Breaking News
Home / 2022 / April / 13

Daily Archives: April 13, 2022

ਬਾਇਡਨ ਨੇ ਯੂਕਰੇਨ ਖਿਲਾਫ ਰੂਸ ਵੱਲੋਂ ਵਿੱਢੀ ਜੰਗ ਨੂੰ ਨਸਲਕੁਸ਼ੀ ਦੱਸਿਆ

ਰਾਸ਼ਟਰਪਤੀ ਜੋਅ ਬਾਇਡਨ ਨੇ ਆਖਿਆ ਕਿ ਰੂਸ ਵੱਲੋਂ ਯੂਕਰੇਨ ਵਿੱਚ ਜਾਰੀ ਜੰਗ ਨਸਲਕੁਸ਼ੀ ਹੈ। ਰਾਸ਼ਟਰਪਤੀ ਵਲਾਦੀਮੀਰ ਪੁਤਿਨ ਯੂਕਰੇਨੀਅਨ ਵਾਸੀਆਂ ਦੀ ਪਛਾਣ ਧੁਰ ਤੋਂ ਹੀ ਖ਼ਤਮ ਕਰ ਦੇਣੀ ਚਾਹੁੰਦੇ ਹਨ। ਵਾਸਿ਼ੰਗਟਨ ਪਰਤਣ ਲਈ ਏਅਰ ਫੋਰਸ ਵੰਨ ਵਿੱਚ ਸਵਾਰ ਹੋਣ ਤੋਂ ਪਹਿਲਾਂ ਲੋਵਾ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਾਇਡਨ ਨੇ ਇਹ ਬਿਆਨ …

Read More »

ਭਾਜਪਾ ਦਾ ਕੇਜਰੀਵਾਲ ਅਤੇ ਭਗਵੰਤ ’ਤੇ ਨਿਸ਼ਾਨਾ

ਕੇਜਰੀਵਾਲ ਦੀ ਸੁਪਰ ਸੀਐਮ ਬਣਨ ਦੀ ਲਾਲਸਾ : ਤਰੁਣ ਚੁੱਘ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਉਚ ਅਧਿਕਾਰੀਆਂ ਦੀ ਦਿੱਲੀ ਵਿਚ ਹੋਈ ਮੀਟਿੰਗ ਦਾ ਮਾਮਲਾ ਦਿਨੋ ਦਿਨ ਭਖਦਾ ਜਾ ਰਿਹਾ ਹੈ। ਕਾਂਗਰਸ ਤੋਂ ਬਾਅਦ ਹੁਣ ਭਾਰਤੀ ਜਨਤਾ ਪਾਰਟੀ ਨੇ ਵੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ …

Read More »

ਰੂਰਲ ਡਿਵੈਲਪਮੈਂਟ ਫੰਡ ਦਾ ਪੈਸਾ ਹੁਣ ਪਿੰਡਾਂ ਦੇ ਵਿਕਾਸ ’ਤੇ ਖਰਚ ਹੋਵੇਗਾ

ਪੰਜਾਬ ਕੈਬਨਿਟ ਨੇ ਮੀਟਿੰਗ ’ਚ ਲਿਆ ਫੈਸਲਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕੈਬਨਿਟ ਦੀ ਮੀਟਿੰਗ ਅੱਜ ਬੁੱਧਵਾਰ ਨੂੰ ਚੰਡੀਗੜ੍ਹ ’ਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਹੋਈ। ਮੀਟਿੰਗ ਵਿਚ ਕੇਂਦਰ ਸਰਕਾਰ ਦੀਆਂ ਸ਼ਰਤਾਂ ਅਨੁਸਾਰ ਰੂਰਲ ਡਿਵੈਲਪਮੈਂਟ ਫੰਡ ਦਾ ਪੈਸਾ ਪਿੰਡਾਂ ਦੇ ਵਿਕਾਸ ’ਤੇ ਹੀ ਖਰਚਣ ਦਾ ਫੈਸਲਾ ਲਿਆ ਗਿਆ ਹੈ। ਜ਼ਿਕਰਯੋਗ …

Read More »

ਸੁਨੀਲ ਜਾਖੜ ਨੂੰ ਚੰਨੀ ’ਤੇ ਕੁਮੈਂਟ ਕਰਨਾ ਪਿਆ ਭਾਰੀ

ਜਾਖੜ ਖਿਲਾਫ ਐਫ.ਆਈ.ਆਰ. ਦਰਜ ਕਰਨ ਦੇ ਦਿੱਤੇ ਗਏ ਨਿਰਦੇਸ਼ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਦੀਆਂ ਮੁਸ਼ਕਲਾਂ ਵਧਣੀਆਂ ਸ਼ੁਰੂ ਹੋ ਗਈਆਂ ਹਨ। ਸੂਬੇ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਸਿਆਸੀ ਨਿਸ਼ਾਨਾ ਬਣਾਉਂਦੇ ਹੋਏ ਜੀ-23 ਆਗੂਆਂ ’ਤੇ ਕੀਤੀ ਗਈ ਟਿੱਪਣੀ ਹੁਣ ਜਾਖੜ ਨੂੰ ਭਾਰੀ ਪੈਣ ਲੱਗੀ …

Read More »

ਇਕਬਾਲ ਸਿੰਘ ਲਾਲਪੁਰਾ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਮੁੜ ਚੇਅਰਮੈਨ ਨਿਯੁਕਤ

ਰੋਪੜ ਜ਼ਿਲ੍ਹੇ ਦੇ ਪਿੰਡ ਲਾਲਪੁਰਾ ਦੇ ਰਹਿਣ ਵਾਲੇ ਹਨ ਇਕਬਾਲ ਸਿੰਘ ਚੰਡੀਗੜ੍ਹ/ਬਿਊਰੋ ਨਿਊਜ਼ ਸਾਬਕਾ ਪੁਲਿਸ ਅਧਿਕਾਰੀ ਇਕਬਾਲ ਸਿੰਘ ਲਾਲਪੁਰਾ ਨੂੰ ਕੇਂਦਰ ਸਰਕਾਰ ਵੱਲੋਂ ਮੁੜ ਕੌਮੀ ਘੱਟ ਗਿਣਤੀ ਕਮਿਸ਼ਨ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਉਨ੍ਹਾਂ ਨੂੰ ਪਿਛਲੇ ਸਾਲ ਸਤੰਬਰ ਮਹੀਨੇ ਵੀ ਚੇਅਰਮੈਨ ਨਿਯੁਕਤ ਕੀਤਾ ਗਿਆ ਸੀ, ਜਿਸ …

Read More »

ਭਗਵੰਤ ਮਾਨ ਨੇ ਜਲ੍ਹਿਆਂਵਾਲਾ ਬਾਗ ਦੇ ਸ਼ਹੀਦਾਂ ਨੂੰ ਕੀਤਾ ਨਮਨ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਟਵੀਟ ਕਰਕੇ ਦਿੱਤੀ ਸ਼ਰਧਾਂਜਲੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 13 ਅਪ੍ਰੈਲ 1919 ਨੂੰ ਵਿਸਾਖੀ ਵਾਲੇ ਦਿਨ ਜਲ੍ਹਿਆਂਵਾਲਾ ਬਾਗ ਦੇ ਖੂਨੀ ਸਾਕੇ ਦੇ ਮਹਾਨ ਸ਼ਹੀਦਾਂ ਨੂੰ ਕੋਟਿਨ-ਕੋਟਿ ਨਮਨ ਕੀਤਾ ਹੈ। ਭਗਵੰਤ ਮਾਨ ਨੇ ਜਲ੍ਹਿਆਂਵਾਲਾ ਬਾਗ ਦੇ ਸਾਕੇ ਨੂੰ ਲੈ ਕੇ ਆਪਣੀ …

Read More »

ਨਿਊਯਾਰਕ ’ਚ ਦੋ ਸਿੱਖ ਵਿਅਕਤੀਆਂ ’ਤੇ ਹਮਲਾ

ਸਿੱਖ ਨੌਜਵਾਨਾਂ ਨੂੰ ਡੰਡੇ ਨਾਲ ਕੁੱਟਿਆ ਅਤੇ ਦਸਤਾਰ ਵੀ ਉਤਾਰੀ ਨਿਊਯਾਰਕ/ਬਿਊਰੋ ਨਿਊਜ਼ ਅਮਰੀਕਾ ਵਿਚ ਆਏ ਦਿਨ ਸਿੱਖਾਂ ਨੂੰ ਨਸਲੀ ਵਿਤਕਰੇ ਦਾ ਸ਼ਿਕਾਰ ਹੋਣਾ ਪੈਦਾ ਹੈ। ਹੁਣ ਫਿਰ ਨਿਊਯਾਰਕ ਦੇ ਰਿਚਮੰਡ ਹਿਲ ਦੇ ਕੋਲ ਦੋ ਸਿੱਖ ਨੌਜਵਾਨਾਂ ’ਤੇ ਹੋਏ ਹਮਲੇ ਦਾ ਇਕ ਵੀਡੀਓ ਸਾਹਮਣੇ ਆਇਆ। ਇਹ ਉਹੀ ਥਾਂ ਹੈ ਜਿੱਥੇ 10 …

Read More »

ਸਿਮਰਜੀਤ ਸਿੰਘ ਬੈਂਸ ਦੀਆਂ ਵਧੀਆਂ ਮੁਸ਼ਕਲਾਂ

ਜਬਰ ਜਨਾਹ ਦੇ ਮਾਮਲੇ ’ਚ ਅਦਾਲਤ ਨੇ ਭਗੌੜਾ ਕਰਾਰ ਦਿੱਤਾ ਲੁਧਿਆਣਾ/ਬਿਊਰ ਨਿਊਜ਼ ਲੋਕ ਇਨਸਾਫ਼ ਪਾਰਟੀ ਦੇ ਮੁਖੀ ਅਤੇ ਲੁਧਿਆਣਾ ਦੇ ਆਤਮਨਗਰ ਤੋਂ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੀਆਂ ਮੁਸ਼ਕਿਲਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਕਰੋਨਾ ਨਿਯਮਾਂ ਦੀ ਉਲੰਘਣਾ ਮਾਮਲੇ ਤੋਂ ਬਾਅਦ ਅਦਾਲਤ ਨੇ ਹੁਣ ਉਨ੍ਹਾਂ ਨੂੰ ਬਲਾਤਕਾਰ ਮਾਮਲੇ ਵਿਚ ਵੀ …

Read More »

ਕੇਜਰੀਵਾਲ ਦੀ ਸੁਰੱਖਿਆ ਨੂੰ ਲੈ ਕੇ ਭਾਜਪਾ ਆਗੂ ਨੇ ਚੁੱਕੇ ਸਵਾਲ

ਕਿਹਾ : ਵੀਆਈਪੀ ਕਲਚਰ ਨੂੰ ਖਤਮ ਕਰਨ ਵਾਲੇ ਦੀ ਸੁਰੱਖਿਆ ’ਚ ਲੱਗੇ 190 ਪੁਲਿਸ ਮੁਲਾਜ਼ਮ ਨਵੀਂ ਦਿੱਲੀ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਸੁਰੱਖਿਆ ਨੂੰ ਲੈ ਕੇ ਭਾਜਪਾ ਆਗੂ ਨੇ ਸਵਾਲ ਚੁੱਕੇ ਹਨ। ਦਿੱਲੀ ਤੋਂ ਭਾਜਪਾ ਸੰਸਦ ਮੈਂਬਰ ਪਰਵੇਸ਼ ਸਾਹਿਬ ਸਿੰਘ …

Read More »