂ ਦੇਣ ਦੀ ਪੇਸ਼ਕਸ਼ ਚੰਡੀਗੜ੍ਹ/ਬਿਊਰੋ ਨਿਊਜ਼ ਮਿਸ ਯੂਨੀਵਰਸ ਹਰਨਾਜ਼ ਕੌਰ ਸੰਧੂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ‘ਤੇ ਮੁਲਾਕਾਤ ਕੀਤੀ ਹੈ। ਇਸ ਮੌਕੇ ਰਾਜ ਸਭਾ ਮੈਂਬਰ ਰਾਘਵ ਚੱਢਾ ਵੀ ਹਾਜ਼ਰ ਰਹੇ। ਮੁੱਖ ਮੰਤਰੀ ਨਾਲ ਮੁਲਾਕਾਤ …

Read More »

ਮਾਨ ਸਰਕਾਰ ਵਲੋਂ ਘਰ-ਘਰ ਪਹੁੰਚਾਇਆ ਜਾਵੇਗਾ ਡਿਪੂਆਂ ਤੋਂ ਮਿਲਦਾ ਰਾਸ਼ਨ

‘ਡੋਰ ਸਟੈੱਪ ਡਲਿਵਰੀ ਆਫ਼ ਰਾਸ਼ਨ ਸਕੀਮ’ ਦੀ ਹੋਵੇਗੀ ਸ਼ੁਰੂਆਤ : ਮੁੱਖ ਮੰਤਰੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਵਿੱਚ ਡਿਪੂਆਂ ਰਾਹੀਂ ਮਿਲਣ ਵਾਲੇ ਰਾਸ਼ਨ ਨੂੰ ਘਰ-ਘਰ ਪਹੁੰਚਾਉਣ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਹੁਣ ਲੋਕਾਂ ਦੇ ਘਰਾਂ ਵਿੱਚ ਸਾਫ਼ ਸੁਥਰਾ ਅਤੇ ਵਧੀਆ ਰਾਸ਼ਨ ਪਹੁੰਚਾਇਆ …

Read More »

ਪੁਲਿਸ ਭਰਤੀ ਦਾ ਮਾਮਲਾ : ਮੁੱਖ ਮੰਤਰੀ ਭਗਵੰਤ ਮਾਨ ਦੇ ਸ਼ਹਿਰ ‘ਚ ਟੈਂਕੀ ‘ਤੇ ਚੜ੍ਹੇ ਬੇਰੁਜ਼ਗਾਰ ਨੌਜਵਾਨ

ਕਿਹਾ : ਪਹਿਲਾਂ ਭਗਵੰਤ ਮਾਨ ਘਰ ਆਉਂਦੇ ਸਨ ਮਿਲਣ ਲਈ, ਹੁਣ ਮਿਲਦੇ ਨਹੀਂ ਸੰਗਰੂਰ/ਬਿਊਰੋ ਨਿਊਜ਼ : ਪੰਜਾਬ ਵਿਚ ਆਮ ਆਦਮੀ ਪਾਰਟੀ ਖਿਲਾਫ਼ ਬੇਰੁਜ਼ਗਾਰਾਂ ਦਾ ਪ੍ਰਦਰਸ਼ਨ ਸ਼ੁਰੂ ਹੋ ਗਿਆ ਹੈ, ਜਿਸ ਦੇ ਚਲਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੇ ਸ਼ਹਿਰ ‘ਚ ਰੁਜ਼ਗਾਰ ਦੀ ਮੰਗ ਨੂੰ ਲੈ ਨੌਜਵਾਨ ਟੈਂਕੀ ‘ਤੇ ਚੜ੍ਹ ਗਏ ਹਨ। …

Read More »