Home / 2022 / May / 16

Daily Archives: May 16, 2022

ਗੋਰੇ ਨੌਜਵਾਨ ਵੱਲੋਂ ਅੰਨ੍ਹਵਾਹ ਫਾਇਰਿੰਗ ਨਾਲ 10 ਮੌਤਾਂ

  ਅਮਰੀਕਾ ਦੇ ਨਿਊਯਾਰਕ ਸੂਬੇ ਦੇ ਬਫ਼ਲੋ ਸ਼ਹਿਰ ਵਿੱਚ ਇੱਕ ਗੋਰੇ ਨੌਜਵਾਨ ਵੱਲੋਂ ਕੀਤੀ ਅੰਨ੍ਹਵਾਹ ਫਾਈਰਿੰਗ ਵਿੱਚ 10 ਲੋਕਾਂ ਦੀ ਮੌਤ ਹੋ ਗਈ ਅਤੇ ਤਿੰਨ ਗੰਭੀਰ ਜ਼ਖ਼ਮੀ ਹੋ ਗਏ ਹਨ। ਘਟਨਾ ਤੋਂ ਬਾਅਦ ਮ੍ਰਿਤਕਾਂ ਦੇ ਸਨਮਾਨ ਵਜੋਂ ਅਮਰੀਕਾ ਨੇ ਆਪਣਾ ਰਾਸ਼ਟਰੀ ਝੰਡਾਦੇਸ਼ ਵਿੱਚ ਅੱਧਾ ਝੁਕਾ ਦਿੱਤਾ। ਕੱਲ੍ਹ ਸਵੇਰੇ ਇੱਕ 18 …

Read More »

Brampton ‘ਚ ਔਰਤ ਅਤੇ ਉਸ ਦੀਆਂ ਤਿੰਨ ਬੇਟੀਆਂ ਨੂੰ ਮਾਰਨ ਵਾਲੇ ਡਰਾਈਵਰ ਨੂੰ 17 ਸਾਲ ਦੀ ਸਜ਼ਾ

ਕਰੀਬ ਦੋ ਸਾਲ ਪਹਿਲਾਂ ਬਰੈਂਪਟਨ, ‘ਚ ਇੱਕ ਔਰਤ ਅਤੇ ਉਸ ਦੀਆਂ ਤਿੰਨ ਛੋਟੀਆਂ ਬੱਚੀਆਂ ਨੂੰ ਕਾਰ ਹਾਦਸੇ ਦੇ ਵਿਚ ਮਾਰਨ ਵਾਲੇ ਡਰਾਈਵਰ ਨੂੰ ਅੱਜ 17 ਸਾਲ ਦੀ ਸਜ਼ਾ ਕੋਰਟ ਵਲੋਂ ਸੁਣਾਈ ਗਈ ਹੈ | ਦਸ ਦਈਏ ਕੇ, 2020 ‘ਚ Brady Robertson ਨਾਂਅ ਦੇ ਇਸ ਦੋਸ਼ੀ ਨੇ ਤੇਜ਼ ਰਫਤਾਰ ਨਾਲ ਗੱਡੀ …

Read More »

ਜੀਟੀਏ ਵਿੱਚ ਗੈਸ ਦੀਆਂ ਕੀਮਤਾਂ ਛੇ ਸੈਂਟ ਪ੍ਰਤੀ ਲੀਟਰ ਹੋਰ ਵਧੀਆਂ

  ਗ੍ਰੇਟਰ ਟੋਰਾਂਟੋ ਏਰੀਆ ਵਿੱਚ ਗੈਸ ਦੀਆਂ ਕੀਮਤਾਂ ਇੱਕ ਵਾਰੀ ਫਿਰ ਰਾਤੋ ਰਾਤ ਛੇ ਸੈਂਟ ਪ੍ਰਤੀ ਲੀਟਰ ਤੱਕ ਵੱਧ ਗਈਆਂ। ਅੱਧੀ ਰਾਤ ਨੂੰ ਜੀਟੀਏ ਵਿੱਚ ਪ੍ਰਤੀ ਲੀਟਰ ਦੇ ਹਿਸਾਬ ਨਾਲ ਗੈਸ ਦੀਆਂ ਕੀਮਤਾਂ ਵਿੱਚ ਛੇ ਸੈਂਟਾਂ ਦਾ ਜਿਹੜਾ ਵਾਧਾ ਕੀਤਾ ਗਿਆ ਉਸ ਕਾਰਨ ਹੁਣ ਇੱਥੇ ਪ੍ਰਤੀ ਲੀਟਰ ਗੈਸ ਦੀ ਕੀਮਤ …

Read More »

ਭਗਵੰਤ ਮਾਨ ਨੇ ਲਾਇਆ ਜਨਤਕ ਦਰਬਾਰ

ਪੰਜਾਬ ਭਵਨ ’ਚ ਸੁਣੀਆਂ ਪੰਜਾਬ ਵਾਸੀਆਂ ਦੀਆਂ ਸ਼ਿਕਾਇਤਾਂ ਪੁਲਿਸ ਦੇ ਰੋਕਣ ਕਰਕੇ ਕਈ ਵਿਅਕਤੀਆਂ ਨੇ ਕੀਤਾ ਰੋਸ ਪ੍ਰਦਰਸ਼ਨ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਬਣੀ ਅੱਜ ਦੋ ਮਹੀਨੇ ਹੋ ਗਏ ਹਨ। ਇਸ ਦੇ ਚੱਲਦਿਆਂ ਭਗਵੰਤ ਮਾਨ ਨੇ ਅੱਜ ਸੋਮਵਾਰ ਨੂੰ ਚੰਡੀਗੜ੍ਹ ਸਥਿਤ ਪੰਜਾਬ ਭਵਨ ਵਿਖੇ …

Read More »

ਨਵਜੋਤ ਸਿੱਧੂ ਨੇ ਭਗਵੰਤ ਮਾਨ ਦੇ ਜਨਤਕ ਦਰਬਾਰ ਨੂੰ ਲਿਆ ਲੰਮੇ ਹੱਥੀਂ

ਕਿਹਾ : ਮੁੱਖ ਮੰਤਰੀ ਘਰੀਂ ਜਾ ਕੇ ਸੁਣਨ ਲੋਕਾਂ ਦੀਆਂ ਸਮੱਸਿਆਵਾਂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਪਹਿਲੇ ਜਨਤਕ ਦਰਬਾਰ ਨੂੰ ਲੰਮੇ ਹੱਥੀਂ ਲਿਆ ਹੈ। ਸਿੱਧੂ ਨੇ ਕਿਹਾ ਕਿ ਇਕ ਆਦਮੀ ਤਿੰਨ ਕਰੋੜ ਪੰਜਾਬੀਆਂ ਦੀਆਂ ਮੁਸ਼ਕਲਾਂ ਨਹੀਂ ਸੁਣ ਸਕਦਾ। ਸਿੱਧੂ …

Read More »

ਸੁਨੀਲ ਜਾਖੜ ਦੀ ਭਾਜਪਾ ’ਚ ਜਾਣ ਦੀ ਤਿਆਰੀ!

ਕੈਪਟਨ ਅਮਰਿੰਦਰ ਨਿਭਾ ਸਕਦੇ ਹਨ ਅਹਿਮ ਭੂਮਿਕਾ ਕਾਂਗਰਸ ਨੂੰ ‘ਗੁੱਡ ਬਾਏ’ ਕਹਿ ਚੁੱਕੇ ਹਨ ਜਾਖੜ ਚੰਡੀਗੜ੍ਹ/ਬਿਊਰੋ ਨਿਊਜ਼ 50 ਸਾਲਾਂ ਤੋਂ ਕਾਂਗਰਸ ਪਾਰਟੀ ਨਾਲ ਜੁੜੇ ਰਹਿਣ ਵਾਲੇ ਸੁਨੀਲ ਜਾਖੜ ਨੇ ਭਾਰਤੀ ਜਨਤਾ ਪਾਰਟੀ ਵਿਚ ਜਾਣ ਦੀ ਤਿਆਰੀ ਕਰ ਲਈ ਹੈ। ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇਸ ਵਿਚ ਅਹਿਮ ਭੂਮਿਕਾ ਨਿਭਾ …

Read More »

ਕਾਮੇਡੀਅਨ ਭਾਰਤੀ ਸਿੰਘ ਨੇ ਮੰਗੀ ਮੁਆਫੀ

ਦਾੜ੍ਹੀ-ਮੁੱਛਾਂ ’ਤੇ ਟਿੱਪਣੀ ਕਰਕੇ ਵਿਵਾਦਾਂ ’ਚ ਘਿਰੀ ਭਾਰਤੀ ਸਿੰਘ ਐਸਜੀਪੀਸੀ ਨੇ ਭਾਰਤੀ ਸਿੰਘ ਦੀ ਗਿ੍ਰਫਤਾਰੀ ਦੀ ਕੀਤੀ ਮੰਗ ਚੰਡੀਗੜ੍ਹ/ਬਿਊਰੋ ਨਿਊਜ਼ ਕਾਮੇਡੀਅਨ ਭਾਰਤੀ ਸਿੰਘ ਪਿਛਲੇ ਕੁਝ ਦਿਨਾਂ ਤੋਂ ਵਿਵਾਦਾਂ ਵਿਚ ਘਿਰੀ ਹੋਈ ਹੈ ਅਤੇ ਹੁਣ ਉਸ ਨੇ ਆਪਣੀ ਗਲਤੀ ਲਈ ਮੁਆਫੀ ਵੀ ਮੰਗ ਲਈ ਹੈ। ਜ਼ਿਕਰਯੋਗ ਹੈ ਕਿ ਭਾਰਤੀ ਸਿੰਘ ਦੀ …

Read More »

ਫਿਲੌਰ ’ਚ ਚਿੱਟਾ ਵੇਚਣ ਵਾਲੀ ਮਹਿਲਾ ਗਿ੍ਰਫਤਾਰ

ਵੀਡੀਓ ਵਾਇਰਲ ਹੋਣ ਤੋਂ ਬਾਅਦ ਪੁਲਿਸ ਨੇ ਰੱਖੀ ਸੀ ਨਜ਼ਰ ਜਲੰਧਰ/ਬਿਊਰੋ ਨਿਊਜ਼ ਪੰਜਾਬ ਪੁਲਿਸ ਨੇ ਚਿੱਟਾ ਵੇਚਣ ਵਾਲੀ ਇਕ ਮਹਿਲਾ ਨੂੰ ਫਿਲੌਰ ’ਚ ਗਿ੍ਰਫਤਾਰ ਕੀਤਾ ਹੈ। ਇਹ ਮਹਿਲਾ ਘਰ ਵਿਚ ਹੀ ਨਸ਼ੇ ਦੀਆਂ ਪੁੜੀਆਂ ਬਣਾ ਕੇ ਵੇਚਦੀ ਸੀ ਅਤੇ ਬਾਹਰ ਵੀ ਨਸ਼ਾ ਸਪਲਾਈ ਕਰਦੀ ਸੀ। ਇਸ ਮਹਿਲਾ ਦਾ ਵੀਡੀਓ ਵਾਇਰਲ …

Read More »

ਸੰਗਰੂਰ ਲੋਕ ਸਭਾ ਸੀਟ ’ਤੇ ਜਲਦ ਚੋਣ ਕਰਾਉਣ ਦੀ ਉਠੀ ਮੰਗ

ਹਾਈਕੋਰਟ ਦੇ ਵਕੀਲ ਨੇ ਚੋਣ ਕਮਿਸ਼ਨ ਨੂੰ ਦਿੱਤਾ ਪੱਤਰ ਭਗਵੰਤ ਮਾਨ ਸੰਸਦ ਮੈਂਬਰੀ ਤੋਂ ਦੇ ਚੁੱਕੇ ਹਨ ਅਸਤੀਫਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਵਕੀਲ ਨੇ ਚੋਣ ਕਮਿਸ਼ਨ ਕੋਲੋਂ ਸੰਗਰੂਰ ਲੋਕ ਸਭਾ ਸੀਟ ਲਈ ਜਲਦ ਉਪ ਚੋਣ ਕਰਵਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਚੋਣ ਕਮਿਸ਼ਨ ਨੂੰ ਲਿਖੇ ਪੱਤਰ …

Read More »

ਦਿੱਲੀ ਵਿਚ ਗਰਮੀ ਦਾ ਕਹਿਰ ਜਾਰੀ

ਪਾਰਾ 49 ਡਿਗਰੀ ਤੋਂ ਪਾਰ ਪੁੱਜਿਆ ਪੰਜਾਬ ’ਚ ਵੀ ਗਰਮੀ ਨੇ ਪਿਛਲੇ 8 ਸਾਲਾਂ ਦਾ ਰਿਕਾਰਡ ਤੋੜਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਨਵੀਂ ਦਿੱਲੀ ਵਿਚ ਅੱਜ ਵੀ ਗਰਮੀ ਦਾ ਕਹਿਰ ਜਾਰੀ ਰਿਹਾ। ਇਥੋਂ ਦੇ ਕਈ ਇਲਾਕਿਆਂ ਤੇ ਉਤਰ ਪ੍ਰਦੇਸ਼ ਵਿਚ ਤਾਪਮਾਨ 49 ਡਿਗਰੀ ਤੋਂ ਉਤੇ ਪੁੱਜ ਗਿਆ ਹੈ। ਦਿੱਲੀ ਦੇ ਸਫਦਰਜੰਗ ਖੇਤਰ …

Read More »