Breaking News
Home / 2022 / May / 18

Daily Archives: May 18, 2022

ਜੀਟੀਏ ‘ਚ ਕੱਲ ਨੂੰ ਗੈਸ ਦੀਆਂ ਕੀਮਤਾਂ ‘ਚ 3 ਸੈਂਟ ਦੀ ਗਿਰਾਵਟ ਦੇਖਣ ਨੂੰ ਮਿਲੇਗੀ

  ਗੈਸ ਦੀਆ ਕੀਮਤਾਂ ‘ਚ ਵੱਡੀ ਰਾਹਤ ਕੱਲ ਹੋਣ ਜਾ ਰਹੀ ਹੈ | ਪਿਛਲੇ ਲੰਬੇ ਵਕ਼ਤ ਤੋਂ ਗੈਸ ਦੀਆ ਕੀਮਤਾਂ ‘ਚ ਹੋ ਰਹੇ ਲਗਾਤਾਰ ਵਾਧੇ ਨੇ ਡ੍ਰਾਇਵਰਾਂ ਨੂੰ ਹੱਥਾਂ ਪੈਰਾ ਦੀ ਪਾ ਦਿੱਤੀ ਸੀ ਪਰ ਹੁਣ ਕੁਝ ਰਾਹਤ ਮਿਲਦੀ ਨਜ਼ਰ ਆ ਰਹੀ ਹੈ | ਗ੍ਰੇਟਰ ਟੋਰਾਂਟੋ ਏਰੀਆ ਵਿੱਚ ਗੈਸ ਦੀਆਂ …

Read More »

ਭਗਵੰਤ ਮਾਨ ਸਰਕਾਰ ਅਤੇ ਕਿਸਾਨਾਂ ਵਿਚਾਲੇ ਬਣੀ ਸਹਿਮਤੀ

ਪੰਜਾਬ ਸਰਕਾਰ ਨੇ ਕਿਸਾਨਾਂ ਦੀਆਂ 13 ’ਚੋਂ 12 ਮੰਗਾਂ ਮੰਨੀਆਂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਅਤੇ ਕਿਸਾਨ ਜਥੇਬੰਦੀਆਂ ਦਰਮਿਆਨ ਕਿਸਾਨੀ ਮੰਗਾਂ ਨੂੰ ਲੈ ਕੇ ਸਹਿਮਤੀ ਬਣ ਗਈ ਹੈ। ਕਿਸਾਨੀ ਮੰਗਾਂ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਚੰਡੀਗੜ੍ਹ ਸਥਿਤ ਪੰਜਾਬ ਭਵਨ ਵਿਖੇ ਕਿਸਾਨ ਆਗੂਆਂ ਨਾਲ ਮੀਟਿੰਗ …

Read More »

ਪੰਜਾਬ ’ਚ 1766 ਰਿਟਾਇਰਡ ਪਟਵਾਰੀਆਂ ਨੂੰ ਮੁੜ ਮਿਲੇਗੀ ਨੌਕਰੀ

ਰੈਵੇਨਿਊ ਮੰਤਰੀ ਜਿੰਪਾ ਬੋਲੇ, ਨਵੇਂ ਪਟਵਾਰੀਆਂ ਨੂੰ ਹਾਲੇ ਲੱਗੇਗਾ ਸਮਾਂ ਝੋਨੇ ਦੀ ਸਿੱਧੀ ਬਿਜਾਈ ਕਰਨ ’ਤੇ 1500 ਰੁਪਏ ਦੇਣ ਦੇ ਫੈਸਲੇ ’ਤੇ ਵੀ ਮੋਹਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ 25 ਹਜ਼ਾਰ ਨਵੀਆਂ ਸਰਕਾਰੀ ਨੌਕਰੀਆਂ ਦਾ ਵਾਅਦਾ ਕਰਕੇ ਸੱਤਾ ਵਿਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਇਕ ਹੋਰ ਹੈਰਾਨ ਕਰਨ ਵਾਲਾ …

Read More »

ਰਾਜਾ ਵੜਿੰਗ ਪੰਜਾਬ ਕਾਂਗਰਸ ਨੂੰ ਮਜ਼ਬੂਤ ਕਰਨ ’ਚ ਜੁਟੇ

5 ਉਪ ਪ੍ਰਧਾਨਾਂ ਨੂੰ ਜ਼ਿਲ੍ਹਿਆਂ ਦੀ ਕੀਤੀ ਵੰਡ, ਕਾਂਗਰਸ ਭਵਨ ’ਚ ਬੈਠਣ ਦੇ ਦਿਨ ਕੀਤੇ ਨਿਸ਼ਚਿਤ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦੇ ਨਵੇਂ ਬਣੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਕਾਂਗਰਸ ਨੂੰ ਮਜ਼ਬੂਤ ਕਰਨ ਵਿਚ ਜੁਟ ਗਏ ਹਨ। ਜਿਸ ਦੇ ਚਲਦਿਆਂ ਉਨ੍ਹਾਂ 5 ਉਪ ਪ੍ਰਧਾਨਾਂ ਨੂੰ ਜ਼ਿਲ੍ਹਿਆਂ ਦੀ ਵੰਡ ਵੀ ਕਰ …

Read More »

ਐਸਜੀਪੀਸੀ ਨੇ ਭਗਵੰਤ ਮਾਨ ਨੂੰ ਯਾਦ ਕਰਾਇਆ ਵਾਅਦਾ

ਵਿਦਿਆਰਥੀਆਂ ਦੀ ਸਕਾਲਰਸ਼ਿਪ ਦੇ 50 ਕਰੋੜ ਰੁਪਏ ਜਾਰੀ ਕਰਨ ਲਈ ਕਿਹਾ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਭਗਵੰਤ ਮਾਨ ਵਲੋਂ ਕੀਤਾ ਵਾਅਦਾ ਯਾਦ ਕਰਾਉਂਦੇ ਹੋਏ ਮੁੱਖ ਮੰਤਰੀ ਦੀ ਸੇਵਾ ਲਗਾ ਦਿੱਤੀ ਹੈ। ਐਸਜੀਪੀਸੀ ਨੇ ਸੀਐਮ ਭਗਵੰਤ ਮਾਨ ਨੂੰ ਐਸ.ਸੀ. ਸਕਾਲਰਸ਼ਿਪ ਦੇ 50 ਕਰੋੜ ਰੁਪਏ ਦਾ ਬਕਾਇਆ ਅਦਾ ਕਰਨ ਲਈ …

Read More »

ਕੁੰਵਰ ਵਿਜੇ ਪ੍ਰਤਾਪ ਨੂੰ ਬਣਾਓ ਗ੍ਰਹਿ ਮੰਤਰੀ

ਡਾ. ਨਵਜੋਤ ਕੌਰ ਸਿੱਧੂ ਨੇ ਸਾਬਕਾ ਆਈਪੀਐਸ ਅਫਸਰ ਦੇ ਹੱਕ ’ਚ ਚੁੱਕੀ ਆਵਾਜ਼ ਸਿੱਧੂ ਦੀ ਪਤਨੀ ਨੇ ਪੰਜਾਬ ’ਚ ਲਾਅ ਐਂਡ ਆਰਡਰ ਦੀ ਦਿੱਤੀ ਦੁਹਾਈ ਅੰਮਿ੍ਰਤਸਰ/ਬਿਊਰੋ ਨਿਊਜ਼ ਪੰਜਾਬ ਵਿਚ ਵਿਗੜੇ ਲਾਅ ਐਂਡ ਆਰਡਰ ਦੀ ਦੁਹਾਈ ਦੇ ਕੇ ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ ਨੇ ਆਮ ਆਦਮੀ ਪਾਰਟੀ …

Read More »

ਗੁਜਰਾਤ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ

ਹਾਰਦਿਕ ਪਟੇਲ ਨੇ ਕਾਂਗਰਸ ਪਾਰਟੀ ਤੋਂ ਦਿੱਤਾ ਅਸਤੀਫ਼ਾ ਨਵੀਂ ਦਿੱਲੀ/ਬਿਊਰੋ ਨਿਊਜ਼ ਗੁਜਰਾਤ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਨੂੰ ਉਦੋਂ ਵੱਡਾ ਝਟਕਾ ਲੱਗਿਆ ਜਦੋਂ ਪਾਟੀਦਾਰ ਨੇਤਾ ਹਾਰਦਿਕ ਪਟੇਲ ਨੇ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ। ਹਾਰਦਿਕ ਪਟੇਲ ਨੇ ਅਸਤੀਫ਼ੇ ਬਾਰੇ ਜਾਣਕਾਰੀ ਆਪਣੇ ਟਵਿੱਟਰ ਹੈਂਡਲ ’ਤੇ ਦਿੱਤੀ। ਉਨ੍ਹਾਂ ਲਿਖਿਆ ਕਿ ਅੱਜ …

Read More »

ਝਾਰਖੰਡ ’ਚ ਅੰਮਿ੍ਰਤਧਾਰੀ ਵਿਦਿਆਰਥੀ ਨੂੰ ਪ੍ਰੀਖਿਆ ਦੇਣ ਤੋਂ ਰੋਕਿਆ

ਹਰਜਿੰਦਰ ਸਿੰਘ ਧਾਮੀ ਨੇ ਆਰੋਪੀ ਪਿ੍ਰੰਸੀਪਲ ਖਿਲਾਫ ਕਾਰਵਾਈ ਦੀ ਕੀਤੀ ਮੰਗ ਅੰਮਿ੍ਰਤਸਰ/ਬਿਊਰੋ ਨਿਊਜ਼ ਵਿਦੇਸ਼ਾਂ ਦੇ ਨਾਲ-ਨਾਲ ਹੁਣ ਭਾਰਤ ਦੇ ਕਈ ਸੂਬਿਆਂ ਵਿਚ ਵੀ ਸਿੱਖ ਭਾਈਚਾਰੇ ਨਾਲ ਵਿਤਕਰੇ ਦੀਆਂ ਘਟਨਾਵਾਂ ਸੁਣਨ ਅਤੇ ਦੇਖਣ ਨੂੰ ਮਿਲ ਰਹੀਆਂ ਹਨ। ਇਸੇ ਦੌਰਾਨ ਝਾਰਖੰਡ ਵਿਚ ਵੀ ਅਜਿਹੀ ਹੀ ਘਟਨਾ ਸਾਹਮਣੇ ਆਈ ਹੈ ਅਤੇ ਜਿੱਥੇ ਬੋਕਾਰੋ …

Read More »

ਰਾਜੀਵ ਗਾਂਧੀ ਹੱਤਿਆ ਕਾਂਡ ਦਾ ਦੋਸ਼ੀ ਹੋਵੇਗਾ ਰਿਹਾਅ

ਸੁਪਰੀਮ ਕੋਰਟ ਨੇ ਦਿੱਤੇ ਰਿਹਾਈ ਦੇ ਹੁਕਮ, 31 ਸਾਲ ਤੋਂ ਜੇਲ੍ਹ ’ਚ ਬੰਦ ਹੈ ਪੇਰਾ ਰਿਵਲਨ ਨਵੀਂ ਦਿੱਲੀ/ਬਿਊਰੋ ਨਿਊਜ਼ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਹੱਤਿਆ ਕਾਂਡ ਦੇ ਦੋਸ਼ੀ ਏ ਜੀ ਪੇਰਾ ਰਿਵਲਨ ਨੂੰ ਸੁਪਰੀਮ ਕੋਰਟ ਨੇ ਰਾਹਤ ਦਿੰਦਿਆਂ ਉਸ ਨੂੰ ਰਿਹਾਅ ਕਰਨ ਦਾ ਹੁਕਮ ਦਿੱਤਾ ਹੈ। ਪਿਛਲੇ 30 ਸਾਲਾਂ ਤੋਂ …

Read More »