74 ਕਰੋੜ ਰੁਪਏ ਦੀ ਹੈਰੋਇਨ ਬਰਾਮਦ ਬੀਐਸਐਫ ਦੇ ਅਧਿਕਾਰੀ ਕਰ ਰਹੇ ਹਨ ਜਾਂਚ ਅੰਮਿ੍ਰਤਸਰ/ਬਿਊਰੋ ਨਿਊਜ਼ ਅੰਮਿ੍ਰਤਸਰ ਵਿਚ ਬੀਐਸਐਫ ਨੇ ਪਾਕਿਸਤਾਨੀ ਤਸਕਰਾਂ ਦੀ ਵੱਡੀ ਅਤੇ ਘਿਨੌਣੀ ਸਾਜਿਸ਼ ਨੂੰ ਨਾਕਾਮ ਕਰ ਦਿੱਤਾ। ਪਾਕਿਸਤਾਨੀ ਤਸਕਰਾਂ ਵਲੋਂ ਭਾਰਤੀ ਸਰਹੱਦ ਵਿਚ ਭੇਜੇ ਗਏ ਡਰੋਨ ਨੂੰ ਬੀਐਸਐਫ ਦੇ ਜਵਾਨਾਂ ਨੇ ਹੇਠਾਂ ਸੁੱਟ ਲਿਆ ਅਤੇ 74 ਕਰੋੜ …
Read More »Monthly Archives: May 2022
ਸਿਮਰਜੀਤ ਬੈਂਸ ਨੂੰ ਅਜੇ ਰਾਹਤ ਨਹੀਂ
ਬੈਂਸ ਨੇ ਹਾਈਕੋਰਟ ’ਚ ਪਾਈ ਸੀ ਪਟੀਸ਼ਨ ਜਬਰ ਜਨਾਹ ਦੇ ਮਾਮਲੇ ’ਚ ਹੁਣ 19 ਮਈ ਨੂੰ ਹੋਵੇਗੀ ਸੁਣਵਾਈ ਚੰਡੀਗੜ੍ਹ/ਬਿਊਰੋ ਨਿਊਜ਼ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਅਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਜਬਰ ਜਨਾਹ ਦੇ ਮਾਮਲੇ ਵਿਚ ਸਮੇਂ ਸਿਰ ਪੇਸ਼ ਨਾ ਹੋਣ ਕਾਰਨ ਅਦਾਲਤ ਨੇ ਭਗੌੜਾ ਐਲਾਨਿਆ ਹੋਇਆ ਹੈ। ਬੈਂਸ …
Read More »ਪੰਜਾਬੀ ਨੌਜਵਾਨ ਦਾ ਸਿਰ ਕਲਮ ਹੋਣ ਦਾ ਖਤਰਾ
ਕਤਲ ਦੇ ਕੇਸ ਵਿਚ ਬਲਵਿੰਦਰ ਸਾਊਦੀ ਅਰਬ ਦੀ ਜੇਲ੍ਹ ’ਚ ਬੰਦ ਰਿਹਾਈ ਲਈ ਦੋ ਕਰੋੜ ਰੁਪਏ ਦੀ ਬਲੱਡ ਮਨੀ ਮੰਗੀ ਗਈ ਚੰਡੀਗੜ੍ਹ/ਬਿਊਰੋ ਨਿਊਜ਼ ਦੋ ਕਰੋੜ ਰੁਪਏ ਦੀ ਬਲੱਡ ਮਨੀ ਨਾ ਦਿੱਤੀ ਗਈ ਤਾਂ ਪੰਜਾਬੀ ਨੌਜਵਾਨ ਦਾ ਸਿਰ ਕਲਮ ਕਰ ਦੇਣ ਦੀ ਧਮਕੀ ਦਿੱਤੀ ਗਈ ਹੈ। ਸ੍ਰੀ ਮੁਕਤਸਰ ਸਾਹਿਬ ਦੇ ਪਿੰਡ …
Read More »ਸ੍ਰੀਲੰਕਾ ਦੇ ਪ੍ਰਧਾਨ ਮੰਤਰੀ ਰਾਜਪਕਸ਼ੇ ਵੱਲੋਂ ਅਸਤੀਫਾ
ਵਿਰੋਧੀ ਧਿਰ ਦੇ ਦਬਾਅ ਅੱਗੇ ਝੁਕੇ ਰਾਜਪਕਸ਼ੇ ਸ੍ਰੀਲੰਕਾ ਵਿਚ ਹੰਗਾਮੀ ਹਾਲਾਤ ਦੌਰਾਨ ਕਰਫਿਊ ਲਾਇਆ ਕੋਲੰਬੋ/ਬਿਊਰੋ ਨਿਊਜ਼ ਸ੍ਰੀਲੰਕਾ ਹੁਣ ਦੀਵਾਲੀਆ ਹੋਣ ਦੀ ਕਗਾਰ ’ਤੇ ਖੜ੍ਹਾ ਹੈ ਅਤੇ ਇਸੇ ਦੌਰਾਨ ਸ੍ਰੀਲੰਕਾ ਦੇ ਪ੍ਰਧਾਨ ਮੰਤਰੀ ਮਹਿੰਦਾ ਰਾਜਪਕਸ਼ੇ ਨੇ ਵਿਰੋਧੀ ਧਿਰ ਦੇ ਦਬਾਅ ਅੱਗੇ ਝੁਕਦਿਆਂ ਅਸਤੀਫਾ ਦੇ ਦਿੱਤਾ ਹੈ। ਲੰਘੇ ਹਫਤੇ ਮੁੱਖ ਵਿਰੋਧੀ ਆਗੂ …
Read More »ਵਿਲੀਅਮ ਫੌਕਨਰ ਪੂਰੀ ਦੁਨੀਆ ਦਾ ਲੇਖਕ ਹੈ : ਮਾਧਵ ਕੌਸ਼ਿਕ
ਫੌਕਨਰ ਤੋਂ ਬਾਅਦ ਹਰ ਨਾਵਲਕਾਰ ਦੀ ਲਿਖਤ ’ਚ ਉਸਦਾ ਪ੍ਰਭਾਵ ਝਲਕਦਾ ਹੈ : ਜੰਗ ਬਹਾਦਰ ਗੋਇਲ ਸੁਲੇਖਾ ਸ਼ਰਮਾ ਦੀ ਕਿਤਾਬ “POSTAGE STAMP OF NATIVE SOIL” ਸਿਰਜਣ ਚੇਤਨਾ ਮੰਚ ਵੱਲੋਂ ਲੋਕ ਅਰਪਣ ਚੰਡੀਗੜ੍ਹ : ਵਿਸ਼ਵ ਪ੍ਰਸਿੱਧ ਨਾਵਲਕਾਰ ਵਿਲੀਅਮ ਫੌਕਨਰ ਕਿਸੇ ਇਕ ਦੇਸ਼, ਕਿਸੇ ਇਕ ਭਾਸ਼ਾ ਦਾ ਨਹੀਂ, ਉਹ ਤਾਂ ਪੂਰੀ ਦੁਨੀਆ …
Read More »‘ਸ਼ਿਵ ਤੂੰ ਵਿਦਾ ਨਹੀਂ ਹੋਇਓਂ’
ਪੰਜਾਬੀ ਲੇਖਕ ਸਭਾ ਚੰਡੀਗੜ੍ਹ ਅਤੇ ਪੰਜਾਬ ਸਾਹਿਤ ਅਕਾਦਮੀ ਵੱਲੋਂ ‘ਮਾਂ ਦਿਵਸ’ ਨੂੰ ਸਮਰਪਿਤ ਨਿਵੇਕਲੀ ਵਿਚਾਰ-ਚਰਚਾ ਤੇ ਸ਼ਿਵ ਕੁਮਾਰ ਬਟਾਲਵੀ ਦੀਆਂ ਯਾਦਾਂ ਦੀ ਸਜਾਈ ਗਈ ਮਹਿਫ਼ਲ ਸ਼ਿਵ ਨੂੰ ਉਸਦੇ ਦੋਸਤਾਂ ਨੇ ਮਾਰਿਆ : ਐਸ. ਡੀ. ਸ਼ਰਮਾ ਚੰਡੀਗੜ੍ਹ : ਪੰਜਾਬੀ ਲੇਖਕ ਸਭਾ (ਰਜਿ.) ਚੰਡੀਗੜ੍ਹ ਅਤੇ ਪੰਜਾਬ ਸਾਹਿਤ ਅਕਾਦਮੀ ਵੱਲੋਂ ਸਾਂਝੇ ਤੌਰ ’ਤੇ …
Read More »ਭਾਜਪਾ ਆਗੂ ਤੇਜਿੰਦਰਪਾਲ ਸਿੰਘ ਬੱਗਾ ਨਵੀਂ ਦਿੱਲੀ ’ਚ ਗਿ੍ਰਫਤਾਰ
ਭਾਜਪਾ ਆਗੂਆਂ ਨੇ ਅਰਵਿੰਦ ਕੇਜਰੀਵਾਲ ’ਤੇ ਲਗਾਏ ਆਰੋਪ ਚੰਡੀਗੜ੍ਹ/ਬਿਊਰੋ ਨਿਊਜ਼ ਭਾਜਪਾ ਆਗੂ ਤੇਜਿੰਦਰਪਾਲ ਸਿੰਘ ਬੱਗਾ ਨੂੰ ਪੰਜਾਬ ਪੁਲਿਸ ਨੇ ਦਿੱਲੀ ਤੋਂ ਗਿ੍ਰਫ਼ਤਾਰ ਕਰ ਲਿਆ ਹੈ। ਮਿਲੀ ਜਾਣਕਾਰੀ ਅਨੁਸਾਰ 50 ਦੇ ਕਰੀਬ ਪੁਲਿਸ ਮੁਲਾਜ਼ਮਾਂ ਨੇ ਅੱਜ ਸ਼ੁੱਕਰਵਾਰ ਸਵੇਰੇ ਬੱਗਾ ਨੂੰ ਉਸਦੇ ਦਿੱਲੀ ਸਥਿਤ ਘਰ ’ਚੋਂ ਗਿ੍ਰਫ਼ਤਾਰ ਕੀਤਾ। ਬੱਗਾ ਨੇ ਦਿੱਲੀ ਦੇ …
Read More »ਤੇਜਿੰਦਰਪਾਲ ਬੱਗਾ ਦੀ ਗਿ੍ਰਫਤਾਰੀ ’ਤੇ ਮਚਿਆ ਬਵਾਲ
ਹੁਣ ਦਿੱਲੀ ਦੀ ਪੁਲਿਸ ਬੱਗਾ ਨੂੰ ਰਸਤੇ ਵਿਚੋਂ ਹੀ ਮੋੜ ਕੇ ਲੈ ਗਈ ਵਾਪਸ-ਪੰਜਾਬ ਪੁਲਿਸ ਦੇ ਹੱਥ ਖਾਲੀ ਚੰਡੀਗੜ੍ਹ/ਬਿਊਰੋ ਨਿਊਜ਼ ਭਾਜਪਾ ਆਗੂ ਤੇਜਿੰਦਰਪਾਲ ਸਿੰਘ ਬੱਗਾ ਨੂੰ ਪੰਜਾਬ ਪੁਲਿਸ ਨੇ ਅੱਜ ਸਵੇਰੇ ਦਿੱਲੀ ਤੋਂ ਗਿ੍ਰਫਤਾਰ ਕੀਤਾ ਸੀ। ਇਹ ਗਿ੍ਰਫਤਾਰੀ ਪੰਜਾਬ ਪੁਲਿਸ ਨੂੰ ਏਨੀ ਜਿਆਦਾ ਮਹਿੰਗੀ ਪਈ ਕਿ, ਬੱਗਾ ਨੂੰ ਪੁਲਿਸ ਪੰਜਾਬ …
Read More »ਕਾਂਗਰਸ ਅਤੇ ਭਾਜਪਾ ਆਗੂਆਂ ਨੇ ‘ਆਪ’ ਖਿਲਾਫ ਖੋਲ੍ਹਿਆ ਮੋਰਚਾ
ਦਿੱਲੀ ’ਚ ਭਾਜਪਾ ਵਰਕਰਾਂ ਨੇ ਆਮ ਆਦਮੀ ਪਾਰਟੀ ਦੇ ਦਫਤਰ ਬਾਹਰ ਕੀਤਾ ਜ਼ੋਰਦਾਰ ਹੰਗਾਮਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਪੁਲਿਸ ਵਲੋਂ ਭਾਜਪਾ ਆਗੂ ਤੇਜਿੰਦਰਪਾਲ ਬੱਗਾ ਦੀ ਕੀਤੀ ਗਈ ਗਿ੍ਰਫਤਾਰੀ ਤੋਂ ਬਾਅਦ ਬਵਾਲ ਮਚ ਗਿਆ ਹੈ। ਭਾਜਪਾ ਅਤੇ ਕਾਂਗਰਸ ਦੇ ਆਗੂਆਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਖਿਲਾਫ ਮੋਰਚਾ …
Read More »ਜੇਲ੍ਹ ਜਾਣ ਤੋਂ ਨਹੀਂ ਡਰੇਗੀ ਅਲਕਾ ਲਾਂਬਾ
ਕਿਹਾ : ਪੰਜਾਬ ਪੁਲਿਸ ਦੇ ਸਵਾਲਾਂ ਦਾ ਡਟ ਕੇ ਦਿਆਂਗੀ ਜਵਾਬ ਰੂਪਨਗਰ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਖਿਲਾਫ ਕੀਤੀਆਂ ਗਈਆਂ ਟਿੱਪਣੀਆਂ ਦੇ ਮਾਮਲੇ ਸਬੰਧੀ ਦਰਜ ਕੀਤੇ ਕੇਸ ਵਿੱਚ ਨਾਮਜ਼ਦ ਦਿੱਲੀ ਦੀ ਕਾਂਗਰਸੀ ਆਗੂ ਅਲਕਾ ਲਾਂਬਾ ਵੱਲੋਂ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਦਾਇਰ ਮਾਮਲੇ ਦੀ ਅਗਲੀ ਸੁਣਵਾਈ ਹੁਣ …
Read More »