ਮਾਹਿਰਾਂ ਦਾ ਕਹਿਣਾ ਹੈ ਕਿ ਬੈਂਕ ਆਫ ਕੈਨੇਡਾ ਵੱਲੋਂ ਵਿਆਜ਼ ਦਰਾਂ ਵਿੱਚ ਬੁੱਧਵਾਰ ਨੂੰ ਵਾਧਾ ਕੀਤਾ ਜਾ ਸਕਦਾ ਹੈ। ਇਹ ਵਾਧਾ ਮਹਿੰਗਾਈ ਨੂੰ ਠੱਲ੍ਹ ਪਾਉਣ ਦੇ ਇਰਾਦੇ ਨਾਲ ਕੀਤਾ ਜਾ ਸਕਦਾ ਹੈ। RBC ਨੇ ਆਖਿਆ ਕਿ ਮਾਰਚ 2020 ਤੋਂ ਵਿਆਜ਼ ਦਰਾਂ ਨੂੰ ਲੱਗਭਗ ਜ਼ੀਰੋ ਰੱਖ ਰਹੇ ਸੈਂਟਰਲ ਬੈਂਕ ਵੱਲੋਂ ਮਾਰਚ …
Read More »Monthly Archives: May 2022
ਰੂਸ ਨੂੰ ਝਟਕਾ ! ਰੂਸੀ ਤੇਲ ਦੇ 90 ਫੀ ਸਦੀ ਇੰਪੋਰਟ ਉੱਤੇ ਯੂਰਪੀਅਨ ਯੂਨੀਅਨ ‘ਤੇ ਲੱਗੀ ਪਾਬੰਦੀ
ਯੂਕਰੇਨ ਖਿਲਾਫ ਵਿੱਢੀ ਗਈ ਜੰਗ ਲਈ ਰੂਸ ਨੂੰ ਸਬਕ ਸਿਖਾਉਣ ਵਾਸਤੇ ਯੂਰਪੀਅਨ ਯੂਨੀਅਨ ਰੂਸ ਤੋਂ ਵੱਡੀ ਮਾਤਰਾ ਵਿੱਚ ਤੇਲ ਦੇ ਇੰਪੋਰਟ ਉੱਤੇ ਪਾਬੰਦੀ ਲਾਉਣ ਲਈ ਰਾਜ਼ੀ ਹੋ ਗਈ ਹੈ। ਇਸ ਤੋਂ ਪਹਿਲਾਂ ਹੋਈ ਗੱਲਬਾਤ ਵਿੱਚ ਯੂਰਪੀਅਨ ਯੂਨੀਅਨ ਵਿਚਲੀਆਂ ਤਰੇੜਾਂ ਵੀ ਸਾਹਮਣੇ ਆ ਗਈਆਂ। 24 ਫਰਵਰੀ ਨੂੰ ਰੂਸ ਵੱਲੋਂ ਯੂਕਰੇਨ ਉੱਤੇ …
Read More »ਲਿਬਰਲਾਂ ਨੇ ਪੇਸ਼ ਕੀਤਾ ਹਥਿਆਰਾਂ ਨੂੰ ਨਿਯੰਤਰਿਤ ਕਰਨ ਸਬੰਧੀ ਬਿੱਲ
ਹੁਣ ਕੈਨੇਡਾ ਦੇ ਵਿਚ ਹੈਂਡਗਨ ਦੀ ਵਿਕਰੀ ‘ਤੇ ਲਗੇਗੀ ਪਾਬੰਦੀ | ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਦੇਸ਼ ਵਿੱਚ ਹੈਂਡਗਨ ਦੀ ਮਾਲਕੀਅਤ ‘ਤੇ ਪ੍ਰਸਤਾਵਿਤ ਪਾਬੰਦੀ ਦਾ ਐਲਾਨ ਕੀਤਾ ਹੈ ਜਿਸ ਨਾਲ ਦੇਸ਼ ਵਿੱਚ ਹੈਂਡਗਨ ਦੀ ਵਿਕਰੀ ‘ਤੇ ਪ੍ਰਭਾਵੀ ਤੌਰ ‘ਤੇ ਪਾਬੰਦੀ ਲੱਗ ਜਾਵੇਗੀ। ਪ੍ਰਧਾਨ ਮੰਤਰੀ ਟਰੂਡੋ ਨੇ ਇਹ ਘੋਸ਼ਣਾ …
Read More »‘ਆਪ’ ਦੇ ਦੋਵੇਂ ਸਿਹਤ ਮੰਤਰੀ ਭਿ੍ਰਸ਼ਟਾਚਾਰ ਦੇ ਮਾਮਲੇ ’ਚ ਘਿਰੇ
ਦਿੱਲੀ ਦੇ ਸਿਹਤ ਮੰਤਰੀ ਸਤਿੰਦਰ ਜੈਨ ਨੂੰ ਮਨੀ ਲਾਂਡਰਿੰਗ ਦੇ ਮਾਮਲੇ ’ਚ 9 ਜੂਨ ਤੱਕ ਈਡੀ ਦੀ ਹਿਰਾਸਤ ’ਚ ਭੇਜਿਆ ਪੰਜਾਬ ਦਾ ਸਿਹਤ ਮੰਤਰੀ ਵਿਜੇ ਸਿੰਗਲਾ ਵੀ ਭਿ੍ਰਸ਼ਟਾਚਾਰ ਦੇ ਮਾਮਲੇ ’ਚ ਨਿਆਇਕ ਹਿਰਾਸਤ ’ਚ ਨਵੀਂ ਦਿੱਲੀ/ਬਿਊਰੋ ਨਿਊਜ਼ ਮਨੀ ਲਾਂਡਰਿੰਗ ਦੇ ਮਾਮਲੇ ਵਿਚ ਦਿੱਲੀ ਦੀ ਆਮ ਆਦਮੀ ਪਾਰਟੀ ਦੀ ਸਰਕਾਰ ’ਚ …
Read More »ਪੰਜਾਬੀ ਗਾਇਕੀ ’ਚ ਵੱਡਾ ਨਾਮ ਸੀ ਮੂਸੇਵਾਲਾ ਦਾ
ਕਰੋੜਾਂ ਰੁਪਏ ਦਾ ਟੈਕਸ ਵੀ ਦਿੰਦਾ ਸੀ ਸਰਕਾਰ ਨੂੰ ਚੰਡੀਗੜ੍ਹ/ਬਿਊੁਰੋ ਨਿਊਜ਼ ਸਿੱਧੂ ਮੂਸੇਵਾਲਾ ਨੇ 28 ਸਾਲ ਦੀ ਉਮਰ ਅਤੇ 6 ਸਾਲ ਦੇ ਮਿਊਜ਼ਿਕ ਇੰਡਸਟਰੀ ’ਚ ਕਰੀਅਰ ਦੇ ਨਾਲ ਹੀ ਇਸ ਦੁਨੀਆ ਨੂੰ ਅਲਵਿਦਾ ਕਹਿ ਦਿੱਤਾ। ਪਰ ਲੰਘੇ 6 ਸਾਲ ਉਸ ਨੇ ਕਿੰਗ ਆਫ ਮਿਊਜ਼ਿਕ ਇੰਡਸਟਰੀ ਦੇ ਤੌਰ ’ਤੇ ਗੁਜ਼ਾਰੇ। 2022 …
Read More »ਸੰਤ ਬਲਬੀਰ ਸਿੰਘ ਸੀਚੇਵਾਲ ਅਤੇ ਵਿਕਰਮਜੀਤ ਸਿੰਘ ਸਾਹਨੀ ਨੇ ਰਾਜ ਸਭਾ ਮੈਂਬਰੀ ਲਈ ਭਰਿਆ ਪਰਚਾ
ਆਮ ਆਦਮੀ ਪਾਰਟੀ ਵਲੋਂ ਜਾਣਗੇ ਰਾਜ ਸਭਾ ’ਚ ਚੰਡੀਗੜ੍ਹ/ਬਿਊਰੋ ਨਿਊਜ਼ ਮਸ਼ਹੂਰ ਵਾਤਾਵਰਣ ਪ੍ਰੇਮੀ ਪਦਮਸ੍ਰੀ ਸੰਤ ਬਲਬੀਰ ਸਿੰਘ ਸੀਚੇਵਾਲ ਅਤੇ ਸਮਾਜ ਸੇਵੀ ਪਦਮਸ੍ਰੀ ਵਿਕਰਮਜੀਤ ਸਿੰਘ ਸਾਹਨੀ ਨੇ ਰਾਜ ਸਭਾ ਲਈ ਚੰਡੀਗੜ੍ਹ ’ਚ ਪੰਜਾਬ ਵਿਧਾਨ ਸਭਾ ਦੇ ਸਕੱਤਰ ਕੋਲ ਨਾਮਜ਼ਦਗੀ ਭਰ ਦਿੱਤੀ ਹੈ। ਉਨ੍ਹਾਂ ਨੂੰ ਆਮ ਆਦਮੀ ਪਾਰਟੀ ਨੇ ਪੰਜਾਬ ਤੋਂ ਰਾਜ …
Read More »ਪੰਜਾਬ ’ਚ ਅਹਿਮ ਸ਼ਖ਼ਸੀਅਤਾਂ ਦੀ ਸੁਰੱਖਿਆ ਘਟਾਉਣ ਦੇ ਮਾਮਲੇ ’ਤੇ ਹਾਈਕੋਰਟ ਨੇ ਭਗਵੰਤ ਮਾਨ ਸਰਕਾਰ ਤੋਂ ਮੰਗਿਆ ਜਵਾਬ
ਸਾਬਕਾ ਡਿਪਟੀ ਸੀਐਮ ਓਪੀ ਸੋਨੀ ਨੇ ਪਾਈ ਪਟੀਸ਼ਨ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਅਹਿਮ ਸ਼ਖ਼ਸੀਅਤਾਂ ਦੀ ਘਟਾਈ ਗਈ ਵੀਆਈਵੀ ਸੁਰੱਖਿਆ ਨੂੰ ਲੈ ਕੇ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਸਵਾਲਾਂ ਦੇ ਘੇਰੇ ਵਿਚ ਹੈ। ਇਸ ਨੂੰ ਲੈ ਕੇ ਪੰਜਾਬ ਦੇ ਸਾਬਕਾ ਡਿਪਟੀ ਸੀਐਮ ਓਮ ਪ੍ਰਕਾਸ਼ ਸੋਨੀ ਨੇ ਇਸ …
Read More »ਖਹਿਰਾ ਨੇ ਮੂਸੇਵਾਲਾ ਦੀ ਹੱਤਿਆ ਤੋਂ ਬਾਅਦ ਡੀਜੀਪੀ ਪੰਜਾਬ ਨੂੰ ਲਿਖਿਆ ਪੱਤਰ
ਕਿਹਾ : ਜੇ ਜਾਨੀ ਨੁਕਸਾਨ ਹੋਇਆ ਤਾਂ ਪੰਜਾਬ ਸਰਕਾਰ ਹੋਵੇਗੀ ਜ਼ਿੰਮੇਵਾਰੀ ਚੰਡੀਗੜ੍ਹ/ਬਿਊਰੋ ਨਿਊਜ਼ : ਸੀਨੀਅਰ ਕਾਂਗਰਸੀ ਆਗੂ ਅਤੇ ਹਲਕਾ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੇ ਪੰਜਾਬ ਦੇ ਡੀਜੀਪੀ ਵੀ ਕੇ ਭਾਵਰਾ ਨੂੰ ਇਕ ਪੱਤਰ ਲਿਖਿਆ ਹੈ। ਇਸ ਪੱਤਰ ਵਿਚ ਉਨ੍ਹਾਂ ਵਿਧਾਇਕ ਦੇ ਪ੍ਰੋਟੋਕਾਲ ਅਨੁਸਾਰ ਸੁਰੱਖਿਆ ਦੇਣ ਦੀ ਮੰਗ ਕੀਤੀ …
Read More »ਸਿੱਧੂ ਮੂਸੇਵਾਲਾ ਦੀ ਹੋਈ ਹੱਤਿਆ ਦੀ ਜਾਂਚ ਹਾਈਕੋਰਟ ਦੇ ਸਿਟਿੰਗ ਜੱਜ ਕਰਨਗੇ
ਮੂਸੇਵਾਲਾ ਦੇ ਪਿਤਾ ਨੇ ਮੁੱਖ ਮੰਤਰੀ ਨੂੰ ਲਿਖਿਆ ਸੀ ਪੱਤਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਹੋਈ ਹੱਤਿਆ ਦੀ ਜਾਂਚ ਹਾਈਕੋਰਟ ਦੇ ਸਿਟਿੰਗ ਜੱਜ ਕਰਨਗੇ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸਦੀ ਪੁਸ਼ਟੀ ਵੀ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਇਹ ਮੰਗ ਕੀਤੀ ਸੀ। …
Read More »‘ਆਪ’ ਸਰਕਾਰ ਨੇ ਪੰਜਾਬ ’ਚ ਅਹਿਮ ਸ਼ਖ਼ਸੀਅਤਾਂ ਦੀ 3 ਵਾਰ ਸੁਰੱਖਿਆ ਘਟਾਈ
ਸੁਰੱਖਿਆ ਮਾਮਲੇ ’ਤੇ ਘਿਰੀ ਭਗਵੰਤ ਮਾਨ ਸਰਕਾਰ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਨੇ ਸੱਤਾ ਸੰਭਾਲਣ ਤੋਂ ਬਾਅਦ ਤਿੰਨ ਵਾਰ ਪੰਜਾਬ ’ਚ ਅਹਿਮ ਸ਼ਖ਼ਸੀਅਤਾਂ ਦੀ ਵੀਆਈਪੀ ਸਕਿਉਰਿਟੀ ਘਟਾਈ ਹੈ। ਕਾਗਜ਼ਾਂ ਵਿਚ ਇਸ ਨੂੰ ‘ਸਟਰਿਕਲੀ ਕੌਨਫੀਡੈਂਸ਼ੀਅਲ’ ਕਿਹਾ ਜਾਂਦਾ ਰਿਹਾ। ਹਕੀਕਤ ਵਿਚ ਇਹ ਓਪਨ ਸੀਕਰੇਟ ਹੋ ਗਿਆ। ਹਰ ਵਾਰ …
Read More »