ਬੇਅਦਬੀ ਨਾਲ ਸਬੰਧਤ ਦੋ ਮਾਮਲਿਆਂ ’ਚ ਮਿਲੀ ਜ਼ਮਾਨਤ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਫਰੀਦਕੋਟ ਜ਼ਿਲ੍ਹੇ ਦੇ ਬਰਗਾੜੀ ਕਸਬੇ ਵਿਚ ਅੱਜ ਤੋਂ ਸੱਤ ਸਾਲ ਪਹਿਲਾਂ 2015 ਵਿਚ ਹੋਈ ਬੇਅਦਬੀ ਦੇ ਮਾਮਲੇ ਵਿਚ ਡੇਰਾ ਸਿਰਸਾ ਦੇ ਮੁਖੀ ਰਾਮ ਰਹੀਮ ਨੂੰ ਰਾਹਤ ਮਿਲ ਗਈ ਹੈ। ਧਿਆਨ ਰਹੇ ਕਿ ਸਾਲ 2015 ਵਿਚ ਵਿਵਾਦਤ ਪੋਸਟਰ ਲਗਾਉਣ …
Read More »Monthly Archives: May 2022
ਯੂਏਈ ਦੇ ਰਾਸ਼ਟਰਪਤੀ ਸ਼ੇਖ ਖਲੀਫ਼ਾ ਬਿਨ ਜ਼ਾਇਦ ਦਾ ਦਿਹਾਂਤ
ਦੇਸ਼ ’ਚ 40 ਦਿਨ ਦਾ ਰਾਸ਼ਟਰੀ ਸ਼ੋਕ ਨਵੀਂ ਦਿੱਲੀ/ਬਿਊਰੋ ਨਿਊਜ਼ ਸੰਯੁਕਤ ਅਰਬ ਅਮੀਰਾਤ (ਯੂਏਈ) ਦੇ ਰਾਸ਼ਟਰਪਤੀ ਅਤੇ ਆਬੂਧਾਬੀ ਦੇ ਸ਼ਾਸਕ ਸ਼ੇਖ ਖਲੀਫਾ ਬਿਨ ਜਾਇਦ ਅਲ ਨਾਹੀਯਾਨ ਦਾ ਅੱਜ ਸ਼ੁੱਕਰਵਾਰ ਨੂੰ ਦਿਹਾਂਤ ਹੋ ਗਿਆ। ਮੀਡੀਆ ਰਿਪੋਰਟਾਂ ਮੁਤਾਬਕ ਸਰਕਾਰ ਨੇ ਖਲੀਫਾ ਦੇ ਦਿਹਾਂਤ ਦੀ ਪੁਸ਼ਟੀ ਕਰ ਦਿੱਤੀ ਹੈ ਅਤੇ ਦੇਸ਼ ਵਿਚ 40 …
Read More »13 May 2022 GTA & Main
ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਵਾਲੀ ਡਾਕ ਟਿਕਟ ਪਹਿਲੀ ਵਾਰ 1935 ‘ਚ ਹੋਈ ਸੀ ਜਾਰੀ
ਅੰਮ੍ਰਿਤਸਰ/ਬਿਊਰੋ ਨਿਊਜ਼ : ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਵਾਲੀ ਪਹਿਲੀ ਡਾਕ ਟਿਕਟ ਸੰਨ 1935 ‘ਚ ਜਾਰੀ ਕੀਤੀ ਗਈ ਸੀ। ਜਾਣਕਾਰੀ ਅਨੁਸਾਰ ਇਹ ਡਾਕ ਟਿਕਟ 6 ਮਈ, 1935 ਨੂੰ ਕਿੰਗ ਜਾਰਜ ਪੰਜਵੇਂ ਦੇ ਸ਼ਾਸਨ ਦੇ 25 ਸਾਲ ਪੂਰੇ ਹੋਣ ਮੌਕੇ ‘ਤੇ ਜਾਰੀ ਕੀਤੀ ਗਈ ਸੀ। ਕਿੰਗ ਜਾਰਜ ਦੇ ਸਿਲਵਰ ਜੁਬਲੀ ਸਮਾਗਮਾਂ …
Read More »ਨਵਜੋਤ ਸਿੱਧੂ ਤੇ ਭਗਵੰਤ ਮਾਨ ਦੀ ਹੋਈ ਮੀਟਿੰਗ ਨੇ ਛੇੜੀ ਚਰਚਾਾ
ਸਿੱਧੂ ਨੇ ਹੁਣ ਭਗਵੰਤ ਮਾਨ ਦੀਆਂ ਕੀਤੀਆਂ ਤਾਰੀਫਾਂ ਕਿਹਾ : ਮੇਰੀ ਲੜਾਈ ਵੀ ਸਿਸਟਮ ਦੇ ਖਿਲਾਫ ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਦੀ ਸੋਮਵਾਰ ਨੂੰ ਚੰਡੀਗੜ੍ਹ ਵਿਚ ਸਿਵਲ ਸਕੱਤਰੇਤ ਵਿਖੇ ਮੀਟਿੰਗ ਹੋਈ ਹੈ। ਇਸ ਮੀਟਿੰਗ ਤੋਂ ਬਾਅਦ ਨਵਜੋਤ ਸਿੱਧੂ ਨੇ …
Read More »ਆਉਣ ਵਾਲੇ 25 ਸਾਲਾਂ ‘ਚ ਬੰਜਰ ਹੋ ਜਾਵੇਗਾ ਪੰਜਾਬ : ਹਰਪਾਲ ਚੀਮਾ
ਦੋਆਬੇ ਦੇ ਉਦਯੋਗਪਤੀਆਂ ਨਾਲ ਜਲੰਧਰ ‘ਚ ਕੀਤੀ ਚਰਚਾ ਜਲੰਧਰ/ਬਿਊਰੋ ਨਿਊਜ਼ : ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਧਰਤੀ ਹੇਠਲਾ ਪਾਣੀ ਤੇਜ਼ੀ ਨਾਲ ਡੂੰਘਾ ਹੁੰਦਾ ਜਾ ਰਿਹਾ ਹੈ ਤੇ ਆਉਣ ਵਾਲੇ 25 ਸਾਲਾਂ ‘ਚ ਪੰਜਾਬ ਬੰਜਰ ਹੋ ਜਾਵੇਗਾ। ਉਹ ਜਲੰਧਰ ਵਿਖੇ ਦੋਆਬੇ ਦੇ ਉਦਯੋਗਪਤੀਆਂ ਨਾਲ ਬਜਟ ਬਾਰੇ …
Read More »ਨਸ਼ਾ ਤਸਕਰਾਂ ਖਿਲਾਫ ਸਖਤ ਕਾਰਵਾਈ ਕਰੇਗੀ ਪੰਜਾਬ ਸਰਕਾਰ
ਡਰੱਗ ਮਾਫੀਆ ਨਾਲ ਜੁੜੇ ਕਿਸੇ ਵੀ ਸਿਆਸੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ : ਭਗਵੰਤ ਮਾਨ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਨਸ਼ਾ ਤਸਕਰਾਂ ਖਿਲਾਫ਼ ਵੱਡੀ ਪੱਧਰ ‘ਤੇ ਕਾਰਵਾਈ ਕਰਨ ਅਤੇ ਨਸ਼ਾ ਵਿਰੋਧੀ ਮੁਹਿੰਮ ਵਿੱਚ ਦਖਲਅੰਦਾਜ਼ੀ ਕਰਨ ਵਾਲੇ ਕਿਸੇ ਵੀ ਸਿਆਸੀ ਵਿਅਕਤੀ ਵਿਰੁੱਧ ਸ਼ਿਕੰਜਾ ਕਸਣ ਦੇ ਹੁਕਮ …
Read More »ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਭਰ ‘ਚ ਵਾਹਨ ਮਾਰਚ
92 ‘ਆਪ’ ਵਿਧਾਇਕਾਂ ਨੂੰ ਸੌਂਪੇ ਗਏ ਮੰਗ ਪੱਤਰ ਚੰਡੀਗੜ੍ਹ : ਸੰਯੁਕਤ ਕਿਸਾਨ ਮੋਰਚੇ ਵਿੱਚ ਸ਼ਾਮਲ ਪੰਜਾਬ ਦੀਆਂ 16 ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਨੇ ਸੋਮਵਾਰ ਨੂੰ ਸੂਬੇ ਭਰ ਵਿੱਚ ਟਰੈਕਟਰਾਂ, ਮੋਟਰਸਾਈਕਲਾਂ ‘ਤੇ ਵਿਧਾਇਕਾਂ ਦੇ ਦਫ਼ਤਰਾਂ ਅਤੇ ਘਰਾਂ ਵੱਲ ਮਾਰਚ ਕਰਦਿਆਂ 92 ਵਿਧਾਇਕਾਂ ਨੂੰ ਮੰਗ ਪੱਤਰ ਸੌਂਪੇ। ਕਿਸਾਨ ਆਗੂ ਜਗਮੋਹਨ ਸਿੰਘ ਪਟਿਆਲਾ ਨੇ …
Read More »ਪੰਜਾਬ ਦੇ ਅਧਿਆਪਕ ਹੁਣ ਸਿਖਲਾਈ ਲੈਣ ਲਈ ਵਿਦੇਸ਼ ਜਾਣਗੇ
ਭਗਵੰਤ ਮਾਨ ਨੇ ਅਧਿਆਪਕਾਂ ਤੋਂ ਸੁਝਾਅ ਲੈਣ ਲਈ ਜਾਰੀ ਕੀਤਾ ਪੋਰਟਲ ਲੁਧਿਆਣਾ/ਬਿਊਰੋ ਨਿਊਜ਼ : ਸਕੂਲੀ ਸਿੱਖਿਆ ਪ੍ਰਣਾਲੀ ਵਿੱਚ ਵੱਡੇ ਸੁਧਾਰ ਲਿਆਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੁੱਲਾਂਪੁਰ ਦੇ ਇੱਕ ਪੈਲੇਸ ਵਿੱਚ ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਸਕੂਲੀ ਸਿੱਖਿਆ ਪ੍ਰਣਾਲੀ …
Read More »ਹਰਸਿਮਰਤ, ਸੁਨੀਲ ਜਾਖੜ ਤੇ ਭੱਠਲ ਸਣੇ ਕਈ ਆਗੂਆਂ ਦੀ ਸੁਰੱਖਿਆ ਘਟਾਈ
ਪੰਜਾਬ ਦੇ ਸਿਆਸਤਦਾਨਾਂ ਨੂੰ ਵੱਡਾ ਸਿਆਸੀ ਝਟਕਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਪੁਲਿਸ ਨੇ ਸੂਬੇ ਦੇ ਕਈ ਵੱਡੇ ਸਿਆਸਤਦਾਨਾਂ ਨੂੰ ਸਿਆਸੀ ਝਟਕਾ ਦਿੰਦਿਆਂ 8 ਆਗੂਆਂ ਦੀ ਸੁਰੱਖਿਆ ਵਿੱਚ ਵੱਡੀ ਕਟੌਤੀ ਕੀਤੀ ਹੈ। ਜਿਨ੍ਹਾਂ ਸਿਆਸੀ ਆਗੂਆਂ ਦੀ ਸੁਰੱਖਿਆ ਘੱਟ ਕੀਤੀ ਗਈ ਹੈ ਉਨ੍ਹਾਂ ਵਿੱਚ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ, ਸਾਬਕਾ ਮੁੱਖ …
Read More »