Breaking News
Home / 2022 / April / 21

Daily Archives: April 21, 2022

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਗਿਆ

ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦੁਆਰਾ ਨਾਭਾ ਸਾਹਿਬ ਵਿਖੇ ਟੇਕਿਆ ਮੱਥਾ ਚੰਡੀਗੜ੍ਹ/ਬਿਊਰੋ ਨਿਊਜ਼ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਪ੍ਰਕਾਸ਼ ਪੁਰਬ ਅੱਜ ਦੇਸ਼ ਅਤੇ ਵਿਦੇਸ਼ਾਂ ਵਿਚ ਬੜੇ ਹੀ ਉਤਸ਼ਾਹ ਅਤੇ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਗੁਰਦੁਆਰਾ ਸਾਹਿਬਾਨਾਂ ’ਚ ਮੱਥਾ ਟੇਕਿਆ ਅਤੇ ਗੁਰੂ ਸਾਹਿਬ ਕੋਲੋਂ …

Read More »

ਪੰਜਾਬ ’ਚ ਦੋ ਹਜ਼ਾਰ ਕਿਸਾਨਾਂ ਨੂੰ ਗਿ੍ਰਫਤਾਰੀ ਵਾਰੰਟ

ਕਿਸਾਨ ਜਥੇਬੰਦੀਆਂ ਕਰਨ ਲੱਗੀਆਂ ਵਿਰੋਧ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਸਰਕਾਰ ਬਦਲਦੇ ਹੀ ਕਿਸਾਨਾਂ ਦੀ ਫੜੋ-ਫੜੀ ਸ਼ੁਰੂ ਹੋ ਗਈ ਹੈ। ਖੇਤੀ ਵਿਕਾਸ ਬੈਂਕਾਂ ਦਾ ਕਰਜ਼ਾ ਨਾ ਵਾਪਸ ਕਰਨ ਵਾਲਿਆਂ ਖਿਲਾਫ ਪੰਜਾਬ ਦੀ ਭਗਵੰਤ ਮਾਨ ਸਰਕਾਰ ਅਜਿਹੀ ਕਾਰਵਾਈ ਕਰ ਰਹੀ ਹੈ। ਇਸਦੇ ਲਈ ਸੂਬੇ ਵਿਚ 2 ਹਜ਼ਾਰ ਕਿਸਾਨਾਂ ਦੇ ਗਿ੍ਰਫਤਾਰੀ ਵਾਰੰਟ ਤਿਆਰ …

Read More »

ਨਵਜੋਤ ਸਿੱਧੂ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ

ਭਗਵੰਤ ਮਾਨ ਨੂੰ ਦੱਸਿਆ ਰਬੜ ਦਾ ਗੁੱਡਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਅੱਜ ਵੀਰਵਾਰ ਨੂੰ ਚੰਡੀਗੜ੍ਹ ਸਥਿਤ ਰਾਜ ਭਵਨ ਵਿਚ ਮੁਲਾਕਾਤ ਕੀਤੀ। ਉਨ੍ਹਾਂ ਨੇ ਪੰਜਾਬ ਵਿਚ ਅਮਨਕਾਨੂੰਨ ਦੇ ਨਾਲ-ਨਾਲ ਕਈ ਹੋਰ ਮੁੱਦਿਆਂ ’ਤੇ ਗੱਲ ਕੀਤੀ ਹੈ। ਮੁਲਾਕਾਤ …

Read More »

ਪੰਜਾਬ ਸਰਕਾਰ ਨੇ ਕਰੋਨਾ ਨੂੰ ਲੈ ਕੇ ਐਡਵਾਈਜ਼ਰੀ ਕੀਤੀ ਜਾਰੀ

ਭੀੜ-ਭੜੱਕੇ ਵਾਲੀਆਂ ਥਾਵਾਂ ’ਤੇ ਮਾਸਕ ਪਹਿਨਣ ਦੇ ਦਿੱਤੇ ਨਿਰਦੇਸ਼ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ’ਚ ਕਰੋਨਾ ਕੇਸਾਂ ਦੀ ਗਿਣਤੀ ਵਧਣ ਦੇ ਨਾਲ ਹੀ ਸਖਤੀ ਸ਼ੁਰੂ ਹੋ ਗਈ ਹੈ ਅਤੇ ਪੰਜਾਬ ਸਰਕਾਰ ਨੇ ਲੋਕਾਂ ਨੂੰ ਮਾਸਕ ਪਹਿਨਣ ਦੇ ਨਿਰਦੇਸ਼ ਜਾਰੀ ਕਰ ਦਿੱਤੇ ਹਨ। ਗ੍ਰਹਿ ਵਿਭਾਗ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਕਿਹਾ ਕਿ …

Read More »

ਬਿਕਰਮ ਮਜੀਠੀਆ ਨੂੰ ਸੁਪਰੀਮ ਕੋਰਟ ਤੋਂ ਵੀ ਨਹੀਂ ਮਿਲੀ ਰਾਹਤ

ਡਰੱਗ ਕੇਸ ਖਾਰਜ ਕਰਨ ਵਾਲੀ ਪਟੀਸ਼ਨ ’ਤੇ 26 ਅਪ੍ਰੈਲ ਨੂੰ ਫਿਰ ਹੋਵੇਗੀ ਸੁਣਵਾਈ ਮੁਹਾਲੀ/ਬਿਊਰੋ ਨਿਊਜ਼ ਨਸ਼ਾ ਤਸਕਰੀ ਦੇ ਆਰੋਪਾਂ ਵਿਚ ਘਿਰੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਤੋਂ ਵੀ ਰਾਹਤ ਮਿਲਦੀ ਹੋਈ ਨਜ਼ਰ ਨਹੀਂ ਆ ਰਹੀ। ਮਜੀਠੀਆ ਨੇ ਡਰੱਗ ਕੇਸ ਖਾਰਜ ਕਰਨ ਲਈ ਸੁਪਰੀਮ ਕੋਰਟ ਵਿਚ ਪਟੀਸ਼ਨ …

Read More »

ਅਲਕਾ ਲਾਂਬਾ 26 ਅਪ੍ਰੈਲ ਨੂੰ ਰੋਪੜ ਵਿਖੇ ਐਸ ਆਈ ਟੀ ਸਾਹਮਣੇ ਹੋਣਗੇ ਪੇਸ਼

ਕੁਮਾਰ ਵਿਸ਼ਵਾਸ ਨੂੰ ਵੀ 26 ਅਪ੍ਰੈਲ ਨੂੰ ਹੀ ਸੱਦਿਆ ਗਿਆ ਹੈ ਰੋਪੜ ਥਾਣੇ ਚੰਡੀਗੜ੍ਹ/ਬਿਊਰੋ ਨਿਊਜ਼ ਕੁਮਾਰ ਵਿਸ਼ਵਾਸ ਅਤੇ ਕਾਂਗਰਸੀ ਆਗੂ ਅਲਕਾ ਲਾਂਬਾ ’ਤੇ ਦਰਜ ਹੋਏ ਮਾਮਲੇ ਨੂੰ ਲੈ ਕੇ ਪੰਜਾਬ ਵਿਚ ਸਿਆਸਤ ਗਰਮਾ ਗਈ ਹੈ। ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੇ ਟਵੀਟ ਕਰਕੇ ਇਸ ਨੂੰ ਅਰਵਿੰਦ ਕੇਜਰੀਵਾਲ ਦਾ ਰਾਜਨੀਤਿਕ ਅੱਤਵਾਦ ਕਰਾਰ …

Read More »

ਰਾਮ ਰਹੀਮ ਦੀਆਂ ਵਧਣਗੀਆਂ ਮੁਸ਼ਕਲਾਂ

ਦੋ ਮਾਮਲਿਆਂ ’ਚ ਪੇਸ਼ਗੀ ਵਾਰੰਟ ਜਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਡੇਰਾ ਸੱਚਾ ਸੌਦਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਦੀਆਂ ਮੁਸ਼ਕਲਾਂ ਹੋਰ ਵਧਣਗੀਆਂ ਅਤੇ ਉਸ ਨੂੰ ਹੁਣ ਪੰਜਾਬ ਵੀ ਲਿਆਂਦਾ ਜਾ ਸਕਦਾ ਹੈ। ਫਰੀਦਕੋਟ ਅਦਾਲਤ ਨੇ ਇਸ ਸਬੰਧੀ ਪੰਜਾਬ ਪੁਲਿਸ ਦੀ ਐਸ.ਆਈ.ਟੀ. ਨੂੰ ਪੇਸ਼ਗੀ ਵਾਰੰਟ ਦੇ ਦਿੱਤਾ ਹੈ। ਇਹ ਵਾਰੰਟ ਦੋ ਮਾਮਲਿਆਂ …

Read More »

ਬੋਰਿਸ ਜੌਨਸਨ ਨੇ ਸਾਬਰਮਤੀ ਆਸ਼ਰਮ ’ਚ ਚਲਾਇਆ ਚਰਖਾ

ਭਲਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਨਗੇ ਬਿ੍ਰਟਿਸ਼ ਪੀਐਮ ਨਵੀਂ ਦਿੱਲੀ/ਬਿਊਰੋ ਨਿਊਜ਼ ਬਿ੍ਰਟਿਸ਼ ਪ੍ਰਧਾਨ ਮੰਤਰੀ ਬੋਰਿਸ ਜੌਨਸਨ ਅੱਜ ਦੋ ਦਿਨਾ ਦੌਰੇ ’ਤੇ ਭਾਰਤ ਪਹੁੰਚੇ ਅਤੇ ਅਹਿਮਦਾਬਾਦ ਹਵਾਈ ਅੱਡੇ ’ਤੇ ਗੁਜਰਾਤ ਦੇ ਮੁੱਖ ਮੰਤਰੀ ਭੁਪੇਂਦਰ ਭਾਈ ਪਟੇਲ ਨੇ ਉਨ੍ਹਾਂ ਦਾ ਸਵਾਗਤ ਕੀਤਾ। ਜੌਨਸਨ ਨੇ ਅੱਜ ਭਾਰਤੀ ਉਦਯੋਗਪਤੀ ਗੌਤਮ ਅਡਾਨੀ ਨਾਲ …

Read More »