Breaking News
Home / 2022 / April / 20

Daily Archives: April 20, 2022

ਕੁਮਾਰ ਵਿਸ਼ਵਾਸ ਦੇ ਘਰ ਪੰਜਾਬ ਪੁਲਿਸ ਨੇ ਕੀਤੀ ਰੇਡ

ਵਿਸ਼ਵਾਸ ਨੇ ਭਗਵੰਤ ਮਾਨ ਨੂੰ ਕੀਤਾ ਚੌਕਸ ਕਿਹਾ : ਦਿੱਲੀ ਵਾਲਿਆਂ ਨੂੰ ਪੰਜਾਬ ਦੀ ਤਾਕਤ ਨਾਲ ਨਾ ਖੇਡਣ ਦਿਓ ਨਵੀਂ ਦਿੱਲੀ/ਬਿਊਰੋ ਨਿਊਜ ਆਮ ਆਦਮੀ ਪਾਰਟੀ ਦੇ ਖਿਲਾਫ਼ ਟਿੱਪਣੀਆਂ ਕਰਨ ਦੇ ਮਾਮਲੇ ’ਚ ਪੰਜਾਬ ਪੁਲਿਸ ਨੇ ਅੱਜ ‘ਆਪ’ ਦੇ ਸਾਬਕਾ ਆਗੂ ਅਤੇ ਮਸ਼ਹੂਰ ਕਵੀ ਕੁਮਾਰ ਵਿਸ਼ਵਾਸ ਦੇ ਘਰ ਰੇਡ ਕੀਤੀ। ਇਸ …

Read More »

ਕੁਮਾਰ ਵਿਸ਼ਵਾਸ ਦੇ ਘਰ ਪੁਲਿਸ ਦੀ ਰੇਡ ਮਗਰੋਂ ਪੰਜਾਬ ’ਚ ਭਖੀ ਸਿਆਸਤ

ਵਿਰੋਧੀਆਂ ਨੇ ਘੇਰੀ ਭਗਵੰਤ ਮਾਨ ਸਰਕਾਰ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਸਾਬਕਾ ਆਗੂ ਅਤੇ ਮਸ਼ਹੂਰ ਕਵੀ ਕੁਮਾਰ ਵਿਸ਼ਵਾਸ ਅਤੇ ਮਹਿਲਾ ਕਾਂਗਰਸੀ ਆਗੂ ਅਲਕਾ ਲਾਂਬਾ ਦੇ ਘਰ ਅੱਜ ਪੰਜਾਬ ਪੁਲਿਸ ਵੱਲੋਂ ਰੇਡ ਕੀਤੀ ਗਈ। ਕੁਮਾਰ ਵਿਸ਼ਵਾਸ ਖਿਲਾਫ਼ ਥਾਣਾ ਸਦਰ ਰੋਪੜ ਵਿਚ ਕੇਸ ਦਰਜ ਕੀਤਾ ਗਿਆ ਅਤੇ ਉਸ 26 ਅਪ੍ਰੈਲ ਨੂੰ …

Read More »

ਪੰਜਾਬ ਤੇ ਹਰਿਆਣਾ ਵਿਚ ‘ਆਪ’ ਦੀ ਸਿਆਸਤ

ਹਰਪਾਲ ਚੀਮਾ ਬੋਲੇ : ਜਾਨ ਕੁਰਬਾਨ ਕਰ ਦਿਆਂਗੇ, ਪਰ ਪਾਣੀ ਦੀ ਇਕ ਵੀ ਬੂੁੰਦ ਨਹੀਂ ਦਿਆਂਗੇ ਚੰਡੀਗੜ੍ਹ/ਬਿਊਰੋ ਨਿਊਜ਼ ਸਤਲੁਜ-ਯਮੁਨਾ ਲਿੰਕ ਨਹਿਰ ’ਤੇ ਪੰਜਾਬ ਅਤੇ ਹਰਿਆਣਾ ਵਿਚ ਆਮ ਆਦਮੀ ਪਾਰਟੀ ਦੀ ਵੱਖ-ਵੱਖ ਸਿਆਸਤ ਹੋ ਰਹੀ ਹੈ। ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ’ਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ …

Read More »

ਸੁਨੀਲ ਜਾਖੜ ਕਾਂਗਰਸ ਹਾਈਕਮਾਨ ਅੱਗੇ ਨਹੀਂ ਝੁਕਣਗੇ

ਕਿਹਾ : ਇਕ ਮਹਿਲਾ ਕਾਂਗਰਸ ਆਗੂ ਦੇ ਦਬਾਅ ਹੇਠ ਜਾਰੀ ਹੋਇਆ ਸੀ ਨੋਟਿਸ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਉਹ ਕਾਂਗਰਸ ਹਾਈਕਮਾਨ ਦੇ ਅੱਗੇ ਨਹੀਂ ਝੁਕਣਗੇ। ਦੱਸਣਾ ਬਣਦਾ ਹੈ ਕਿ ਕਾਂਗਰਸ ਹਾਈਕਮਾਨ ਨੇ ਸੁਨੀਲ ਜਾਖੜ ਨੂੰ ਨੋਟਿਸ ਜਾਰੀ ਕੀਤਾ ਸੀ ਅਤੇ …

Read More »

ਬਲਬੀਰ ਸਿੰਘ ਰਾਜੇਵਾਲ ਦਾ ਪੰਜਾਬ ਸਰਕਾਰ ’ਤੇ ਵੱਡਾ ਆਰੋਪ

ਕਿਹਾ : ਮੁੱਖ ਮੰਤਰੀ ਨੇ ਕਰਜ਼ਾ ਵਸੂਲੀ ਲਈ ਬੈਂਕਾਂ ਨੂੰ ਕਿਸਾਨਾਂ ਦੀ ਗਿ੍ਰਫ਼ਤਾਰੀ ਲਈ ਦਿੱਤੀ ਖੁੱਲ੍ਹੀ ਛੁੱਟੀ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਪੰਜਾਬ ਸਰਕਾਰ ’ਤੇ ਵੱਡਾ ਆਰੋਪ ਲਗਾਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੈਂਕਾਂ ਨੂੰ ਕਰਜ਼ਾ ਵਸੂਲੀ ਲਈ ਕਿਸਾਨਾਂ ਦੀ ਗਿ੍ਰਫ਼ਤਾਰੀ …

Read More »

ਬਲਵੰਤ ਸਿੰਘ ਰਾਜੋਆਣਾ ਦੀ ਰਿਹਾਈ ਲਈ ਉਠਣ ਲੱਗੀ ਮੰਗ

ਮਨੀਸ਼ ਤਿਵਾੜੀ ਨੇ ਵੀ ਕਿਹਾ, ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ’ਚ ਬਦਲਿਆ ਜਾਵੇ ਨਵੀਂ ਦਿੱਲੀ/ਬਿਊਰੋ ਨਿਊਜ਼ ਸ੍ਰੀ ਅਨੰਦਪੁਰ ਸਾਹਿਬ ਲੋਕ ਸਭਾ ਹਲਕੇ ਤੋਂ ਕਾਂਗਰਸੀ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਕਿਹਾ ਹੈ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਹੱਤਿਆ ਕਾਂਡ ਦੇ ਆਰੋਪੀ ਬਲਵੰਤ ਸਿੰਘ ਰਾਜੋਆਣਾ ਦੀ …

Read More »

ਲੁਧਿਆਣਾ ’ਚ ਇਕ ਹੀ ਪਰਿਵਾਰ ਦੇ 7 ਵਿਅਕਤੀ ਜਿੰਦਾ ਸੜੇ

ਬਿਹਾਰ ਦੇ ਇਨ੍ਹਾਂ ਵਿਅਕਤੀਆਂ ’ਚ ਪੰਜ ਬੱਚੇ ਸ਼ਾਮਲ ਲੁਧਿਆਣਾ/ਬਿਊਰੋ ਨਿਊਜ਼ ਪੰਜਾਬ ਦੇ ਲੁਧਿਆਣਾ ਸ਼ਹਿਰ ਵਿਚ ਮੰਗਲਵਾਰ ਦੇਰ ਰਾਤ ਸਮੇਂ ਇਕ ਝੁੱਗੀ ਨੂੰ ਅੱਗ ਲੱਗਣ ਕਾਰਨ 7 ਵਿਅਕਤੀ ਜ਼ਿੰਦਾ ਸੜ ਗਏ ਹਨ। ਇਹ ਮੰਦਭਾਗੀ ਘਟਨਾ ਟਿੱਬਾ ਰੋਡ ਸਥਿਤ ਮੱਕੜ ਕਾਲੋਨੀ ਦੀ ਦੱਸੀ ਜਾ ਰਹੀ ਹੈ। ਜਾਣਕਾਰੀ ਮਿਲੀ ਹੈ ਕਿ ਇੱਥੇ ਕੂੜੇ …

Read More »

ਪੰਜਾਬ ’ਚ ਵੀ ਕਰੋਨਾ ਮੁੜ ਫੜਨ ਲੱਗਿਆ ਸਪੀਡ

ਸਿਹਤ ਮੰਤਰੀ ਵਿਜੇ ਸਿੰਗਲਾ ਬੋਲੇ : ਮਾਸਕ ਪਹਿਨ ਕੇ ਰੱਖਣ ਲੋਕ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ’ਚ ਵਧਦੇ ਕਰੋਨਾ ਮਾਮਲਿਆਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਚੌਕਸ ਹੋ ਗਈ ਹੈ। ਸਿਹਤ ਮੰਤਰੀ ਡਾ. ਵਿਜੇ ਸਿੰਗਲਾ ਨੇ ਅਫ਼ਸਰਾਂ ਨਾਲ ਮੀਟਿੰਗ ਕਰਕੇ ਕਰੋਨਾ ਸਬੰਧੀ ਜਾਣਕਾਰੀ ਹਾਸਲ ਕੀਤੀ, ਜਿਸ ਤੋਂ ਬਾਅਦ ਸਿਹਤ ਮੰਤਰੀ ਨੇ ਲੋਕਾਂ ਨੂੰ ਮਾਸਕ …

Read More »

ਡੈਲ ਡੂਕਾ ਨੇ ਸੱਤਾ ਵਿੱਚ ਆਉਣ ਉੱਤੇ ਹੈਂਡਗੰਨਜ਼ ਉੱਤੇ ਪਾਬੰਦੀ ਲਾਉਣ ਦਾ ਪ੍ਰਗਟਾਇਆ ਤਹੱਈਆ

ਓਨਟਾਰੀਓ ਦੇ ਲਿਬਰਲ ਆਗੂ ਵੱਲੋਂ ਇਹ ਤਹੱਈਆ ਪ੍ਰਗਟਾਇਆ ਗਿਆ ਹੈ ਕਿ ਜੇ ਜੂਨ ਵਿੱਚ ਹੋਣ ਵਾਲੀਆਂ ਚੋਣਾਂ ਵਿੱਚ ਉਹ ਪ੍ਰੀਮੀਅਰ ਬਣਦੇ ਹਨ ਤਾਂ ਉਹ ਹੈਂਡਗੰਨਜ਼ ਉੱਤੇ ਪਾਬੰਦੀ ਲਾਉਣਗੇ। ਸਟੀਵਨ ਡੈਲ ਡੂਕਾ ਨੇ ਆਖਿਆ ਕਿ ਸੱਤਾ ਸਾਂਭਣ ਤੋਂ ਇੱਕ ਸਾਲ ਦੇ ਅੰਦਰ ਹੀ ਉਹ ਹੈਂਡਗੰਨਜ਼ ਉੱਤੇ ਪਾਬੰਦੀ ਲਾ ਦੇਣਗੇ। ਲਿਬਰਲ ਆਗੂ …

Read More »