ਪੀੜਤ ਪਰਿਵਾਰ ਤੇ ਸਿੱਖ ਜਥੇਬੰਦੀਆਂ ਵੱਲੋਂ ਬਠਿੰਡਾ-ਅੰਮ੍ਰਿਤਸਰ ਹਾਈਵੇ ‘ਤੇ ਲਗਾਇਆ ਧਰਨਾ ਫਰੀਦਕੋਟ: ਬਹਿਬਲ ਗੋਲੀ ਕਾਂਡ ਮਾਮਲੇ ਵਿੱਚ ਪੀੜਤਾਂ ਨੂੰ ਇਨਸਾਫ ਨਾ ਮਿਲਣ ਅਤੇ ਇਸ ਕਾਂਡ ਵਿੱਚ ਨਾਮਜ਼ਦ ਮੁਲਜ਼ਮਾਂ ਖਿਲਾਫ ਸੱਤ ਸਾਲ ਬਾਅਦ ਵੀ ਕੋਈ ਕਾਰਵਾਈ ਨਾ ਹੋਣ ਦੇ ਰੋਸ ਵਜੋਂ ਪੀੜਤ ਪਰਿਵਾਰ ਅਤੇ ਸਿੱਖ ਜਥੇਬੰਦੀਆਂ ਨੇ ਬਠਿੰਡਾ-ਅੰਮ੍ਰਿਤਸਰ ਨੈਸ਼ਨਲ ਹਾਈਵੇ ‘ਤੇ …
Read More »Daily Archives: April 8, 2022
ਚਿੱਪ ਵਾਲੇ ਮੀਟਰਾਂ ਖਿਲਾਫ ਪੰਜਾਬ ‘ਚ ਹੋਣਗੇ ਰੋਸ ਪ੍ਰਦਰਸ਼ਨ
ਦੋਹਰੇ ਮਾਪਦੰਡ ਵਰਤ ਰਹੀ ਹੈ ‘ਆਪ’ ਸਰਕਾਰ: ਡਾ. ਦਰਸ਼ਨਪਾਲ ਪਟਿਆਲਾ : ਪਾਵਰਕੌਮ ਵੱਲੋਂ ਚਿੱਪ ਵਾਲੇ ਮੀਟਰ ਲਾਉਣ ਦੀ ਤਰਵੀਜ਼ ਸਬੰਧੀ ਹਾਲਾਤ ਗੰਭੀਰ ਬਣਦੇ ਜਾ ਰਹੇ ਹਨ। ਭਾਵੇਂ ਸੂਬਾ ਸਰਕਾਰ ਤਿੰਨ ਸੌ ਯੂਨਿਟ ਬਿਜਲੀ ਮੁਫਤ ਦੇਣ ਦੀ ਵਚਨਬੱਧਤਾ ‘ਤੇ ਦੁਹਰਾ ਰਹੀ ਹੈ, ਪਰ ਚਿੱਪ ਵਾਲੇ ਮੀਟਰਾਂ ਨੂੰ ਲੈ ਕੇ ਲੋਕ ਰੋਹ …
Read More »ਭਗਵੰਤ ਮਾਨ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਪਿੰਡਾਂ ਵਿਚ ਜਾ ਕੇ ਮਸਲੇ ਹੱਲ ਕਰਨ ਦੇ ਹੁਕਮ
ਪੰਜਾਬ ਦੇ ਡਿਪਟੀ ਕਮਿਸ਼ਨਰਾਂ ਨਾਲ ਚੰਡੀਗੜ੍ਹ ‘ਚ ਕੀਤੀ ਮੀਟਿੰਗ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਦਫ਼ਤਰਾਂ ‘ਚ ਬੈਠਣ ਦੀ ਥਾਂ ਪਿੰਡਾਂ ਵਿੱਚ ਜਾ ਕੇ ਲੋਕ ਮਿਲਣੀਆਂ ਕਰਨ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਮੌਕੇ ‘ਤੇ ਸੁਲਝਾਉਣ ਦੇ ਹੁਕਮ ਦਿੱਤੇ ਹਨ। …
Read More »ਗੌਰਵ ਯਾਦਵ ਨੂੰ ਮੁੱਖ ਮੰਤਰੀ ਭਗਵੰਤ ਮਾਨ ਦਾ ਵਿਸ਼ੇਸ਼ ਪ੍ਰਮੁੱਖ ਸਕੱਤਰ ਲਗਾਇਆ
ਮੁੱਖ ਮੰਤਰੀ ਦਫਤਰ ਵਿੱਚ ਪਹਿਲੀ ਵਾਰੀ ਕਿਸੇ ਸੀਨੀਅਰ ਪੁਲਿਸ ਅਫਸਰ ਦੀ ਹੋਈ ਤਾਇਨਾਤੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਨੇ ਵਧੀਕ ਡੀਜੀਪੀ ਰੈਂਕ ਦੇ ਦੋ ਸੀਨੀਅਰ ਅਧਿਕਾਰੀਆਂ ਦੇ ਤਬਾਦਲੇ ਕਰਦਿਆਂ 1992 ਬੈਚ ਦੇ ਪੁਲਿਸ ਅਧਿਕਾਰੀ ਗੌਰਵ ਯਾਦਵ ਨੂੰ ਮੁੱਖ ਮੰਤਰੀ ਦਾ ਵਿਸ਼ੇਸ਼ ਪ੍ਰਮੁੱਖ ਸਕੱਤਰ ਤਾਇਨਾਤ ਕੀਤਾ ਹੈ। ਮੁੱਖ ਮੰਤਰੀ ਦਫਤਰ ਵਿੱਚ …
Read More »ਭਗਵੰਤ ਮਾਨ ਸਰਕਾਰ ਗੈਂਗਸਟਰਾਂ ਨੂੰ ਨੱਥ ਪਾਉਣ ਲਈ ਹੋਈ ਤਿਆਰ
ਐਂਟੀ ਗੈਂਗਸਟਰ ਟਾਸਕ ਫੋਰਸ ਬਣਾਉਣ ਦਾ ਕੀਤਾ ਐਲਾਨ ਚੰਡੀਗੜ੍ਹ/ਬਿਊਰੋ ਨਿਊਜ਼ : ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਗੈਂਗਸਟਰਾਂ ਨੂੰ ਨੱਥ ਪਾਉਣ ਦੀ ਪੂਰੀ ਤਿਆਰੀ ਕਰ ਲਈ ਹੈ। ਜਿਸ ਦੇ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਚੰਡੀਗੜ੍ਹ ਵਿਚ ਹੋਈ ਪੁਲਿਸ ਅਫ਼ਸਰਾਂ ਦੀ ਮੀਟਿੰਗ ਦੌਰਾਨ ਐਂਟੀ ਗੈਂਗਸਟਰ ਟਾਸਕ …
Read More »ਭਗਵੰਤ ਮਾਨ ਵੱਲੋਂ ਬਰਤਾਨਵੀ ਡਿਪਟੀ ਹਾਈ ਕਮਿਸ਼ਨਰ ਨਾਲ ਮੁਲਾਕਾਤ
ਲੰਡਨ ਤੋਂ ਚੰਡੀਗੜ੍ਹ ਲਈ ਸਿੱਧੀ ਉਡਾਣ ਸ਼ੁਰੂ ਕਰਨ ਦੀ ਕੀਤੀ ਮੰਗ ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬਰਤਾਨਵੀ ਡਿਪਟੀ ਹਾਈ ਕਮਿਸ਼ਨਰ ਕੈਰੋਲੀਨ ਰੋਵੇਟ ਨਾਲ ਮੁਲਾਕਾਤ ਕਰਕੇ ਲੰਡਨ ਤੋਂ ਚੰਡੀਗੜ੍ਹ ਲਈ ਸਿੱਧੀ ਉਡਾਣ ਪਹਿਲ ਦੇ ਆਧਾਰ ‘ਤੇ ਸ਼ੁਰੂ ਕਰਨ ਦੀ ਮੰਗ ਕੀਤੀ। ਮਾਨ ਨੇ ਕੈਰੋਲੀਨ ਰੋਵੇਟ ਨੂੰ ਦੱਸਿਆ …
Read More »ਗੁਰਦਾਸਪੁਰ ਦੇ ਪਿੰਡ ਫੁੱਲੜਾ ‘ਚ ਜ਼ਮੀਨੀ ਵਿਵਾਦ ਨੇ ਲਈਆਂ ਚਾਰ ਜਾਨਾਂ
ਮਰਨ ਵਾਲਿਆਂ ‘ਚ ਕਾਂਗਰਸੀ ਸਰਪੰਚ ਦਾ ਪਤੀ ਵੀ ਸ਼ਾਮਲ ਗੁਰਦਾਸਪੁਰ/ਬਿਊਰੋ ਨਿਊਜ਼ : ਗੁਰਦਾਸਪੁਰ ਜ਼ਿਲੇ ਦੇ ਥਾਣਾ ਭੈਣੀ ਮੀਆਂ ਖਾਂ ਅਧੀਨ ਪੈਂਦੇ ਪਿੰਡ ਫੁੱਲੜਾ ‘ਚ ਜ਼ਮੀਨੀ ਵਿਵਾਦ ਨੂੰ ਲੈ ਕੇ ਦੋ ਧਿਰਾਂ ਵਿੱਚ ਖੂਨੀ ਟਕਰਾਅ ਹੋ ਗਿਆ। ਇਸ ਦੌਰਾਨ ਦੋਵਾਂ ਧਿਰਾਂ ਵੱਲੋਂ ਚਲਾਈਆਂ ਗੋਲੀਆਂ ਦੌਰਾਨ 4 ਵਿਅਕਤੀਆਂ ਦੀ ਮੌਤ ਹੋ ਗਈ …
Read More »ਟਰੱਕਰਜ਼ ਨੇ ਵਰਕਰਜ਼ ਦੇ ਹੱਕਾਂ ਬਾਰੇ ਸਿਟੀ ਕੌਂਸਲ ਦੇ ਮੋਸ਼ਨ ਦੀ ਸ਼ਲਾਘਾ ਕੀਤੀ
ਬਰੈਂਪਟਨ : ਉਨਟਾਰੀਓ ਡੰਪ ਟਰੱਕ ਐਸੋਸੀਏਸ਼ਨ ਨੇ ਬਰੈਂਪਟਨ ਸਿਟੀ ਕੌਂਸਲ ਦੇ ਉਸ ਮਤੇ ‘ਤੇ ਖੁਸ਼ੀ ਜ਼ਾਹਰ ਕੀਤੀ ਹੈ, ਜਿਸ ਮੁਤਾਬਕ ਟਰੱਕਰਜ਼ ਦੇ ਹੱਕਾਂ ਦੀ ਰਾਖੀ ਦੀ ਗੱਲ ਕੀਤੀ ਗਈ ਹੈ। ਇਸ ਮਤੇ ਵਿਚ ਕਿਹਾ ਗਿਆ ਹੈ ਕਿ ਵਰਕਰਜ਼ ਵਾਸਤੇ ਸਿਟੀ ਅੰਦਰ ਇਕ ਸੁਰੱਖਿਅਤ ਵਾਤਾਵਰਣ ਤਿਆਰ ਕੀਤਾ ਜਾਵੇ। ਉਨਟਾਰੀਓ ਡੰਪ ਟਰੱਕ …
Read More »ਖਾਲਸਾ ਸਾਜਨਾ ਦਿਹਾੜੇ ਅਤੇ ਕੈਨੇਡਾ ਦੇ ਸ਼ਹੀਦ ਗਦਰੀ ਯੋਧੇ ਸ਼ਹੀਦ ਭਾਈ ਮੇਵਾ ਸਿੰਘ ਲੋਪੋਕੇ ਨੂੰ ਸਮਰਪਿਤ ਕਵੀ ਦਰਬਾਰ ਸਰੀ ਵਿਖੇ 9 ਅਪ੍ਰੈਲ ਨੂੰ
ਸਰੀ -ਡੈਲਟਾ/ਡਾ. ਗੁਰਵਿੰਦਰ ਸਿੰਘ : ਸਿੱਖ ਵਿਰਾਸਤੀ ਮਹੀਨੇ ਅਤੇ ਖ਼ਾਲਸਾ ਸਾਜਨਾ ਦਿਹਾੜੇ ‘ਤੇ ਗੁਰੂ ਨਾਨਕ ਗੁਰਦੁਆਰਾ ਸਾਹਿਬ ਸਰੀ -ਡੈਲਟਾ ਵੱਲੋਂ ਉਪਰਾਲਾ ਕੀਤਾ ਗਿਆ ਹੈ ਕਿ ਖ਼ਾਲਸਾ ਸਾਜਨਾ ਦਿਹਾੜੇ ਅਤੇ ਕੈਨੇਡਾ ਦੇ ਸ਼ਹੀਦ ਗਦਰੀ ਯੋਧੇ ਸ਼ਹੀਦ ਭਾਈ ਮੇਵਾ ਸਿੰਘ ਲੋਪੋਕੇ ਅਤੇ ਸਮੂਹ ਸ਼ਹੀਦਾਂ ਨੂੰ ਸਮਰਪਿਤ, ਵਿਸ਼ੇਸ਼ ਕਵੀ ਦਰਬਾਰ 9 ਅਪ੍ਰੈਲ ਦਿਨ …
Read More »ਸਿਟੀ ਆਫ ਬਰੈਂਪਟਨ ਮਿਊਂਸਪਲ ਚੋਣਾਂ ਦੇ ਉਮੀਦਵਾਰਾਂ ਲਈ ਸੂਚਨਾ ਸੈਸ਼ਨ ਆਯੋਜਿਤ ਕਰੇਗੀ
ਬਰੈਂਪਟਨ, ਉਨਟਾਰੀਓ : 2022 ਦੀਆਂ ਮਿਊਂਸਪਲ ਅਤੇ ਸਕੂਲ ਬੋਰਡ ਚੋਣਾਂ ਦੇ ਸੰਭਾਵੀ ਉਮੀਦਵਾਰਾਂ ਅਤੇ ਤੀਜੀ ਧਿਰ ਦੇ ਵਿਗਿਆਪਕਾਂ ਨੂੰ ਮੰਗਲਵਾਰ 12 ਅਪ੍ਰੈਲ, 2022 ਨੂੰ ਸ਼ਾਮ 7 ਵਜੇ ਤੋਂ ਰਾਤ 10 ਵਜੇ ਤੱਕ, ਜਾਣਕਾਰੀ ਸੈਸ਼ਨ ਵਿਚ ਸਿਟੀ ਆਫ ਬਰੈਂਪਟਨ ਨਾਲ ਜੁੜਨ ਲਈ ਸੱਦਾ ਦਿੱਤਾ ਜਾਂਦਾ ਹੈ। ਮਿਨਿਸਟਰੀ ਆਫ ਮਿਊਂਸਪਲ ਅਫੇਅਰਸ ਐਂਡ …
Read More »