Breaking News
Home / 2022 / May / 11

Daily Archives: May 11, 2022

ਭਗਵੰਤ ਮਾਨ ਵਲੋਂ ਨਜਾਇਜ਼ ਕਬਜ਼ੇ ਕਰਨ ਵਾਲਿਆਂ ਨੂੰ ਚਿਤਾਵਨੀ

31 ਮਈ ਤੱਕ ਨਜ਼ਾਇਜ਼ ਕਬਜ਼ੇ ਛੱਡਣ ਲਈ ਕਿਹਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਨਜਾਇਜ਼ ਕਬਜ਼ੇ ਕਰਨ ਵਾਲਿਆਂ ਨੂੰ ਸਿੱਧੀ ਚਿਤਾਵਨੀ ਦੇ ਦਿੱਤੀ ਹੈ। ਭਗਵੰਤ ਮਾਨ ਵਲੋਂ ਇਕ ਟਵੀਟ ਕਰਕੇ ਕਿਹਾ ਗਿਆ ਹੈ ਕਿ ਜਿਹੜੇ ਵਿਅਕਤੀਆਂ ਨੇ ਸਰਕਾਰੀ ਜਾਂ ਪੰਚਾਇਤੀ ਜ਼ਮੀਨਾਂ ’ਤੇ ਨਾਜਇਜ਼ ਕਬਜ਼ੇ ਕੀਤੇ ਹੋਏ ਹਨ, …

Read More »

ਮੁਹਾਲੀ ’ਚ ਹੋਏ ਧਮਾਕੇ ਬਾਰੇ ਸੀਸੀਟੀਵੀ ਫੁਟੇਜ ਆਈ ਸਾਹਮਣੇ

ਫਰੀਦਕੋਟ ਪੁਲਿਸ ਨੇ ਤਰਨਤਾਰਨ ਦੇ ਨੌਜਵਾਨ ਨੂੰ ਕੀਤਾ ਗਿ੍ਰਫਤਾਰ ਚੰਡੀਗੜ੍ਹ/ਬਿਊਰੋ ਨਿਊਜ਼ ਮੁਹਾਲੀ ’ਚ ਪੰਜਾਬ ਪੁਲਿਸ ਦੇ ਇੰਟੈਲੀਜੈਂਸ ਵਿੰਗ ਦੇ ਦਫਤਰ ਦੀ ਇਮਾਰਤ ’ਤੇ ਹੋਏ ਹਮਲੇ ਦੇ ਮਾਮਲੇ ਵਿਚ ਜਾਂਚ ਏਜੰਸੀਆਂ ਹਮਲੇ ਦੀ ਸੀਸੀਟੀਵੀ ਫੁਟੇਜ ਹਾਸਲ ਕਰਨ ਵਿੱਚ ਕਾਮਯਾਬ ਹੋਈਆਂ ਹਨ। ਇਸ 38 ਸੈਕਿੰਡ ਦੀ ਫੁਟੇਜ ਵਿੱਚ ਚਿੱਟੀ ਕਾਰ ਮੁਹਾਲੀ ਦੇ …

Read More »

ਵਿੱਤ ਮੰਤਰੀ ਹਰਪਾਲ ਚੀਮਾ ਨੇ ਬਜਟ ਸਬੰਧੀ ਲੋਕਾਂ ਨਾਲ ਕੀਤੀ ਚਰਚਾ

ਕਿਹਾ : ਲੋਕਪੱਖੀ ਹੋਵੇਗਾ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਪਹਿਲਾ ਬਜਟ ਮੋਹਾਲੀ/ਬਿਊਰੋ ਨਿਊਜ਼ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਮੋਹਾਲੀ ਦੇ ਡੀਸੀ ਦਫ਼ਤਰ ਵਿਚ ਬੁੱਧਵਾਰ ਨੂੰ ਸਨਅਤਕਾਰਾਂ, ਪ੍ਰਾਪਰਟੀ ਡੀਲਰਾਂ ਅਤੇ ਆਮ ਆਦਮੀ ਪਾਰਟੀ ਦੇ ਵਲੰਟੀਅਰਾਂ ਨਾਲ ਬਜਟ ਸਬੰਧੀ ਚਰਚਾ ਕੀਤੀ। ਇਸ ਮੌਕੇ ਮੋਹਾਲੀ ਤੋਂ ‘ਆਪ’ ਵਿਧਾਇਕ ਕੁਲਵੰਤ ਸਿੰਘ …

Read More »

ਬੰਦੀ ਸਿੰਘਾਂ ਦੀ ਰਿਹਾਈ ਲਈ ਅੰਮਿ੍ਰਤਸਰ ’ਚ ਹੋਇਆ ਪੰਥਕ ਇਕੱਠ

ਸੁਖਬੀਰ ਬਾਦਲ, ਸਿਮਰਨਜੀਤ ਸਿੰਘ ਮਾਨ ਸਣੇ ਕਈ ਪੰਥਕ ਆਗੂਆਂ ਨੇ ਕੀਤੀ ਸ਼ਮੂਲੀਅਤ ਅੰਮਿ੍ਰਤਸਰ/ਬਿਊਰੋ ਨਿਊਜ਼ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ’ਚ ਬੰਦ ਬੰਦੀ ਸਿੰਘਾਂ ਦੀ ਰਿਹਾਈ ਲਈ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਇਕ ਪੰਥਕ ਇਕੱਠ ਕੀਤਾ ਗਿਆ। ਇਸ ਇਕੱਠ ਵਿਚ ਸਮੁੱਚੇ ਦੇਸ਼ ਦੇ ਪੰਥਕ ਨੁਮਾਇੰਦਿਆਂ ਤੋਂ ਇਲਾਵਾ ਸ਼ੋ੍ਰਮਣੀ ਅਕਾਲੀ ਦਲ ਦੇ …

Read More »

ਕੁਲਵੰਤ ਸਿੰਘ ‘ਆਪ’ ਦੇ ਚੰਡੀਗੜ੍ਹ ’ਚ ਸਹਿ-ਇੰਚਾਰਜ ਨਿਯੁਕਤ

ਮੋਹਾਲੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਨ ਕੁਲਵੰਤ ਸਿੰਘ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਵੱਲੋਂ ਮੋਹਾਲੀ ਜ਼ਿਲ੍ਹੇ ਦੇ ਸਾਬਕਾ ਮੇਅਰ ਅਤੇ ਮੌਜੂਦਾ ਵਿਧਾਇਕ ਕੁਲਵੰਤ ਸਿੰਘ ਨੂੰ ਚੰਡੀਗੜ੍ਹ ਦਾ ਸਹਿ-ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਹਾਲ ਹੀ ਵਿਚ ਹੋਈਆਂ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਕੁਲਵੰਤ ਸਿੰਘ ਨੇ ਉਘੇ ਕਾਂਗਰਸੀ ਆਗੂ ਤੇ …

Read More »

ਅੰਮਿ੍ਰਤਸਰ ਦੀ ਪੁਲਿਸ ਚੌਕੀ ’ਚ ਕਾਂਸਟੇਬਲ ਹੋਇਆ ਆਪੇ ਤੋਂ ਬਾਹਰ

ਪੱਤਰਕਾਰ ਦੀ ਦਸਤਾਰ ਉਤਾਰੀ ਅਤੇ ਵਾਲਾਂ ਤੋਂ ਫੜ ਕੇ ਘੜੀਸਿਆ ਅੰਮਿ੍ਰਤਸਰ/ਬਿਊਰੋ ਨਿਊਜ਼ ਅੰਮਿ੍ਰਤਸਰ ਦੀ ਵਿਜੇਨਗਰ ਪੁਲਿਸ ਚੌਕੀ ਵਿਚ ਇਕ ਕਾਂਸਟੇਬਲ ਦੋ ਧੜਿਆਂ ਵਿਚਕਾਰ ਵਿਵਾਦ ਦੇ ਚੱਲਦਿਆਂ ਆਪਣੀ ਮਰਿਆਦਾ ਵੀ ਭੁੱਲ ਗਿਆ ਅਤੇ ਆਪੇ ਤੋਂ ਬਾਹਰ ਹੋ ਗਿਆ। ਜ਼ਿਕਰਯੋਗ ਹੈ ਕਿ ਦੋ ਧੜਿਆਂ ਵਿਚਾਲੇ ਚੱਲ ਰਹੇ ਵਿਵਾਦ ਦਾ ਮਾਮਲਾ ਥਾਣੇ ਪਹੁੰਚਿਆ …

Read More »

ਤੇਜਿੰਦਰਪਾਲ ਬੱਗਾ ਨੇ ਕਿਹਾ, ਕੇਜਰੀਵਾਲ ਨੂੰ ਸਵਾਲ ਕਰਦਾ ਰਹਾਂਗਾ

ਭਾਵੇਂ ਹਜ਼ਾਰਾਂ ਕੇਸ ਦਰਜ ਹੋ ਜਾਣ ਮੈਂ ਡਰਨ ਵਾਲਾ ਨਹੀਂ ਪੰਜਾਬ ਪੁਲਿਸ ਨੇ ਬੱਗਾ ਨੂੰ ਕੀਤਾ ਸੀ ਗਿ੍ਰਫਤਾਰ ਨਵੀਂ ਦਿੱਲੀ/ਬਿਊਰੋ ਨਿਊਜ਼ ਨਵੀਂ ਦਿੱਲੀ ਤੋਂ ਭਾਜਪਾ ਦੇ ਆਗੂ ਤੇਜਿੰਦਰਪਾਲ ਸਿੰਘ ਬੱਗਾ ਨੇ ਕਿਹਾ ਹੈ ਕਿ ਉਹ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸਵਾਲ ਕਰਦੇ ਰਹਿਣਗੇ ਭਾਵੇ ਉਨ੍ਹਾਂ ਖਿਲਾਫ ਹਜ਼ਾਰਾਂ ਕੇਸ …

Read More »

ਦੇਸ਼ ਧਰੋਹ ਦੇ ਕਾਨੂੰਨ ’ਤੇ ਸੁਪਰੀਮ ਕੋਰਟ ਹੋਇਆ ਸਖਤ

ਕਿਹਾ : ਅਗਲੇ ਹੁਕਮਾਂ ਤੱਕ ਧਾਰਾ 124 ਏ ਤਹਿਤ ਦੇਸ਼ ਧਰੋਹ ਦਾ ਮਾਮਲਾ ਨਹੀਂ ਹੋਵੇਗਾ ਦਰਜ ਨਵੀਂ ਦਿੱਲੀਂ/ਬਿਊਰੋ ਨਿਊਜ਼ ਦੇਸ਼ ਧਰੋਹ ਕਾਨੂੰਨ ’ਤੇ ਕੇਂਦਰ ਸਰਕਾਰ ਨੇ ਬੁੱਧਵਾਰ ਨੂੰ ਸੁਪਰੀਮ ਕੋਰਟ ’ਚ ਆਪਣਾ ਜਵਾਬ ਦਾਖਲ ਕੀਤਾ, ਜਿਸ ਤੋਂ ਬਾਅਦ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਆਈਪੀਸੀ ਦੀ ਧਾਰਾ 124 ਏ ਦੇ …

Read More »