ਕੇਸ ਰੱਦ ਕਰਨ ਵਾਲੀ ਅਰਜ਼ੀ ’ਤੇ ਜਾਰੀ ਰਹੇਗੀ ਸੁਣਵਾਈ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਨੂੰ ਵੱਡਾ ਸਿਆਸੀ ਝਟਕਾ ਚੰਡੀਗੜ੍ਹ/ਬਿਊਰੋ ਨਿਊਜ਼ ਮਸ਼ਹੂਰ ਕਵੀ ਕੁਮਾਰ ਵਿਸ਼ਵਾਸ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਕੋਲੋਂ ਵੱਡੀ ਰਾਹਤ ਮਿਲੀ ਹੈ। ਹਾਈਕੋਰਟ ਨੇ ਵਿਸ਼ਵਾਸ ਦੀ ਗਿ੍ਰਫਤਾਰੀ ’ਤੇ ਰੋਕ ਲਗਾ ਦਿੱਤੀ ਹੈ। ਫਿਲਹਾਲ ਕੁਮਾਰ ਨੂੰ ਇਹ …
Read More »Monthly Archives: May 2022
ਪ੍ਰਸ਼ਾਂਤ ਕਿਸ਼ੋਰ ਬਣਾਉਣਗੇ ਆਪਣੀ ਨਵੀਂ ਸਿਆਸੀ ਪਾਰਟੀ
ਪੀਕੇ ਹੁਣ ਆਪਣੇ ਲਈ ਬਣਾਉਣਗੇ ਰਣਨੀਤੀ ਕਿਹਾ, ਜਨਤਾ ਦੇ ਵਿਚਕਾਰ ਜਾਣ ਦਾ ਸਮਾਂ ਆ ਗਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਪਹਿਲਾਂ ਭਾਜਪਾ, ਫਿਰ ਕਾਂਗਰਸ ਅਤੇ ਫਿਰ ਜਨਤਾ ਦਲ (ਯੂ) ਅਤੇ ਵੱਖ-ਵੱਖ ਰਾਜਨੀਤਕ ਪਾਰਟੀਆਂ ਦੇ ਚੋਣਾਵੀ ਰਣਨੀਤੀਕਾਰ ਰਹਿ ਚੁੱਕੇ ਪ੍ਰਸ਼ਾਂਤ ਕਿਸ਼ੋਰ ਹੁਣ ਦੂਜਿਆਂ ਲਈ ਰਣਨੀਤੀ ਨਹੀਂ ਬਣਾਉਣਗੇ। ਪ੍ਰਸ਼ਾਂਤ ਕਿਸ਼ੋਰ ਹੁਣ ਆਪਣੀ ਸਿਆਸੀ ਪਾਰਟੀ …
Read More »ਰਾਮ ਰਹੀਮ ਨੂੰ ਹਾਈਕੋਰਟ ਨੇ ਦਿੱਤੀ ਰਾਹਤ
ਹਾਈਕੋਰਟ ਨੇ ਕਿਹਾ, ਬੇਅਦਬੀ ਮਾਮਲਿਆਂ ਦੇ ਟਰਾਇਲ ਤੱਕ ਵੀਡੀਓ ਕਾਨਫਰੰਸਿੰਗ ਜ਼ਰੀਏ ਹੋਵੇਗੀ ਪੇਸ਼ੀ ਪੰਜਾਬ ਸਰਕਾਰ ਨੂੰ ਝਟਕਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਬੇਅਦਬੀ ਮਾਮਲਿਆਂ ਦੀ ਜਾਂਚ ਨੂੰ ਲੈ ਕੇ ਡੇਰਾ ਸਿਰਸਾ ਮੁਖੀ ਰਾਮ ਰਹੀਮ ਦੇ ਪੱਖ ਵਿਚ ਫੈਸਲਾ ਦਿੱਤਾ ਹੈ। ਹਾਈਕੋਰਟ ਦੇ ਇਸ ਫੈਸਲੇ ਨਾਲ ਪੰਜਾਬ ਸਰਕਾਰ ਨੂੰ …
Read More »ਕਰੋਨਾ ਟੀਕਾਕਰਨ ਨੂੰ ਲੈ ਕੇ ਸੁਪਰੀਮ ਕੋਰਟ ਦਾ ਵੱਡਾ ਫੈਸਲਾ
ਕਿਹਾ : ਕਰੋਨਾ ਟੀਕਾਕਰਨ ਲਈ ਕਿਸੇ ਨੂੰ ਵੀ ਮਜਬੂਰ ਨਹੀਂ ਕੀਤਾ ਜਾ ਸਕਦਾ ਕਰੋਨਾ ਦੇ ਵਧਦੇ ਮਾਮਲਿਆਂ ਨੇ ਵਧਾਈ ਚਿੰਤਾ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਦੀ ਸਰਵਉੱਚ ਅਦਾਲਤ (ਸੁਪਰੀਮ ਕੋਰਟ) ਨੇ ਅੱਜ ਸੋਮਵਾਰ ਨੂੰ ਕਿਹਾ ਹੈ ਕਿ ਕਿਸੇ ਵੀ ਵਿਅਕਤੀ ਨੂੰ ਕਰੋਨਾ ਟੀਕਾਕਰਨ ਲਈ ਮਜਬੂਰ ਨਹੀਂ ਕੀਤਾ ਜਾ ਸਕਦਾ। ਸੁਪਰੀਮ ਕੋਰਟ …
Read More »