ਭਾਰਤ ਤੇ ਜਰਮਨੀ ਨੇ ਕਈ ਸਮਝੌਤਿਆਂ ‘ਤੇ ਕੀਤੇ ਦਸਤਖਤ ਬਰਲਿਨ/ਬਿਊਰੋ ਨਿਊਜ਼ : ਭਾਰਤ ਵੱਲੋਂ ਹਮੇਸ਼ਾ ਸ਼ਾਂਤੀ ਦੀ ਵਕਾਲਤ ਕਰਨ ਦਾ ਦਾਅਵਾ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਭਾਰਤ ਦਾ ਮੰਨਣਾ ਹੈ ਕਿ ਰੂਸ-ਯੂਕਰੇਨ ਜੰਗ ‘ਚ ਕੋਈ ਵੀ ਜੇਤੂ ਨਹੀਂ ਹੋਵੇਗਾ ਅਤੇ ਸਾਰਿਆਂ ਨੂੰ ਇਸ ਜੰਗ ਕਾਰਨ ਨੁਕਸਾਨ ਭੁਗਤਨਾ …
Read More »Daily Archives: May 6, 2022
ਅਮਰੀਕਾ ਵੱਲੋਂ ਵਰਕ ਪਰਮਿਟਾਂ ਦੀ ਮਿਆਦ ਵਧਾਉਣ ਦਾ ਐਲਾਨ
ਹਜ਼ਾਰਾਂ ਭਾਰਤੀਆਂ ਨੂੰ ਮਿਲੀ ਰਾਹਤ ਵਾਸ਼ਿੰਗਟਨ : ਅਮਰੀਕਾ ਦੀ ਸਰਕਾਰ ਨੇ ਆਵਾਸੀਆਂ ਦੇ ਕੁਝ ਵਰਗਾਂ ਨੂੰ ਰਾਹਤ ਦੇਣ ਦਾ ਫ਼ੈਸਲਾ ਕੀਤਾ ਹੈ। ਦੇਸ਼ ਵਿਚ ਐਚ-1ਬੀ ਵੀਜ਼ਾਧਾਰਕਾਂ ਦੇ ਵਰਕ ਪਰਮਿਟ ‘ਚ ਡੇਢ ਸਾਲ ਦਾ ਵਾਧਾ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਐਚ-1ਬੀ ਵੀਜ਼ਾ ‘ਤੇ ਆਏ ਇਹ ਉਹ ਆਵਾਸੀ ਹਨ ਜੋ ਗਰੀਨ …
Read More »ਨਵਾਜ਼ ਸ਼ਰੀਫ਼ ਖਿਲਾਫ ਲੱਗੇ ਭ੍ਰਿਸ਼ਟਾਚਾਰ ਦੇ ਦੋਸ਼ ਰੱਦ ਕਰਨ ਦੀ ਤਿਆਰੀ
ਇਮਰਾਨ ਸਰਕਾਰ ਨੇ ਨਵਾਜ਼ ਖਿਲਾਫ ਭ੍ਰਿਸ਼ਟਾਚਾਰ ਦੇ ਦਰਜ ਕੀਤੇ ਸਨ ਕਈ ਮਾਮਲੇ ਇਸਲਾਮਾਬਾਦ/ਬਿਊਰੋ ਨਿਊਜ਼ : ਪਾਕਿਸਤਾਨ ਦੀ ਨਵੀਂ ਸਰਕਾਰ ਭ੍ਰਿਸ਼ਟਾਚਾਰ ਦੇ ਕੇਸਾਂ ‘ਚ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਖਿਲਾਫ ਲੱਗੇ ਦੋਸ਼ਾਂ ਨੂੰ ਰੱਦ ਜਾਂ ਮੁਅੱਤਲ ਕਰਨ ‘ਤੇ ਵਿਚਾਰ ਕਰ ਰਹੀ ਹੈ ਤਾਂ ਜੋ ਉਨ੍ਹਾਂ ਨੂੰ ਅਦਾਲਤ ‘ਚ ਨਵੇਂ ਸਿਰੇ ਤੋਂ …
Read More »ਆਸਟ੍ਰੇਲੀਆ ਦੇ ਹਾਈ ਕਮਿਸ਼ਨਰ ਵੱਲੋਂ ਭਗਵੰਤ ਮਾਨ ਨਾਲ ਮੁਲਾਕਾਤ
ਚੰਡੀਗੜ੍ਹ : ਭਾਰਤ-ਆਸਟ੍ਰੇਲੀਆ ਵਿਚਕਾਰ ਦੁਵੱਲੇ ਵਪਾਰ ਨੂੰ ਹੁਲਾਰਾ ਦੇਣ ਲਈ ਆਸਟ੍ਰੇਲੀਆ ਦੇ ਹਾਈ ਕਮਿਸ਼ਨਰ ਬੈਰੀ ਓ ਫੈਰਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਉਨ੍ਹਾਂ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ‘ਤੇ ਮੁਲਾਕਾਤ ਕੀਤੀ ਹੈ। ਇਸ ਮੌਕੇ ਆਸਟ੍ਰੇਲੀਆ ਦੇ ਹਾਈ ਕਮਿਸ਼ਨਰ ਨੇ ਗੁਜਰਾਤ ਤੇ ਮਹਾਰਾਸ਼ਟਰ ਦੀ ਤਰਜ਼ ‘ਤੇ ਪੰਜਾਬ ਨਾਲ ਖਾਸ …
Read More »ਰਾਜਨੀਤੀ ਤੋਂ ਉੱਪਰ ਉੱਠ ਕੇ ਹੀ ਹੱਲ ਹੋ ਸਕਦੇ ਨੇ ਪੰਜਾਬ ਦੇ ਪੁਰਾਣੇ ਮਸਲੇ
ਪਿਛਲੇ 20-25 ਸਾਲ ਦੌਰਾਨ ਪੰਜਾਬ ਵਿਚ ਰਾਜ ਕਰਨ ਵਾਲੀਆਂ ਸਿਆਸੀ ਪਾਰਟੀਆਂ ਕਾਂਗਰਸ ਅਤੇ ਅਕਾਲੀ ਦਲ-ਭਾਜਪਾ ਗੱਠਜੋੜ ਨੇ ਰਾਜ ਦੇ ਵਿੱਤੀ ਅਤੇ ਕੁਦਰਤੀ ਸਰੋਤਾਂ ਦੀ ਏਨੀ ਵੱਡੀ ਪੱਧਰ ‘ਤੇ ਦੁਰਵਰਤੋਂ ਕੀਤੀ ਹੈ ਕਿ ਰਾਜ ਦੀਵਾਲੀਆ ਹੋਣ ਦੇ ਕੰਢੇ ਪਹੁੰਚ ਗਿਆ ਹੈ। 1997 ਵਿਚ ਅਕਾਲੀ-ਭਾਜਪਾ ਸਰਕਾਰ ਵਲੋਂ ਕਿਸਾਨਾਂ ਅਤੇ ਸਮਾਜ ਦੇ ਹੋਰ …
Read More »ਕਾਨੂੰਨੀ ਤੌਰ ‘ਤੇ ਗਰਭਪਾਤ ਤੱਕ ਪਹੁੰਚ ਦੀ ਪੈਰਵੀ ਕਰ ਰਹੇ ਹਨ ਲਿਬਰਲ
ਸੁਪਰੀਮ ਕੋਰਟ ਦੇ ਫੈਸਲੇ ਕਾਰਨ ਹੀ ਕੈਨੇਡਾ ਵਿੱਚ ਗਰਭਪਾਤ ਨੂੰ ਗੈਰਕਾਨੂੰਨੀ ਨਹੀਂ ਮੰਨਿਆ ਜਾਂਦਾ ਓਟਵਾ/ਬਿਊਰੋ ਨਿਊਜ਼ : ਕੈਨੇਡਾ ਤੇ ਅਮਰੀਕਾ ਦੋਵਾਂ ਦੇਸ਼ਾਂ ਵਿੱਚ ਲਿਬਰਲ ਨੀਤੀਘਾੜਿਆਂ ਵੱਲੋਂ ਕਾਨੂੰਨੀ ਤੌਰ ‘ਤੇ ਗਰਭਪਾਤ ਤੱਕ ਪਹੁੰਚ ਦੀ ਪੈਰਵੀ ਕੀਤੀ ਜਾ ਰਹੀ ਹੈ। ਪ੍ਰਧਾਨ ਮੰਤਰੀ ਜਸਟਿਨ ਟਰੂਡੋ, ਜੋ ਕਿ ਅਖੌਤੀ ਤੌਰ ‘ਤੇ ਪ੍ਰਗਤੀਸ਼ੀਲ ਕਦਰਾਂ ਕੀਮਤਾਂ …
Read More »ਗਰਭਪਾਤ ਸਬੰਧੀ ਯਥਾਸਥਿਤੀ ਬਹਾਲ ਰੱਖੀ ਜਾਵੇਗੀ : ਫੋਰਡ
ਓਨਟਾਰੀਓ/ਬਿਊਰੋ ਨਿਊਜ਼ : ਓਨਟਾਰੀਓ ਪ੍ਰੋਗਰੈਸਿਵ ਕੰਸਰਵੇਟਿਵ ਆਗੂ ਡੱਗ ਫੋਰਡ ਵੱਲੋਂ ਇਹ ਤਹੱਈਆ ਪ੍ਰਗਟਾਇਆ ਗਿਆ ਕਿ ਉਹ ਪ੍ਰੋਵਿੰਸ ਵਿੱਚ ਗਰਭਪਾਤ ਤੱਕ ਪਹੁੰਚ ਬਰਕਰਾਰ ਰੱਖਣਗੇ ਜਦਕਿ ਤਿੰਨ ਹੋਰਨਾਂ ਮੁੱਖ ਪਾਰਟੀਆਂ ਦਾ ਕਹਿਣਾ ਹੈ ਕਿ ਜੇ ਜੂਨ ਵਿੱਚ ਉਹ ਚੁਣੇ ਜਾਂਦੇ ਹਨ ਤਾਂ ਉਹ ਇਸ ਦਾ ਪਸਾਰ ਕਰਨਗੇ। ਅਮਰੀਕਾ ਦੇ ਸੁਪਰੀਮ ਕੋਰਟ ਵੱਲੋਂ …
Read More »ਟੋਰਾਂਟੋ ਨੇੜੇ ਮਾਰਖਮ ‘ਚ ਸਰਦਾਰ ਵੱਲਭਭਾਈ ਪਟੇਲ ਦੇ ਬੁੱਤ ਦਾ ਉਦਘਾਟਨ
ਟੋਰਾਂਟੋ/ਸਤਪਾਲ ਸਿੰਘ ਜੌਹਲ : ਕੈਨੇਡਾ ‘ਚ ਟੋਰਾਂਟੋ ਨੇੜੇ ਮਾਰਖਮ ਵਿਖੇ ਸਨਾਤਨ ਮੰਦਿਰ ਕਲਚਰਲ ਸੈਂਟਰ ਵਿਚ ਭਾਰਤ ਦੇ ਪਹਿਲੇ ਉਪ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਰਹੇ ਸਰਦਾਰ ਵੱਲਭਭਾਈ ਪਟੇਲ ਦਾ ਆਦਮ ਕੱਦ ਤੋਂ ਵੱਡਾ ਬੁੱਤ ਲਗਾਇਆ ਗਿਆ ਹੈ। ਜਿਸ ਦੀ ਉਦਘਾਟਨੀ ਰਸਮ ‘ਚ ਇੰਟਰਨੈਟ ਰਾਹੀਂ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ …
Read More »ਟੋਰਾਂਟੋ ਤੇ ਜੀਟੀਏ ਵਿੱਚ ਗੈਸ ਦੀਆਂ ਕੀਮਤਾਂ ਹੋਰ ਵਧਣ ਦੀ ਸੰਭਾਵਨਾ
ਟੋਰਾਂਟੋ/ਬਿਊਰੋ ਨਿਊਜ਼ : ਜੀਟੀਏ ਦੇ ਬਹੁਤੇ ਸਟੇਸ਼ਨਾਂ ਉੱਤੇ ਗੈਸ ਦੀਆਂ ਕੀਮਤਾਂ 194.9 ਸੈਂਟ ਪ੍ਰਤੀ ਲੀਟਰ ਤੱਕ ਅੱਪੜਣ ਦੀ ਸੰਭਾਵਨਾ ਹੈ। ਇਹ ਜਾਣਕਾਰੀ ਐਨ-ਪ੍ਰੋ ਦੇ ਚੀਫ ਪੈਟਰੋਲੀਅਮ ਵਿਸਲੇਸ਼ਕ ਰੌਜਰ ਮੈਕਨਾਈਟ ਨੇ ਦਿੱਤੀ। ਇਸ ਸਮੇਂ 190.9 ਸੈਂਟ ਪ੍ਰਤੀ ਲੀਟਰ ਦਾ ਰਿਕਾਰਡ 10 ਮਾਰਚ ਨੂੰ ਕਾਇਮ ਹੋਇਆ ਸੀ। ਇਸ ਹਫਤੇ ਦੇ ਸ਼ੁਰੂ ਵਿੱਚ …
Read More »ਕੈਨੇਡਾ ‘ਚ ਵੋਟ ਕਰਨ ਦੀ ਉਮਰ ਘਟਾਉਣ ਲਈ ਐਨਡੀਪੀ ਵੱਲੋਂ ਬਿੱਲ ਪੇਸ਼
ਓਨਟਾਰੀਓ/ਬਿਊਰੋ ਨਿਊਜ਼ : ਐਨਡੀਪੀ ਇਸ ਗੱਲ ਨੂੰ ਲੈ ਕੇ ਆਸਵੰਦ ਹੈ ਕਿ ਕੈਨੇਡਾ ਵਿੱਚ ਵੋਟ ਪਾਉਣ ਦੀ ਉਮਰ ਘਟਾ ਕੇ 16 ਸਾਲ ਕਰਨ ਨਾਲ ਹਾਊਸ ਆਫ ਕਾਮਨਜ਼ ਵਿੱਚ ਵਧੇਰੇ ਸਮਰਥਨ ਹਾਸਲ ਹੋ ਸਕਦਾ ਹੈ। ਐਨਡੀਪੀ ਆਗੂ ਜਗਮੀਤ ਸਿੰਘ ਨੇ ਆਖਿਆ ਕਿ ਇਸ ਤੋਂ ਪਹਿਲਾਂ ਇਸ ਮਾਮਲੇ ਵਿੱਚ ਫੇਲ੍ਹ ਹੋਏ ਬਿੱਲਾਂ …
Read More »