ਇਸਲਾਮਾਬਾਦ : ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ‘ਤੇ ਦੇਸ਼ ਵਿਚ ਖਾਨਾਜੰਗੀ ਦੀ ਯੋਜਨਾਬੰਦੀ ਕਰਨ ਦਾ ਆਰੋਪ ਲਾਇਆ ਹੈ। ਉਨ੍ਹਾਂ ਚਿਤਾਵਨੀ ਦਿੱਤੀ ਹੈ ਕਿ ਮੁਲਕ ਦੀਆਂ ਕੌਮੀ ਪੱਧਰ ਦੀਆਂ ਇਕਾਈਆਂ ਖਿਲਾਫ ਬਿਰਤਾਂਤ ਸਿਰਜਣ ਦੇ ਆਰੋਪ ਹੇਠ ਉਹ ਇਮਰਾਨ ਖਿਲਾਫ ਕਾਨੂੰਨੀ ਕਾਰਵਾਈ ਕਰ ਸਕਦੇ ਹਨ। …
Read More »Monthly Archives: May 2022
ਸਿਹਤ ਸੰਭਾਲ ਦੇ ਮਾਮਲੇ ‘ਚ ਭਾਰਤ ਦੀ ਬਦਤਰ ਸਥਿਤੀ
ਸਿਹਤ ਸੇਵਾਵਾਂ ਨਾਲ ਜੁੜੇ ਹਰੇਕ ਪੈਮਾਨੇ ਉਤੇ ਭਾਰਤ ਦੁਨੀਆਂ ਦੇ ਅਤਿ ਪੱਛੜੇ ਦੇਸ਼ਾਂ ਦੀ ਕਤਾਰ ਵਿਚ ਖੜ੍ਹਾ ਦਿਖਾਈ ਦੇ ਰਿਹਾ ਹੈ। ਭਾਰਤ ਵਿਚ ਜਨਮ ਸਮੇਂ ਹੋਣ ਵਾਲੇ ਛੋਟੇ ਬੱਚਿਆਂ ਦੀਆਂ ਪ੍ਰਤੀ ਹਜ਼ਾਰ ਵਿੱਚ ਮੌਤਾਂ ਦੀ ਗਿਣਤੀ 52 ਹੈ ਜਦਕਿ ਭੁੱਖਮਰੀ ਦੀ ਕਤਾਰ ਵਿੱਚ ਖੜ੍ਹੇ ਦੇਸ਼ ਸ਼੍ਰੀਲੰਕਾ ਦੇ ਲੋਕਾਂ ਵਿਚ ਇਹ …
Read More »ਪੀਸੀ ਪਾਰਟੀ ਨੇ ਇਲੈਕਸ਼ਨ ਓਨਟਾਰੀਓ ਨੂੰ ਲਿਖਿਆ ਪੱਤਰ
ਐਨਡੀਪੀ ‘ਤੇ ਗੈਰਕਾਨੂੰਨੀ ਫੰਡ ਹਾਸਲ ਕਰਨ ਦੇ ਲਗਾਏ ਦੋਸ਼ ਓਨਟਾਰੀਓ/ਬਿਊਰੋ ਨਿਊਜ਼ : ਪ੍ਰੋਗਰੈਸਿਵ ਕੰਸਰਵੇਟਿਵ ਪਾਰਟੀ ਆਫ ਓਨਟਾਰੀਓ ਵੱਲੋਂ ਐਨਡੀਪੀ ਉੱਤੇ ਗੈਰਕਾਨੂੰਨੀ ਢੰਗ ਨਾਲ ਫੰਡ ਇੱਕਠੇ ਕਰਨ ਦਾ ਦੋਸ਼ ਲਾਇਆ ਗਿਆ ਹੈ। ਇਸ ਸਬੰਧੀ ਸ਼ਿਕਾਇਤ ਕਰਨ ਲਈ ਪੀਸੀ ਪਾਰਟੀ ਵੱਲੋਂ ਪ੍ਰੋਵਿੰਸ ਦੇ ਚੀਫ ਇਲੈਕਟੋਰਲ ਅਧਿਕਾਰੀ ਨੂੰ ਪੱਤਰ ਵੀ ਲਿਖਿਆ ਗਿਆ ਹੈ। …
Read More »ਓਨਟਾਰੀਓ ‘ਚ ਜਾਅਲੀ ਸਿੱਕੇ ਹੋਏ ਬਰਾਮਦ
ਇਕ ਵਿਅਕਤੀ ਨੂੰ ਕੀਤਾ ਗਿਆ ਚਾਰਜ ਓਨਟਾਰੀਓ/ਬਿਊਰੋ ਨਿਊਜ਼ : ਕੈਨੇਡਾ ਭਰ ਵਿੱਚ ਚੱਲ ਰਹੇ 10,000 ਜਾਅਲੀ ਸਿੱਕਿਆਂ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਓਨਟਾਰੀਓ ਦੇ ਇੱਕ ਵਿਅਕਤੀ ਨੂੰ ਚਾਰਜ ਕੀਤਾ ਗਿਆ ਹੈ। ਰੌਇਲ ਕੈਨੇਡੀਅਨ ਮਾਊਂਟਿਡ ਪੁਲਿਸ (ਆਰਸੀਐਮਪੀ) ਅਨੁਸਾਰ ਆਪਣੀ ਅਚਨਚੇਤੀ ਸੈਂਪਲਿੰਗ ਪ੍ਰਕਿਰਿਆ ਦੌਰਾਨ ਰੌਇਲ ਕੈਨੇਡੀਅਨ ਮਿੰਟ ਨੇ ਪਾਇਆ ਕਿ ਬਾਜਾਰ …
Read More »ਬਰੈਂਪਟਨ ਵਾਸੀ ਪੰਜਾਬੀ ਵਿਅਕਤੀ ਨਸ਼ਿਆਂ ਸਮੇਤ ਗ੍ਰਿਫ਼ਤਾਰ
ਟੋਰਾਂਟੋ/ਸਤਪਾਲ ਸਿੰਘ ਜੌਹਲ : ਸਾਲ 2022 ਦੇ ਚਾਰ ਮਹੀਨੇ ਬੀਤਣ ਤੱਕ ਟੋਰਾਂਟੋ ਇਲਾਕੇ ‘ਚੋਂ ਹੀ ਵੱਖ-ਵੱਖ ਅਪਰਾਧਿਕ ਮਾਮਲਿਆਂ ‘ਚ 80 ਤੋਂ ਵੱਧ ਪੰਜਾਬੀ ਮੂਲ ਦੇ ਸ਼ੱਕੀਆਂ ਦੀਆਂ ਗ੍ਰਿਫ਼ਤਾਰੀਆਂ ਹੋ ਚੁੱਕੀਆਂ ਹਨ। ਜਿਸ ‘ਚ ਪਿਛਲੇ ਦਿਨੀਂ ਗ੍ਰਿਫਤਾਰ ਕੀਤਾ ਗਿਆ ਬਰੈਂਪਟਨ ਵਾਸੀ ਰਵਿੰਦਰਪਾਲ ਸੇਖੋਂ (46) ਵੀ ਸ਼ਾਮਲ ਹੈ। ਉਨਟਾਰੀਓ ਪ੍ਰੋਵਿੰਸ਼ੀਅਲ ਪੁਲਿਸ ਨੇ …
Read More »ਗੁਲਾਮਾਂ ਦੀ ਨਿਲਾਮੀ ‘ਚ ਹਿੱਸਾ ਲੈਣ ਬਦਲੇ ਲਿਚੇ ਨੇ ਮੰਗੀ ਮੁਆਫੀ
ਐਨਡੀਪੀ ਨੇ ਲਿਚੇ ਤੋਂ ਉਮੀਦਵਾਰੀ ਛੱਡਣ ਦੀ ਕੀਤੀ ਮੰਗ ਓਨਟਾਰੀਓ/ਬਿਊਰੋ ਨਿਊਜ਼ : ਫੋਰਡ ਸਰਕਾਰ ਦੇ ਕੈਬਨਿਟ ਮੰਤਰੀ ਸਟੀਫਨ ਲਿਚੇ ਵੱਲੋਂ ਯੂਨੀਵਰਸਿਟੀ ਵਿੱਚ ਹੋਈ ਕਥਿਤ ਤੌਰ ‘ਤੇ ਗੁਲਾਮਾਂ ਦੀ ਨਿਲਾਮੀ ਵਿੱਚ ਹਿੱਸਾ ਲਿਆ ਗਿਆ ਤੇ ਇਸ ਗੱਲ ਦਾ ਖੁਲਾਸਾ ਹੋਣ ਤੋਂ ਬਾਅਦ ਉਨ੍ਹਾਂ ਮੁਆਫੀ ਮੰਗ ਲਈ ਹੈ। ਐਨਡੀਪੀ ਵੱਲੋਂ ਸਟੀਫਨ ਲਿਚੇ …
Read More »ਯੂਕਰੇਨੀਅਨਜ਼ ਲਈ ਕੈਨੇਡੀਅਨ ਸਰਕਾਰ ਨੇ ਚਾਰਟਰਡ ਫਲਾਈਟਸ ਦਾ ਕੀਤਾ ਇੰਤਜਾਮ
ਓਟਵਾ/ਬਿਊਰੋ ਨਿਊਜ : ਰੂਸ ਵੱਲੋਂ ਕੀਤੇ ਹਮਲੇ ਤੋਂ ਬਚਣ ਦੀ ਕੋਸ਼ਿਸ਼ ਵਿੱਚ ਲੱਗੇ ਯੂਕਰੇਨੀਅਨਜ਼ ਨੂੰ ਕੈਨੇਡਾ ਲਿਆਉਣ ਲਈ ਤਿੰਨ ਚਾਰਟਰਡ ਜਹਾਜ ਆਉਣ ਵਾਲੇ ਹਫਤਿਆਂ ਵਿੱਚ ਪੋਲੈਂਡ ਤੋਂ ਰਵਾਨਾ ਹੋਣਗੇ। ਇਮੀਗ੍ਰੇਸ਼ਨ ਮੰਤਰੀ ਸਾਨ ਫਰੇਜਰ ਦਾ ਕਹਿਣਾ ਹੈ ਕਿ ਇਹ ਜਹਾਜ਼ 90,000 ਉਨ੍ਹਾਂ ਯੂਕਰੇਨੀਅਨਜ਼ ਲਈ ਹੋਣਗੇ ਜਿਨ੍ਹਾਂ ਨੂੰ ਕੈਨੇਡਾ ਵਾਸਤੇ ਐਮਰਜੈਂਸੀ ਟਰੈਵਲ …
Read More »ਭਾਜਪਾ ਆਗੂ ਬੱਗਾ ਨੂੰ ਦਿੱਲੀਓਂ ਲਿਜਾਣ ਵਾਲੇ ਮੁਹਾਲੀ ਦੇ ਡੀਐਸਪੀ ਖਿਲਾਫ਼ ਭਾਜਪਾ ਨੇ ਮੋਰਚਾ ਖੋਲ੍ਹਿਆ
38 ਲੱਖ ਰੁਪਏ ਦੀ ਰਿਸ਼ਵਤ ਦੇ ਕੇ ਸੰਧੂ ਨੇ ਲਈ ਮੁਹਾਲੀ ਦੀ ਤਾਇਨਾਤੀ : ਮਨਜਿੰਦਰ ਸਿਰਸਾ ਦਾ ਆਰੋਪ ਨਵੀਂ ਦਿੱਲੀ : ਭਾਜਪਾ ਆਗੂ ਤਜਿੰਦਰਪਾਲ ਸਿੰਘ ਬੱਗਾ ਨੂੰ ਦਿੱਲੀ ਤੋਂ ਲਿਜਾਣ ਵਾਲੇ ਮੁਹਾਲੀ ਦੇ ਡੀਐਸਪੀ, ਕੇ. ਐੱਸ. ਸੰਧੂ ਨੂੰ ਲੈ ਕੇ ਹਮਲਾਵਰ ਹੋਈ ਭਾਜਪਾ ਨੇ ਸੋਮਵਾਰ ਨੂੰ ਆਰੋਪ ਲਾਇਆ ਕਿ ਸੰਧੂ …
Read More »ਲਖੀਮਪੁਰ ਖੀਰੀ ਮਾਮਲੇ ਦੇ ਚਾਰ ਮੁਲਜ਼ਮਾਂ ਨੂੰ ਜ਼ਮਾਨਤ ਤੋਂ ਨਾਂਹ
ਲਖਨਊ : ਅਲਾਹਾਬਾਦ ਹਾਈਕੋਰਟ ਦੇ ਲਖਨਊ ਬੈਂਚ ਨੇ ਲਖੀਮਪੁਰ ਖੀਰੀ ਕਾਂਡ ਦੇ ਚਾਰ ਮੁੱਖ ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ। ਜਸਟਿਸ ਡੀਕੇ ਸਿੰਘ ਦੀ ਅਗਵਾਈ ਹੇਠਲੇ ਬੈਂਚ ਨੇ ਅੰਕਿਤ ਦਾਸ, ਲਵਕੁਸ਼, ਸੁਮਿਤ ਜੈਸਵਾਲ ਅਤੇ ਸ਼ਿਸ਼ੂਪਾਲ ਦੀ ਜ਼ਮਾਨਤ ਅਰਜ਼ੀ ਰੱਦ ਕਰਦਿਆਂ ਕਿਹਾ ਕਿ ਲਖੀਮਪੁਰ ‘ਚ ਇਹ ਕਾਰਾ ਨਾ ਵਾਪਰਿਆ …
Read More »ਸਾਬਕਾ ਕੇਂਦਰੀ ਮੰਤਰੀ ਸੁਖ ਰਾਮ ਦਾ ਦੇਹਾਂਤ
ਨਵੀਂ ਦਿੱਲੀ : ਹਿਮਾਚਲ ਪ੍ਰਦੇਸ਼ ਤੋਂ ਕਾਂਗਰਸੀ ਨੇਤਾ ਅਤੇ ਸਾਬਕਾ ਕੇਂਦਰੀ ਮੰਤਰੀ ਸੁਖ ਰਾਮ ਦਾ ਬੁੱਧਵਾਰ ਸਵੇਰੇ ਦਿੱਲੀ ਦੇ ਇੱਕ ਹਸਪਤਾਲ ਵਿੱਚ ਦੇਹਾਂਤ ਹੋ ਗਿਆ। ਉਹ 94 ਵਰ੍ਹਿਆਂ ਦੇ ਸਨ। ਹਸਪਤਾਲ ਦੇ ਸੂਤਰਾਂ ਨੇ ਦੱਸਿਆ ਕਿ 7 ਮਈ ਨੂੰ ਬਰੇਨ ਸਟਰੋਕ ਮਗਰੋਂ ਉਨ੍ਹਾਂ ਨੂੰ ਹਿਮਾਚਲ ਪ੍ਰਦੇਸ਼ ਦੇ ਮਨਾਲੀ ਤੋਂ ਏਅਰਲਿਫਟ …
Read More »