ਬੈਂਕ ਕਰਮਚਾਰੀਆਂ ਨੂੰ ਬੰਧਕ ਬਣਾ ਕੇ ਲੁੱਟੇ 6 ਲੱਖ ਰੁਪਏ ਅੰਮਿ੍ਰਤਸਰ/ਬਿਊਰੋ ਨਿਊਜ਼ ਅੰਮਿ੍ਰਤਸਰ ਵਿਚ ਜੀਟੀ ਰੋਡ ’ਤੇ ਅਲਫਾ ਵਨ ਦੇ ਸਾਹਮਣੇ ਅੱਜ ਦਿਨ ਦਿਹਾੜੇ ਸੈਂਟਰਲ ਬੈਂਕ ਆਫ ਇੰਡੀਆ ਦੀ ਬ੍ਰਾਂਚ ਵਿਚ 6 ਲੱਖ ਰੁਪਏ ਦੀ ਲੁੱਟ ਹੋ ਗਈ। ਦੱਸਿਆ ਗਿਆ ਕਿ ਮੂੰਹ ’ਤੇ ਮਾਸਕ ਲਗਾ ਕੇ ਬੈਂਕ ਵਿਚ ਦਾਖਲ ਹੋਏ …
Read More »Monthly Archives: May 2022
ਕੇਦਾਰਨਾਥ ਧਾਮ ਦੇ ਕਪਾਟ ਖੁੱਲ੍ਹੇ
ਹਜ਼ਾਰਾਂ ਸ਼ਰਧਾਲੂ ਕਰ ਰਹੇ ਹਨ ਦਰਸ਼ਨ ਦੇਹਰਾਦੂਨ/ਬਿਊਰੋ ਨਿਊਜ਼ ਉੱਤਰਾਖੰਡ ਦੇ ਕੇਦਾਰਨਾਥ ਧਾਮ ਦੇ ਕਪਾਟ ਛੇ ਮਹੀਨੇ ਬੰਦ ਰਹਿਣ ਤੋਂ ਬਾਅਦ ਅੱਜ ਸ਼ੁੱਕਰਵਾਰ ਸਵੇਰੇ ਸ਼ਰਧਾਲੂਆਂ ਲਈ ਖੋਲ੍ਹ ਦਿੱਤੇ ਗਏ। ਮੰਦਰ ਦੇ ਕਪਾਟ ਸਵੇਰੇ ਸਾਢੇ 6 ਵਜੇ ਪੂਜਾ ਤੋਂ ਬਾਅਦ ਖੋਲ੍ਹੇ ਗਏ ਹਨ। ਇਸ ਮੌਕੇ 10 ਹਜ਼ਾਰ ਸ਼ਰਧਾਲੂਆਂ ਨਾਲ ਉਤਰਾਖੰਡ ਦੇ ਮੁੱਖ …
Read More »ਰਾਹੁਲ ਗਾਂਧੀ ਨੇ ਨਰਿੰਦਰ ਮੋਦੀ ਦੇ ਝੂਠ ’ਤੇ ਚੁੱਕੇ ਸਵਾਲ
ਕਿਹਾ : ਭਾਰਤ ’ਚ ਕਰੋਨਾ ਨਾਲ ਹੋਈਆਂ 47 ਲੱਖ ਤੋਂ ਵੱਧ ਮੌਤਾਂ ਅਤੇ ਮੋਦੀ ਬੋਲਦੇ ਰਹੇ ਝੂਠ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਕੋਵਿਡ-19 ਜਾਂ ਇਸ ਦੇ ਪ੍ਰਭਾਵਾਂ ਕਾਰਨ ਭਾਰਤ ਵਿੱਚ 47 ਲੱਖ ਤੋਂ ਵੱਧ ਮੌਤਾਂ ਹੋਣ ਦੇ ਵਿਸ਼ਵ ਸਿਹਤ ਸੰਗਠਨ ਦੇ ਅਨੁਮਾਨ ਬਾਰੇ ਹੈਰਾਨਗੀ ਪ੍ਰਗਟ ਕੀਤੀ ਅਤੇ …
Read More »ਏਸ਼ੀਆਈ ਖੇਡਾਂ ਅਗਲੇ ਸਾਲ ਤੱਕ ਮੁਲਤਵੀ
ਚੀਨ ’ਚ ਇਸ ਸਾਲ ਸਤੰਬਰ ’ਚ ਹੋਣੀਆਂ ਸਨ ਏਸ਼ੀਆਈ ਖੇਡਾਂ ਕਰੋਨਾ ਦੇ ਵਧਦੇ ਮਾਮਲਿਆਂ ਨੂੰ ਦੇਖਦੇ ਹੋਏ ਲਿਆ ਫੈਸਲਾ ਨਵੀਂ ਦਿੱਲੀ/ਬਿਊਰੋ ਨਿਊਜ਼ ਚੀਨ ਵਿਚ ਕਰੋਨਾ ਦੇ ਵਧਦੇ ਮਾਮਲਿਆਂ ਨੂੰ ਦੇਖਦੇ ਹੋਏ ਇਸ ਸਾਲ ਸਤੰਬਰ ਮਹੀਨੇ ਵਿਚ ਹੋਣ ਵਾਲੀਆਂ ਏਸ਼ੀਆਈ ਖੇਡਾਂ ਅਗਲੇ ਸਾਲ ਯਾਨੀ 2023 ਤੱਕ ਮੁਲਤਵੀ ਕਰ ਦਿੱਤੀਆਂ ਹਨ। ਏਸ਼ੀਆਈ …
Read More »ਹਾਈਕੋਰਟ ਨੇ ਕੁਮਾਰ ਵਿਸ਼ਵਾਸ ਦੀ ਗ੍ਰਿਫ਼ਤਾਰੀ ‘ਤੇ ਲਗਾਈ ਰੋਕ
ਅਦਾਲਤ ਦੇ ਫੈਸਲੇ ਨਾਲ ਭਗਵੰਤ ਮਾਨ ਸਰਕਾਰ ਨੂੰ ਲੱਗਾ ਝਟਕਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਆਮ ਆਦਮੀ ਪਾਰਟੀ ਦੇ ਸਾਬਕਾ ਆਗੂ ਕੁਮਾਰ ਵਿਸ਼ਵਾਸ ਦੀ ਗ੍ਰਿਫ਼ਤਾਰੀ ਉਤੇ ਰੋਕ ਲਗਾ ਦਿੱਤੀ ਹੈ। ਅਦਾਲਤ ਦੇ ਇਸ ਹੁਕਮ ਨਾਲ ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਨੂੰ ਵੱਡਾ ਸਿਆਸੀ …
Read More »ਨਵਜੋਤ ਸਿੱਧੂ ਖਿਲਾਫ ਕਾਰਵਾਈ ਦੀ ਤਿਆਰੀ ‘ਚ ਕਾਂਗਰਸ ਹਾਈਕਮਾਨ
ਹਰੀਸ਼ ਚੌਧਰੀ ਨੇ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨੂੰ ਲਿਖੀ ਚਿੱਠੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਦੀਆਂ ਗਤੀਵਿਧੀਆਂ ਕਾਂਗਰਸ ਨੂੰ ਹੁਣ ਰੜਕਣ ਲੱਗੀਆਂ ਹਨ। ਸੂਬੇ ਵਿੱਚ ਕਾਂਗਰਸ ਦੇ ਬਰਾਬਰ ਚਲਾਈਆਂ ਜਾ ਰਹੀਆਂ ਸਿਆਸੀ ਗਤੀਵਿਧੀਆਂ ਸਬੰਧੀ ਪਾਰਟੀ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਮਾਮਲਾ ਧਿਆਨ …
Read More »ਨਵਜੋਤ ਸਿੱਧੂ ਨੇ ਪੰਜਾਬ ‘ਚ ਮਹਿੰਗੀ ਰੇਤ ਮਾਮਲੇ ਵਿੱਚ ‘ਆਪ’ ਸਰਕਾਰ ਦੀ ਕੀਤੀ ਖਿਚਾਈ
ਅਰਵਿੰਦ ਕੇਜਰੀਵਾਲ ‘ਤੇ ਵੀ ਝੂਠ ਬੋਲਣ ਦੇ ਲਗਾਏ ਆਰੋਪ ਅੰਮ੍ਰਿਤਸਰ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮਹਿੰਗੀ ਵਿਕ ਰਹੀ ਰੇਤ ਤੇ ਹੋਰ ਮਸਲਿਆਂ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਘੇਰਿਆ। ਉਨ੍ਹਾਂ ਨੇ ‘ਆਪ’ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ …
Read More »ਕੈਪਟਨ ਅਮਰਿੰਦਰ ਵੱਲੋਂ ਭਾਜਪਾ ਨਾਲ ਮਿਲ ਕੇ ਨਿਗਮ ਚੋਣਾਂ ਲੜਨ ਦਾ ਐਲਾਨ
ਕਿਹਾ : ਦੇਸ਼ ਨੂੰ ਮਜ਼ਬੂਤ ਅਤੇ ਸਥਿਰ ਸਰਕਾਰ ਦੀ ਲੋੜ ਚੰਡੀਗੜ੍ਹ/ਬਿਊਰੋ ਨਿਊਜ਼ : ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਹੈ ਕਿ ਸੂਬੇ ਦੀਆਂ ਆਗਾਮੀ ਨਗਰ ਨਿਗਮ ਚੋਣਾਂ ਭਾਜਪਾ ਅਤੇ ਪੀਐੱਲਸੀ ਗੱਠਜੋੜ ਤਹਿਤ ਹੀ ਲੜੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ 2024 ‘ਚ ਹੋਣ …
Read More »ਪੰਜਾਬ ਦੀ ਧਰਤੀ ‘ਤੇ ਨਫਰਤ ਦਾ ਬੀਜ ਨਹੀਂ ਬੀਜਿਆ ਜਾ ਸਕਦਾ: ਮਾਨ
ਭਗਵੰਤ ਨੇ ਈਦ ਮੌਕੇ ਮਾਲੇਰਕੋਟਲਾ ਪਹੁੰਚ ਕੇ ਮੁਸਲਿਮ ਭਾਈਚਾਰੇ ਨਾਲ ਖੁਸ਼ੀ ਕੀਤੀ ਸਾਂਝੀ ਮਾਲੇਰਕੋਟਲਾ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੁਸਲਿਮ ਭਾਈਚਾਰੇ ਨੂੰ ਈਦ-ਉਲ-ਫ਼ਿਤਰ ਦੀ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਪੰਜਾਬ ਦੀ ਉਪਜਾਊ ਧਰਤੀ ‘ਤੇ ਕੁਝ ਵੀ ਬੀਜਿਆ ਜਾ ਸਕਦਾ ਹੈ, ਪਰ ਨਫ਼ਰਤ ਦੇ ਬੀਜ ਨਹੀਂ। ਉਨ੍ਹਾਂ ਕਿਹਾ …
Read More »ਬੀਐੱਸਐੱਫ ਤੇ ਪਾਕਿ ਰੇਂਜਰਜ਼ ਵੱਲੋਂ ਈਦ ਮੌਕੇ ਮਠਿਆਈਆਂ ਦਾ ਆਦਾਨ-ਪ੍ਰਦਾਨ
ਅਟਾਰੀ : ਈਦ-ਉਲ-ਫਿਤਰ ਮੌਕੇ ਮੰਗਲਵਾਰ ਨੂੰ ਭਾਰਤ-ਪਾਕਿਸਤਾਨ ਦੀ ਸਾਂਝੀ ਜਾਂਚ ਚੌਕੀ ਅਟਾਰੀ-ਵਾਹਗਾ ਸਰਹੱਦ ‘ਤੇ ਦੋਵਾਂ ਮੁਲਕਾਂ ਦੇ ਸਰਹੱਦੀ ਸੁਰੱਖਿਆ ਦਲਾਂ-ਸੀਮਾ ਸੁਰੱਖਿਆ ਬਲ ਅਤੇ ਪਾਕਿਸਤਾਨੀ ਰੇਂਜਰਜ਼ ਦੇ ਅਧਿਕਾਰੀਆਂ ਵਿਚਕਾਰ ਮਠਿਆਈ ਦਾ ਆਦਾਨ-ਪ੍ਰਦਾਨ ਕੀਤਾ ਗਿਆ। ਅਟਾਰੀ-ਵਾਹਗਾ ਸਰਹੱਦ ‘ਤੇ ਸੀਮਾ ਸੁਰੱਖਿਆ ਬਲ ਦੀ 144 ਬਟਾਲੀਅਨ ਦੇ ਕਮਾਡੈਂਟ ਜਸਬੀਰ ਸਿੰਘ ਨੇ ਪਾਕਿਸਤਾਨ ਰੇਂਜਰਜ਼ ਦੇ …
Read More »