ਖੁਰਾਕੀ ਪਦਾਰਥਾਂ ਅਤੇ ਤੇਲ ਕੀਮਤਾਂ ‘ਚ ਹੋਇਆ ਅਥਾਹ ਵਾਧਾ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ ਵਿਚ ਥੋਕ ਕੀਮਤਾਂ ‘ਤੇ ਆਧਾਰਿਤ ਮਹਿੰਗਾਈ ਅਪਰੈਲ ਮਹੀਨੇ ਦੌਰਾਨ ਵਧ ਕੇ 15.08 ਪ੍ਰਤੀਸ਼ਤ ਦੇ ਰਿਕਾਰਡ ਪੱਧਰ ਉਤੇ ਪਹੁੰਚ ਗਈ ਹੈ। ਇਹ ਤੇਜ਼ੀ ਖੁਰਾਕੀ ਪਦਾਰਥਾਂ ਤੋਂ ਲੈ ਕੇ ਤੇਲ ਆਦਿ ਦੇ ਮਹਿੰਗਾ ਹੋਣ ਕਾਰਨ ਆਈ ਹੈ। ਗਰਮੀ …
Read More »Monthly Archives: May 2022
‘ਲੋਕ ਮਿਲਣੀ’ ਵਿਚ ਭਗਵੰਤ ਮਾਨ ਨੇ ਸੁਣੀਆਂ 61 ਸ਼ਿਕਾਇਤਾਂ
ਪੰਜਾਬ ਭਵਨ ‘ਚ ਸੀਐਮ ਦੇ ਪ੍ਰੋਗਰਾਮ ਵਿਚ ਤੈਅ ਸੰਖਿਆ ਤੋਂ ਜ਼ਿਆਦਾ ਵਿਅਕਤੀ ਪਹੁੰਚੇ ਬਿਨਾ ਰਜਿਸਟ੍ਰੇਸ਼ਨ ਤੋਂ ਪਹੁੰਚੇ ਵਿਅਕਤੀਆਂ ਨੂੰ ਪਰਤਣਾ ਪਿਆ ਵਾਪਸ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿੱਚ ਸੋਮਵਾਰ 16 ਮਈ ਨੂੰ ‘ਆਪ’ ਸਰਕਾਰ ਦੇ ਦੋ ਮਹੀਨੇ ਪੂਰੇ ਹੋਣ ‘ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬਾ ਵਾਸੀਆਂ ਦੀਆਂ ਸਮੱਸਿਆਵਾਂ ਦੇ …
Read More »ਭਗਵੰਤ ਮਾਨ ਦੇ ਖੇਤ ‘ਚ ਹੋਇਆ ਸਿੱਧੀ ਬਿਜਾਈ ਦਾ ਟਰਾਇਲ
ਚੀਮਾ ਮੰਡੀ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਦੇ ਜੱਦੀ ਪਿੰਡ ਸਤੌਜ ਵਿੱਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀਏਯੂ) ਲੁਧਿਆਣਾ ਦੀ ਟੀਮ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਸ਼ੁਰੂ ਕੀਤੀ ਗਈ। ਮੁੱਖ ਮੰਤਰੀ ਭਗਵੰਤ ਮਾਨ ਦੀ ਜੱਦੀ ਜ਼ਮੀਨ ਵਿੱਚ ਉਨ੍ਹਾਂ ਦੀ ਮਾਤਾ ਹਰਪਾਲ ਕੌਰ ਦੀ ਹਾਜ਼ਰੀ ਵਿਚ ਸਿੱਧੀ ਬਿਜਾਈ ਦਾ ਟਰਾਇਲ ਕੀਤਾ ਗਿਆ …
Read More »ਪੰਜਾਬ ‘ਚ ਸੁਰੱਖਿਆ ਦੇ ਮੱਦੇਨਜ਼ਰ ਤਾਇਨਾਤ ਹੋਣਗੇ ਕੇਂਦਰੀ ਸੁਰੱਖਿਆ ਬਲ
ਚੰਡੀਗੜ੍ਹ : ਪੰਜਾਬ ਵਿੱਚ ਕਾਨੂੰਨ ਵਿਵਸਥਾ ਦੀ ਵਿਗੜਦੀ ਹਾਲਤ ਨੂੰ ਦੇਖਦਿਆਂ ਕੇਂਦਰੀ ਨੀਮ ਫ਼ੌਜੀ ਬਲਾਂ ਦੀਆਂ 10 ਕੰਪਨੀਆਂ ਤਾਇਨਾਤ ਕੀਤੀਆਂ ਜਾ ਰਹੀਆਂ ਹਨ। ਸੂਤਰਾਂ ਮੁਤਾਬਕ ਹਾਲੀਆ ਘਟਨਾਵਾਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ 30 ਦੇ ਕਰੀਬ ਕੰਪਨੀਆਂ ਦੀ ਮੰਗ ਕੀਤੀ ਸੀ ਅਤੇ ਕੇਂਦਰੀ ਗ੍ਰਹਿ ਮੰਤਰਾਲੇ ਨੇ 10 ਕੰਪਨੀਆਂ ਹੀ ਦਿੱਤੀਆਂ ਹਨ। …
Read More »ਮੁੱਖ ਮੰਤਰੀ ਭਗਵੰਤ ਮਾਨ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
ਨਵੀਂ ਦਿੱਲੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਦਿੱਲੀ ਵਿਖੇ ਮੁਲਾਕਾਤ ਕੀਤੀ। ਅਮਿਤ ਸ਼ਾਹ ਨਾਲ ਹੋਈ ਮੁਲਾਕਾਤ ਤੋਂ ਬਾਅਦ ਭਗਵੰਤ ਮਾਨ ਨੇ ਕਿਹਾ ਕਿ ਸਾਡੀ ਅੱਜ ਬਹੁਤ ਮਹੱਤਵਪੂਰਨ ਬੈਠਕ ਹੋਈ, ਜਿਸ ਵਿਚ ਪੰਜਾਬ ਨਾਲ ਸਬੰਧਤ ਕਈ ਅਹਿਮ ਮੁੱਦਿਆਂ ‘ਤੇ ਚਰਚਾ ਕੀਤੀ …
Read More »ਸ਼ਹੀਦ ਭਗਤ ਸਿੰਘ ਬਾਰੇ ਭਾਜਪਾ ਦੀ ਨਫਰਤ ਜੱਗ ਜ਼ਾਹਿਰ : ਭਗਵੰਤ ਮਾਨ
ਕਰਨਾਟਕ ਦੇ ਸਕੂਲੀ ਸਿਲੇਬਸ ‘ਚੋਂ ਸ਼ਹੀਦ ਭਗਤ ਸਿੰਘ ਬਾਰੇ ਪਾਠ ਹਟਾਉਣ ‘ਤੇ ਆਮ ਆਦਮੀ ਪਾਰਟੀ ਨੇ ਭਾਜਪਾ ਨੂੰ ਘੇਰਿਆ ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕਰਨਾਟਕ ਦੀ ਭਾਜਪਾ ਸਰਕਾਰ ਵੱਲੋਂ ਦਸਵੀਂ ਜਮਾਤ ਦੇ ਸਿਲੇਬਸ ਵਿੱਚੋਂ ਸ਼ਹੀਦ ਭਗਤ ਸਿੰਘ ਬਾਰੇ ਪਾਠ ਹਟਾ ਕੇ ਆਰਐੱਸਐੱਸ ਦੇ ਬਾਨੀ ਕੇਬੀ ਹੇਡਗੇਵਾਰ ਬਾਰੇ …
Read More »ਰੋਪੜ ‘ਚ ਵਿਦਿਆਰਥੀਆਂ ਵੱਲੋਂ ਕਰਨਾਟਕ ਸਰਕਾਰ ਖਿਲਾਫ ਮੁਜ਼ਾਹਰਾ
ਰੂਪਨਗਰ/ਬਿਊਰੋ ਨਿਊਜ਼ : ਸਰਕਾਰੀ ਕਾਲਜ ਰੂਪਨਗਰ ਵਿੱਚ ਪੰਜਾਬ ਸਟੂਡੈਂਟਸ ਯੂਨੀਅਨ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਨਾਲ ਸਬੰਧਤ ਪਾਠ ਨੂੰ ਕਰਨਾਟਕ ਦੀ ਭਾਜਪਾ ਸਰਕਾਰ ਵੱਲੋਂ ਦਸਵੀਂ ਜਮਾਤ ਦੇ ਸਿਲੇਬਸ ਵਿੱਚੋਂ ਹਟਾਉਣ ਵਿਰੁੱਧ ਰੋਸ ਮੁਜ਼ਾਹਰਾ ਕੀਤਾ। ਇਸ ਦੌਰਾਨ ਉਨ੍ਹਾਂ ਕਰਨਾਟਕ ਸਰਕਾਰ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਰੋਸ ਮੁਜ਼ਾਹਰੇ ਵੇਲੇ ਸੰਬੋਧਨ ਕਰਦਿਆਂ ਕਾਲਜ ਪ੍ਰਧਾਨ ਬਲਜੀਤ …
Read More »ਪੰਜਾਬ ਕੈਬਨਿਟ ਨੇ ਸੇਵਾਮੁਕਤ ਕਾਨੂੰਗੋ ਤੇ ਪਟਵਾਰੀਆਂ ਦੀ ਠੇਕੇ ‘ਤੇ ਭਰਤੀ ਨੂੰ ਦਿੱਤੀ ਪ੍ਰਵਾਨਗੀ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋਈ ਪੰਜਾਬ ਕੈਬਨਿਟ ਦੀ ਮੀਟਿੰਗ ਵਿੱਚ ਸੇਵਾਮੁਕਤ ਕਾਨੂੰਗੋ ਤੇ ਪਟਵਾਰੀਆਂ ਦੀ ਠੇਕੇ ‘ਤੇ ਭਰਤੀ ਨੂੰ ਦਿੱਤੀ ਪ੍ਰਵਾਨਗੀ ਦੇ ਦਿੱਤੀ ਗਈ ਹੈ। ਇਹ ਮੁਲਾਜ਼ਮ ਪਟਵਾਰੀਆਂ ਦੀ ਰੈਗੂਲਰ ਨਿਯੁਕਤੀ ਤੱਕ ਸੇਵਾਵਾਂ ਨਿਭਾਉਣਗੇ। ਪਟਵਾਰੀਆਂ ਦੀਆਂ ਰੈਗੂਲਰ ਭਰਤੀ ਪੰਜਾਬ ਅਧੀਨ ਸੇਵਾਵਾਂ ਚੋਣ …
Read More »ਕੁੰਵਰ ਵਿਜੈ ਪ੍ਰਤਾਪ ਸਿੰਘ ਨੂੰ ਗ੍ਰਹਿ ਮੰਤਰੀ ਲਾਇਆ ਜਾਵੇ : ਨਵਜੋਤ ਕੌਰ ਸਿੱਧੂ
ਅੰਮ੍ਰਿਤਸਰ : ਸਾਬਕਾ ਵਿਧਾਇਕਾ ਡਾ. ਨਵਜੋਤ ਕੌਰ ਸਿੱਧੂ ਨੇ ਅੰਮ੍ਰਿਤਸਰ ਦੇ ਉਤਰੀ ਵਿਧਾਨ ਸਭਾ ਹਲਕੇ ਤੋਂ ‘ਆਪ’ ਵਿਧਾਇਕ ਕੁੰਵਰ ਵਿਜੈ ਪ੍ਰਤਾਪ ਸਿੰਘ ਦੇ ਹੱਕ ਵਿੱਚ ਬਿਆਨ ਦਿੱਤਾ ਹੈ। ਡਾ. ਸਿੱਧੂ ਨੇ ਸਾਬਕਾ ਆਈਪੀਐਸ ਅਫਸਰ ਕੁੰਵਰ ਵਿਜੈ ਪ੍ਰਤਾਪ ਦੇ ਹੱਕ ਵਿੱਚ ਟਵੀਟ ਕੀਤਾ ਹੈ, ਜੋ ਇਸ ਵੇਲੇ ਸਿਆਸੀ ਤੇ ਸਮਾਜਿਕ ਹਲਕਿਆਂ …
Read More »ਰਿੰਮੀ ਝੱਜ ਦੇ ਚੋਣ ਦਫ਼ਤਰ ਦਾ ਸ਼ਾਨਦਾਰ ਉਦਘਾਟਨ
ਬਰੈਂਪਟਨ : ਬਰੈਂਪਟਨ ਵੈਸਟ ਤੋਂ ਆਗਾਮੀ ਪ੍ਰੋਵਿੰਸ਼ੀਅਲ ਚੋਣਾਂ ਵਿੱਚ ਲਿਬਰਲ ਪਾਰਟੀ ਦੀ ਨੌਜਵਾਨ ਉਮੀਦਵਾਰ ਰਿੰਮੀ ਝੱਜ ਦੇ ਚੋਣ ਦਫਤਰ ਦਾ ਉਦਘਾਟਨ ਸ਼ਨਿਚਰਵਾਰ 7 ਮਈ ਵਾਲੇ ਦਿਨ ਸਥਾਨਕ ਆਗੂਆਂ ਅਤੇ ਸਮਰੱਥਕਾਂ ਦੀ ਹਾਜ਼ਰੀ ਵਿੱਚ ਕੀਤਾ ਗਿਆ। ਪੇਸ਼ੇ ਵਜੋਂ ਰਜਿਸਟਰਡ ਨਰਸ ਰਿੰਮੀ ਝੱਜ ਨੇ ਆਏ ਮਹਿਮਾਨਾਂ ਅਤੇ ਸਮਰੱਥਕਾਂ ਦਾ ਧੰਨਵਾਦ ਕਰਦੇ ਹੋਏ …
Read More »