Breaking News
Home / 2022 / April / 08 (page 6)

Daily Archives: April 8, 2022

ਚਰਨਜੀਤ ਸਿੰਘ ਚੰਨੀ ਨੇ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ

ਪੰਜਾਬ ‘ਚ ਹੋ ਰਹੇ ਕਤਲਾਂ ‘ਤੇ ਬੋਲੇ ਚੰਨੀ, ਕਿਹਾ : ਸ਼ਾਇਦ ਇਹੀ ਬਦਲਾਅ ਹੋਵੇ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੀਰਵਾਰ ਨੂੰ ਰਾਹੁਲ ਗਾਂਧੀ ਨੂੰ ਮਿਲਣ ਲਈ ਅਚਾਨਕ ਦਿੱਲੀ ਪਹੁੰਚੇ, ਜਿੱਥੇ ਉਨ੍ਹਾਂ ਦੀ ਮੁਲਾਕਾਤ ਕਾਂਗਰਸੀ ਆਗੂ ਰਾਹੁਲ ਗਾਂਧੀ ਨਾਲ ਹੋਈ। ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ …

Read More »

ਆਮ ਆਦਮੀ ਪਾਰਟੀ ਨੇ ਹੁਣ ਹਿਮਾਚਲ ‘ਚ ਵਜਾਇਆ ਚੋਣ ਬਿਗੁਲ

ਕੇਜਰੀਵਾਲ ਅਤੇ ਭਗਵੰਤ ਮਾਨ ਨੇ ਮੰਡੀ ‘ਚ ਕੀਤਾ ਰੋਡ ਸ਼ੋਅ ਮੰਡੀ : ਪੰਜਾਬ ਚੋਣਾਂ ‘ਚ ਮਿਲੀ ਵੱਡੀ ਜਿੱਤ ਤੋਂ ਉਤਸ਼ਾਹਿਤ ਆਮ ਆਦਮੀ ਪਾਰਟੀ (ਆਪ) ਨੇ ਹੁਣ ਆਪਣਾ ਰੁਖ਼ ਗੁਆਂਢੀ ਸੂਬੇ ਹਿਮਾਚਲ ਪ੍ਰਦੇਸ਼ ਵੱਲ ਕਰ ਲਿਆ ਹੈ ਅਤੇ ਮੰਡੀ ਵਿਚ ਚੋਣ ਬਿਗੁਲ ਵੀ ਵਜਾ ਦਿੱਤਾ। ਦੱਸਣਯੋਗ ਹੈ ਕਿ ਪਹਾੜੀ ਸੂਬੇ ਵਿਚ …

Read More »

ਆਲਮੀ ਮੇਲਾ ਹੈ ਵਿਸਾਖੀ

ਤਲਵਿੰਦਰ ਸਿੰਘ ਬੁੱਟਰ ਵਿਸਾਖੀ ਦਾ ਸਬੰਧ ਸਿਰਫ਼ ਪੰਜਾਬ ਜਾਂ ਸਿੱਖ ਇਤਿਹਾਸ ਨਾਲ ਹੀ ਨਹੀਂ ਜੁੜਿਆ ਹੋਇਆ, ਸਗੋਂ ਇਹ ਮੇਲਾ ਦੁਨੀਆ ਭਰ ‘ਚ ਵੱਖੋ-ਵੱਖਰੇ ਰੂਪਾਂ ਵਿਚ ਮਨਾਇਆ ਜਾਂਦਾ ਹੈ। ਕਿਤੇ ਇਹ ਮੇਲਾ ਫ਼ਸਲਾਂ ਪੱਕਣ ‘ਤੇ ਖੁਸ਼ੀਆਂ ਦੇ ਹੁਲਾਸ ਦਾ ਪ੍ਰਤੀਕ ਹੈ, ਕਿਤੇ ਸੱਭਿਆਚਾਰਕ ਮਹੱਤਤਾ ਰੱਖਦਾ ਹੈ ਅਤੇ ਕਿਤੇ ਧਾਰਮਿਕ ਆਸਥਾ ਵਜੋਂ …

Read More »

ਸੰਵਿਧਾਨ ਨਿਰਮਾਤਾ ਭਾਰਤ ਰਤਨ

ਡਾ. ਭੀਮ ਰਾਓ ਅੰਬੇਦਕਰ ਪਵਨ ਕੁਮਾਰ ਹੰਸ ਵੀਹਵੀਂ ਸਦੀ ਦੇ ਮਨੁੱਖੀ ਅਧਿਕਾਰਾਂ ਦੇ ਨਾਇਕ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦਾ ਜਨਮ 14 ਅਪ੍ਰੈਲ, 1891 ਨੂੰ ਮਹਾਰਾਸ਼ਟਰ ਦੇ ਮਹੂ ਪਿੰਡ ਵਿਚ ਮਾਤਾ ਭੀਮਾ ਬਾਈ ਅਤੇ ਪਿਤਾ ਰਾਮ ਜੀ ਰਾਵ ਸਕਪਾਲ ਦੇ ਘਰ ਹੋਇਆ। ਸੂਰਜ ਦੀ ਰੌਸ਼ਨੀ ਲੈ ਕੇ ਇਹ ਬਾਲਕ …

Read More »

ਜਲ੍ਹਿਆਂਵਾਲਾ ਬਾਗ਼

ਸਾਕੇ ਦੀ ਸਚਾਈ ਚਸ਼ਮਦੀਦਾਂ ਦੀ ਜ਼ਬਾਨੀઠ ਸੁਰਿੰਦਰ ਕੋਛੜ ਜਲ੍ਹਿਆਂਵਾਲਾ ਬਾਗ਼ ਸਾਕੇ ਨੂੰ ਵਾਪਰਿਆਂ 96 ਵਰ੍ਹੇ ਬੀਤ ਚੁੱਕੇ ਹਨ। ਉਸ ਦਿਨ ਬਾਗ਼ ਵਿਚ ਕੀ ਹੋਇਆ ਅਤੇ ਉਸ ਦੇ ਪਿੱਛੇ ਕੀ-ਕੀ ਕਾਰਨ ਰਹੇ, ਇਸ ‘ਤੇ ਅਨੇਕਾਂ ਵਾਰ ਚਰਚਾ ਹੋ ਚੁੱਕੀ ਹੈ। ਇਸ ਸਾਕੇ ਨੂੰ ਸਕੂਲੀ ਕਿਤਾਬਾਂ ਦੇ ਸਿਲੇਬਸ ਵਿਚ ਵੀ ਸ਼ਾਮਿਲ ਕੀਤਾ …

Read More »

ਖ਼ਾਲਸਾ ਪੰਥ ਦਾ ਜਨਮ ਦਿਹਾੜਾ ਹੈ ਵਿਸਾਖੀ

ਖ਼ਾਲਸਾ ਪੰਥ ਦਾ ਜਨਮ ਦਿਹਾੜਾ ਹੈ ਵਿਸਾਖੀ, ਘਰ ਵਿਚ ਅਨਾਜ਼ ਦੇ ਰੂਪ ਵਿਚ ਆਈਆਂ ਖੁਸ਼ੀਆਂ ਦਾ ਤਿਉਹਾਰ ਹੈ ਵਿਸਾਖੀ, ਇਹ ਵਿਸਾਖੀ ਹੁਣ ਸੱਤ ਸਮੁੰਦਰ ਪਾਰ ਜਾ ਕੇ ਵੀ ਗੁਰਬਾਣੀ ਉਚਾਰਦੀ ਹੈ, ਸ਼ਬਦ ਕੀਰਤਨ ਗਾਉਂਦੀ ਹੈ, ਕਾਇਨਾਤ ਵਿਚ ਅੰਮ੍ਰਿਤ ਘੋਲਦੀ ਹੈ, ਇਹ ਵਿਸਾਖੀ ਹੁਣ ਵਿਦੇਸ਼ਾਂ ਵਿਚ ਵੀ ਢੋਲ ਦੇ ਡੱਗੇ ‘ਤੇ …

Read More »

ਮਹਿੰਗਾਈ ਨੂੰ ਟੱਕਰ ਦੇਣ ਆਏ ਕਾਂਗਰਸੀ ਆਪਸ ‘ਚ ਟਕਰਾਏ

ਨਵਜੋਤ ਸਿੱਧੂ ਤੇ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਢਿੱਲੋਂ ‘ਚ ਤਿੱਖੀ ਬਹਿਸ ਚੰਡੀਗੜ੍ਹ ‘ਚ ਦੋਵਾਂ ਆਗੂਆਂ ਦੇ ਸਮਰਥਕਾਂ ਨੇ ਇਕ-ਦੂਜੇ ਖਿਲਾਫ਼ ਲਗਾਏ ਨਾਅਰੇ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਚੋਣਾਂ ਵਿਚ ਕਰਾਰੀ ਹਾਰ ਤੋਂ ਬਾਅਦ ਕਾਂਗਰਸ ਵਿਚ ਚੱਲ ਰਹੀ ਸਿਆਸੀ ਲੜਾਈ ਹੁਣ ਸੜਕ ਤੱਕ ਆ ਗਈ ਹੈ। ਵੀਰਵਾਰ ਨੂੰ ਮਹਿੰਗਾਈ ਦੇ ਖਿਲਾਫ …

Read More »

ਵੇਰਕਾ ਤੇ ਜਾਖੜ ਵੀ ਆਹਮੋ-ਸਾਹਮਣੇ

ਪੰਜਾਬ ਕਾਂਗਰਸ ਦੇ ਆਗੂਆਂ ਵਿਚ ਤਕਰਾਰ ਦਿਨੋਂ ਦਿਨ ਵਧਦਾ ਹੀ ਜਾ ਰਿਹਾ ਹੈ। ਪਿਛਲੇ ਦਿਨੀਂ ਸੁਨੀਲ ਜਾਖੜ ਨੇ ਕਿਹਾ ਸੀ ਕਿ ਹਾਈਕਮਾਨ ਉਨ੍ਹਾਂ ਆਗੂਆਂ ਨੂੰ ਐਨਾ ਸਿਰ ‘ਤੇ ਨਾ ਬਿਠਾਏ ਜਿਹੜੇ ਪਾਰਟੀ ਦੇ ਰੁਤਬੇ ਨੂੰ ਢਾਹ ਲਗਾ ਰਹੇ ਹਨ। ਜਾਖੜ ਦੇ ਇਸ ਬਿਆਨ ਨੂੰ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨਾਲ …

Read More »

ਕੈਨੇਡਾ ‘ਚ 3 ਮਹੀਨਿਆਂ ਦੌਰਾਨ ਪੱਕੇ ਹੋਏ 1 ਲੱਖ ਤੋਂ ਵੱਧ ਵਿਦੇਸ਼ੀ

ਹਰ ਮਹੀਨੇ 30 ਤੋਂ 35 ਹਜ਼ਾਰ ਦੇ ਕਰੀਬ ਵਿਦੇਸ਼ੀ ਪਰਵਾਸੀ ਪੱਕੇ ਹੋਣ ਲਈ ਆ ਰਹੇ ਹਨ ਕੈਨੇਡਾ ਟੋਰਾਂਟੋ/ਸਤਪਾਲ ਸਿੰਘ ਜੌਹਲ 2022 ਦੇ ਬੀਤੇ 3 ਮਹੀਨਿਆਂ ਦੌਰਾਨ ਕੈਨੇਡਾ ‘ਚ ਤਕਰੀਬਨ 1,08,000 ਵਿਦੇਸ਼ੀਆਂ ਨੂੰ ਪੱਕੇ ਤੌਰ ‘ਤੇ ਵੱਸਣ ਦਾ ਮੌਕਾ ਮਿਲਿਆ ਹੈ। ਹਰੇਕ ਮਹੀਨੇ ਦੇਸ਼ ‘ਚ 30 ਤੋਂ 35 ਹਜ਼ਾਰ ਦੇ ਕਰੀਬ …

Read More »

ਪੰਜਾਬ ਨੂੰ ਰੰਗਲਾ ਬਣਾਉਣ ਲਈ ਪਰਵਾਸੀ ਪੰਜਾਬੀ ਅੱਗੇ ਆਉਣ

ਐਨਆਰਆਈ ਆਪਣੀ ਮਾਤ ਭੂਮੀ ਲਈ ਮੋਹਰੀ ਭੂਮਿਕਾ ਨਿਭਾਉਣ : ਧਾਲੀਵਾਲ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪਰਵਾਸੀ ਪੰਜਾਬੀਆਂ ਨੂੰ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਲਈ ਅੱਗੇ ਆਉਣ ਦਾ ਸੱਦਾ ਦਿੱਤਾ ਹੈ। ਧਾਲੀਵਾਲ ਨੇ ਚੰਡੀਗੜ੍ਹ ‘ਚ ਪਰਵਾਸੀ ਭਾਰਤੀ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ …

Read More »