ਮੰਜੇ ‘ਤੇ ਬੈਠ ਕੇ ਕਿਸਾਨਾਂ ਨਾਲ ਕੀਤੀਆਂ ਗੱਲਾਂ ਚੀਮਾ ਮੰਡੀ : ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਆਪਣੇ ਪਿੰਡ ਸਤੌਜ ਵਿੱਚ ਪਿੰਡ ਦੀ ਸੱਥ ਵਿੱਚ ਮੰਜਿਆਂ ‘ਤੇ ਬੈਠ ਕੇ ਪਿੰਡ ਦੇ ਲੋਕਾਂ ਨਾਲ ਗੱਲਬਾਤ ਕੀਤੀ। ਇਸ ਮੌਕੇ ਉਨ੍ਹਾਂ ਨੇ ਝੋਨੇ ਦੀ ਸਿੱਧੀ ਬਿਜਾਈ ਲਈ ਵਿਚਾਰ ਸਾਂਝੇ ਕੀਤੇ। ਉਨ੍ਹਾਂ ਕਿਹਾ …
Read More »Monthly Archives: May 2022
ਐਚ.ਐਸ. ਫੂਲਕਾ ਵੱਲੋਂ ‘ਮੇਰੀ ਜ਼ਮੀਨ, ਮੇਰੀ ਜ਼ਿੰਮੇਵਾਰੀ’ ਮੁਹਿੰਮ ਸ਼ੁਰੂ
ਕਿਹਾ : ਪੰਜਾਬ ਵਿਚ ਧਰਤੀ ਬੰਜਰ ਹੋਣ ਦਾ ਖਤਰਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਨੇ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਣ ਲਈ ਸਾਉਣੀ ਵਿੱਚ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਦੀ ਵਿੱਤੀ ਮਦਦ ਦੇਣ ਦਾ ਐਲਾਨ ਕਰਨ ਤੋਂ ਬਾਅਦ ਵਕੀਲ ਐੱਚ …
Read More »ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਵੜਿੰਗ ਵੀ ਹੋਏ ਸਰਗਰਮ
ਕਿਹਾ : ਸਰਕਾਰ ਚਲਾਉਣ ਦੇ ਸਮਰੱਥ ਨਹੀਂ ਆਮ ਆਦਮੀ ਪਾਰਟੀ ਪਟਿਆਲਾ/ਬਿਊਰੋ ਨਿਊਜ਼ : ਵਿਧਾਨ ਸਭਾ ਚੋਣਾਂ ‘ਚ ਕਾਂਗਰਸ ਨੂੰ ਮਿਲੀ ਹਾਰ ਤੋਂ ਬਾਅਦ ਪੰਜਾਬ ਕਾਂਗਰਸ ਦੇ ਸੂਬਾਈ ਪ੍ਰਧਾਨ ਰਾਜਾ ਵੜਿੰਗ ਵੱਲੋਂ ਪਾਰਟੀ ‘ਚ ਨਵੀਂ ਰੂਹ ਫੂਕਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਕੜੀ ਵਜੋਂ ਉਹ ਪਟਿਆਲਾ ਪੁੱਜੇ ਤੇ ਕਾਂਗਰਸੀ …
Read More »ਬਟਾਲਾ ਨੇੜੇ ਸਕੂਲੀ ਬੱਸ ਆਈ ਅੱਗ ਦੀ ਲਪੇਟ ‘ਚ
ਸਕੂਲੀ ਬੱਚਿਆਂ ਦਾ ਵਾਲ-ਵਾਲ ਹੋਇਆ ਬਚਾਅ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਡੀਸੀ ਕੋਲੋਂ ਮੰਗੀ ਰਿਪੋਰਟ ਬਟਾਲਾ : ਬਟਾਲਾ ਨੇੜੇ ਸਕੂਲ ਦੀ ਇਕ ਬੱਸ ਅੱਗ ਦੀ ਲਪੇਟ ‘ਚ ਆ ਗਈ। ਇਸ ਹਾਦਸੇ ਦੌਰਾਨ ਸਕੂਲੀ ਬੱਚਿਆਂ ਦਾ ਵਾਲ-ਵਾਲ ਬਚਾਅ ਹੋਇਆ ਹੈ। ਇਹ ਬੱਸ ਕਿਲ੍ਹਾ ਲਾਲ ਸਿੰਘ ਦੇ ਇਕ ਨਿੱਜੀ ਸਕੂਲ …
Read More »ਅਮਰੀਕਾ ਵਾਸੀ ਥਮਿੰਦਰ ਸਿੰਘ ਤਨਖਾਹੀਆ ਕਰਾਰ
ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ‘ਚ ਹੋਇਆ ਫੈਸਲਾ ਸ੍ਰੀ ਅਕਾਲ ਤਖਤ ਸਾਹਿਬ ‘ਤੇਪੇਸ਼ ਹੋ ਕੇ ਰਿਕਾਰਡ ਜਮ੍ਹਾਂ ਕਰਵਾਉਣ ਦੇ ਆਦੇਸ਼ ਅੰਮ੍ਰਿਤਸਰ/ਬਿਊਰੋ ਨਿਊਜ਼ : ਗੁਰਬਾਣੀ ਨਾਲ ਛੇੜਛਾੜ ਕਰਨ ਦੇ ਮਾਮਲੇ ਵਿੱਚ ਪੰਥਕ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਤੋਂ ਬਾਅਦ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਸਮੇਤ ਪੰਜ ਸਿੰਘ …
Read More »ਸੁਖਪਾਲ ਖਹਿਰਾ ਨੇ ਘਰ-ਘਰ ਆਟਾ ਵੰਡਣ ਦੀ ਸਕੀਮ ਨੂੰ ਦੱਸਿਆ ਫਜ਼ੂਲ ਖਰਚੀ
ਕਿਹਾ : ਕੇਜਰੀਵਾਲ ਦੇ ਚਹੇਤਿਆਂ ਨੂੰ ਹੋਵੇਗਾ ਫਾਇਦਾ ਜਲੰਧਰ/ਬਿਊਰੋ ਨਿਊਜ਼ : ਕਾਂਗਰਸ ਦੇ ਸੀਨੀਅਰ ਆਗੂ ਤੇ ਹਲਕਾ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਪੰਜਾਬ ਦੇ ਗਰੀਬ ਪਰਿਵਾਰਾਂ ਨੂੰ ਆਮ ਆਦਮੀ ਪਾਰਟੀ ਵੱਲੋਂ ਘਰ-ਘਰ ਆਟਾ ਵੰਡਣ ‘ਤੇ ਸਾਲਾਨਾ 670 ਕਰੋੜ ਰੁਪਏ ਖਰਚ ਕੀਤੇ ਜਾਣ ਦੀ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ …
Read More »ਪਟਿਆਲਾ ਵਿਚ ਵਾਪਰੀ ਹਿੰਸਕ ਘਟਨਾ ਖਿਲਾਫ ਅੰਮ੍ਰਿਤਸਰ ‘ਚ ਕੱਢਿਆ ਮੋਮਬੱਤੀ ਮਾਰਚ
ਪੰਜਾਬੀ ਇੱਕ ਸਨ, ਇੱਕ ਹਨ ਅਤੇ ਇੱਕ ਹੀ ਰਹਿਣਗੇ : ਨਵਜੋਤ ਸਿੱਧੂ ਅੰਮ੍ਰਿਤਸਰ/ਬਿਊਰੋ ਨਿਊਜ਼ : ਪਟਿਆਲਾ ਵਿੱਚ ਵਾਪਰੀ ਹਿੰਸਕ ਘਟਨਾ ਖਿਲਾਫ ਅਤੇ ਪੰਜਾਬ ਵਿਚ ਭਾਈਚਾਰਕ ਸਾਂਝ, ਏਕਤਾ ਅਤੇ ਅਮਨ-ਸ਼ਾਂਤੀ ਕਾਇਮ ਰੱਖਣ ਲਈ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਅਗਵਾਈ ਹੇਠ ਅੰਮ੍ਰਿਤਸਰ ‘ਚ ਮੋਮਬੱਤੀ ਮਾਰਚ ਕੱਢਿਆ ਗਿਆ। ਇਹ …
Read More »ਡਗ ਫੋਰਡ ਨੇ ‘ਯੈਸ ਐਕਸਪ੍ਰੈਸ’ ਦੀ ਸ਼ੁਰੂਆਤ ਕੀਤੀ
ਈਟੋਬੀਕੋਕ : ਪ੍ਰੀਮੀਅਰ ਅਤੇ ਪੀਸੀ ਪਾਰਟੀ ਉਨਟਾਰੀਓ ਦੇ ਲੀਡਰ ਡਗ ਫੋਰਡ ਨੇ ਆਪਣੇ ਚੋਣ ਅਭਿਆਨ ਲਈ ਕੰਪੇਨ ਬੱਸ ‘ਯੈਸ ਐਕਸਪ੍ਰੈਸ’ ਨੂੰ ਸਭ ਦੇ ਸਾਹਮਣੇ ਪੇਸ਼ ਕੀਤਾ। ਡਗ ਫੋਰਡ ਆਉਣ ਵਾਲੇ ਦਿਨਾਂ ਵਿਚ ਇਸ ਬੱਸ ‘ਤੇ ਸਵਾਰ ਹੋ ਕੇ ਪੂਰੇ ਸੂਬੇ ਵਿਚ ਲੋਕਾਂ ਨਾਲ ਮਿਲਦੇ ਹੋਏ ਦਿਸਣਗੇ। ਉਹ ਵੋਟਰਾਂ ਕੋਲ ਜਾ …
Read More »ਪ੍ਰਿੰਸੈੱਸ ਮਾਰਗਰੇਟ ਕੈਂਸਰ ਰੀਸਰਚ ਫਾਊਂਡੇਸ਼ਨ’ ਦੀ ਸਹਾਇਤਾ ਲਈ ਟੋਰਾਂਟੋ ਵਿਖੇ ਕੀਤੀ ਗਈ ਮੈਰਾਥਨ ਆਯੋਜਿਤ
ਟੀ.ਪੀ.ਏ.ਆਰ. ਕਲੱਬ ਦੇ ਮੈਂਬਰ ਧਿਆਨ ਸਿੰਘ ਸੋਹਲ, ਕੁਲਦੀਪ ਗਰੇਵਾਲ ਤੇ ਹਰਜੀਤ ਸਿੰਘ ਹੋਏ ਸ਼ਾਮਲ 60 ਦੇਸ਼ਾਂ ਤੋਂ 12,500 ਦੌੜਾਕਾਂ ਨੇ ਹਿੱਸਾ ਲਿਆ ਤੇ 7.5 ਮਿਲੀਅਨ ਡਾਲਰ ਫੰਡ ਇਕੱਤਰ ਹੋਇਆ ਬਰੈਂਪਟਨ/ਡਾ. ਝੰਡ : ਲੰਘੇ ਐਤਵਾਰ 1 ਮਈ ਨੂੰ ਟੋਰਾਂਟੋ ਡਾਊਨ ਟਾਊਨ ਵਿਚ ਮੈਰਾਥਨ ਦੌੜ ਦਾ ਸਫਲ ਆਯੋਜਨ ਕੀਤਾ ਗਿਆ, ਜਿਸ ਵਿਚ …
Read More »ਤਰਕਸ਼ੀਲ਼ ਸੁਸਾਇਟੀ ਵਲੋਂ ਮਜ਼ਦੂਰ ਦਿਵਸ ਮਨਾਇਆ ਗਿਆ
ਸਰੀ : ਪਹਿਲੀ ਮਈ, 2022 ਨੂੰ ਤਰਕਸ਼ੀਲ (ਰੈਸ਼ਨੇਲਿਸਟ) ਸੁਸਾਇਟੀ ਆਫ਼ ਕੈਨੇਡਾ (ਸਰੀ) ਵਲੋਂ ਪ੍ਰੋਗਰੈਸਿਵ ਕਲਚਰਲ ਸੈਂਟਰ ਵਿੱਚ ਮਈ ਦਿਵਸ ਦੇ ਸਬੰਧ ਵਿੱਚ ਕਿਰਤੀਆਂ ਦੀ ਅੱਠ ਘੰਟੇ ਦੀ ਮੰਗ ਲਈ ਕੀਤੀ ਜਦੋਜਹਿਦ ਦੇ ਦਿਨ ਨੂੰ ਸਮਰਪਤ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੀ ਸ਼ੁਰੂਆਤ ਕਰਦੇ ਹੋਏ ਪ੍ਰਧਾਨ ਬਾਈ ਅਵਤਾਰ ਨੇ ਹਾਜ਼ਰ ਮੈਂਬਰਾਂ …
Read More »