Breaking News
Home / 2022 / April / 15

Daily Archives: April 15, 2022

ਦੇਸ਼ ਦੇ 7 ਰਾਜਾਂ ’ਚ ਕਰੋਨਾ ਫਿਰ ਹੋਇਆ ਬੇਕਾਬੂ

ਦਿੱਲੀ, ਮੁੰਬਈ ਅਤੇ ਗੁਰੂਗ੍ਰਾਮ ’ਚ ਨਿੱਤ ਵਧਦੇ ਕੇਸਾਂ ਨੇ ਲੋਕਾਂ ’ਚ ਪੈਦਾ ਕੀਤਾ ਸਹਿਮ ਨਵੀਂ ਦਿੱਲੀ/ਬਿਊਰੋ ਨਿਊਰੋ : ਭਾਰਤ ਸਮੇਤ ਦੁਨੀਆ ਭਰ ਵਿਚ ਇਕ ਵਾਰ ਫਿਰ ਕਰੋਨਾ ਵਾਇਰਸ ਬੇਕਾਬੂ ਹੁੰਦਾ ਹੋਇਆ ਨਜ਼ਰ ਆ ਰਿਹਾ ਹੈ। ਦਿੱਲੀ, ਗੁਰੂਗ੍ਰਾਮ ਅਤੇ ਮੁੰਬਈ ’ਚ ਕਰੋਨਾ ਵਾਇਰਸ ਤੋਂ ਪੀੜਤ ਨਵੇਂ ਮਰੀਜ਼ਾਂ ਦੇ ਮਿਲਣ ਦਾ ਸਿਲਸਿਲਾ …

Read More »

ਰਾਜਾ ਵੜਿੰਗ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਪ੍ਰਤਾਪ ਬਾਜਵਾ, ਡਾ. ਚੱਬੇਵਾਲ ਅਤੇ ਭਾਰਤ ਭੂਸ਼ਣ ਆਸ਼ੂ ਨੇ ਵੀ ਟੇਕਿਆ ਮੱਥਾ ਅੰਮਿ੍ਰਤਸਰ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਦੇ ਨਵੇਂ ਬਣੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਉਨ੍ਹਾਂ ਨੇ ਪਾਲਕੀ ਸਾਹਿਬ ਦੀ ਸੇਵਾ ਵੀ ਕੀਤੀ। ਉਨ੍ਹਾਂ ਦੇ ਨਾਲ ਵਰਕਿੰਗ ਪ੍ਰੈਜੀਡੈਂਟ ਭਾਰਤ ਭੂਸ਼ਣ ਆਸ਼ੂ, …

Read More »

ਪੰਜਾਬ ਦੀ ਐਂਟੀ ਗੈਂਗਸਟਰ ਟਾਸਕ ਫੋਰਸ ਨੇ ਦੋ ਗੈਂਗਸਟਰਾਂ ਨੂੰ ਕੀਤਾ ਕਾਬੂ

ਧਰਮਿੰਦਰ ਭਿੰਦਾ ਕਤਲ ਕਾਂਡ ਮਾਮਲੇ ’ਚ ਲੋੜੀਂਦਾ ਸੀ ਸ਼ਾਪਰ ਸ਼ੂਟਰ ਹਰਬੀਰ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਐਂਟੀ ਗੈਂਗਸਟਰ ਟਾਸਕ ਫੋਰਸ ਨੇ ਹਰਿਆਣਾ ਅਤੇ ਉੱਤਰਾਖੰਡ ਤੋਂ ਦੋ ਗੈਂਗਸਟਰਾਂ ਨੂੰ ਕਾਬੂ ਕੀਤਾ ਹੈ। ਉਹ ਧਰਮਿੰਦਰ ਭਿੰਦਾ ਕਤਲ ਕੇਸ ਵਿੱਚ ਲੋੜੀਂਦੇ ਸਨ। ਪਹਿਲਵਾਨ ਵਜੋਂ ਜਾਣੇ ਜਾਂਦੇ ਭਿੰਦਾ ਨੂੰ ਲੰਘੇ ਦਿਨੀਂ ਪਟਿਆਲਾ ਵਿੱਚ ਗੋਲੀਆਂ ਮਾਰ …

Read More »

ਭਾਜਪਾ ਆਗੂ ਵਿਜੇ ਸਾਂਪਲਾ ਨੇ ਪੰਜਾਬ ਸਰਕਾਰ ’ਤੇ ਸਾਧਿਆ ਨਿਸ਼ਾਨਾ

ਕਿਹਾ : ਆਮ ਆਦਮੀ ਪਾਰਟੀ ਦੀ ਫੇਲ੍ਹ ਸਰਕਾਰ ਦਾ ਇਕ ਮਹੀਨਾ ਹੋਇਆ ਖਤਮ ਚੰਡੀਗੜ੍ਹ/ਬਿਊਰੋ ਨਿਊਜ਼ : ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ’ਤੇ ਜਮ ਕੇ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ …

Read More »

ਕੋਲੇ ਦੀ ਘਾਟ ਵਾਲੀ ਗੱਲ ਕੇਂਦਰ ਸਰਕਾਰ ਨੇ ਵੀ ਮੰਨੀ

ਕਿਹਾ : ਵਧਦੀ ਗਰਮੀ ਦਰਮਿਆਨ ਬਿਜਲੀ ਕੱਟਾਂ ਲਈ ਰਹੋ ਤਿਆਰ ਨਵੀਂ ਦਿੱਲੀ/ਬਿਊਰੋ ਨਿਊਜ਼ : ਆਉਣ ਵਾਲੇ ਕੁਝ ਦਿਨਾਂ ’ਚ ਦੇਸ਼ ਨੂੰ ਬਿਜਲੀ ਸੰਕਟ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਕਿਉਂਕਿ ਪੰਜਾਬ ਸਮੇਤ ਦੇਸ਼ ਦੇ ਕਈ ਰਾਜਾਂ ਨੂੰ ਕੋਲੇ ਦੀ ਘਾਟ ਨਾਲ ਜੂਝਣਾ ਪੈ ਰਿਹਾ ਹੈ, ਜਿਸ ਕਾਰਨ ਪੰਜਾਬ ਸਮੇਤ ਦੇਸ਼ …

Read More »

ਨਵਜੋਤ ਸਿੱਧੂ ਨੇ ਕਿਸਾਨਾਂ ਲਈ 500 ਰੁਪਏ ਪ੍ਰਤੀ ਕੁਇੰਟਲ ਦਾ ਮੰਗਿਆ ਮੁਆਵਜ਼ਾ

ਕਿਹਾ : ਕਣਕ ਦਾ ਝਾੜ ਘਟਣ ਕਾਰਨ ਕਿਸਾਨਾਂ ਨੂੰ ਪਈ ਹੈ ਵੱਡੀ ਮਾਰ ਮਾਛੀਵਾੜਾ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਨੇ ਅੱਜ ਮਾਛੀਵਾੜਾ ਦੀ ਅਨਾਜ ਮੰਡੀ ਦਾ ਦੌਰਾ ਕੀਤਾ। ਇਥੇ ਉਨ੍ਹਾਂ ਗੱਲ ਕਰਦਿਆਂ ਕਿਹਾ ਕਿ ਕਣਕ ਦੇ ਘੱਟ ਹੋਏ ਝਾੜ ਨੂੰ ਧਿਆਨ ਵਿਚ ਰੱਖਦੇ ਹੋਏ ਕੇਂਦਰ ਸਰਕਾਰ …

Read More »

ਧਰਮਸੋਤ ਨੇ ਵਜੀਫ਼ਾ ਘੁਟਾਲਾ ਮਾਮਲੇ ’ਚ ਮੁੱਖ ਮੰਤਰੀ ਭਗਵੰਤ ਨੂੰ ਦਿੱਤਾ ਠੋਕਵਾਂ ਜਵਾਬ

ਕਿਹਾ : ਮੈਂ ਕੋਈ ਘੁਟਾਲਾ ਨਹੀਂ ਕੀਤਾ, ਹਰ ਇਨਕੁਆਰੀ ਲਈ ਹਾਂ ਤਿਆਰ ਚੰਡੀਗੜ੍ਹ/ਬਿਊਰੋ ਨਿਊਜ਼ : ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਵਜੀਫ਼ਾ ਘੁਟਾਲਾ ਮਾਮਲੇ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦਿੱਤੇ ਗਏ ਬਿਆਨ ਨੂੰ ਲੈ ਕੇ ਠੋਕਵਾਂ ਜਵਾਬ ਦਿੱਤਾ ਹੈ। ਜਵਾਬ ਦਿੰਦਿਆਂ ਧਰਮਸੋਤ ਨੇ ਕਿਹਾ …

Read More »

ਭਗਵੰਤ ਮਾਨ ਸਰਕਾਰ ਦਾ ਇਕ ਮਹੀਨਾ ਪੂਰਾ ਹੋਣ ’ਤੇ ਭਲਕੇ ਹੋ ਸਕਦੇ ਨੇ ਕਈ ਵੱਡੇ ਐਲਾਨ

ਪੰਜਾਬੀਆਂ ਨੂੰ 300 ਯੂਨਿਟ ਮੁਫ਼ਤ ਬਿਜਲੀ ਦੀ ਦਿੱਤੀ ਜਾ ਸਕਦੀ ਹੈ ਸੌਗਾਤ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਨੂੰ ਭਲਕੇ 16 ਅਪ੍ਰੈਲ ਇਕ ਮਹੀਨਾ ਪੂਰਾ ਹੋ ਜਾਵੇਗਾ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕਈ ਵੱਡੇ ਐਲਾਨ ਕੀਤੇ ਜਾ ਸਕਦੇ ਹਨ। ਜਿਨ੍ਹਾਂ ਵਿਚ …

Read More »

ਸਿੱਖ ਕੌਮ ਦਾ ਦੇਸ਼ ਦੇ ਵਿਕਾਸ ‘ਚ ਵੱਡਾ ਯੋਗਦਾਨ : ਰਾਮੰਨਾ

ਚੀਫ ਜਸਟਿਸ ਨੇ ਪਰਿਵਾਰ ਸਮੇਤ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ ਅੰਮ੍ਰਿਤਸਰ/ਬਿਊਰੋ ਨਿਊਜ਼ : ਭਾਰਤ ਦੇ ਚੀਫ ਜਸਟਿਸ ਐੱਨਵੀ ਰਾਮੰਨਾ ਨੇ ਬੁੱਧਵਾਰ ਨੂੰ ਦੇਰ ਰਾਤ ਸਮੇਂ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਮੱਥਾ ਟੇਕਿਆ। ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਇਥੇ ਪੁੱਜਣ ‘ਤੇ ਜਸਟਿਸ ਐੱਨਵੀ ਰਾਮੰਨਾ ਦਾ ਸਵਾਗਤ ਕੀਤਾ। …

Read More »