Breaking News
Home / 2022 / May (page 4)

Monthly Archives: May 2022

ਬਿਕਰਮ ਮਜੀਠੀਆ ਨੂੰ ਹਾਈਕੋਰਟ ਤੋਂ ਨਾ ਮਿਲੀ ਰਾਹਤ

ਚੰਡੀਗੜ੍ਹ : ਨਸ਼ਾ ਤਸਕਰੀ ਦੇ ਕੇਸ ‘ਚ ਗ੍ਰਿਫਤਾਰ ਅਕਾਲੀ ਆਗੂ ਅਤੇ ਪੰਜਾਬ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਪੰਜਾਬ ਹਰਿਆਣਾ ਹਾਈਕੋਰਟ ਤੋਂ ਰਾਹਤ ਨਹੀਂ ਮਿਲੀ। ਮਜੀਠੀਆ ਦੀ ਜ਼ਮਾਨਤ ਅਰਜ਼ੀ ‘ਤੇ ਹਾਈਕੋਰਟ ਨੇ ਸੁਣਵਾਈ 30 ਮਈ ਤੱਕ ਲਈ ਮੁਲਤਵੀ ਕਰ ਦਿੱਤੀ ਹੈ। ਪੰਜਾਬ ਸਰਕਾਰ ਵੱਲੋਂ ਪੇਸ਼ ਹੋਏ ਐਡਵੋਕੇਟ ਜਨਰਲ ਅਨਮੋਲ …

Read More »

‘ਆਪ’ ਦੇ ਵਿਧਾਇਕ ਡਾ. ਬਲਬੀਰ ਸਿੰਘ ਨੂੰ 3 ਸਾਲ ਦੀ ਸਜ਼ਾ

ਪੁੱਤਰ, ਪਤਨੀ ਤੇ ਇੱਕ ਹੋਰ ਵਿਅਕਤੀ ਸਮੇਤ ਕੁੱਲ 4 ਜਣਿਆਂ ਨੂੰ ਰੂਪਨਗਰ ਦੀ ਅਦਾਲਤ ਨੇ ਸਜ਼ਾ ਸੁਣਾਈ ਰੂਪਨਗਰ/ਬਿਊਰੋ ਨਿਊਜ਼ : ਹਲਕਾ ਪਟਿਆਲਾ ਦਿਹਾਤੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਡਾ. ਬਲਬੀਰ ਸਿੰਘ, ਉਨ੍ਹਾਂ ਦੀ ਪਤਨੀ ਤੇ ਪੁੱਤਰ ਤੋਂ ਇਲਾਵਾ ਇੱਕ ਹੋਰ ਵਿਅਕਤੀ ਨੂੰ ਰੂਪਨਗਰ ਜ਼ਿਲ੍ਹੇ ਪਿੰਡ ਟੱਪਰੀਆਂ ਦਿਆਲ ਸਿੰਘ ਵਿੱਚ …

Read More »

ਪੰਚਾਇਤੀ ਜ਼ਮੀਨਾਂ ਤੋਂ ਨਜਾਇਜ਼ ਕਬਜ਼ੇ ਛੁਡਾਉਣ ਦੀ ਡੈਡਲਾਈਨ ਇਕ ਮਹੀਨਾ ਵਧਾਈ

ਪੰਜਾਬ ਸਰਕਾਰ ਵਲੋਂ ਹੁਣ 15 ਦਿਨ ਦਾ ਨੋਟਿਸ ਦਿੱਤਾ ਜਾਵੇਗਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਚ ਪੰਚਾਇਤੀ ਜ਼ਮੀਨਾਂ ਤੋਂ ਨਜਾਇਜ਼ ਕਬਜ਼ੇ ਛੁਡਾਉਣ ਵਿਚ ਭਗਵੰਤ ਮਾਨ ਸਰਕਾਰ ਕਿਸਾਨਾਂ ਅੱਗੇ ਝੁਕ ਗਈ ਹੈ। ਮਾਨ ਸਰਕਾਰ ਨੇ ਨਜਾਇਜ਼ ਕਬਜ਼ੇ ਛੁਡਾਉਣ ਲਈ ਡੈਡਲਾਈਨ ਹੁਣ 31 ਮਈ ਤੋਂ ਵਧਾ ਕੇ 30 ਜੂਨ ਕਰ ਦਿੱਤੀ ਹੈ। ਇਸ …

Read More »

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸਿੱਖਾਂ ਨੂੰ ਲਾਇਸੈਂਸੀ ਹਥਿਆਰ ਰੱਖਣ ਦੀ ਸਲਾਹ

ਕਿਹਾ : ਸਮੇਂ ਅਤੇ ਹਾਲਾਤ ਦੀ ਇਹੀ ਮੰਗ, ਅਕਾਲ ਤਖਤ ਸਾਹਿਬ ਦੇ ਜਥੇਦਾਰ ਦਾ ਸੰਦੇਸ਼ ਅੰਮ੍ਰਿਤਸਰ/ਬਿਊਰੋ ਨਿਊਜ਼ : ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਅੱਜ ਦੇ ਯੁੱਗ ਵਿੱਚ ਹਰ ਸਿੱਖ ਨੂੰ ਲਾਇਸੈਂਸੀ ਹਥਿਆਰ ਰੱਖਣ ਦਾ ਯਤਨ ਕਰਨਾ ਚਾਹੀਦਾ ਹੈ। ਇਹ ਵਿਚਾਰ ਉਨ੍ਹਾਂ ਆਪਣੇ …

Read More »

ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਜ਼ਰੂਰ ਲੜਾਂਗਾ: ਸਿਮਰਨਜੀਤ ਸਿੰਘ ਮਾਨ

ਸੰਗਰੂਰ/ਬਿਊਰੋ ਨਿਊਜ਼ : ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਸਪੱਸ਼ਟ ਕੀਤਾ ਕਿ ਸੰਗਰੂਰ ਲੋਕ ਸਭਾ ਦੀ ਜ਼ਿਮਨੀ ਚੋਣ ਉਹ ਜ਼ਰੂਰ ਲੜਨਗੇ ਤੇ ਇਸ ਫੈਸਲੇ ਬਾਰੇ ਪਾਰਟੀ ਵਰਕਰਾਂ ਨੂੰ ਜਾਣੂ ਕਰਵਾ ਦਿੱਤਾ ਗਿਆ ਹੈ। ਸਿਮਰਨਜੀਤ ਸਿੰਘ ਮਾਨ ਨੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਹਰਪ੍ਰੀਤ ਸਿੰਘ ਵੱਲੋਂ ਦਿੱਤੇ ਬਿਆਨ …

Read More »

ਵਿਜੇ ਸਿੰਗਲਾ ਦੀ ਗ੍ਰਿਫਤਾਰੀ ਮਗਰੋਂ ਪਰਿਵਾਰ ਰੂਪੋਸ਼

ਘਰ ਅੱਗੇ ਪੁਲਿਸ ਤਾਇਨਾਤ; ਦੋ ਹਫ਼ਤੇ ਪਹਿਲਾਂ ਹੀ ਨਵੇਂ ਘਰ ‘ਚ ਕੀਤਾ ਸੀ ਗ੍ਰਹਿ ਪ੍ਰਵੇਸ਼ ਮਾਨਸਾ/ਬਿਊਰੋ ਨਿਊਜ਼ : ਪੰਜਾਬ ਦੇ ਸਿਹਤ ਮੰਤਰੀ ਅਤੇ ਮਾਨਸਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਡਾ. ਵਿਜੇ ਸਿੰਗਲਾ ਨੂੰ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਅਹੁਦੇ ਤੋਂ ਹਟਾਉਣ ਤੇ ਗ੍ਰਿਫ਼ਤਾਰ ਕਰਨ ਮਗਰੋਂ ਉਨ੍ਹਾਂ ਦੇ ਪਰਿਵਾਰਕ ਮੈਂਬਰ ਅਤੇ …

Read More »

ਨਵਜੋਤ ਸਿੱਧੂ ਪਟਿਆਲਾ ਕੇਂਦਰੀ ਜੇਲ੍ਹ ਦੇ ਬਣੇ ‘ਮੁਣਸ਼ੀ’

ਜੇਲ੍ਹ ਪ੍ਰਸ਼ਾਸਨ ਨੇ ਕਾਂਗਰਸੀ ਨੇਤਾ ਦੀ ਕਲਰਕ ਵੱਜੋਂ ਲਗਾਈ ਡਿਊਟੀ ਪਟਿਆਲਾ/ਬਿਊਰੋ ਨਿਊਜ਼ : ਕ੍ਰਿਕਟਰ ਤੋਂ ਸਿਆਸਤਦਾਨ ਬਣੇ ਨਵਜੋਤ ਸਿੰਘ ਸਿੱਧੂ ਹੁਣ ਕੇਂਦਰੀ ਜੇਲ੍ਹ ਪਟਿਆਲਾ ਦੇ ‘ਮੁਣਸ਼ੀ’ ਬਣ ਗਏ ਹਨ। ਜੇਲ੍ਹ ਨਿਯਮਾਂ ਮੁਤਾਬਕ ਹਰ ਤੰਦਰੁਸਤ ਕੈਦੀ ਤੋਂ ਜੇਲ੍ਹ ‘ਚ ਕੰਮ ਲਿਆ ਜਾਣਾ ਬਣਦਾ ਹੈ। ਕੰਮ ਦੀ ਚੋਣ ਕੈਦੀ ਦੀ ਕਾਬਲੀਅਤ ਅਤੇ …

Read More »

ਵਿਜੇ ਸਿੰਗਲਾ ਦੀਆਂ ਮੁਸ਼ਕਲਾਂ ਹੋਰ ਵਧੀਆਂ

ਸਿਹਤ ਵਿਭਾਗ ਨਾਲ ਸਬੰਧਤ 60 ਤੋਂ ਵੱਧ ਟੈਂਡਰ ਫਾਈਲਾਂ ਦੀ ਛਾਣ-ਬੀਣ ਸ਼ੁਰੂ ਮੁਹਾਲੀ/ਬਿਊਰੋ ਨਿਊਜ਼ : ਭ੍ਰਿਸ਼ਟਾਚਾਰ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਪੰਜਾਬ ਦੇ ਸਾਬਕਾ ਸਿਹਤ ਮੰਤਰੀ ਡਾ. ਵਿਜੇ ਸਿੰਗਲਾ ਦੀਆਂ ਮੁਸ਼ਕਲਾਂ ਵਧਣ ਲੱਗੀਆਂ ਹਨ। ਪੁਲਿਸ ਦੀ ਮੁੱਢਲੀ ਤਫ਼ਤੀਸ਼ ਵਿੱਚ ਇਹ ਗੱਲ ਸਾਫ਼ ਹੋ ਗਈ ਹੈ ਕਿ ਸਿੰਗਲਾ ਦਾ ਭਾਣਜਾ …

Read More »

ਪਹਿਲੀ ਵਾਰ ਨਸ਼ੇ ਦੇ ਖਿਲਾਫ ਕਿਸੇ ਸੀਐਮ ਦੀ ਸਾਈਕਲ ਰੈਲੀ

ਭਗਵੰਤ ਮਾਨ ਨੇ ਚਲਾਈ ਸਾਈਕਲ, 14 ਤੋਂ 83 ਸਾਲ ਦੇ 15 ਹਜ਼ਾਰ ਤੋਂ ਵੱਧ ਵਿਅਕਤੀਆਂ ਨੇ ਦਿੱਤਾ ਸਾਥ ਸੰਗਰੂਰ/ਬਿਊਰੋ ਨਿਊਜ਼ : ”ਨਸ਼ਿਆਂ ਵਿਰੁੱਧ ਲੜਾਂਗੇ, ਖੇਡਾਂ ਖੇਡਾਂਗੇ ਤੇ ਪੜ੍ਹਾਂਗੇ” ਦੇ ਨਾਅਰੇ ਤਹਿਤ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੰਗਰੂਰ ‘ਚ ਪੰਜਾਬ ਦੀ ਸਭ ਤੋਂ ਵੱਡੀ ਸਾਈਕਲ ਰੈਲੀ ਕੱਢੀ ਗਈ। ਅਜਿਹਾ …

Read More »

ਸੁਮੇਧ ਸੈਣੀ ਦੀ ਗ੍ਰਿਫਤਾਰੀ ‘ਤੇ 14 ਸਤੰਬਰ ਤੱਕ ਰੋਕ

ਚੰਡੀਗੜ੍ਹ : ਪੰਜਾਬ ਦੇ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਦੀ ਚੰਡੀਗੜ੍ਹ ਸਥਿਤ ਵਿਵਾਦਤ ਕੋਠੀ ਨੂੰ ਲੈ ਕੇ ਹਾਈਕੋਰਟ ਨੇ ਜੋ ਸੁਮੇਧ ਸੈਣੀ ਦੀ ਗ੍ਰਿਫਤਾਰੀ ‘ਤੇ ਰੋਕ ਲਗਾਈ ਹੋਈ ਸੀ, ਦੇ ਹੁਕਮਾਂ ਨੂੰ ਜਾਰੀ ਰਖਦਿਆਂ ਹੁਣ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਅਗਲੀ ਸੁਣਵਾਈ ਲਈ 14 ਸਤੰਬਰ ਨਿਸ਼ਚਿਤ ਕੀਤੀ ਹੈ, ਇਸ ਹਿਸਾਬ ਨਾਲ …

Read More »