Breaking News
Home / 2022 / April / 22 (page 3)

Daily Archives: April 22, 2022

ਭਗਵੰਤ ਮਾਨ ਨੂੰ ਆਪਣੇ ਪੈਰਾਂ ‘ਤੇ ਖੜ੍ਹਾ ਹੋਣ ਦੀ ਜ਼ਰੂਰਤ : ਬਾਜਵਾ

ਕਿਹਾ : ਪਾਣੀਆਂ ਦੇ ਮੁੱਦੇ ‘ਤੇ ਸਰਬ-ਪਾਰਟੀ ਮੀਟਿੰਗ ਸੱਦਣ ਭਗਵੰਤ ਮਾਨ ਚੰਡੀਗੜ੍ਹ/ਬਿਊਰੋ ਨਿਊਜ਼ : ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਆਪ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਸਤਲੁਜ ਯਮਨਾ ਲਿੰਕ ਨਹਿਰ ਬਾਰੇ ਰਾਜ ਸਭਾ ਮੈਂਬਰ ਸੁਸ਼ੀਲ ਗੁਪਤਾ ਵਲੋਂ ਦਿੱਤੇ ਗਏ ਬਿਆਨ ‘ਤੇ ਪਾਰਟੀ ਦੀ ਸਥਿਤੀ ਸਪੱਸ਼ਟ ਕਰਨ ਅਤੇ ਬਿਜਲੀ ਦੇ …

Read More »

ਪੰਜਾਬ ਪੁਲਿਸ ਦੀ ਦੁਰਵਰਤੋਂ ਨਾ ਕਰਨ ਭਗਵੰਤ ਮਾਨ : ਖਹਿਰਾ

ਜਲੰਧਰ/ਬਿਊਰੋ ਨਿਊਜ਼ : ਦਿੱਲੀ ਵਿੱਚ ‘ਆਪ’ ਦੇ ਸਾਬਕਾ ਆਗੂ ਕੁਮਾਰ ਵਿਸ਼ਵਾਸ ਤੇ ਕਾਂਗਰਸ ਦੇ ਬੁਲਾਰੇ ਅਲਕਾ ਲਾਂਬਾ ਦੇ ਘਰ ਅੱਗੇ ਪੰਜਾਬ ਪੁਲਿਸ ਵੱਲੋਂ ਦਿੱਤੀ ਗਈ ਦਸਤਕ ‘ਤੇ ਕਾਂਗਰਸ ਆਗੂ ਸੁਖਪਾਲ ਖਹਿਰਾ ਨੇ ਵੀ ਆਪਣਾ ਵਿਰੋਧ ਦਰਜ ਕੀਤਾ ਹੈ। ਖਹਿਰਾ ਨੇ ਟਵੀਟ ਕਰਦਿਆਂ ਭਗਵੰਤ ਮਾਨ ਨੂੰ ਅਪੀਲ ਕੀਤੀ ਕਿ ਸਿਆਸੀ ਮਸਲੇ …

Read More »

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਅੰਮ੍ਰਿਤਸਰ/ਬਿਊਰੋ ਨਿਊਜ਼ : ਨੌਵੀਂ ਪਾਤਸ਼ਾਹੀ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵੱਲੋਂ ਸੰਗਤ ਦੇ ਸਹਿਯੋਗ ਨਾਲ ਅਕਾਲ ਤਖ਼ਤ ਸਾਹਿਬ ਤੋਂ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਤੱਕ ਨਗਰ ਕੀਰਤਨ ਸਜਾਇਆ ਗਿਆ। ਇਸ ਦੌਰਾਨ ਸ਼੍ਰੋਮਣੀ ਕਮੇਟੀ ਨੇ ਸਰਕਾਰਾਂ ਕੋਲੋਂ ਮੰਗ ਕੀਤੀ …

Read More »

ਕਿਸਾਨਾਂ ਵੱਲੋਂ ਸੰਗਰੂਰ ‘ਚ ਭਗਵੰਤ ਮਾਨ ਦੀ ਰਿਹਾਇਸ਼ ਵਾਲੀ ਕਲੋਨੀ ਦਾ ਘਿਰਾਓ

ਸੰਗਰੂਰ : ਕਿਸਾਨ ਰੋਡ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਪੁੱਜੇ ਕਿਸਾਨਾਂ ਨੇ ਸੰਗਰੂਰ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਵਾਲੀ ਕਲੋਨੀ ਦੇ ਮੁੱਖ ਗੇਟ ਦਾ ਘਿਰਾਓ ਕਰਦਿਆਂ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨਕਾਰੀ ਕਿਸਾਨ ਮੁੱਖ ਮੰਤਰੀ ਵੱਲੋਂ ਮੀਟਿੰਗ ਲਈ …

Read More »

ਡਿਊਟੀ ਦੌਰਾਨ ਸ਼ਹੀਦ ਹੋਣ ਵਾਲੇ ਪੰਜਾਬ ਪੁਲਿਸ ਦੇ ਜਵਾਨਾਂ ਦੇ ਪਰਿਵਾਰਾਂ ਸਰਕਾਰ ਦੇਵੇਗੀ 1 ਕਰੋੜ ਦੀ ਰਾਸ਼ੀ

ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਪੁਲਿਸ ‘ਚ ਡਿਊਟੀ ਦੌਰਾਨ ਸ਼ਹੀਦ ਹੋਣ ਵਾਲੇ ਜਵਾਨਾਂ ਦੇ ਪਰਿਵਾਰਾਂ ਨੂੰ 1 ਕਰੋੜ ਰੁਪਏ ਦੇਣ ਤੇ ਪੁਲਿਸ ਭਲਾਈ (ਵੈਲਫੇਅਰ) ਫੰਡ 10 ਕਰੋੜ ਤੋਂ ਵਧਾ ਕੇ 15 ਕਰੋੜ ਕਰਨ ਦਾ ਐਲਾਨ ਕੀਤਾ ਹੈ। ਇਸ ਸੰਬੰਧੀ ਪੁਲਿਸ ਮੁਖੀ ਡੀ.ਜੀ.ਪੀ.ਵੀ.ਕੇ.ਭਾਵਰਾ ਨੇ ਸੋਸ਼ਲ ਮੀਡੀਆ ਰਾਹੀਂ …

Read More »

ਮੰਤਰੀ ਡਾ. ਬਲਜੀਤ ਕੌਰ ਨਾਲ ‘ਆਪ’ ਆਗੂਆਂ ਨੂੰ ਪੰਗਾ ਪਿਆ ਮਹਿੰਗਾ

ਦੋ ਸੈਕਟਰੀ ਅਤੇ ਬਲਾਕ ਪ੍ਰਧਾਨ ਸਸਪੈਂਡ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਆਗੂਆਂ ਨੂੰ ਸਮਾਜਿਕ ਸੁਰੱਖਿਆ ਮੰਤਰੀ ਡਾ. ਬਲਜੀਤ ਕੌਰ ਨਾਲ ਲਿਆ ਪੰਗਾ ਮਹਿੰਗਾ ਪੈ ਗਿਆ ਹੈ। ਇਸੇ ਦੌਰਾਨ ਤਿੰਨ ਆਗੂਆਂ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਰਕੇ ਪਾਰਟੀ ਵਿਚੋਂ ਮੁਅੱਤਲ ਕਰ ਦਿੱਤਾ ਗਿਆ ਹੈ। ਇਨ੍ਹਾਂ ਵਿਚ ਮਲੋਟ ਦੇ ਬਲਾਕ ਪ੍ਰਧਾਨ ਰਾਜੀਵ …

Read More »

ਸੰਯੁਕਤ ਕਿਸਾਨ ਮੋਰਚੇ ਨੇ ਸਰਕਾਰ ‘ਤੇ ਲਗਾਏ ਕਿਸਾਨਾਂ ਨਾਲ ਕੀਤੇ ਵਾਅਦਿਆਂ ਤੋਂ ਭੱਜਣ ਦੇ ਆਰੋਪ

ਚੰਡੀਗੜ੍ਹ/ਬਿਊਰੋ ਨਿਊਜ਼ : ਸੰਯੁਕਤ ਸਮਾਜ ਮੋਰਚੇ ਨੇ ਆਰੋਪ ਲਾਇਆ ਕਿ ਪੰਜਾਬ ਸਰਕਾਰ ਕਿਸਾਨਾਂ ਸਮੇਤ ਸੂਬੇ ਦੇ ਲੋਕਾਂ ਨਾਲ ਕੀਤੇ ਵਾਆਦਿਆ ਤੋਂ ਪਿੱਛੇ ਹਟ ਰਹੀ ਹੈ। ਸਰਕਾਰ ਵੱਲੋਂ ਪੰਜਾਬ ਦੀ ਖੇਤੀ ਤੇ ਕਿਸਾਨੀ ਦੇ ਮੁੱਦੇ ਅੱਖੋਂ ਪਰੋਖੇ ਕੀਤੇ ਜਾ ਰਹੇ ਹਨ। ਮੀਡੀਆ ਨਾਲ ਗੱਲ ਕਰਦਿਆਂ ਮੋਰਚੇ ਦੇ ਆਗੂ ਪ੍ਰੋ. ਮਨਜੀਤ ਸਿੰਘ …

Read More »

ਲੁਧਿਆਣਾ ‘ਚ ਇਕ ਹੀ ਪਰਿਵਾਰ ਦੇ 7 ਵਿਅਕਤੀ ਜਿੰਦਾ ਸੜੇ

ਬਿਹਾਰ ਦੇ ਇਨ੍ਹਾਂ ਵਿਅਕਤੀਆਂ ‘ਚ ਪੰਜ ਬੱਚੇ ਸ਼ਾਮਲ ਲੁਧਿਆਣਾ/ਬਿਊਰੋ ਨਿਊਜ਼ : ਪੰਜਾਬ ਦੇ ਲੁਧਿਆਣਾ ਸ਼ਹਿਰ ਵਿਚ ਮੰਗਲਵਾਰ ਦੇਰ ਰਾਤ ਸਮੇਂ ਇਕ ਝੁੱਗੀ ਨੂੰ ਅੱਗ ਲੱਗਣ ਕਾਰਨ 7 ਵਿਅਕਤੀ ਜ਼ਿੰਦਾ ਸੜ ਗਏ ਹਨ। ਇਹ ਮੰਦਭਾਗੀ ਘਟਨਾ ਟਿੱਬਾ ਰੋਡ ਸਥਿਤ ਮੱਕੜ ਕਾਲੋਨੀ ਦੀ ਦੱਸੀ ਜਾ ਰਹੀ ਹੈ। ਜਾਣਕਾਰੀ ਮਿਲੀ ਹੈ ਕਿ ਇੱਥੇ …

Read More »

ਬਰੈਂਪਟਨ ਵਾਸੀਆਂ ਦੀਆਂ ਮੰਗਾਂ ਮੰਤਰੀ ਕਮਲ ਖਹਿਰਾ ਨਾਲ ਕੀਤੀਆਂ ਸਾਂਝੀਆਂ

ਮੰਤਰੀ ਵੱਲੋਂ ਅਗਲੇਰੀ ਕਾਰਵਾਈ ਲਈ ਦਿੱਤਾ ਗਿਆ ਭਰੋਸਾ ਬਰੈਂਪਟਨ/ਡਾ. ਝੰਡ : ਬੀਤੇ ਦਿਨੀਂ ਕੈਪਟਨ ਇਕਬਾਲ ਸਿੰਘ ਵਿਰਕ ਅਤੇ ਸਾਬਕਾ ਇੰਜੀਨੀਅਰ ਡੀ.ਐੱਸ. ਕੰਬੋਜ ਵੱਲੋਂ ਸੀਨੀਅਰਜ਼ ਦੇ ਮਾਮਲਿਆਂ ਬਾਰੇ ਮੰਤਰੀ ਕਮਲ ਖਹਿਰਾ ਨੂੰ ਉਨ੍ਹਾਂ ਦੇ ਬਰੈਂਪਟਨ ਵਾਲੇ ਦਫ਼ਤਰ ਵਿਚ ਮਿਲ ਕੇ ਬਰੈਂਪਟਨ-ਵਾਸੀਆਂ ਦੀਆਂ ਮੰਗਾਂ ਲਿਖਤ ਰੂਪ ਵਿਚ ਪੇਸ਼ ਕੀਤੀਆਂ ਗਈਆਂ ਅਤੇ ਇਨ੍ਹਾਂ …

Read More »

ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਦੇ ਸਮਾਗਮ ‘ਚ ਹੋਈਆਂ ਸਿੱਖ ਵਿਰਾਸਤੀ ਮਹੀਨੇ ਬਾਰੇ ਵਿਚਾਰਾਂ

ਪੰਜਾਬ ਤੋਂ ਪਰਤੇ ਪ੍ਰੋ.ਤਲਵਿੰਦਰ ਮੰਡ ਤੇ ਡਾ. ਜਗਮੋਹਨ ਸੰਘਾ ਨੇ ਪੰਜਾਬ ਦੇ ਅਜੋਕੇ ਸਿਆਸੀ ਤੇ ਸਮਾਜਿਕ ਹਾਲਾਤ ਬਿਆਨ ਕੀਤੇ ਬਰੈਂਪਟਨ/ਡਾ. ਝੰਡ : ਸੰਸਾਰ-ਭਰ ਵਿਚ ਫ਼ੈਲੀ ਕਰੋਨਾ ਮਹਾਂਮਾਰੀ ਦੇ ਲੰਮੇਂ ਸਮੇਂ ਤੱਕ ਚੱਲੇ ਮਾਰੂ ਅਸਰ ਤੋਂ ਬਾਅਦ ਮਿਲੀ ਰਾਹਤ ਪਿੱਛੋਂ ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਦਾ ਇਸ ਮਹੀਨੇ ਦਾ ਸਮਾਗਮ ਮਰੋਕ …

Read More »