ਸਰੀ/ਡਾ. ਗੁਰਵਿੰਦਰ ਸਿੰਘ : ਕੈਨੇਡਾ ਵਿੱਚ ਭਾਰਤੀਆਂ ਨੂੰ ਵੋਟ ਪਾਉਣ ਦੇ ਹੱਕ ਦੀ 75ਵੀਂ ਵਰ੍ਹੇਗੰਢ ਅਤੇ ਖਾਲਸਾ ਸਾਜਨਾ ਨੂੰ ਸਮਰਪਿਤ ‘ਸਿੱਖ ਵਿਰਾਸਤੀ ਮਹੀਨੇ’ ‘ਤੇ ਬੀਸੀ ਵਿਧਾਨ ਸਭਾ ਦੇ ਸਪੀਕਰ ਰਾਜ ਚੌਹਾਨ ਨੇ ਵਿਸ਼ੇਸ਼ ਉਪਰਾਲਾ ਕਰਦਿਆਂ, ਬ੍ਰਿਟਿਸ਼ ਕੋਲੰਬੀਆ ਵਿਚ ਪੰਜਾਬੀ ਮੀਡੀਏ ਦੀ ਮੁੱਖ ਸੰਸਥਾ ‘ਪੰਜਾਬੀ ਪ੍ਰੈੱਸ ਕਲੱਬ ਆਫ ਬੀਸੀ’ ਨੂੰ ਵਿਸ਼ੇਸ਼ …
Read More »Daily Archives: April 8, 2022
ਏਅਰ ਕੈਨੇਡਾ ਨੇ ਵੈਨਕੂਵਰ ਅਤੇ ਦਿੱਲੀ ਦਰਮਿਆਨ ਉਡਾਨਾਂ ਕੀਤੀਆਂ ਸਸਪੈਂਡ
ਓਟਵਾ/ਬਿਊਰੋ ਨਿਊਜ਼ : ਏਅਰ ਕੈਨੇਡਾ ਵੱਲੋਂ ਇਹ ਐਲਾਨ ਕੀਤਾ ਗਿਆ ਕਿ ਉਹ ਸਤੰਬਰ ਤੱਕ ਵੈਨਕੂਵਰ ਤੇ ਦਿੱਲੀ ਦਰਮਿਆਨ ਫਲਾਈਟਸ ਨੂੰ ਸਸਪੈਂਡ ਕਰਨ ਜਾ ਰਹੀ ਹੈ। ਇਹ ਫੈਸਲਾ ਰੂਸ ਤੇ ਯੂਕਰੇਨ ਦੀ ਏਅਰਸਪੇਸ ਵਿੱਚ ਮੌਜੂਦ ਰੀਫਿਊਲਿੰਗ ਸਟੌਪ ਉੱਤੇ ਜਾਣ ਤੋਂ ਬਚਣ ਲਈ ਕੀਤਾ ਗਿਆ ਹੈ। ਕੈਨੇਡੀਅਨ ਏਅਰਲਾਈਨ ਨੇ ਆਖਿਆ ਕਿ ਗਰਮੀਆਂ …
Read More »ਐਸਵੀਬੀਐਫ ਕੈਨੇਡਾ ਦੇ ਟਰੱਸਟੀਜ਼, ਵਲੰਟੀਅਰਜ਼ ਤੇ ਮੈਂਬਰਾਂ ਨੇ ਡਾ. ਲਛਮਣ ਨੂੰ ਸਨਮਾਨਿਤ ਕੀਤਾ
ਟੋਰਾਂਟੋ : ਐਸਵੀਬੀਐਫ ਕੈਨੇਡਾ ਦੇ ਟਰੱਸਟੀਜ਼, ਵਲੰਟੀਅਰਜ਼ ਅਤੇ ਮੈਂਬਰਾਂ ਨੇ ਡਾ. ਵੀ.ਆਈ. ਲਛਮਣ ਨੂੰ ਐਸਵੀਬੀਐਫ ਕਮਿਊਨਿਟੀ ਸੈਂਟਰ, ਟੋਰਾਂਟੋ ਵਿਚ ਆਯੋਜਿਤ ਇਕ ਵਿਸ਼ੇਸ਼ ਸਮਾਰੋਹ ਵਿਚ ਸਨਮਾਨਿਤ ਕੀਤਾ। ਡਾ. ਲਛਮਣ ਨੂੰ ਹਾਲ ਹੀ ਵਿਚ ਆਰਡਰ ਆਫ ਕੈਨੇਡਾ ਦੇ ਤੌਰ ‘ਤੇ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ‘ਤੇ ਐਸਵੀਬੀਐਫ ਨਾਲ ਜੁੜੇ ਵਿਅਕਤੀਆਂ ਤੋਂ …
Read More »ਪੰਜਾਬੀਆਂ ਦਾ ਗੌਰਵਮਈ ਇਤਿਹਾਸਕ ਦਿਹਾੜਾ ਵਿਸਾਖੀ
ਡਾ. ਸੁਖਦੇਵ ਸਿੰਘ ਝੰਡ (1-647-567-9128) ਵਿਸਾਖੀ ਪੰਜਾਬੀਆਂ ਦਾ ਮਹਾਨ ਗੌਰਵਮਈ ਇਤਿਹਾਸਕ ਤੇ ਧਾਰਮਿਕ-ਦਿਹਾੜਾ ਹੈ। ਹੋਵੇ ਵੀ ਕਿਉਂ ਨਾ। ਇਸ ਦਿਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸੰਮਤ 1756 (30 ਮਾਰਚ 1699 ਈਸਵੀ) ਵਾਲੇ ਦਿਨ ਖਾਲਸੇ ਦੀ ਸਿਰਜਣਾ ਕਰਕੇ ਦੁਨੀਆਂ ਵਿਚ ਸਿੱਖ ਕੌਮ ਦੀ ਇਕ ਵੱਖਰੀ ਪਹਿਚਾਣ ਬਣਾਈ। ਉਹ ਇਸ ਦਿਨ …
Read More »ਰੂਸ ਨੇ ਯੂਕਰੇਨ ‘ਚ ਆਮ ਲੋਕਾਂ ਦਾ ਕਤਲੇਆਮ ਕੀਤਾ : ਜੈਲੇਂਸਕੀ
ਯੂਕਰੇਨ ਦੇ ਰਾਸ਼ਟਰਪਤੀ ਨੇ ਸੰਯੁਕਤ ਰਾਸ਼ਟਰ ਸੁਰੱਖਿਆ ਕੌਂਸਲ ਨੂੰ ਕੀਤਾ ਸੰਬੋਧਨ ਨਵੀਂ ਦਿੱਲੀ/ਬਿਊਰੋ ਨਿਊਜ਼ : ਯੂਕਰੇਨ ਦੇ ਰਾਸ਼ਟਰਪਤੀ ਵਲਾਦੀਮੀਰ ਜ਼ੇਲੈਂਸਕੀ ਨੇ ਸੰਯੁਕਤ ਰਾਸ਼ਟਰ ਸੁਰੱਖਿਆ ਕੌਂਸਲ (ਯੂਐੱਨਐੱਸਸੀ) ਨੂੰ ਸੰਬੋਧਨ ਕਰਦਿਆਂ ਕਿਹਾ ਕਿ ਰੂਸੀ ਫੌਜ ਨੂੰ ਉਸ ਵੱਲੋਂ ਕੀਤੇ ਜੰਗੀ ਅਪਰਾਧਾਂ ਲਈ ਕਾਨੂੰਨ ਦੇ ਕਟਹਿੜੇ ‘ਚ ਖੜ੍ਹਾ ਕਰਨਾ ਚਾਹੀਦਾ ਹੈ। ਵੀਡੀਓ ਕਾਨਫਰੰਸ …
Read More »ਅਮਰੀਕਾ ‘ਚ ਬਜ਼ੁਰਗ ਸਿੱਖ ਨਿਰਮਲ ਸਿੰਘ ਨਾਲ ਹੋਈ ਮਾਰਕੁੱਟ ਦੀ ਐਸਜੀਪੀਸੀ ਨੇ ਕੀਤੀ ਨਿੰਦਾ
ਸਿੱਖ ਭਾਈਚਾਰੇ ‘ਤੇ ਨਸਲੀ ਹਮਲੇ ਬਣੇ ਚਿੰਤਾ ਦਾ ਵਿਸ਼ਾ ਅੰਮ੍ਰਿਤਸਰ : ਅਮਰੀਕਾ ਦੇ ਨਿਊਯਾਰਕ ਸ਼ਹਿਰ ਦੇ ਰਿਚਮੰਡ ਹਿੱਲ ਕਵੀਨਜ਼ ਇਲਾਕੇ ਵਿਚ ਸਵੇਰ ਸਮੇਂ ਇਕ 75 ਸਾਲਾਂ ਦੇ ਬਜ਼ੁਰਗ ਸਿੱਖ ਨਿਰਮਲ ਸਿੰਘ ‘ਤੇ ਅਣਪਛਾਤੇ ਵਿਅਕਤੀ ਨੇ ਹਮਲਾ ਕੀਤਾ। ਇਸ ਅਣਪਛਾਤੇ ਵਿਅਕਤੀ ਨੇ ਪੈਦਲ ਜਾ ਰਹੇ ਨਿਰਮਲ ਸਿੰਘ ਦੇ ਮੂੰਹ ‘ਤੇ ਮੁੱਕੇ …
Read More »ਭਾਰਤੀ ਮੂਲ ਦੀ ਅਮਰੀਕੀ ਗਾਇਕਾ ਫਾਲਗੁਨੀ ਸ਼ਾਹ ਨੂੰ ਗ੍ਰੈਮੀ ਪੁਰਸਕਾਰ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਵਧਾਈ ਨਵੀਂ ਦਿੱਲੀ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤੀ-ਅਮਰੀਕੀ ਗਾਇਕਾ ਫਾਲਗੁਨੀ ਸ਼ਾਹ ਨੂੰ ਗ੍ਰੈਮੀ ਪੁਰਸਕਾਰ ਜਿੱਤਣ ‘ਤੇ ਵਧਾਈ ਦਿੱਤੀ ਹੈ। ਨਿਊਯਾਰਕ ਦੀ ਰਹਿਣ ਵਾਲੀ ਫਾਲਗੁਨੀ ਨੂੰ ਐਤਵਾਰ ਦੇਰ ਰਾਤ ਸਮਾਰੋਹ ਵਿਚ ‘ਏ ਕਲਰਫੁੱਲ ਵਰਲਡ’ ਲਈ ਸਰਵੋਤਮ ਬਾਲ ਐਲਬਮ ਸ਼੍ਰੇਣੀ ‘ਚ ਗ੍ਰੈਮੀ ਐਵਾਰਡ ਨਾਲ …
Read More »ਯੂਕਰੇਨ ਦੇ ਹਾਲਾਤ ਬਾਰੇ ਲੋਕ ਸਭਾ ‘ਚ ਹੋਇਆ ਵਿਚਾਰ ਵਟਾਂਦਰਾ
ਯੂਕਰੇਨ-ਰੂਸ ਸੰਘਰਸ਼ ‘ਚ ਭਾਰਤ ਨੇ ਸ਼ਾਂਤੀ ਦਾ ਰਾਹ ਚੁਣਿਆ: ਜੈਸ਼ੰਕਰ ਨਵੀਂ ਦਿੱਲੀ/ਬਿਊਰੋ ਨਿਊਜ਼ : ਯੂਕਰੇਨ ਦੇ ਹਾਲਾਤ ਬਾਰੇ ਲੋਕ ਸਭਾ ਵਿਚ ਵੀ ਵਿਚਾਰ ਵਟਾਂਦਰਾ ਹੋਇਆ ਹੈ। ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਕਿਹਾ ਹੈ ਕਿ ਭਾਰਤ, ਰੂਸ-ਯੂਕਰੇਨ ਯੁੱਧ ਦੇ ਖਿਲਾਫ ਹੈ ਕਿਉਂਕਿ ਖ਼ੂਨ-ਖ਼ਰਾਬੇ ਨਾਲ ਕਿਸੇ ਵੀ ਮਸਲੇ ਦਾ ਹੱਲ ਨਹੀਂ ਕੱਢਿਆ …
Read More »ਗੰਭੀਰ ਬਣਦਾ ਜਾ ਰਿਹਾ ਪਾਕਿਸਤਾਨ ਦਾ ਸੰਕਟ
ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੇ ਕੌਮੀ ਅਸੈਂਬਲੀ ਵਿਚ ਆਪਣਾ ਬਹੁਮਤ ਗਵਾਉਣ ਅਤੇ ਵਿਰੋਧੀ ਪਾਰਟੀਆਂ ਵਲੋਂ ਉਸ ਵਿਰੁੱਧ ਅਵਿਸ਼ਵਾਸ ਦਾ ਮਤਾ ਪੇਸ਼ ਕੀਤੇ ਜਾਣ ਤੋਂ ਪਹਿਲਾਂ ਉਥੋਂ ਦੇ ਸਿਆਸੀ ਮੰਚ ‘ਤੇ ਜੋ ਦ੍ਰਿਸ਼ ਦੇਖਣ ਨੂੰ ਮਿਲੇ ਸਨ, ਉਹ ਕਿਸੇ ਨਾਟਕ ਤੋਂ ਘੱਟ ਨਹੀਂ ਸਨ। ਚਾਹੇ ਇਮਰਾਨ ਖ਼ਾਨ ਅਖ਼ੀਰ ਤੱਕ …
Read More »ਹੋਮਿਓਪੈਥੀ ਦੇ ਜਨਮਦਾਤਾ ਕ੍ਰਿਸ਼ਚੀਅਨ ਫਾਊਂਡਰ ਡਾ. ਸੈਮਿਉਲ ਹੈਨੇਮਨ
ਡਾ. ਅਮਿਤਾ 98554 68092 ਹੋਮਿਓਪੈਥਿਕ ਕੁਦਰਤ ਦਾ ਇਕ ਅਨਮੋਲ ਖਜ਼ਾਨਾ ਹੈ। ਲ਼ਾ-ਇਲਾਜ ਰੋਗੀਆਂ ਨੂੰ ਹੀ ਸਿਰਫ ਹੋਮੀਓਪੈਥੀ ਦਵਾਈ ਹੀ ਠੀਕ ਕਰਦੀ ਹੈ। ਇਸ ਗੱਲ ਦਾ ਦਾਅਵਾ ਹੋਰਨਾਂ ਪ੍ਰਣਾਲੀਆਂ ਨਾਲ ਇਲਾਜ ਕਰ ਰਹੇ ਡਾਕਟਰਾਂ ਨੇ ਭਲੀਭਾਂਤ ਮੰਨ ਲਿਆ ਹੈ, ਤੇ ਆਪਣਾ ਝੁਕਾਓ ਵੀ ਹੁਣ ਹੋਮਿਓਪੈਥੀ ਵੱਲ ਕਰ ਲਿਆ ਹੈ। ਹੈਮਿਓਪੈਥਿਕ ਇਕ …
Read More »