Breaking News
Home / 2022 / April / 22 (page 2)

Daily Archives: April 22, 2022

ਸ੍ਰੀ ਦਰਬਾਰ ਸਾਹਿਬ ਵਿਖੇ ਪਹੁੰਚਿਆ ਅਮਰੀਕੀ ਡੈਲੀਗੇਸ਼ਨ

ਕਿਹਾ : ਅਮਰੀਕਾ ਦੀ ਤਰੱਕੀ ’ਚ ਸਿੱਖਾਂ ਦਾ ਅਹਿਮ ਯੋਗਦਾਨ ਅੰਮਿ੍ਰਤਸਰ/ਬਿਊਰੋ ਨਿਊਜ਼ ਅਮਰੀਕਾ ਦੇ 18 ਮੈਂਬਰੀ ਹਾਈ ਪਾਵਰ ਡੈਲੀਗੇਸ਼ਨ ਨੇ ਅੱਜ ਸ਼ੁੱਕਰਵਾਰ ਨੂੰ ਸ੍ਰੀ ਦਰਬਾਰ ਸਾਹਿਬ ਅੰਮਿ੍ਰਤਸਰ ਵਿਖੇ ਮੱਥਾ ਟੇਕਿਆ ਅਤੇ ਗੁਰੂ ਸਾਹਿਬ ਦਾ ਅਸ਼ੀਰਵਾਦ ਲਿਆ। ਇਸ ਤੋਂ ਪਹਿਲਾਂ ਅਮਰੀਕੀ ਡੈਲੀਗੇਸ਼ਨ ਦਾ ਅੰਮਿ੍ਰਤਸਰ ਦੇ ਹਵਾਈ ਅੱਡੇ ’ਤੇ ਪੰਜਾਬ ਦੇ ਕੈਬਨਿਟ …

Read More »

ਲਾਲੂ ਪ੍ਰਸਾਦ ਯਾਦਵ ਨੂੰ ਮਿਲੀ ਜ਼ਮਾਨਤ

ਸੋਮਵਾਰ ਤੱਕ ਲਾਲੂ ਯਾਦਵ ਦੀ ਹੋ ਸਕਦੀ ਹੈ ਰਿਹਾਈ ਨਵੀਂ ਦਿੱਲੀ/ਬਿਊਰੋ ਨਿਊਜ਼ ਰਾਸ਼ਟਰੀ ਜਨਤਾ ਦਲ ਦੇ ਸੁਪਰੀਮੋ ਅਤੇ ਬਿਹਾਰ ਦੇ ਸਾਬਕਾ ਮੁੱਖ ਮੰਤਰੀ ਲਾਲੂ ਪ੍ਰਸਾਦ ਯਾਦਵ ਨੂੰ ਚਾਰਾ ਘੁਟਾਲਾ ਮਾਮਲੇ ’ਚ ਰਾਹਤ ਮਿਲੀ ਹੈ। ਝਾਰਖੰਡ ਹਾਈਕੋਰਟ ਨੇ ਲਾਲੂ ਯਾਦਵ ਨੂੰ ਡੋਰੰਡਾ ਟ੍ਰੇਜ਼ਰੀ ਮਾਮਲੇ ’ਚ ਕੁਝ ਸ਼ਰਤਾਂ ਦੇ ਅਧਾਰ ’ਤੇ ਜ਼ਮਾਨਤ …

Read More »

ਬਿ੍ਰਟਿਸ਼ ਪ੍ਰਧਾਨ ਮੰਤਰੀ ਭਾਰਤ ਆ ਕੇ ਹੋਏ ਖੁਸ਼

ਕਿਹਾ : ਮੈਂ ਖੁਦ ਨੂੰ ਸਚਿਨ ਅਤੇ ਅਮਿਤਾਬ ਬਚਨ ਵਰਗਾ ਮਹਿਸੂਸ ਕਰ ਰਿਹਾ ਹਾਂ ਨਵੀਂ ਦਿੱਲੀ/ਬਿਊਰੋ ਨਿਊਜ਼ ਬਿ੍ਰਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜੌਹਨਸਨ ਦਾ ਅੱਜ ਭਾਰਤ ਦੌਰੇ ਦਾ ਦੂਜਾ ਤੇ ਆਖਰੀ ਦਿਨ ਸੀ। ਇਸ ਦੌਰਾਨ ਜੌਹਨਸਨ ਅੱਜ ਨਵੀਂ ਦਿੱਲੀ ਵਿਖੇ ਪਹੁੰਚੇ ਅਤੇ ਇੱਥੇ ਉਨ੍ਹਾਂ ਦਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ …

Read More »

ਪੰਜਾਬ ਸਿਰ ਚੜ੍ਹੇ ਕਰਜ਼ੇ ਦੀ ਹੋਵੇਗੀ ਜਾਂਚ : ਭਗਵੰਤ ਮਾਨ

ਕਾਂਗਰਸੀ ਅਤੇ ਅਕਾਲੀਆਂ ਲਈ ਵਧੇਗੀ ਮੁਸ਼ਕਲ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਸਿਰ ਚੜ੍ਹੇ ਤਿੰਨ ਲੱਖ ਕਰੋੜ ਰੁਪਏ ਦੇ ਕਰਜ਼ੇ ਸਬੰਧੀ ਵੱਡਾ ਐਲਾਨ ਕਰ ਦਿੱਤਾ ਹੈ। ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਇਸਦੀ ਜਾਂਚ ਕਰੇਗੀ ਅਤੇ ਪਤਾ ਲਗਾਏਗੀ ਕਿ ਇਹ …

Read More »

‘ਆਪ’ ਵਿਧਾਇਕਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਕੀਤੀ ਮੀਟਿੰਗ

ਪੁਲਿਸ ਥਾਣਿਆਂ ਦਾ ਪੂਰਾ ਸਟਾਫ ਬਦਲਣ ਦੀ ਕੀਤੀ ਮੰਗ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੀ ਸਰਕਾਰ ਦਾ ਇਕ ਮਹੀਨਾ ਪੂਰਾ ਹੋਣ ਮਗਰੋਂ ‘ਆਪ’ ਵਿਧਾਇਕਾਂ ਨਾਲ ਚੰਡੀਗੜ੍ਹ ਸਥਿਤ ਸਰਕਾਰੀ ਰਿਹਾਇਸ਼ ‘ਤੇ ਮੀਟਿੰਗ ਕੀਤੀ। ਇਸ ਦੌਰਾਨ ਲੋਕ ਸਭਾ ਹਲਕਾ ਫਤਹਿਗੜ੍ਹ ਸਾਹਿਬ ਦੇ ਵਿਧਾਇਕਾਂ ਨੂੰ ਸੱਦਿਆ ਗਿਆ, …

Read More »

ਬਿਕਰਮ ਮਜੀਠੀਆ ਦਾ ਜੁਡੀਸ਼ੀਅਲ ਰਿਮਾਂਡ 4 ਮਈ ਤੱਕ ਵਧਾਇਆ

ਨਸ਼ਾ ਤਸਕਰੀ ਦੇ ਮਾਮਲੇ ‘ਚ ਮਜੀਠੀਆ ਪਟਿਆਲਾ ਦੀ ਜੇਲ੍ਹ ‘ਚ ਬੰਦ ਮੁਹਾਲੀ/ਬਿਊਰੋ ਨਿਊਜ਼ : ਨਸ਼ਾ ਤਸਕਰੀ ਦੇ ਆਰੋਪਾਂ ਵਿਚ ਘਿਰੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਅਜੇ ਤੱਕ ਰਾਹਤ ਮਿਲਦੀ ਨਹੀਂ ਦਿਸ ਰਹੀ। ਮਜੀਠੀਆ ਦਾ ਜੁਡੀਸ਼ੀਅਲ ਰਿਮਾਂਡ ਮੁਹਾਲੀ ਅਦਾਲਤ ਨੇ 4 ਮਈ ਤੱਕ ਵਧਾ ਦਿੱਤਾ ਹੈ। ਦੱਸਣਯੋਗ ਹੈ ਕਿ …

Read More »

ਲਿਖਤੀ ਵਾਅਦੇ ਤੋਂ ਮੁੱਕਰੀ ਕੇਂਦਰ ਸਰਕਾਰ : ਜੋਗਿੰਦਰ ਸਿੰਘ ਉਗਰਾਹਾਂ

ਕਿਸਾਨ ਜਥੇਬੰਦੀਆਂ ਵੱਲੋਂ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਗਾਰੰਟੀ ਲਈ ਰੋਸ ਪ੍ਰਦਰਸ਼ਨ ਚੰਡੀਗੜ੍ਹ/ਬਿਊਰੋ ਨਿਊਜ਼ : ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਕਿਸਾਨ ਜਥੇਬੰਦੀਆਂ ਨੇ ਐੱਮਐੱਸਪੀ ਗਾਰੰਟੀ ਸਬੰਧੀ ਪੰਜਾਬ ਭਰ ਵਿੱਚ ਰੋਸ ਪ੍ਰਦਰਸ਼ਨ ਕਰਕੇ ਪ੍ਰਧਾਨ ਮੰਤਰੀ ਦੇ ਨਾਂ ਮੰਗ ਪੱਤਰ ਸਥਾਨਕ ਅਧਿਕਾਰੀਆਂ ਰਾਹੀਂ ਭੇਜੇ ਗਏ। ਬੁਲਾਰਿਆਂ ਨੇ ਕੇਂਦਰ ਦੀ ਭਾਜਪਾ …

Read More »

ਸੁਨੀਲ ਜਾਖੜ ਕਾਂਗਰਸ ਹਾਈਕਮਾਨ ਅੱਗੇ ਨਹੀਂ ਝੁਕਣਗੇ

ਕਿਹਾ : ਇਕ ਮਹਿਲਾ ਕਾਂਗਰਸ ਆਗੂ ਦੇ ਦਬਾਅ ਹੇਠ ਜਾਰੀ ਹੋਇਆ ਸੀ ਨੋਟਿਸ ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਉਹ ਕਾਂਗਰਸ ਹਾਈਕਮਾਨ ਦੇ ਅੱਗੇ ਨਹੀਂ ਝੁਕਣਗੇ। ਦੱਸਣਾ ਬਣਦਾ ਹੈ ਕਿ ਕਾਂਗਰਸ ਹਾਈਕਮਾਨ ਨੇ ਸੁਨੀਲ ਜਾਖੜ ਨੂੰ ਨੋਟਿਸ ਜਾਰੀ ਕੀਤਾ ਸੀ ਅਤੇ …

Read More »

ਐਸਵਾਈਐਲ ਨੂੰ ਲੈ ਕੇ ਪੰਜਾਬ ਤੇ ਹਰਿਆਣਾ ਆਹਮੋ-ਸਾਹਮਣੇ

ਕਾਂਗਰਸੀਆਂ ਨੇ ਭਗਵੰਤ ਮਾਨ ਨੂੰ ਕਿਹਾ, ਕਾਨੂੰਨੀ ਲੜਾਈ ਲਈ ਤਿਆਰੀ ਕਰੋ ਚੰਡੀਗੜ੍ਹ/ਬਿਊਰੋ ਨਿਊਜ਼ : ਚੰਡੀਗੜ੍ਹ ਮਾਮਲੇ ਤੋਂ ਬਾਅਦ ਹੁਣ ਸਤਲੁਜ-ਯਮੁਨਾ ਲਿੰਕ ਨਹਿਰ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਆਹਮੋ-ਸਾਹਮਣੇ ਹਨ ਅਤੇ ਨਾਲ ਹੀ ਪੰਜਾਬ ਵਿਚ ਸਿਆਸਤ ਵੀ ਸ਼ੁਰੂ ਹੋ ਗਈ ਹੈ। ਮੀਡੀਆ ਰਿਪੋਰਟਾਂ ਤੋਂ ਜਾਣਕਾਰੀ ਮਿਲੀ ਹੈ ਕਿ ਹਰਿਆਣਾ ਨੇ …

Read More »

ਜਾਨ ਕੁਰਬਾਨ ਕਰ ਦਿਆਂਗੇ, ਪਰ ਪਾਣੀ ਦੀ ਇਕ ਵੀ ਬੂੰਦ ਨਹੀਂ ਦਿਆਂਗੇ : ਹਰਪਾਲ ਚੀਮਾ

ਚੰਡੀਗੜ੍ਹ : ਸਤਲੁਜ-ਯਮੁਨਾ ਲਿੰਕ ਨਹਿਰ ‘ਤੇ ਪੰਜਾਬ ਅਤੇ ਹਰਿਆਣਾ ਵਿਚ ਆਮ ਆਦਮੀ ਪਾਰਟੀ ਦੀ ਵੱਖ-ਵੱਖ ਸਿਆਸਤ ਹੋ ਰਹੀ ਹੈ। ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ‘ਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਅਸੀਂ ਦੂਜੇ ਰਾਜਾਂ ਨੂੰ ਪਾਣੀ ਦੀ ਇਕ ਵੀ ਬੂੰਦ ਨਹੀਂ ਦਿਆਂਗੇ, ਚਾਹੇ ਇਸ ਲਈ ਸਾਨੂੰ …

Read More »