Breaking News
Home / 2022 / May (page 6)

Monthly Archives: May 2022

ਭਗਵੰਤ ਮਾਨ ਸਰਕਾਰ ਦਾ ਭ੍ਰਿਸ਼ਟਾਚਾਰ ਵਿਰੁੱਧ ਸਖ਼ਤ ਸੁਨੇਹਾ

ਮੁੱਖ ਮੰਤਰੀ ਭਗਵੰਤ ਮਾਨ ਨੇ ਇਕ ਸਟਿੰਗ ਆਪ੍ਰੇਸ਼ਨ ਕਰਕੇ ਆਪਣੇ ਹੀ ਵਜ਼ੀਰ ਵਿਰੁੱਧ ਪੁਲਿਸ ਰਿਪੋਰਟ ਕਰਕੇ ਉਸ ਨੂੰ ਗ੍ਰਿਫ਼ਤਾਰ ਕਰਵਾ ਦਿੱਤਾ ਹੈ। ਪਿਛਲੇ ਦਿਨ ਤੋਂ ਇਸ ਖ਼ਬਰ ਨੂੰ ਪੰਜਾਬ ਵਿਚ ਹੀ ਨਹੀਂ ਸਗੋਂ ਦੇਸ਼ ਭਰ ਵਿਚ ਪ੍ਰਚਾਰਿਆ ਗਿਆ ਹੈ। ਇਸ ਨੂੰ ਆਧਾਰ ਬਣਾ ਕੇ ‘ਆਪ’ ਦੇ ਆਗੂਆਂ ਵਲੋਂ ਹਰ ਭ੍ਰਿਸ਼ਟਾਚਾਰੀ …

Read More »

ਤੂਫਾਨ ਕਾਰਨ ਓਨਟਾਰੀਓ ‘ਚ 10 ਵਿਅਕਤੀਆਂ ਦੀ ਮੌਤ

ਓਨਟਾਰੀਓ : ਸ਼ਨੀਵਾਰ ਨੂੰ ਉਨਟਾਰੀਓ ਵਿੱਚ ਆਏ ਘਾਤਕ ਤੂਫਾਨ ਤੋਂ ਬਾਅਦ ਦਰਹਾਮ ਰੀਜਨ ਦੇ ਕਈ ਸਕੂਲਾਂ ਤੇ ਟੋਰਾਂਟੋ ਦੇ ਇੱਕ ਸਕੂਲ ਨੂੰ ਬੰਦ ਰੱਖਣ ਦਾ ਫੈਸਲਾ ਕੀਤਾ ਗਿਆ ਹੈ। ਤੂਫਾਨ ਕਾਰਨ ਹੋਏ ਨੁਕਸਾਨ ਤੋਂ ਅਜੇ ਵੀ ਕਮਿਊਨਿਟੀਜ਼ ਪੂਰੀ ਤਰ੍ਹਾਂ ਉਭਰ ਨਹੀਂ ਸਕੀਆਂ। ਅਜੇ ਵੀ ਸਾਫ ਸਫਾਈ ਦਾ ਕੰਮ ਚੱਲ ਰਿਹਾ …

Read More »

ਭਾਰਤੀ ਦੂਤਾਵਾਸ ਵਲੋਂ ਵਿਦਿਆਰਥੀਆਂ ਨੂੰ ਡੂੰਘੇ ਪਾਣੀ ‘ਚ ਨਾ ਜਾਣ ਦੀ ਅਪੀਲ

ਟੋਰਾਂਟੋ : ਕੈਨੇਡਾ ਵਿਖੇ ਗਰਮੀ ਦੀ ਰੁੱਤ ਦੌਰਾਨ ਭਾਰਤੀ ਵਿਦਿਆਰਥੀਆਂ ਦੇ ਝੀਲਾਂ, ਦਰਿਆਵਾਂ ਅਤੇ ਤਲਾਬਾਂ ਵਿਚ ਡੁੱਬ ਕੇ ਮਾਰੇ ਜਾਣ ਦੀਆਂ ਘਟਨਾਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਰਾਜਧਾਨੀ ਓਟਾਵਾ ਤੋਂ ਭਾਰਤ ਦੇ ਦੂਤਾਵਾਸ ਵਲੋਂ ਇਕ ਖਾਸ ਅਪੀਲ ਜਾਰੀ ਕੀਤੀ ਗਈ ਹੈ। ਇਸ ਅਪੀਲ ਵਿਚ ਵਿਦਿਆਰਥੀਆਂ ਨੂੰ ਸਥਾਨਕ ਕਾਨੂੰਨਾਂ ਦਾ ਪਾਲਣ …

Read More »

ਯੂਕਰੇਨ ਦੀ ਮਦਦ ਲਈ ਕੈਨੇਡਾ ਭੇਜੇਗਾ ਹੋਰ ਅਸਲਾ : ਕੈਨੇਡੀਅਨ ਰੱਖਿਆ ਮੰਤਰੀ

ਟੋਰਾਂਟੋ/ਬਿਊਰੋ ਨਿਊਜ਼ : ਕੈਨੇਡਾ ਵੱਲੋਂ ਯੂਕਰੇਨੀਅਨ ਮਿਲਟਰੀ ਦੀ ਮਦਦ ਲਈ ਹੋਰ ਅਸਲਾ ਤੇ ਗੋਲੀ ਸਿੱਕਾ ਯੂਕਰੇਨ ਭੇਜਿਆ ਜਾ ਰਿਹਾ ਹੈ। ਫੈਡਰਲ ਸਰਕਾਰ ਅਨੁਸਾਰ ਇਸ ਗੋਲੀ ਸਿੱਕੇ ਨੂੰ ਭੇਜਣ ਉੱਤੇ 98 ਮਿਲੀਅਨ ਡਾਲਰ ਖਰਚ ਆਵੇਗਾ। ਇਸ ਤਹਿਤ 155 ਐਮਐਮ ਕੈਲੀਬਰ ਦੇ ਗੋਲੀ ਸਿੱਕੇ ਦੇ ਨਾਲ ਨਾਲ ਫਿਊਜ਼ਿਜ ਤੇ ਚਾਰਜ ਬੈਗਜ਼ ਵੀ …

Read More »

ਟੋਰਾਂਟੋ ਵਿਚ ਅਲਫਾ ਅਕੈਡਮੀ ਦੇ ਬਾਹਰ ਭਾਰਤੀ ਵਿਦਿਆਰਥੀਆਂ ਦਾ ਪ੍ਰਦਰਸ਼ਨ

ਨਿੱਜੀ ਕਾਲਜਾਂ ਦੇ ਫਲਾਪ ਹੋਣ ਦੀ ਅਕਸਰ ਹੁੰਦੀ ਰਹਿੰਦੀ ਹੈ ਚਰਚਾ ਟੋਰਾਂਟੋ/ਸਤਪਾਲ ਸਿੰਘ ਜੌਹਲ : ਕੈਨੇਡਾ ਵਿਚ ਵਿਦੇਸ਼ੀ ਵਿਦਿਆਰਥੀਆਂ ਨੂੰ ਪੜਾਈ ਦੇ ਸਹਾਰੇ ਨਾਲ ਕੰਮ ਕਰਨ ਅਤੇ ਪੱਕੇ ਹੋਣ ਦੇ ਮੌਕੇ ਨੂੰ ਵੱਡੀ ਗਿਣਤੀ ਵਿਚ ਭਾਰਤੀ ਨੌਜਵਾਨ ਅਤੇ ਉਨਾਂ ਦੇ ਪਰਿਵਾਰ ਸੰਭਾਲਣ ਦੀ ਕੋਸ਼ਿਸ਼ ਵਿਚ ਰਹਿੰਦੇ ਹਨ ਪਰ ਸਮੇਂ ਦੇ …

Read More »

ਟੋਰਾਂਟੋ ‘ਚ ਮੌਂਕੀਪੌਕਸ ਦੇ ਦੋ ਨਵੇਂ ਸ਼ੱਕੀ ਮਾਮਲੇ ਆਏ ਸਾਹਮਣੇ

ਟੋਰਾਂਟੋ/ਬਿਊਰੋ ਨਿਊਜ਼ : ਟੋਰਾਂਟੋ ਪਬਲਿਕ ਹੈਲਥ (ਟੀਪੀਐਚ) ਦਾ ਕਹਿਣਾ ਹੈ ਕਿ ਸ਼ਹਿਰ ਵਿੱਚ ਮੌਂਕੀਪੌਕਸ ਦੇ ਦੋ ਨਵੇਂ ਸ਼ੱਕੀ ਮਾਮਲੇ ਮਿਲੇ ਹਨ। ਇਸ ਦੇ ਨਾਲ ਹੀ ਇੱਕ ਮਾਮਲਾ ਪੁਖ਼ਤਾ ਤੌਰ ਉੱਤੇ ਇਸੇ ਵਾਇਰਸ ਦਾ ਹੀ ਹੈ ਪਰ ਮਾਮਲੇ ਦੀ ਅਜੇ ਵੀ ਜਾਂਚ ਕੀਤੀ ਜਾ ਰਹੀ ਹੈ। ਟੀਪੀਐਚ ਨੇ ਦੱਸਿਆ ਕਿ ਇਹ …

Read More »

ਕੁਤਬ ਮੀਨਾਰ ਪੂਜਾ ਕਰਨ ਦੀ ਥਾਂ ਨਹੀਂ : ਏਐੱਸਆਈ

ਪੁਰਾਤੱਤਵ ਸਰਵੇਖਣ ਵੱਲੋਂ ਕੰਪਲੈਕਸ ਅੰਦਰ ਦੇਵੀ-ਦੇਵਤਿਆਂ ਦੀਆਂ ਮੂਰਤੀਆਂ ਮੁੜ ਸਥਾਪਤ ਕਰਨ ਦਾ ਵਿਰੋਧ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤੀ ਪੁਰਾਤੱਤਵ ਸਰਵੇਖਣ (ਏਐੱਸਆਈ) ਨੇ ਦਿੱਲੀ ਦੀ ਇੱਕ ਅਦਾਲਤ ‘ਚ ਕੁਤਬ ਮੀਨਾਰ ਕੰਪਲੈਕਸ ਅੰਦਰ ਹਿੰਦੂ ਤੇ ਜੈਨ ਦੇਵੀ-ਦੇਵਤਿਆਂ ਦੀਆਂ ਮੂਰਤੀਆਂ ਮੁੜ ਸਥਾਪਤ ਕਰਨ ਦੀ ਮੰਗ ਸਬੰਧੀ ਅਪੀਲ ਦਾ ਵਿਰੋਧ ਕਰਦਿਆਂ ਕਿਹਾ ਕਿ ਇਹ …

Read More »

ਭਾਜਪਾ ਦਾ ਸ਼ਾਸਨ ਹਿਟਲਰ ਅਤੇ ਸਟਾਲਿਨ ਤੋਂ ਵੀ ਬਦਤਰ : ਮਮਤਾ ਬੈਨਰਜੀ

ਕੋਲਕਾਤਾ/ਬਿਊਰੋ ਨਿਊਜ਼ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕੇਂਦਰ ਸਰਕਾਰ ‘ਤੇ ਕਥਿਤ ਕੇਂਦਰੀ ਏਜੰਸੀਆਂ ਦੀ ਮਦਦ ਨਾਲ ਰਾਜਾਂ ਦੇ ਮਾਮਲਿਆਂ ਵਿੱਚ ਦਖ਼ਲਅੰਦਾਜ਼ੀ ਦਾ ਆਰੋਪ ਲਾਉਂਦਿਆਂ ਕਿਹਾ ਕਿ ਭਾਜਪਾ ਸਰਕਾਰ ਦੇਸ਼ ਦੇ ਸੰਘੀ ਢਾਂਚੇ ਨੂੰ ਪੈਰਾਂ ਹੇਠ ਮਧੋਲ ਰਹੀ ਹੈ। ਬੈਨਰਜੀ ਨੇ ਮੀਡੀਆ ਨੂੰ ਸੰਬੋਧਨ ਕਰਦਿਆਂ ਦਾਅਵਾ ਕੀਤਾ ਕਿ …

Read More »

ਭਾਰਤੀ ਸਿੰਘ ਵਲੋਂ ਕੀਤੀ ਵਿਵਾਦਤ ਟਿੱਪਣੀ ਦਾ ਮਾਮਲਾ

ਕੌਮੀ ਘੱਟਗਿਣਤੀ ਕਮਿਸ਼ਨ ਨੇ ਪੰਜਾਬ ਤੇ ਮਹਾਰਾਸ਼ਟਰ ਤੋਂ ਰਿਪੋਰਟ ਮੰਗੀ ਨਵੀਂ ਦਿੱਲੀ : ਕੌਮੀ ਘੱਟਗਿਣਤੀ ਕਮਿਸ਼ਨ (ਐੱਨਸੀਐੱਮ) ਨੇ ਕਾਮੇਡੀਅਨ ਭਾਰਤੀ ਸਿੰਘ ਵੱਲੋਂ ‘ਦਾੜੀ ਤੇ ਮੁੱਛਾਂ’ ਬਾਰੇ ਕੀਤੀ ਟਿੱਪਣੀ ਨਾਲ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਦੇ ਮਾਮਲੇ ‘ਤੇ ਪੰਜਾਬ ਤੇ ਮਹਾਰਸ਼ਟਰ ਦੇ ਮੁੱਖ ਸਕੱਤਰਾਂ ਤੋਂ ਰਿਪੋਰਟ ਮੰਗੀ ਹੈ। ਮੀਡੀਆ ਰਿਪੋਰਟਾਂ …

Read More »

ਤੇਜਿੰਦਰਪਾਲ ਬੱਗਾ ਮਾਮਲੇ ‘ਚ ਪੰਜਾਬ ਪੁਲਿਸ ਪਹੁੰਚੀ ਦਿੱਲੀ ਹਾਈਕੋਰਟ

ਅਗਵਾ ਦਾ ਕੇਸ ਖਾਰਜ ਕਰਨ ਦੀ ਕੀਤੀ ਮੰਗ ਚੰਡੀਗੜ੍ਹ/ਬਿਊਰੋ ਨਿਊਜ਼ : ਦਿੱਲੀ ਦੇ ਭਾਜਪਾ ਆਗੂ ਤੇਜਿੰਦਰਪਾਲ ਸਿੰਘ ਬੱਗਾ ਦੇ ਅਗਵਾ ਮਾਮਲੇ ਵਿਚ ਫਸੀ ਪੰਜਾਬ ਪੁਲਿਸ ਹੁਣ ਦਿੱਲੀ ਹਾਈਕੋਰਟ ਪਹੁੰਚ ਗਈ ਹੈ। ਪੰਜਾਬ ਪੁਲਿਸ ਨੇ ਅਗਵਾ ਮਾਮਲੇ ਨੂੰ ਖਾਰਜ ਕਰਨ ਦੀ ਮੰਗ ਕੀਤੀ ਹੈ। ਮੁਹਾਲੀ ਜ਼ਿਲ੍ਹੇ ਦੇ ਐਸਪੀ ਮਨਪ੍ਰੀਤ ਸਿੰਘ ਨੇ …

Read More »