Breaking News
Home / 2022 / May (page 37)

Monthly Archives: May 2022

ਅਮਰੀਕਾ ਨੇ ਇਮੀਗ੍ਰੇਸ਼ਨ ਵਰਕ ਪਰਮਿਟ ਦੀ ਮਿਆਦ ਡੇਢ ਸਾਲ ਹੋਰ ਵਧਾਈ

ਹਜ਼ਾਰਾਂ ਭਾਰਤੀਆਂ ਨੂੰ ਮਿਲੇਗੀ ਰਾਹਤ ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕੀ ਰਾਸ਼ਟਰਪਤੀ ਜੋਅ ਬਾਈਡਨ ਪ੍ਰਸ਼ਾਸਨ ਨੇ ਐਲਾਨ ਕੀਤਾ ਹੈ ਕਿ ਕੁਝ ਸ਼੍ਰੇਣੀਆਂ ਦੇ ਪਰਵਾਸੀਆਂ ਨੂੰ ਮਿਆਦ ਪੁੱਗਣ ਤੋਂ ਬਾਅਦ ਡੇਢ ਸਾਲ ਲਈ ‘ਵਰਕ ਪਰਮਿਟ’ ਦੀ ਵਰਤੋਂ ਕਰਨ ਦੀ ਇਜਾਜ਼ਤ ਦਿੱਤੀ ਜਾਵੇਗੀ। ਇਸ ਸ਼੍ਰੇਣੀ ਵਿੱਚ ਗ੍ਰੀਨ ਕਾਰਡ ਦੀ ਮੰਗ ਕਰਨ ਵਾਲੇ ਵਿਅਕਤੀ ਅਤੇ ਐੱਚ-1ਬੀ …

Read More »

ਭਗਵੰਤ ਮਾਨ ਨੇ ‘ਆਪ’ ਵਿਧਾਇਕਾਂ ਨਾਲ ਕੀਤੀ ਚਰਚਾ

90 ਦੇ ਕਰੀਬ ਵਿਧਾਇਕ ਮੀਟਿੰਗ ’ਚ ਹੋਏ ਸ਼ਾਮਲ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨਾਲ ਚੰਡੀਗੜ੍ਹ ਦੇ ਸੈਕਟਰ-35 ਵਿਚ ਸਥਿਤ ਮਿਊਂਸੀਪਲ ਭਵਨ ਵਿਖੇ ਮੀਟਿੰਗ ਕੀਤੀ। ਇਸ ਮੌਕੇ ਮੁੱਖ ਮੰਤਰੀ ਨੇ ਸੂਬੇ ਦੀਆਂ ਮੁੱਖ ਸਮੱਸਿਆਵਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ …

Read More »

ਬਟਾਲਾ ਨੇੜੇ ਸਕੂਲੀ ਬੱਸ ਆਈ ਅੱਗ ਦੀ ਲਪੇਟ ’ਚ

ਸਕੂਲੀ ਬੱਚਿਆਂ ਦਾ ਵਾਲ-ਵਾਲ ਹੋਇਆ ਬਚਾਅ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਡੀਸੀ ਕੋਲੋਂ ਮੰਗੀ ਰਿਪੋਰਟ ਬਟਾਲਾ/ਬਿਊਰੋ ਨਿਊਜ਼ ਬਟਾਲਾ ਨੇੜੇ ਸਕੂਲ ਦੀ ਇਕ ਬੱਸ ਅੱਗ ਦੀ ਲਪੇਟ ’ਚ ਆ ਗਈ। ਇਸ ਹਾਦਸੇ ਦੌਰਾਨ ਸਕੂਲੀ ਬੱਚਿਆਂ ਦਾ ਵਾਲ-ਵਾਲ ਬਚਾਅ ਹੋਇਆ ਹੈ। ਇਹ ਬੱਸ ਕਿਲ੍ਹਾ ਲਾਲ ਸਿੰਘ ਦੇ ਇਕ ਨਿੱਜੀ ਸਕੂਲ …

Read More »

ਪਟਿਆਲਾ ਵਿਚ ਕਰੋਨਾ ਦਾ ਖੌਫ

ਲਾਅ ਯੂਨੀਵਰਸਿਟੀ ’ਚ ਕਰੋਨਾ ਦੇ 46 ਨਵੇਂ ਮਾਮਲੇ ਆਏ ਸਾਹਮਣੇ ਪਟਿਆਲਾ/ਬਿਊਰੋ ਨਿਊਜ਼ ਪਟਿਆਲਾ ਸਥਿਤ ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ਼ ਲਾਅ ’ਚ ਬੁੱਧਵਾਰ ਨੂੰ ਕਰੋਨਾ ਵਾਇਰਸ ਦੇ 46 ਨਵੇਂ ਮਾਮਲੇ ਸਾਹਮਣੇ ਆਏ। ਜਿਸ ਤੋਂ ਬਾਅਦ ਯੂਨੀਵਰਸਿਟੀ ਨੂੰ ਹੌਟਸਪੋਟ ਜ਼ੋਨ ਵਿਚ ਬਦਲ ਦਿੱਤਾ । ਲੰਘੇ ਚਾਰ ਦਿਨਾਂ ਅੰਦਰ ਲਾਅ ਯੂਨੀਵਰਸਿਟੀ ਵਿਚ ਕੋਵਿਡ …

Read More »

ਭਗੌੜੇ ਸਿਮਰਜੀਤ ਬੈਂਸ ਦੀ ਪੋਸਟ ਨੇ ਛੇੜੀ ਨਵੀਂ ਚਰਚਾ

ਕਿਹਾ : ਬੱਦਲਾਂ ਦੀ ਗਰਜ਼ ਸੁਣ ਕੇ ਚਿੜੀਆਂ ਰਸਤਾ ਬਦਲ ਲੈਂਦੀਆਂ ਨੇ ਪਰ ਬਾਜ ਨਹੀਂ ਲੁਧਿਆਣਾ/ਬਿਊਰੋ ਨਿਊਜ਼ ਜਬਰ ਜਨਾਹ ਮਾਮਲੇ ’ਚ ਭਗੌੜਾ ਕਰਾਰ ਦਿੱਤੇ ਗਏ ਅਤੇ ਵਾਂਟੇਡ ਦੇ ਪੋਸਟਰ ਲੱਗਣ ਮਗਰੋਂ ਸਾਬਕਾ ਵਿਧਾਇਕ ਅਤੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਵੱਲੋਂ ਫੇਸਬੁੱਕ ’ਤੇ ਪਾਈ ਪੋਸਟ ਨੇ ਨਵੀਂ ਚਰਚਾ …

Read More »

ਸੁਖਬੀਰ ਬਾਦਲ ਨੇ ਮਾਨ ਸਰਕਾਰ ਤੋਂ ਬੰਦੀ ਸਿੰਘਾਂ ਦੀ ਰਿਹਾਈ ਮੰਗੀ

ਕਿਹਾ : ਸਮੂਹ ਪੰਥਕ ਧਿਰਾਂ ਬੰਦੀ ਸਿੰਘਾਂ ਦੀ ਰਿਹਾਈ ਲਈ ਅੱਗੇ ਆਉਣ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਵੱਲੋਂ ਅੱਜ ਚੰਡੀਗੜ੍ਹ ਵਿਚ ਇਕ ਪ੍ਰੈਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਕੇਂਦਰ ਸਰਕਾਰ ਅਤੇ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕੋਲੋਂ …

Read More »

ਸਿੱਧੂ ਨੇ ਪੰਜਾਬ ’ਚ ਵਿਕਦੇ ਨਸ਼ਿਆਂ ਨੂੰ ਲੈ ਕੇ ਘੇਰੀ ਮਾਨ ਸਰਕਾਰ

ਨਸ਼ਾ ਵੇਚਣ ਵਾਲੇ ਦੀ ਵਾਇਰਲ ਵੀਡੀਓ ਦਾ ਆਪਣੇ ਟਵੀਟ ’ਚ ਕੀਤਾ ਜ਼ਿਕਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ’ਚ ਸ਼ਰ੍ਹੇਆਮ ਵਿਕ ਰਹੇ ਨਸ਼ੇ ਨੂੰ ਲੈ ਕੇ ਨਵਜੋਤ ਸਿੱਧੂ ਨੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੂੰ ਘੇਰਿਆ। ਸਿੱਧੂ ਨੇ ਆਪਣੇ ਟਵਿੱਟਰ ਹੈਂਡਲ ਤੋਂ ਨਸ਼ਾ ਵੇਚਣ ਵਾਲੀ ਵੀਡੀਓ ਸ਼ੇਅਰ ਕਰਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ …

Read More »

ਭਗਵੰਤ ਮਾਨ ਨੇ ਈਦ ਮੌਕੇ ਮੁਸਲਿਮ ਭਾਈਚਾਰੇ ਨੂੰ ਦਿੱਤੀ ਵਧਾਈ

ਬੀਐਸਐਫ ਦੇ ਜਵਾਨਾਂ ਨੇ ਪਾਕਿ ਰੇਂਜਰਾਂ ਨਾਲ ਖੁਸ਼ੀ ਕੀਤੀ ਸਾਂਝੀ ਕੁਝ ਸਮੇਂ ਲਈ ਭਾਰਤ-ਪਾਕਿ ਦੇ ਅੰਤਰਰਾਸ਼ਟਰੀ ਗੇਟਾਂ ਨੂੰ ਵੀ ਖੋਲ੍ਹਿਆ ਗਿਆ ਮਲੇਰਕੋਟਲਾ/ਬਿਊਰੋ ਨਿਊਜ਼ ਅੱਜ ਮੰਗਲਵਾਰ ਨੂੰ ਈਦ-ਉਲ-ਫਿਤਰ ਦਾ ਤਿਉਹਾਰ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮਲੇਰਕੋਟਲਾ ਪਹੁੰਚੇ ਅਤੇ ਸਮੁੱਚੇ ਮੁਸਲਿਮ ਭਾਈਚਾਰੇ ਨੂੰ ਵਧਾਈ …

Read More »

ਅਮਰੀਕਾ ਵਾਸੀ ਥਮਿੰਦਰ ਸਿੰਘ ਤਨਖਾਹੀਆ ਕਰਾਰ

ਸਿੱਖ ਜਥੇਬੰਦੀਆਂ ਦੀ ਇਕੱਤਰਤਾ ਤੋਂ ਬਾਅਦ ਲਿਆ ਫੈਸਲਾ ਪਵਿੱਤਰ ਗੁਰਬਾਣੀ ਦੀਆਂ ਲਗਾਂ-ਮਾਤਰਾਵਾਂ ’ਚ ਮਨਮਰਜ਼ੀ ਨਾਲ ਤਬਦੀਲੀ ਕਰਨ ਦੇ ਆਰੋਪ ਅੰਮਿ੍ਰਤਸਰ/ਬਿਊਰੋ ਨਿਊਜ਼ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਮੂਲ ਸਰੂਪ ਨਾਲ ਛੇੜਛਾੜ ਅਤੇ ਲਗਾਂ-ਮਾਤਰਾਵਾਂ ਵਿਚ ਮਨਮਰਜ਼ੀ ਨਾਲ ਤਬਦੀਲੀਆਂ ਕਰਨ ਦੇ ਆਰੋਪ ਵਿਚ ਅਮਰੀਕਾ ਵਾਸੀ ਥਮਿੰਦਰ ਸਿੰਘ ਨੂੰ ਤਨਖਾਹੀਆ ਕਰਾਰ ਦਿੱਤਾ ਗਿਆ। …

Read More »

ਫੂਲਕਾ ਨੇ ਕਿਸਾਨਾਂ ਨੂੰ ਦਿੱਤੀ ਨਸੀਹਤ

ਕਿਹਾ : ਖੇਤੀ ਨਾ ਬਦਲੀ ਤਾਂ ਬੰਜਰ ਹੋ ਜਾਵੇਗੀ ਜ਼ਮੀਨ ‘ਮੇਰੀ ਜ਼ਮੀਨ, ਮੇਰੀ ਜ਼ਿੰਮੇਵਾਰੀ ਨਾਂ’ ਦੀ ਮੁਹਿੰਮ ਕੀਤੀ ਸ਼ੁਰੂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਦੇਣ ਦੇ ਐਲਾਨ ਤੋਂ ਬਾਅਦ ਅੱਜ ਉੱਘੇ ਵਕੀਲ ਐੱਚ.ਐੱਸ. ਫੂਲਕਾ ਨੇ ਧਰਤੀ ਹੇਠਲੇ ਪਾਣੀ …

Read More »