14.1 C
Toronto
Saturday, September 12, 2026
spot_img

Monthly Archives: December, 0

ਫਿਲੌਰ ’ਚ ਚਿੱਟਾ ਵੇਚਣ ਵਾਲੀ ਮਹਿਲਾ ਗਿ੍ਰਫਤਾਰ

ਵੀਡੀਓ ਵਾਇਰਲ ਹੋਣ ਤੋਂ ਬਾਅਦ ਪੁਲਿਸ ਨੇ ਰੱਖੀ ਸੀ ਨਜ਼ਰ ਜਲੰਧਰ/ਬਿਊਰੋ ਨਿਊਜ਼ ਪੰਜਾਬ ਪੁਲਿਸ ਨੇ ਚਿੱਟਾ ਵੇਚਣ ਵਾਲੀ ਇਕ ਮਹਿਲਾ ਨੂੰ ਫਿਲੌਰ ’ਚ ਗਿ੍ਰਫਤਾਰ ਕੀਤਾ ਹੈ।...

ਸੰਗਰੂਰ ਲੋਕ ਸਭਾ ਸੀਟ ’ਤੇ ਜਲਦ ਚੋਣ ਕਰਾਉਣ ਦੀ ਉਠੀ ਮੰਗ

ਹਾਈਕੋਰਟ ਦੇ ਵਕੀਲ ਨੇ ਚੋਣ ਕਮਿਸ਼ਨ ਨੂੰ ਦਿੱਤਾ ਪੱਤਰ ਭਗਵੰਤ ਮਾਨ ਸੰਸਦ ਮੈਂਬਰੀ ਤੋਂ ਦੇ ਚੁੱਕੇ ਹਨ ਅਸਤੀਫਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਵਕੀਲ ਨੇ...

ਦਿੱਲੀ ਵਿਚ ਗਰਮੀ ਦਾ ਕਹਿਰ ਜਾਰੀ

ਪਾਰਾ 49 ਡਿਗਰੀ ਤੋਂ ਪਾਰ ਪੁੱਜਿਆ ਪੰਜਾਬ ’ਚ ਵੀ ਗਰਮੀ ਨੇ ਪਿਛਲੇ 8 ਸਾਲਾਂ ਦਾ ਰਿਕਾਰਡ ਤੋੜਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਨਵੀਂ ਦਿੱਲੀ ਵਿਚ ਅੱਜ ਵੀ ਗਰਮੀ ਦਾ...

ਪਾਕਿਸਤਾਨ ’ਚ ਦੋ ਸਿੱਖਾਂ ਦੀ ਹੋਈ ਹੱਤਿਆ ਦੀ ਚੁਫੇਰਿਓਂ ਨਿੰਦਾ

ਆਈ. ਐਸ. ਕੇ. ਪੀ. ਨੇ ਲਈ ਸਿੱਖ ਕਾਰੋਬਾਰੀਆਂ ਦੀ ਹੱਤਿਆ ਦੀ ਜ਼ਿੰਮੇਵਾਰੀ ਪਿਸ਼ਾਵਰ/ਬਿਊਰੋ ਨਿਊਜ਼ ਪਾਕਿਸਤਾਨ ਦੇ ਸੂਬਾ ਖੈਬਰ ਪਖਤੂਨਖਵਾ ਦੇ ਪਿਸ਼ਾਵਰ ਵਿਚ ਲੰਘੇ ਕੱਲ੍ਹ ਐਤਵਾਰ ਨੂੰ...

ਗੰਨ ਕਲਚਰ ਤੇ ਗੈਂਗਸਟਰਵਾਦ ਨੂੰ ਉਤਸ਼ਾਹਤ ਕਰਨ ਵਾਲੇ ਪੰਜਾਬੀ ਗਾਇਕਾਂ ਖਿਲਾਫ ਐਕਸ਼ਨ ਲਵੇਗੀ ਪੰਜਾਬ ਸਰਕਾਰ

ਡਿਪਟੀ ਕਮਿਸ਼ਨਰਾਂ ਅਤੇ ਜ਼ਿਲ੍ਹਾ ਪੁਲਿਸ ਮੁਖੀਆਂ ਦੀ ਲਗਾਈ ਡਿਊਟੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਣ ਗੰਨ ਕਲਚਰ ਅਤੇ ਗੈਂਗਸਟਰਵਾਦ ਨੂੰ ਉਤਸ਼ਾਹਤ ਕਰਨ...

ਮੁਹਾਲੀ ਬਲਾਸਟ ਮਾਮਲੇ ’ਚ ਡੀਜੀਪੀ ਵੀਕੇ ਭਾਵਰਾ ਨੇ ਕੀਤੇ ਵੱਡੇ ਖੁਲਾਸੇ

ਕਿਹਾ : ਪੁਲਿਸ ਦੇ ਯਤਨਾਂ ਨਾਲ ਮਾਮਲੇ ਨੂੰ ਕੀਤਾ ਗਿਆ ਟਰੇਸ ਪੰਜ ਆਰੋਪੀਆਂ ਦੀ ਕੀਤੀ ਗਈ ਹੈ ਗਿ੍ਰਫਤਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਮੁਹਾਲੀ ’ਚ ਪੰਜਾਬ ਪੁਲਿਸ ਦੇ ਇੰਟੈਲੀਜੈਂਸ ਹੈੱਡਕੁਆਰਟਰ...

75 ਸਾਲਾਂ ਦੀਆਂ ਉਲਝਣਾਂ ਨੂੰ ਸੁਲਝਾਉਣ ’ਚ ਥੋੜ੍ਹਾ ਸਮਾਂ ਲੱਗੇਗਾ : ਕੁਲਤਾਰ ਸਿੰਘ ਸੰਧਵਾਂ

ਕਿਹਾ : ਮਹਿਲਾਵਾਂ ਵੀ 1000 ਰੁਪਏ ਦੀ ਸਹਾਇਤਾ ਲਈ ਥੋੜ੍ਹਾ ਇੰਤਜ਼ਾਰ ਕਰਨ ਅੰਮਿ੍ਰਤਸਰ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸ੍ਰੀ ਹਰਿਮੰਦਰ ਸਾਹਿਬ...

ਭਾਜਪਾ ਨੇ ਦਿੱਲੀ ’ਚ 63 ਲੱਖ ਘਰਾਂ ਨੂੰ ਢਾਹੁਣ ਦੀ ਯੋਜਨਾ ਬਣਾਈ

ਮਨੀਸ਼ ਸਿਸੋਦੀਆ ਨੇ ਕਿਹਾ, ਭਾਜਪਾ ਦੀ ਬੁਲਡੋਜ਼ਰ ਰਾਜਨੀਤੀ ਦਾ ਕਰਾਂਗੇ ਵਿਰੋਧ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਅੱਜ ਦਾਅਵਾ ਕੀਤਾ ਹੈ...

ਕਾਂਗਰਸ ਪਾਰਟੀ ’ਚ ਹੁਣ ਇਕ ਪਰਿਵਾਰ ’ਚੋਂ ਇਕ ਨੂੰ ਹੀ ਟਿਕਟ

ਪਰ ਗਾਂਧੀ ਪਰਿਵਾਰ ਇਸ ਫਾਰਮੂਲੇ ’ਚੋਂ ਬਾਹਰ ਜੈਪੁਰ/ਬਿਊਰੋ ਨਿਊਜ਼ ਅਗਲੀਆਂ ਚੋਣਾਂ ਤੋਂ ਪਹਿਲਾਂ ਟਿਕਟ ਦਿੱਤੇ ਜਾਣ ਨੂੰ ਲੈ ਕੇ ਕਾਂਗਰਸ ਪਾਰਟੀ ਵੱਡੇ ਪੱਧਰ ’ਤੇ ਬਦਲਾਅ ਦੀ...

ਪੰਜਾਬ ’ਚ ਗਰਮੀ ਦਾ ਕਹਿਰ

ਜਨ ਜੀਵਨ ਹੋਇਆ ਪ੍ਰਭਾਵਿਤ - ਪਾਰਾ 46 ਡਿਗਰੀ ਦੇ ਨੇੜੇ ਪਹੁੰਚਿਆ ਲੁਧਿਆਣਾ/ਬਿਊਰੋ ਨਿਊਜ਼ ਪੰਜਾਬ ਦੀ ਜਨਤਾ ਇਸ ਸਮੇਂ ਕਹਿਰ ਦੀ ਗਰਮੀ ਦਾ ਸਾਹਮਣਾ ਕਰ ਰਹੀ ਹੈ...
- Advertisment -
Google search engine

Most Read