ਪ੍ਰਧਾਨ ਮੰਤਰੀ ਮੇਟੇ ਫਰੇਡਰਿਕਸਨ ਨਾਲ ਕੀਤੀ ਮੁਲਾਕਾਤ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੀ ਯੂਰਪ ਯਾਤਰਾ ਦੇ ਦੂਜੇ ਦਿਨ ਅੱਜ ਡੈਨਮਾਰਕ ਪਹੁੰਚੇ। ਕੋਪੇਨਹੇਗਨ ਏਅਰਪੋਰਟ ’ਤੇ ਪ੍ਰਧਾਨ ਮੰਤਰੀ ਮੇਟੇ ਫਰੇਡਰਿਕਸਨ ਨੇ ਨਰਿੰਦਰ ਮੋਦੀ ਦਾ ਸਵਾਗਤ ਕੀਤਾ। ਇਸ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਮੇਟੇ ਫਰੇਡਰਿਕਸਨ ਦੀ ਰਿਹਾਇਸ਼ ’ਤੇ ਪਹੁੰਚੇ। ਨਰਿੰਦਰ …
Read More »Monthly Archives: May 2022
ਨਵਜੋਤ ਸਿੱਧੂ ਨੇ ਰੇਤ ਦੇ ਵਧੇ ਰੇਟਾਂ ਨੂੰ ਲੈ ਕੇ ਘੇਰੀ ਪੰਜਾਬ ਸਰਕਾਰ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ’ਤੇ ਵੀ ਸਾਧੇ ਨਿਸ਼ਾਨੇ ਕਿਹਾ : ਅਰਵਿੰਦ ਕੇਜਰੀਵਾਲ ਨੇ ਝੂਠ ਬੋਲਣ ’ਚ ਸੁਖਬੀਰ ਬਾਦਲ ਨੂੰ ਪਿੱਛੇ ਛੱਡਿਆ ਅੰਮਿ੍ਰਤਸਰ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਪੰਜਾਬ ਵਿਚ ਰੇਤ ਦੇ ਵਧੇ ਰੇਟਾਂ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਘੇਰਿਆ। ਉਨ੍ਹਾਂ ਪੰਜਾਬ ਸਰਕਾਰ …
Read More »ਰਾਹੁਲ ਗਾਂਧੀ ਨੇਪਾਲ ਦੇ ‘ਲਾਰਡ ਆਫ਼ ਡਿ੍ਰੰਕਸ’ ’ਚ ਆਏ ਨਜ਼ਰ
ਵੀਡੀਓ ਵਾਇਰਲ ਹੋਣ ਮਗਰੋਂ ਭਾਜਪਾ ਤੇ ਕਾਂਗਰਸ ਆਹਮੋ ਸਾਹਮਣੇ ਭਾਜਪਾ ਆਗੂਆਂ ਨੇ ਰਾਹੁਲ ਗਾਂਧੀ ਨੂੰ ਦੱਸਿਆ ਪਾਰਟ ਟਾਈਮ ਲੀਡਰ ਨਵੀਂ ਦਿੱਲੀ/ਬਿਊਰੋ ਨਿਊਜ਼ ਰਾਹੁਲ ਗਾਂਧੀ ਇਨ੍ਹੀਂ ਦਿਨੀਂ ਨਿੱਜੀ ਨੇਪਾਲ ਦੌਰੇ ’ਤੇ ਹਨ। ਸ਼ੋਸ਼ਲ ਮੀਡੀਆ ’ਤੇ ਇਕ ਵੀਡੀਓ ਵਾਇਰਲ ਹੋ ਰਿਹਾ ਹੈ, ਜਿਸ ’ਚ ਰਾਹੁਲ ਗਾਂਧੀ ਇਕ ਚੀਨੀ ਮਹਿਲਾ ਦੇ ਨਾਲ ਨਜ਼ਰ …
Read More »ਸਿਮਰਜੀਤ ਸਿੰਘ ਬੈਂਸ ਮੋਸਟ ਵਾਂਟਿਡ ਕਰਾਰ
ਭਗੌੜੇ ਹੋਏ ਬੈਂਸ ਤੇ ਸਾਥੀਆਂ ਦੇ ਲੁਧਿਆਣਾ ’ਚ ਲੱਗੇ ਪੋਸਟਰ ਲੁਧਿਆਣਾ/ਬਿਊਰੋ ਨਿਊਜ਼ ਜਬਰ ਜਨਾਹ ਮਾਮਲੇ ’ਚ ਅਦਾਲਤ ਵੱਲੋਂ ਭਗੌੜਾ ਕਰਾਰ ਦਿੱਤੇ ਗਏ ਲੋਕ ਇਨਸਾਫ਼ ਪਾਰਟੀ ਦੇ ਮੁਖੀ ਅਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਉਨ੍ਹਾਂ ਦੇ 6 ਹੋਰ ਸਾਥੀਆਂ ਨੂੰ ਅਦਾਲਤ ਨੇ ਵਾਂਟੇਡ ਕਰਾਰ ਦੇ ਦਿੱਤਾ ਹੈ। ਲੁਧਿਅਣਾ ਵਿਚ ਵੱਖ-ਵੱਖ …
Read More »ਰਾਜਪਾਲ ਨੂੰ ਮਿਲਿਆ ਪੰਜਾਬ ਕਾਂਗਰਸ ਦਾ ਵਫ਼ਦ
ਰਾਜਾ ਵੜਿੰਗ ਨੇ ਪੰਜਾਬ ਅਤੇ ਦਿੱਲੀ ਦੇ ਸਮਝੌਤੇ ਨੂੰ ਦੱਸਿਆ ਸੰਵਿਧਾਨ ਦੀ ਉਲੰਘਣਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਅੱਜ ਪੰਜਾਬ ਕਾਂਗਰਸ ਦਾ ਵਫ਼ਦ ਰਾਜਪਾਲ ਬਨਵਾਰੀ ਲਾਲ ਪ੍ਰੋਹਿਤ ਨੂੰ ਮਿਲਿਆ। ਪੰਜਾਬ ਕਾਂਗਰਸ ਦੇ ਵਫ਼ਦ ਨੇ ਰਾਜਪਾਲ ਨੂੰ 2 ਮੰਗ ਪੱਤਰ ਦਿੱਤੇ। ਜਿਸ ਬਾਰੇ …
Read More »News Update Today | 2 May 2022 | Episode 255 | | Parvasi TV
‘ਆਪ’ ਸਰਕਾਰ ਵੱਲੋਂ ਘਰ-ਘਰ ਆਟਾ ਸਕੀਮ ਨੂੰ ਮਨਜ਼ੂਰੀ
ਲਾਭਪਾਤਰੀਆਂ ਨੂੰ ਪ੍ਰਤੀ ਮਹੀਨਾ ਪੰਜ ਕਿਲੋ ਆਟਾ ਮਿਲੇਗਾ ਪੰਜਾਬ ਮੰਤਰੀ ਮੰਡਲ ਵੱਲੋਂ 26,454 ਅਸਾਮੀਆਂ ਨੂੰ ਹਰੀ ਝੰਡੀ ਚੰਡੀਗੜ੍ਹ/ਬਿਊਰੋ ਨਿਊਜ਼ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਘਰ-ਘਰ ਕਣਕ ਸਕੀਮ ਨੂੰ ਅੱਜ ਮਨਜ਼ੂਰੀ ਦੇ ਦਿੱਤੀ ਹੈ, ਇਸ ਸਕੀਮ ਨਾਲ 1 ਕਰੋੜ 54 ਲੱਖ ਵਿਅਕਤੀਆਂ ਨੂੰ ਰਾਹਤ ਮਿਲੇਗੀ। ਇਹ …
Read More »ਪੰਜਾਬ ਕਾਂਗਰਸ ’ਚ ਵੱਡੇ ਸਿਆਸੀ ਧਮਾਕੇ ਦੇ ਆਸਾਰ
ਹਰੀਸ਼ ਚੌਧਰੀ ਨੇ ਨਵਜੋਤ ਸਿੱਧੂ ਖਿਲਾਫ ਹਾਈਕਮਾਨ ਨੂੰ ਲਿਖੀ ਚਿੱਠੀ ਨਵਜੋਤ ਸਿੱਧੂ ਖਿਲਾਫ ਕਾਰਵਾਈ ਲਈ ਉਠੀ ਮੰਗ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦਾ ਅੰਦਰੂਨੀ ਸੰਕਟ ਖਤਮ ਨਹੀਂ ਹੋ ਰਿਹਾ ਅਤੇ ਹੁਣ ਵੱਡੇ ਸਿਆਸੀ ਧਮਾਕੇ ਦੇ ਆਸਾਰ ਬਣਦੇ ਜਾ ਰਹੇ ਹਨ। ਇਸੇ ਦੌਰਾਨ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ ਨੇ ਕਾਂਗਰਸ …
Read More »ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਲਾਂਚ ਕੀਤਾ ਪੋਰਟਲ
ਪੰਜਾਬ ਦੇ ਲੋਕ ਹੁਣ ਬਜਟ ’ਤੇ ਦੇ ਸਕਣਗੇ ਆਪਣੀ ਰਾਏ ਜੂਨ ਵਿਚ ਪੇਸ਼ ਕੀਤਾ ਜਾਵੇਗਾ ਪਹਿਲਾ ਬਜਟ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਗਾਮੀ ਬਜਟ ਲਈ ਲੋਕਾਂ ਦੇ ਸੁਝਾਅ ਮੰਗਣ ਲਈ ਇੱਕ ਪੋਰਟਲ ਲਾਂਚ ਕੀਤਾ ਹੈ। ਜਿਸ ਵਿੱਚ ਆਮ ਲੋਕ ਬਜਟ ਵਿਚ ਕੀ ਚਾਹੁੰਦੇ ਹਨ, ਇਸ …
Read More »ਗੁਨੀਵ ਕੌਰ ਮਜੀਠੀਆ ਨੇ ਵਿਧਾਇਕ ਵਜੋਂ ਚੁੱਕੀ ਸਹੁੰ
ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਗੁਨੀਵ ਕੌਰ ਨੂੰ ਚੁਕਾਈ ਸਹੁੰ ਹਲਕਾ ਮਜੀਠਾ ਤੋਂ ਵਿਧਾਇਕ ਬਣੇ ਹਨ ਗੁਨੀਵ ਕੌਰ ਮਜੀਠੀਆ ਚੰਡੀਗੜ੍ਹ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਧਰਮਪਤਨੀ ਤੇ ਮਜੀਠਾ ਹਲਕੇ ਤੋਂ ਵਿਧਾਇਕ ਗੁਨੀਵ ਕੌਰ ਮਜੀਠੀਆ ਨੇ ਅੱਜ ਚੰਡੀਗੜ੍ਹ ਵਿਖੇ ਵਿਧਾਇਕ ਦੇ ਅਹੁਦੇ …
Read More »