Breaking News
Home / 2022 / May / 09

Daily Archives: May 9, 2022

ਕੈਨੇਡਾ ਵਿੱਚ ਗੈਸ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ: ਪਹੁੰਚੀਆਂ 2 ਡਾਲਰ ਪ੍ਰਤੀ ਲੀਟਰ ਤੱਕ

ਗ੍ਰੇਟਰ ਟੋਰਾਂਟੋ ਏਰੀਆ ਵਿੱਚ ਗੈਸ ਦੀਆਂ ਕੀਮਤਾਂ ਵਿਕਟੋਰੀਆ ਡੇ ਲੰਬੇ ਵੀਕਐਂਡ ਤੱਕ $2.10 ਪ੍ਰਤੀ ਲੀਟਰ ਤੱਕ ਪਹੁੰਚਣ ਦੀ ਸੰਭਾਵਨਾ ਹੈ ਕਿਉਂਕਿ ਕੀਮਤਾਂ ਵਿੱਚ “ਬੇਮਿਸਾਲ” ਵਾਧਾ ਹੋ ਰਿਹਾ ਹੈ ਜਿਸ ਨੇ  ਪੰਪ ‘ਤੇ ਡਰਾਈਵਰਾਂ ਦਾ  ਖਰਚ ਵਧਾਉਣਾ ਜਾਰੀ ਰੱਖਿਆ ਹੋਇਆ ਹੈ Õ  GTa ਵਿੱਚ ਇੱਕ ਲੀਟਰ fuel ਦੀ ਔਸਤ ਕੀਮਤ ਹਫਤੇ …

Read More »

ਨਵਜੋਤ ਸਿੱਧੂ ਤੇ ਭਗਵੰਤ ਮਾਨ ਦੀ ਹੋਈ ਮੀਟਿੰਗ

ਸਿੱਧੂ ਨੇ ਹੁਣ ਭਗਵੰਤ ਮਾਨ ਦੀਆਂ ਕੀਤੀਆਂ ਤਾਰੀਫਾਂ ਕਿਹਾ : ਮੇਰੀ ਲੜਾਈ ਵੀ ਸਿਸਟਮ ਦੇ ਖਿਲਾਫ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਦੀ ਅੱਜ ਚੰਡੀਗੜ੍ਹ ਵਿਚ ਸਿਵਲ ਸਕੱਤਰੇਤ ਵਿਖੇ ਮੀਟਿੰਗ ਹੋਈ ਹੈ। ਇਸ ਮੀਟਿੰਗ ਤੋਂ ਬਾਅਦ ਨਵਜੋਤ ਸਿੱਧੂ ਨੇ ਮੀਡੀਆ …

Read More »

ਨਸ਼ਿਆਂ ਕਾਰਨ ਪੰਜਾਬ ’ਚ ਇਕ ਹਫਤੇ ਦੌਰਾਨ 10 ਮੌਤਾਂ

ਭਗਵੰਤ ਮਾਨ ਨੇ ਪੰਜਾਬ ਦੇ ਪੁਲਿਸ ਅਫਸਰਾਂ ਨਾਲ ਕੀਤੀ ਮੀਟਿੰਗ ਭਗਵੰਤ ਨੇ ਪੁਲਿਸ ਅਫਸਰਾਂ ਨੂੰ ਬਿਨਾ ਕਿਸੇ ਦਬਾਅ ਤੋਂ ਕੰਮ ਕਰਨ ਲਈ ਕਿਹਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਨਸ਼ਾ ਇਸ ਕਦਰ ਵਧ ਗਿਆ ਹੈ ਕਿ ਲੰਘੇ ਇਕ ਹਫਤੇ ਦੌਰਾਨ ਨਸ਼ਿਆਂ ਦੀ ਓਵਰਡੋਜ਼ ਨਾਲ ਪੰਜਾਬ ਵਿਚ 10 ਵਿਅਕਤੀਆਂ ਦੀ ਜਾਨ ਜਾ ਚੁੱਕੀ …

Read More »

ਅੰਗਦ ਸੈਣੀ ਦੀ ਕਾਂਗਰਸ ’ਚ ਵਾਪਸੀ

ਸਾਬਕਾ ਵਿਧਾਇਕ ਨੇ ਟਿਕਟ ਨਾ ਮਿਲਣ ਕਰਕੇ ਛੱਡ ਦਿੱਤੀ ਸੀ ਪਾਰਟੀ ਚੰਡੀਗੜ੍ਹ/ਬਿਊਰੋ ਨਿਊਜ਼ ਨਵਾਂਸ਼ਹਿਰ ਤੋਂ ਸਾਬਕਾ ਵਿਧਾਇਕ ਅੰਗਦ ਸੈਣੀ ਦੀ ਕਾਂਗਰਸ ਪਾਰਟੀ ਵਿਚ ਮੁੜ ਵਾਪਸੀ ਹੋ ਗਈ ਹੈ। ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਅਤੇ ਵਰਕਿੰਗ ਪ੍ਰਧਾਨ ਭਾਰਤ ਭੂਸ਼ਣ ਆਸ਼ੂ ਨੇ ਅੰਗਦ ਸੈਣੀ ਦੇ ਘਰ ਜਾ ਕੇ ਉਨ੍ਹਾਂ ਨੂੰ ਮੁੜ ਪਾਰਟੀ …

Read More »

ਭਗਵੰਤ ਮਾਨ ਨੇ ਨਿਭਾਇਆ ਵਾਅਦਾ

ਕਰੋਨਾ ਯੋਧੇ ਪੀਆਰਟੀਸੀ ਦੇ ਡਰਾਈਵਰ ਦੇ ਪਰਿਵਾਰ ਨੂੰ 50 ਲੱਖ ਰੁਪਏ ਦਾ ਮੁਆਵਜ਼ਾ ਕਾਂਗਰਸ ਸਰਕਾਰ ਨੇ ਦਿੱਤੇ ਸਨ 10 ਲੱਖ ਰੁਪਏ ਮਨਜੀਤ ਸਿੰਘ ਦੀ ਡਿਊਟੀ ਦੌਰਾਨ ਹਾਰਟ ਅਟੈਕ ਨਾਲ ਹੋ ਗਈ ਸੀ ਮੌਤ ਚੰਡੀਗੜ੍ਹ/ਬਿਊਰੋ ਨਿਊਜ਼ ਕਰੋਨਾ ਮਹਾਮਾਰੀ ਦੌਰਾਨ ਹਿੰਮਤ ਦਿਖਾਉਣ ਵਾਲੇ ਕਰੋਨਾ ਯੋਧੇ ਮਨਜੀਤ ਸਿੰਘ ਦੇ ਪਰਿਵਾਰ ਨੂੰ ਆਮ ਆਦਮੀ …

Read More »

ਬੀਐਸਐਫ ਨੇ ਹੇਠਾਂ ਸੁੱਟਿਆ ਪਾਕਿਸਤਾਨੀ ਡਰੋਨ

74 ਕਰੋੜ ਰੁਪਏ ਦੀ ਹੈਰੋਇਨ ਬਰਾਮਦ ਬੀਐਸਐਫ ਦੇ ਅਧਿਕਾਰੀ ਕਰ ਰਹੇ ਹਨ ਜਾਂਚ ਅੰਮਿ੍ਰਤਸਰ/ਬਿਊਰੋ ਨਿਊਜ਼ ਅੰਮਿ੍ਰਤਸਰ ਵਿਚ ਬੀਐਸਐਫ ਨੇ ਪਾਕਿਸਤਾਨੀ ਤਸਕਰਾਂ ਦੀ ਵੱਡੀ ਅਤੇ ਘਿਨੌਣੀ ਸਾਜਿਸ਼ ਨੂੰ ਨਾਕਾਮ ਕਰ ਦਿੱਤਾ। ਪਾਕਿਸਤਾਨੀ ਤਸਕਰਾਂ ਵਲੋਂ ਭਾਰਤੀ ਸਰਹੱਦ ਵਿਚ ਭੇਜੇ ਗਏ ਡਰੋਨ ਨੂੰ ਬੀਐਸਐਫ ਦੇ ਜਵਾਨਾਂ ਨੇ ਹੇਠਾਂ ਸੁੱਟ ਲਿਆ ਅਤੇ 74 ਕਰੋੜ …

Read More »

ਸਿਮਰਜੀਤ ਬੈਂਸ ਨੂੰ ਅਜੇ ਰਾਹਤ ਨਹੀਂ

ਬੈਂਸ ਨੇ ਹਾਈਕੋਰਟ ’ਚ ਪਾਈ ਸੀ ਪਟੀਸ਼ਨ ਜਬਰ ਜਨਾਹ ਦੇ ਮਾਮਲੇ ’ਚ ਹੁਣ 19 ਮਈ ਨੂੰ ਹੋਵੇਗੀ ਸੁਣਵਾਈ ਚੰਡੀਗੜ੍ਹ/ਬਿਊਰੋ ਨਿਊਜ਼ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਅਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਜਬਰ ਜਨਾਹ ਦੇ ਮਾਮਲੇ ਵਿਚ ਸਮੇਂ ਸਿਰ ਪੇਸ਼ ਨਾ ਹੋਣ ਕਾਰਨ ਅਦਾਲਤ ਨੇ ਭਗੌੜਾ ਐਲਾਨਿਆ ਹੋਇਆ ਹੈ। ਬੈਂਸ …

Read More »

ਪੰਜਾਬੀ ਨੌਜਵਾਨ ਦਾ ਸਿਰ ਕਲਮ ਹੋਣ ਦਾ ਖਤਰਾ

ਕਤਲ ਦੇ ਕੇਸ ਵਿਚ ਬਲਵਿੰਦਰ ਸਾਊਦੀ ਅਰਬ ਦੀ ਜੇਲ੍ਹ ’ਚ ਬੰਦ ਰਿਹਾਈ ਲਈ ਦੋ ਕਰੋੜ ਰੁਪਏ ਦੀ ਬਲੱਡ ਮਨੀ ਮੰਗੀ ਗਈ ਚੰਡੀਗੜ੍ਹ/ਬਿਊਰੋ ਨਿਊਜ਼ ਦੋ ਕਰੋੜ ਰੁਪਏ ਦੀ ਬਲੱਡ ਮਨੀ ਨਾ ਦਿੱਤੀ ਗਈ ਤਾਂ ਪੰਜਾਬੀ ਨੌਜਵਾਨ ਦਾ ਸਿਰ ਕਲਮ ਕਰ ਦੇਣ ਦੀ ਧਮਕੀ ਦਿੱਤੀ ਗਈ ਹੈ। ਸ੍ਰੀ ਮੁਕਤਸਰ ਸਾਹਿਬ ਦੇ ਪਿੰਡ …

Read More »

ਸ੍ਰੀਲੰਕਾ ਦੇ ਪ੍ਰਧਾਨ ਮੰਤਰੀ ਰਾਜਪਕਸ਼ੇ ਵੱਲੋਂ ਅਸਤੀਫਾ

ਵਿਰੋਧੀ ਧਿਰ ਦੇ ਦਬਾਅ ਅੱਗੇ ਝੁਕੇ ਰਾਜਪਕਸ਼ੇ ਸ੍ਰੀਲੰਕਾ ਵਿਚ ਹੰਗਾਮੀ ਹਾਲਾਤ ਦੌਰਾਨ ਕਰਫਿਊ ਲਾਇਆ ਕੋਲੰਬੋ/ਬਿਊਰੋ ਨਿਊਜ਼ ਸ੍ਰੀਲੰਕਾ ਹੁਣ ਦੀਵਾਲੀਆ ਹੋਣ ਦੀ ਕਗਾਰ ’ਤੇ ਖੜ੍ਹਾ ਹੈ ਅਤੇ ਇਸੇ ਦੌਰਾਨ ਸ੍ਰੀਲੰਕਾ ਦੇ ਪ੍ਰਧਾਨ ਮੰਤਰੀ ਮਹਿੰਦਾ ਰਾਜਪਕਸ਼ੇ ਨੇ ਵਿਰੋਧੀ ਧਿਰ ਦੇ ਦਬਾਅ ਅੱਗੇ ਝੁਕਦਿਆਂ ਅਸਤੀਫਾ ਦੇ ਦਿੱਤਾ ਹੈ। ਲੰਘੇ ਹਫਤੇ ਮੁੱਖ ਵਿਰੋਧੀ ਆਗੂ …

Read More »