ਓਨਟਾਰੀਓ/ਬਿਊਰੋ ਨਿਊਜ਼ : ਫੋਰਡ ਸਰਕਾਰ ਨੇ ਓਨਟਾਰੀਓ ਵਿੱਚ ਘੱਟ ਤੋਂ ਘੱਟ ਉਜਰਤਾਂ ਵਿੱਚ ਹੋਰ ਵਾਧਾ ਕਰਨ ਦਾ ਵਾਅਦਾ ਕੀਤਾ ਹੈ। ਸਰਕਾਰ ਦਾ ਕਹਿਣਾ ਹੈ ਕਿ ਪਹਿਲੀ ਅਕਤੂਬਰ 2022 ਤੋਂ ਘੱਟ ਤੋਂ ਘੱਟ ਉਜਰਤਾਂ 50 ਸੈਂਟ ਤੱਕ ਹੋਰ ਵੱਧ ਸਕਦੀਆਂ ਹਨ। ਇਹ ਵਾਧਾ ਮਹਿੰਗਾਈ ਨੂੰ ਧਿਆਨ ਵਿੱਚ ਰੱਖ ਕੇ ਕੀਤਾ ਜਾ …
Read More »Daily Archives: April 8, 2022
ਰੈਕਸਡੇਲ ਗੁਰਦੁਆਰਾ ਸਾਹਿਬ ਆਇਆ ਰਾਗੀ ਜਥਾ ਪਹਿਲੇ ਦਿਨ ਹੀ ਫਰਾਰ
ਟੋਰਾਂਟੋ/ਪਰਵਾਸੀ ਬਿਊਰੋ : ਲੰਘੇ ਬੁੱਧਵਾਰ ਨੂੰ ਪੰਜਾਬ ਤੋਂ ਸਿੱਖ ਸਪਰਿਚੂਅਲ ਸੈਂਟਰ (ਰੈਕਸਡੇਲ ਗੁਰਦੁਆਰਾ) ਵਿਖੇ ਕੀਰਤਨ ਦੀਆਂ ਸੇਵਾਵਾਂ ਲਈ ਬੁਲਾਇਆ ਗਿਆ ਜਥਾ ਪਹਿਲੇ ਦਿਨ ਹੀ ਰੂਪੋਸ਼ ਹੋ ਗਿਆ। ਪ੍ਰਬੰਧਕ ਕਮੇਟੀ ਦੇ ਮੈਂਬਰ ਪਰਮਿੰਦਰ ਸਿੰਘ ਨੇ ‘ਪਰਵਾਸੀ’ ਮੀਡੀਆ ਗਰੁੱਪ ਨੂੰ ਜਾਣਕਾਰੀ ਦਿੱਤੀ ਕਿ ਕੁਲਦੀਪ ਸਿੰਘ, ਸਤਨਾਮ ਸਿੰਘ ਅਤੇ ਤੇਜਿੰਦਰ ਸਿੰਘ ਨਾਮਕ ਤਿੰਨ …
Read More »ਵਿਦੇਸ਼ੀਆਂ ਵੱਲੋਂ ਕੈਨੇਡਾ ਵਿਚ ਘਰ ਖਰੀਦਣ ‘ਤੇ 2 ਸਾਲ ਦੀ ਪਾਬੰਦੀ
ਓਟਵਾ/ਬਿਊਰੋ ਨਿਊਜ਼ : ਟਰੂਡੋ ਸਰਕਾਰ ਨੇ ਵੀਰਵਾਰ ਨੂੰ ਪਾਰਲੀਮੈਂਟ ਵਿਚ ਪੇਸ਼ ਕੀਤੇ ਬਜਟ ਵਿਚ ਇਹ ਤਜਵੀਜ਼ ਰੱਖੀ ਹੈ ਕਿ ਵਿਦੇਸ਼ਾਂ ਤੋਂ ਕੈਨੇਡਾ ਵਿਚ ਘਰ ਖਰੀਦਣ ਵਾਲੇ ਲੋਕਾਂ ‘ਤੇ 2 ਸਾਲ ਦੀ ਪਾਬੰਦੀ ਲਗਾਈ ਜਾਵੇਗੀ। ਇਸ ਤੋਂ ਇਲਾਵਾ ਪਹਿਲੀ ਵਾਰ ਘਰ ਖਰੀਦਣ ਵਾਲੇ ਲੋਕਾਂ ਨੂੰ ਇਕ ਵੱਡੀ ਰਾਹਤ ਦਿੰਦਿਆਂ ਘਰ ਦੀ …
Read More »ਵੱਡੇ ਬੈਂਕਾਂ ਤੇ ਇੰਸੋਰੈਂਸ ਕੰਪਨੀਆਂ ਤੋਂ ਵੱਧ ਟੈਕਸ ਵਸੂਲੇਗੀ ਲਿਬਰਲ ਸਰਕਾਰ
ਓਟਵਾ/ਬਿਊਰੋ ਨਿਊਜ਼ : ਮਹਾਂਮਾਰੀ ਦੌਰਾਨ ਵੱਡੇ ਮੁਨਾਫੇ ਕਮਾਉਣ ਵਾਲੇ ਵੱਡੇ ਬੈਂਕਾਂ ਤੋਂ ਫੈਡਰਲ ਬਜਟ ਵਿੱਚ ਵਾਧੂ ਟੈਕਸ ਵਸੂਲਿਆ ਜਾਵੇਗਾ। ਆਪਣੀ ਆਮਦਨ ਦਾ ਖੁਲਾਸਾ ਕਰਨ ਲਈ ਇਨ੍ਹਾਂ ਬੈਂਕਾਂ ਨੂੰ ਆਖਿਆ ਗਿਆ ਹੈ ਤੇ ਵੱਡੇ ਚਾਰਟਰਡ ਬੈਂਕ ਤੇ ਵੱਡੀਆਂ ਇੰਸੋਰੈਂਸ ਕੰਪਨੀਆਂ ਨਵੇਂ ਮਾਪਦੰਡਾਂ ਨੂੰ ਅਪਨਾਉਣ ਦੀ ਤਿਆਰੀ ਕਰ ਰਹੀਆਂ ਹਨ ਜਿਸ ਨਾਲ …
Read More »ਕਾਂਗਰਸ ਲਈ ਆਉਣ ਵਾਲਾ ਸਮਾਂ ਵੱਧ ਚੁਣੌਤੀਪੂਰਨ : ਸੋਨੀਆ ਗਾਂਧੀ
ਕਿਹਾ : ਕਾਂਗਰਸੀ ਆਗੂ ਮਤਭੇਦ ਭੁਲਾ ਕੇ ਪਾਰਟੀ ਨੂੰ ਕਰਨ ਮਜ਼ਬੂਤ ਨਵੀਂ ਦਿੱਲੀ : ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਕਾਂਗਰਸ ਸੰਸਦੀ ਦਲ ਦੀ ਮੀਟਿੰਗ ਦੀ ਪ੍ਰਧਾਨਗੀ ਕੀਤੀ ਅਤੇ ਕਿਹਾ ਕਿ ਕਾਂਗਰਸ ਲਈ ਅੱਗੇ ਦਾ ਰਾਹ ਪਹਿਲਾਂ ਨਾਲੋਂ ਵੀ ਕਿਤੇ ਵੱਧ ਚੁਣੌਤੀਪੂਰਨ ਹੈ ਅਤੇ ਇਹ ਪਾਰਟੀ ਦੀ ਭਾਵਨਾ ਦੀ ਸਖਤ ਪ੍ਰੀਖਿਆ …
Read More »ਈਡੀ ਵੱਲੋਂ ਸੰਜੈ ਰਾਊਤ ਤੇ ਸਤੇਂਦਰ ਜੈਨ ਦੀਆਂ ਜਾਇਦਾਦਾਂ ਜ਼ਬਤ
ਪੀਐੱਮਐੱਲਏ ਤਹਿਤ ਸ਼ਿਵ ਸੈਨਾ ਤੇ ‘ਆਪ’ ਆਗੂ ਖਿਲਾਫ ਕੀਤੀ ਕਾਰਵਾਈ ਨਵੀਂ ਦਿੱਲੀ/ਬਿਊਰੋ ਨਿਊਜ਼ : ਐਨਫੋਰਸਮੈਂਟ ਡਾਇਰੈਕਟੋਰੇਟ ਨੇ ਕਾਲੇ ਧਨ ਨੂੰ ਸਫੈਦ ਕਰਨ ਤੋਂ ਰੋਕਣ ਸਬੰਧੀ ਕਾਨੂੰਨ (ਪੀਐੱਮਐੱਲਏ) ਤਹਿਤ ਕਾਰਵਾਈ ਕਰਦਿਆਂ ਸ਼ਿਵ ਸੈਨਾ ਦੇ ਸੰਸਦ ਮੈਂਬਰ ਸੰਜੈ ਰਾਊਤ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਅਤੇ ਦਿੱਲੀ ਦੀ ‘ਆਪ’ ਸਰਕਾਰ ਦੇ ਮੰਤਰੀ ਸਤੇਂਦਰ …
Read More »ਸਿੱਖ ਕੈਦੀ ਤੁਰੰਤ ਰਿਹਾਅ ਕੀਤੇ ਜਾਣ: ਹਰਸਿਮਰਤ ਬਾਦਲ
ਸੰਸਦ ਵਿਚ ਪ੍ਰਸ਼ਨ ਕਾਲ ਦੌਰਾਨ ਚੁੱਕਿਆ ਬੰਦੀ ਸਿੰਘਾਂ ਦੀ ਰਿਹਾਈ ਦਾ ਮਾਮਲਾ ਨਵੀਂ ਦਿੱਲੀ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਮੰਗ ਕੀਤੀ ਕਿ ਸਜ਼ਾ ਪੂਰੀ ਕਰ ਚੁੱਕੇ ਹੋਣ ਦੇ ਬਾਵਜੂਦ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਬੰਦ ਸਿੱਖ ਕੈਦੀਆਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ। ਉਨ੍ਹਾਂ …
Read More »ਗੁਰਜੀਤ ਔਜਲਾ ਵੱਲੋਂ ਨਿਤਿਨ ਗਡਕਰੀ ਨਾਲ ਮੁਲਾਕਾਤ
ਸੜਕੀ ਆਵਾਜਾਈ ਸਬੰਧੀ ਸਮੱਸਿਆਵਾਂ ਨੂੰ ਲੈ ਕੇ ਹੋਈ ਚਰਚਾ : ਔਜਲਾ ਅੰਮ੍ਰਿਤਸਰ : ਅੰਮ੍ਰਿਤਸਰ ਤੋਂ ਕਾਂਗਰਸੀ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੇਂਦਰੀ ਸੜਕੀ ਆਵਾਜਾਈ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕੀਤੀ ਹੈ। ਮੁਲਾਕਾਤ ਬਾਰੇ ਦੱਸਦਿਆਂ ਔਜਲਾ ਨੇ ਦੱਸਿਆ ਕਿ ਉਨ੍ਹਾਂ ਅੰਮ੍ਰਿਤਸਰ ਅਤੇ ਇਸ ਆਲੇ-ਦੁਆਲੇ ਬਣੇ ਪੁਲਾਂ ਨੂੰ ਪਿੱਲਰ ਵਾਲੇ ਪੁਲਾਂ …
Read More »ਰਵਨੀਤ ਬਿੱਟੂ ਦੀ ਨਰਿੰਦਰ ਮੋਦੀ ਨਾਲ ਮੁਲਾਕਾਤ ਨੇ ਮਚਾਈ ਹਲਚਲ
ਕਈ ਤਰ੍ਹਾਂ ਦੀਆਂ ਕਿਆਸ ਅਰਾਈਆਂ ਹੋਈਆਂ ਸ਼ੁਰੂ ਨਵੀਂ ਦਿੱਲੀ : ਲੁਧਿਆਣਾ ਤੋਂ ਕਾਂਗਰਸ ਪਾਰਟੀ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਸੋਮਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਹੈ। ਦਿੱਲੀ ਵਿਚ ਹੋਈ ਇਸ ਮੁਲਾਕਾਤ ਤੋਂ ਬਾਅਦ ਸਿਆਸੀ ਹਲਚਲ ਵੀ ਮਚ ਗਈ ਹੈ। ਇਸ ਮੁਲਾਕਾਤ ਤੋਂ ਬਾਅਦ ਹੁਣ ਕਈ …
Read More »ਚੰਡੀਗੜ੍ਹ ਬਾਰੇ ਮਤੇ ‘ਤੇ ਰਾਜ ਸਭਾ ‘ਚ ਚਰਚਾ ਕਰਵਾਉਣ ਤੋਂ ਭੱਜੀ ਸਰਕਾਰ
ਨਾਇਡੂ ਨੇ ਦੀਪੇਂਦਰ ਹੁੱਡਾ ਵੱਲੋਂ ਦਿੱਤਾ ਨੋਟਿਸ ਕੀਤਾ ਅਪ੍ਰਵਾਨ ਨਵੀਂ ਦਿੱਲੀ : ਰਾਜ ਸਭਾ ਦੇ ਚੇਅਰਮੈਨ ਐੱਮ. ਵੈਂਕੱਈਆ ਨਾਇਡੂ ਨੇ ਚੰਡੀਗੜ੍ਹ ‘ਤੇ ਦਾਅਵੇਦਾਰੀ ਨੂੰ ਲੈ ਕੇ ਪੰਜਾਬ ਅਸੈਂਬਲੀ ਵਿੱਚ ਪਾਸ ਮਤੇ ‘ਤੇ ਸਦਨ ਵਿੱਚ ਚਰਚਾ ਕਰਵਾਉਣ ਤੋਂ ਨਾਂਹ ਕਰ ਦਿੱਤੀ। ਕਾਂਗਰਸ ਦੇ ਸੰਸਦ ਮੈਂਬਰ ਦੀਪੇਂਦਰ ਹੁੱਡਾ ਨੇ ਨੋਟਿਸ ਦੇ ਕੇ …
Read More »