Breaking News
Home / 2022 / May / 13

Daily Archives: May 13, 2022

ਗੰਨ ਕਲਚਰ ਤੇ ਗੈਂਗਸਟਰਵਾਦ ਨੂੰ ਉਤਸ਼ਾਹਤ ਕਰਨ ਵਾਲੇ ਪੰਜਾਬੀ ਗਾਇਕਾਂ ਖਿਲਾਫ ਐਕਸ਼ਨ ਲਵੇਗੀ ਪੰਜਾਬ ਸਰਕਾਰ

ਡਿਪਟੀ ਕਮਿਸ਼ਨਰਾਂ ਅਤੇ ਜ਼ਿਲ੍ਹਾ ਪੁਲਿਸ ਮੁਖੀਆਂ ਦੀ ਲਗਾਈ ਡਿਊਟੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਣ ਗੰਨ ਕਲਚਰ ਅਤੇ ਗੈਂਗਸਟਰਵਾਦ ਨੂੰ ਉਤਸ਼ਾਹਤ ਕਰਨ ਵਾਲੇ ਪੰਜਾਬੀ ਗਾਇਕਾਂ ਖਿਲਾਫ ਵੀ ਸਖਤੀ ਕਰਨ ਦਾ ਮਨ ਬਣਾ ਲਿਆ ਹੈ। ਭਗਵੰਤ ਮਾਨ ਨੇ ਪਹਿਲਾਂ ਪੰਜਾਬੀ ਗਾਇਕਾਂ ਨੂੰ ਅਪੀਲ ਕੀਤੀ ਕਿ ਉਹ ਗੰਨ …

Read More »

ਮੁਹਾਲੀ ਬਲਾਸਟ ਮਾਮਲੇ ’ਚ ਡੀਜੀਪੀ ਵੀਕੇ ਭਾਵਰਾ ਨੇ ਕੀਤੇ ਵੱਡੇ ਖੁਲਾਸੇ

ਕਿਹਾ : ਪੁਲਿਸ ਦੇ ਯਤਨਾਂ ਨਾਲ ਮਾਮਲੇ ਨੂੰ ਕੀਤਾ ਗਿਆ ਟਰੇਸ ਪੰਜ ਆਰੋਪੀਆਂ ਦੀ ਕੀਤੀ ਗਈ ਹੈ ਗਿ੍ਰਫਤਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਮੁਹਾਲੀ ’ਚ ਪੰਜਾਬ ਪੁਲਿਸ ਦੇ ਇੰਟੈਲੀਜੈਂਸ ਹੈੱਡਕੁਆਰਟਰ ’ਤੇ ਪਿਛਲੇ ਦਿਨੀਂ ਹੋਏ ਧਮਾਕੇ ਦੇ ਮਾਮਲੇ ’ਚ ਡੀਜੀਪੀ ਵੀ.ਕੇ. ਭਾਵਰਾ ਵਲੋਂ ਚੰਡੀਗੜ੍ਹ ਵਿਚ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਇਸ ਦੌਰਾਨ ਵੀ.ਕੇ. ਭਾਵਰਾ ਨੇ …

Read More »

75 ਸਾਲਾਂ ਦੀਆਂ ਉਲਝਣਾਂ ਨੂੰ ਸੁਲਝਾਉਣ ’ਚ ਥੋੜ੍ਹਾ ਸਮਾਂ ਲੱਗੇਗਾ : ਕੁਲਤਾਰ ਸਿੰਘ ਸੰਧਵਾਂ

ਕਿਹਾ : ਮਹਿਲਾਵਾਂ ਵੀ 1000 ਰੁਪਏ ਦੀ ਸਹਾਇਤਾ ਲਈ ਥੋੜ੍ਹਾ ਇੰਤਜ਼ਾਰ ਕਰਨ ਅੰਮਿ੍ਰਤਸਰ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸਰਬਤ ਦੇ ਭਲੇ ਲਈ ਅਰਦਾਸ ਵੀ ਕੀਤੀ। ਇਸ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਸੰਧਵਾਂ ਨੇ ਆਮ ਆਦਮੀ ਪਾਰਟੀ ਦੀ …

Read More »

ਭਾਜਪਾ ਨੇ ਦਿੱਲੀ ’ਚ 63 ਲੱਖ ਘਰਾਂ ਨੂੰ ਢਾਹੁਣ ਦੀ ਯੋਜਨਾ ਬਣਾਈ

ਮਨੀਸ਼ ਸਿਸੋਦੀਆ ਨੇ ਕਿਹਾ, ਭਾਜਪਾ ਦੀ ਬੁਲਡੋਜ਼ਰ ਰਾਜਨੀਤੀ ਦਾ ਕਰਾਂਗੇ ਵਿਰੋਧ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਅੱਜ ਦਾਅਵਾ ਕੀਤਾ ਹੈ ਕਿ ਭਾਰਤੀ ਜਨਤਾ ਪਾਰਟੀ (ਭਾਜਪਾ) ਦਿੱਲੀ ਦੀਆਂ ਨਾਜਾਇਜ਼ ਕਲੋਨੀਆਂ ਤੇ ਝੁੱਗੀ-ਬਸਤੀਆਂ ਵਿੱਚ 63 ਲੱਖ ਘਰਾਂ ਨੂੰ ਢਾਹੁਣ ਦੀ ਯੋਜਨਾ ਬਣਾ ਰਹੀ ਹੈ। ਉਨ੍ਰਾਂ ਕਿਹਾ …

Read More »

ਕਾਂਗਰਸ ਪਾਰਟੀ ’ਚ ਹੁਣ ਇਕ ਪਰਿਵਾਰ ’ਚੋਂ ਇਕ ਨੂੰ ਹੀ ਟਿਕਟ

ਪਰ ਗਾਂਧੀ ਪਰਿਵਾਰ ਇਸ ਫਾਰਮੂਲੇ ’ਚੋਂ ਬਾਹਰ ਜੈਪੁਰ/ਬਿਊਰੋ ਨਿਊਜ਼ ਅਗਲੀਆਂ ਚੋਣਾਂ ਤੋਂ ਪਹਿਲਾਂ ਟਿਕਟ ਦਿੱਤੇ ਜਾਣ ਨੂੰ ਲੈ ਕੇ ਕਾਂਗਰਸ ਪਾਰਟੀ ਵੱਡੇ ਪੱਧਰ ’ਤੇ ਬਦਲਾਅ ਦੀ ਤਿਆਰੀ ਕਰ ਰਹੀ ਹੈ। ਹੁਣ ਇਕ ਪਰਿਵਾਰ ਵਿਚੋਂ ਸਿਰਫ ਇਕ ਵਿਅਕਤੀ ਨੂੰ ਹੀ ਟਿਕਟ ਦਿੱਤੀ ਜਾਵੇਗੀ। ਜ਼ਿਕਰਯੋਗ ਹੈ ਕਿ ਰਾਜਸਥਾਨ ਦੇ ਉਦੇਪੁਰ ਵਿਚ ਚੱਲ …

Read More »

ਪੰਜਾਬ ’ਚ ਗਰਮੀ ਦਾ ਕਹਿਰ

ਜਨ ਜੀਵਨ ਹੋਇਆ ਪ੍ਰਭਾਵਿਤ – ਪਾਰਾ 46 ਡਿਗਰੀ ਦੇ ਨੇੜੇ ਪਹੁੰਚਿਆ ਲੁਧਿਆਣਾ/ਬਿਊਰੋ ਨਿਊਜ਼ ਪੰਜਾਬ ਦੀ ਜਨਤਾ ਇਸ ਸਮੇਂ ਕਹਿਰ ਦੀ ਗਰਮੀ ਦਾ ਸਾਹਮਣਾ ਕਰ ਰਹੀ ਹੈ ਅਤੇ ਸਨਅਤੀ ਸ਼ਹਿਰ ਲੁਧਿਆਣਾ ਵਿਚ ਤਾਂ ਗਰਮੀ ਨੇ ਲੋਕਾਂ ਦਾ ਜੀਣਾ ਮੁਹਾਲ ਕਰ ਦਿੱਤਾ ਹੈ। ਇਸੇ ਦੌਰਾਨ ਅੱਜ ਵੀ ਲੂ ਦਾ ਕਹਿਰ ਜਾਰੀ ਰਿਹਾ। …

Read More »

ਡੇਰਾ ਸਿਰਸਾ ਮੁਖੀ ਰਾਮ ਰਹੀਮ ਨੂੰ ਰਾਹਤ

ਬੇਅਦਬੀ ਨਾਲ ਸਬੰਧਤ ਦੋ ਮਾਮਲਿਆਂ ’ਚ ਮਿਲੀ ਜ਼ਮਾਨਤ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਫਰੀਦਕੋਟ ਜ਼ਿਲ੍ਹੇ ਦੇ ਬਰਗਾੜੀ ਕਸਬੇ ਵਿਚ ਅੱਜ ਤੋਂ ਸੱਤ ਸਾਲ ਪਹਿਲਾਂ 2015 ਵਿਚ ਹੋਈ ਬੇਅਦਬੀ ਦੇ ਮਾਮਲੇ ਵਿਚ ਡੇਰਾ ਸਿਰਸਾ ਦੇ ਮੁਖੀ ਰਾਮ ਰਹੀਮ ਨੂੰ ਰਾਹਤ ਮਿਲ ਗਈ ਹੈ। ਧਿਆਨ ਰਹੇ ਕਿ ਸਾਲ 2015 ਵਿਚ ਵਿਵਾਦਤ ਪੋਸਟਰ ਲਗਾਉਣ …

Read More »

ਯੂਏਈ ਦੇ ਰਾਸ਼ਟਰਪਤੀ ਸ਼ੇਖ ਖਲੀਫ਼ਾ ਬਿਨ ਜ਼ਾਇਦ ਦਾ ਦਿਹਾਂਤ

ਦੇਸ਼ ’ਚ 40 ਦਿਨ ਦਾ ਰਾਸ਼ਟਰੀ ਸ਼ੋਕ ਨਵੀਂ ਦਿੱਲੀ/ਬਿਊਰੋ ਨਿਊਜ਼ ਸੰਯੁਕਤ ਅਰਬ ਅਮੀਰਾਤ (ਯੂਏਈ) ਦੇ ਰਾਸ਼ਟਰਪਤੀ ਅਤੇ ਆਬੂਧਾਬੀ ਦੇ ਸ਼ਾਸਕ ਸ਼ੇਖ ਖਲੀਫਾ ਬਿਨ ਜਾਇਦ ਅਲ ਨਾਹੀਯਾਨ ਦਾ ਅੱਜ ਸ਼ੁੱਕਰਵਾਰ ਨੂੰ ਦਿਹਾਂਤ ਹੋ ਗਿਆ। ਮੀਡੀਆ ਰਿਪੋਰਟਾਂ ਮੁਤਾਬਕ ਸਰਕਾਰ ਨੇ ਖਲੀਫਾ ਦੇ ਦਿਹਾਂਤ ਦੀ ਪੁਸ਼ਟੀ ਕਰ ਦਿੱਤੀ ਹੈ ਅਤੇ ਦੇਸ਼ ਵਿਚ 40 …

Read More »

ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਵਾਲੀ ਡਾਕ ਟਿਕਟ ਪਹਿਲੀ ਵਾਰ 1935 ‘ਚ ਹੋਈ ਸੀ ਜਾਰੀ

ਅੰਮ੍ਰਿਤਸਰ/ਬਿਊਰੋ ਨਿਊਜ਼ : ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਵਾਲੀ ਪਹਿਲੀ ਡਾਕ ਟਿਕਟ ਸੰਨ 1935 ‘ਚ ਜਾਰੀ ਕੀਤੀ ਗਈ ਸੀ। ਜਾਣਕਾਰੀ ਅਨੁਸਾਰ ਇਹ ਡਾਕ ਟਿਕਟ 6 ਮਈ, 1935 ਨੂੰ ਕਿੰਗ ਜਾਰਜ ਪੰਜਵੇਂ ਦੇ ਸ਼ਾਸਨ ਦੇ 25 ਸਾਲ ਪੂਰੇ ਹੋਣ ਮੌਕੇ ‘ਤੇ ਜਾਰੀ ਕੀਤੀ ਗਈ ਸੀ। ਕਿੰਗ ਜਾਰਜ ਦੇ ਸਿਲਵਰ ਜੁਬਲੀ ਸਮਾਗਮਾਂ …

Read More »