ਇਮਰਾਨ ਸਮੇਤ ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਦੇ ਸਾਰੇ ਮੈਂਬਰਾਂ ਨੇ ਕੌਮੀ ਅਸੈਂਬਲੀ ’ਚੋਂ ਅਸਤੀਫ਼ੇ ਦਿੱਤੇ ਇਸਲਾਮਾਬਾਦ/ਬਿਊਰੋ ਨਿਊਜ਼ ਪਾਕਿਸਤਾਨ ਮੁਸਲਿਮ ਲੀਗ ਨਵਾਜ਼ ਦੇ ਆਗੂ ਸ਼ਾਹਬਾਜ਼ ਸ਼ਰੀਫ਼ ਨਿਰਵਿਰੋਧ ਪਾਕਿਸਤਾਨ ਦੇ ਨਵੇਂ ਪ੍ਰਧਾਨ ਮੰਤਰੀ ਚੁਣੇ ਗਏ ਹਨ। ਉਹ ਇਮਰਾਨ ਖ਼ਾਨ ਦੀ ਥਾਂ ਲੈਣਗੇ, ਜਿਨ੍ਹਾਂ ਨੂੰ ਸ਼ਨਿੱਚਰਵਾਰ ਨੂੰ ਬੇਭਰੋਸਗੀ ਮਤੇ ’ਤੇ ਵੋਟਿੰਗ ਜ਼ਰੀਏ ਗੱਦੀਓਂ ਲਾਹ ਦਿੱਤਾ …
Read More »Daily Archives: April 11, 2022
ਜੂਨ ਵਿੱਚ ਹੋਣ ਵਾਲੀਆਂ ਚੋਣਾਂ ਲਈ ਵੋਟਰਾਂ ਨੂੰ ਆਨਲਾਈਨ ਜਾਂ ਡਾਕ ਰਾਹੀਂ ਵੋਟ ਪਾਉਣ ਦੀ ਸਲਾਹ
ਇਲੈਕਸ਼ਨ ਓਨਟਾਰੀਓ ਵੱਲੋਂ ਰੈਜ਼ੀਡੈਂਟਸ ਨੂੰ ਡਾਕ ਰਾਹੀਂ ਜਾਂ ਐਡਵਾਂਸ ਵਿੱਚ ਵੋਟਿੰਗ ਕਰਨ ਲਈ ਹੱਲਾਸ਼ੇਰੀ ਦਿੱਤੀ ਜਾ ਰਹੀ ਹੈ। ਇਲੈਕਸ਼ਨ ਓਨਟਾਰੀਓ ਨੂੰ ਉਮੀਦ ਹੈ ਕਿ ਇਸ ਨਾਲ ਕੋਵਿਡ-19 ਦਰਮਿਆਨ ਹੋਣ ਵਾਲੀਆਂ ਚੋਣਾਂ ਵਾਲੇ ਦਿਨ ਪੋਲਿੰਗ ਸਟੇਸ਼ਨਜ਼ ਵਿੱਚ ਹੋਣ ਵਾਲੀ ਭੀੜ ਤੋਂ ਥੋੜ੍ਹੀ ਨਿਜਾਤ ਮਿਲ ਸਕੇਗੀ। ਇਸ ਸਮੇਂ ਸਿਆਸੀ ਪਾਰਟੀਆਂ ਮਹਾਂਮਾਰੀ ਦਰਮਿਆਨ …
Read More »ਵਿੱਲ ਸਮਿਥ ਉਤੇ 10 ਸਾਲਾਂ ਲਈ ਆਸਕਰ ਵਿੱਚ ਜਾਣਦੀ ਪਾਬੰਦੀ
ਹਾਲੀਵੁੱਡ ਦੀ ਫਿਲਮ ਅਕੈਡਮੀ ਨੇ ਕੱਲ੍ਹ ਕਿਹਾ ਕਿ ਉਸ ਦੇ ਬੋਰਡ ਆਫ ਗਵਰਨਰਜ਼ ਨੇ ਫਿਲਮ ਅਦਾਕਾਰ ਵਿੱਲ ਸਮਿਥ ਨੂੰ ਆਸਕਰ ਦੇ ਕਿਸੇ ਵੀ ਸਮਾਗਮ ਵਿੱਚ ਅਗਲੇ ਦਸ ਸਾਲਾਂ ਤਕ ਹਿੱਸਾ ਲੈਣ ਤੋਂ ਰੋਕ ਦਿੱਤਾ ਹੈ। ਇਹ ਕਾਫੀ ਸਖਤ ਫੈਸਲਾ ਮੰਨਿਆ ਜਾਂਦਾ ਹੈ। ਵਰਨਣ ਯੋਗ ਹੈ ਕਿ ਇਸ ਵਾਰੀ ਦੇ ਆਸਕਰ …
Read More »ਭਾਰਤੀ ਵਿਦਿਆਰਥੀ ਦੀ ਯਾਦ ਵਿੱਚ ਵਿਜਿਲ ਦਾ ਕੀਤਾ ਗਿਆ ਆਯੋਜਨ
ਡਾਊਨਟਾਊਨ ਟੋਰਾਂਟੋ ਦੇ ਸਬਵੇਅ ਸਟੇਸ਼ਨ ਉੱਤੇ ਗੋਲੀ ਮਾਰ ਕੇ ਮੌਤ ਦੇ ਘਾਟ ਉਤਾਰੇ ਗਏ 21 ਸਾਲਾ ਭਾਰਤੀ ਵਿਦਿਆਰਥੀ ਦੀ ਯਾਦ ਵਿੱਚ ਐਤਵਾਰ ਨੂੰ ਵਿਜਿਲ ਦਾ ਆਯੋਜਨ ਕੀਤਾ ਗਿਆ। ਚਾਰ ਮਹੀਨੇ ਪਹਿਲਾਂ ਹੀ ਕੈਨੇਡਾ ਪਹੁੰਚੇ ਤੇ ਸੈਨੇਕਾ ਕਾਲਜ ਵਿੱਚ ਮਾਰਕਿਟਿੰਗ ਦੀ ਪੜ੍ਹਾਈ ਕਰ ਰਹੇ ਭਾਰਤੀ ਵਿਦਿਆਰਥੀ ਕਾਰਤਿਕ ਵਾਸੂਦੇਵ ਦੇ ਪਰਿਵਾਰਕ ਮੈਂਬਰਾਂ, …
Read More »ਯੂਕਰੇਨ ਵਿੱਚ ਹੋ ਰਹੇ ਵਾਰ ਕ੍ਰਾਈਮਜ਼ ਦੀ ਜਾਂਚ ਵਿੱਚ ਮਦਦ ਕਰ ਰਿਹਾ ਹੈ ਕੈਨੇਡਾ : ਟਰੂਡੋ
ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਐਤਵਾਰ ਨੂੰ ਆਖਿਆ ਕਿ ਯੂਕਰੇਨ ਵਿੱਚ ਹੋ ਰਹੇ ਵਾਰ ਕ੍ਰਾਈਮਜ਼ ਦੀ ਜਾਂਚ ਲਈ ਕੈਨੇਡਾ ਮਦਦ ਕਰ ਰਿਹਾ ਹੈ। ਉਨ੍ਹਾਂ ਆਖਿਆ ਕਿ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਵੱਲੋਂ ਜਾਣਬੁੱਝ ਕੇ ਆਮ ਨਾਗਰਿਕਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਤੇ ਰੂਸ ਦੀਆਂ ਫੌਜਾਂ ਵੱਲੋਂ ਗੁਆਂਢੀ ਮੁਲਕਾਂ ਉੱਤੇ …
Read More »