Breaking News
Home / 2022 / May / 12

Daily Archives: May 12, 2022

ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦੀ ਚੰਡੀਗੜ੍ਹ ’ਚ ਲੱਗੇਗੀ ਕਲਾਸ

ਤਿੰਨ ਦਿਨਾ ਕੈਂਪ ’ਚ ਪਹਿਲੀ ਵਾਰ ਚੁਣੇ ਗਏ 82 ਵਿਧਾਇਕਾਂ ਨੂੰ ਦਿੱਤੀ ਜਾਵੇਗੀ ਟੇ੍ਰਨਿੰਗ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਵਿਧਾਨ ਸਭਾ ਚੋਣਾਂ 2022 ਵਿਚ ਜਿੱਤ ਹਾਸਲ ਕਰਕੇ ਪਹਿਲੀ ਵਾਰ ਵਿਧਾਨ ਸਭਾ ਪਹੁੰਚੇ ਆਮ ਆਦਮੀ ਪਾਰਟੀ ਦੇ 82 ਵਿਧਾਇਕਾਂ ਦੀ ਕਲਾਸ ਲਏਗੀ। ਇਸ ਕਲਾਸ ਦੌਰਾਨ ਤਿੰਨ ਦਿਨਾ ਇਕ ਟ੍ਰੇਨਿੰਗ ਕੈਂਪ ਲਗਾਇਆ ਜਾਵੇਗਾ …

Read More »

ਪੰਜਾਬ ਦੀ ਭਗਵੰਤ ਮਾਨ ਸਰਕਾਰ ਨਸ਼ਿਆਂ ਖਿਲਾਫ਼ ਹੋਈ ਸਖਤ

ਕਿਹਾ : ਨਸ਼ਾ ਵੇਚਣ ਵਾਲਿਆਂ ਨੂੰ ਕਿਸੇ ਵੀ ਕੀਮਤ ’ਤੇ ਬਖਸ਼ਿਆ ਨਹੀਂ ਜਾਵੇਗਾ ਚੰਡੀਗੜ੍ਹ/ਬਿਊਰੋ ਨਿਊਜ਼ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਨਸ਼ਾ ਤਸਕਰਾਂ ’ਤੇ ਨਕੇਲ ਕਸਣ ਲਈ ਪੂਰੀ ਤਰ੍ਹਾਂ ਤਿਆਰ ਹੈ। ਪੰਜਾਬ ਵਿਚੋਂ ਨਸ਼ਾ ਖਤਮ ਕਰਨ ਦੇ ਮੁੱਦੇ ਨੂੰ ਲੈ ਕੇ ਮੁੱਖ ਮੰਤਰੀ ਨੇ ਅੱਜ ਚੰਡੀਗੜ੍ਹ …

Read More »

ਪੰਜਾਬ ’ਚ ਨਵੇਂ ਅਤੇ ਪੁਰਾਣੇ ਟਰਾਂਸਪੋਰਟ ਮੰਤਰੀ ਆਹਮੋ-ਸਾਹਮਣੇ

ਰਾਜਾ ਵੜਿੰਗ ਬੋਲੇ, ਮੈਂ ਪੁੱਛਗਿੱਛ ਲਈ ਹਾਂ ਤਿਆਰ ਲਾਲਜੀਤ ਸਿੰਘ ਭੁੱਲਰ ਨੇ ਵੜਿੰਗ ’ਤੇ ਚੁੱਕੇ ਸਨ ਸਵਾਲ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਲਈ ਖਰੀਦੀਆਂ ਗਈਆਂ ਸਰਕਾਰੀ ਬੱਸਾਂ ਦੀ ਬਾਡੀ ਜੈਪੁਰ ਤੋਂ ਲਗਵਾਉਣ ਦਾ ਮਾਮਲਾ ਗਰਮਾਉਂਦਾ ਜਾ ਰਿਹਾ ਹੈ। ਪੰਜਾਬ ਦੀ ਪਿਛਲੀ ਕਾਂਗਰਸ ਸਰਕਾਰ ’ਚ ਟਰਾਂਸਪੋਰਟ ਮੰਤਰੀ ਰਹੇ ਰਾਜਾ ਵੜਿੰਗ ਨੇ ਕਿਹਾ ਕਿ …

Read More »

ਪੰਜਾਬ ’ਚ ਵੀਆਈਪੀ ਸੁਰੱਖਿਆ ਨੂੰ ਲੈ ਕੇ ਕਲੇਸ਼

ਗਨਮੈਨ ਘਟਾਉਣ ਦੇ ‘ਪ੍ਰਚਾਰ’ ਉਤੇ ਘਿਰੀ ਮਾਨ ਸਰਕਾਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਨੇ ਪੰਜਾਬ ਦੇ ਕਈ ਵੱਡੇ ਸਿਆਸੀ ਆਗੂਆਂ ਦੀ ਵੀਆਈਪੀ ਸਕਿਉਰਿਟੀ ਵਿਚ ਵੱਡੀ ਕਟੌਤੀ ਕਰ ਦਿੱਤੀ ਹੈ। ਜਿਸ ਤੋਂ ਬਾਅਲ ਹੁਣ ਸਿਆਸੀ ਕਲੇਸ਼ ਸ਼ੁਰੂ ਹੋ ਗਿਆ ਹੈ। ਇਸਦਾ ਕਾਰਨ ਸਕਿਉਰਿਟੀ ਵਿਚ ਕਟੌਤੀ …

Read More »

ਸੁਖਪਾਲ ਖਹਿਰਾ ਨੇ ਮੁਹਾਲੀ ਬਲਾਸਟ ਨੂੰ ਲੈ ਪੰਜਾਬ ਪੁਲਿਸ ’ਤੇ ਸਾਧਿਆ ਨਿਸ਼ਾਨਾ

ਕਿਹਾ : ਪੁਲਿਸ ਦੀ ਨਾਕਾਮੀ ਕਾਰਨ ਹੀ ਵਾਪਰਦੀਆਂ ਨੇ ਅਜਿਹੀਆਂ ਘਟਨਾਵਾਂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਹਲਕਾ ਭੁਲੱਥ ਤੋਂ ਵਿਧਾਇਕ ਸੁਖਪਾਲ ਖਹਿਰਾ ਨੇ ਮੋਹਾਲੀ ਵਿਖੇ ਹੋਏ ਬਲਾਸਟ ਦੀ ਸਖਤ ਸ਼ਬਦਾਂ ’ਚ ਨਿਖੇਧੀ ਕੀਤੀ ਹੈ। ਇਸ ਮੌਕੇ ਉਨ੍ਹਾਂ ਪੰਜਾਬ ਪੁਲਿਸ ’ਤੇ ਜਮ ਕੇ ਨਿਸ਼ਾਨਾ ਸਾਧਿਆ ਅਤੇ ਕਿਹਾ ਕਿ …

Read More »

ਬਲਵਿੰਦਰ ਸਿੰਘ ਸਾਊਦੀ ਅਰਬ ਦੀ ਜੇਲ੍ਹ ’ਚੋਂ ਪਰਤੇਗਾ ਵਤਨ

ਐਸਪੀ ਸਿੰਘ ਉਬਰਾਏ ਦੇਣਗੇ 20 ਲੱਖ ਰੁਪਏ ਦੀ ਬਲੱਡ ਮਨੀ ਚੰਡੀਗੜ੍ਹ/ਬਿਊਰੋ ਨਿਊਜ਼ ਸਾਊਦੀ ਅਰਬ ਦੀ ਜੇਲ੍ਹ ਵਿਚ ਬੰਦ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਨੌਜਵਾਨ ਬਲਵਿੰਦਰ ਸਿੰਘ ਦੀ ਰਿਹਾਈ ਲਈ ਐਸਪੀ ਸਿੰਘ ਉਬਰਾਏ 20 ਲੱਖ ਰੁਪਏ ਦੀ ਬਲੱਡ ਮਨੀ ਦੇਣਗੇ। ਜ਼ਿਕਰਯੋਗ ਹੈ ਕਿ ਬਲਵਿੰਦਰ ਸਿੰਘ ਨੂੰ ਦੋ ਕਰੋੜ ਰੁਪਏ ਦਾ ਜੁਰਮਾਨਾ …

Read More »

ਰਾਜੀਵ ਕੁਮਾਰ ਅਗਲੇ ਮੁੱਖ ਚੋਣ ਕਮਿਸ਼ਨਰ ਨਿਯੁਕਤ

15 ਮਈ ਨੂੰ ਸੰਭਾਲਣਗੇ ਅਹੁਦਾ ਨਵੀਂ ਦਿੱਲੀ/ਬਿਊਰੋ ਨਿਊਜ਼ ਦੇਸ਼ ਦੇ ਅਗਲੇ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਹੋਣਗੇ। ਰਾਜੀਵ ਕੁਮਾਰ 15 ਮਈ ਨੂੰ ਅਹੁਦਾ ਸੰਭਾਲਣਗੇ। ਰਾਜੀਵ ਕੁਮਾਰ ਦੀ ਨਿਯੁਕਤੀ ਸਬੰਧੀ ਭਾਰਤੀ ਕਾਨੂੰਨ ਮੰਤਰਾਲੇ ਵੱਲੋਂ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ ਅਤੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਰਾਜੀਵ ਕੁਮਾਰ ਦੀ ਨਿਯੁਕਤੀ ਮੁੱਖ ਚੋਣ ਕਮਿਸ਼ਨਰ …

Read More »

ਅਮਰੀਕਾ ’ਚ ਬਜ਼ੁਰਗ ਸਿੱਖ ਕੁਲਦੀਪ ਸਿੰਘ ਨੇ ਲੁਟੇਰੇ ਨੂੰ ਭਜਾਇਆ

ਕੁਲਦੀਪ ਸਿੰਘ ਦੀ ਅੱਖ, ਮੱਥੇ ਅਤੇ ਹੱਥ ’ਤੇ ਲੱਗੀ ਸੱਟ ਵਿਦੇਸ਼ਾਂ ’ਚ ਸਿੱਖ ਭਾਈਚਾਰੇ ’ਤੇ ਨਸਲੀ ਹਮਲਿਆਂ ’ਚ ਹੋਇਆ ਵਾਧਾ ਨਵੀਂ ਦਿੱਲੀ/ਬਿਊਰੋ ਨਿਊਜ਼ ਵਿਦੇਸ਼ਾਂ ਵਿਚ ਰਹਿੰਦੇ ਸਿੱਖ ਭਾਈਚਾਰੇ ’ਤੇ ਨਿੱਤ ਦਿਨ ਨਸਲੀ ਹਮਲੇ ਹੋਣ ਦੀਆਂ ਖਬਰ ਆ ਰਹੀਆਂ ਹਨ ਅਤੇ ਅਜਿਹੇ ਨਸਲੀ ਹਮਲਿਆਂ ਵਿਚ ਲਗਾਤਾਰ ਵਾਧਾ ਵੀ ਹੁੰਦਾ ਜਾ ਰਿਹਾ …

Read More »