Breaking News
Home / 2022 / May / 20

Daily Archives: May 20, 2022

NDP ਦਾ ਵਾਅਦਾ, ਉਨਟਾਰੀਓ ‘ਚ ਚੋਣਾਂ ਜਿੱਤਣ ਤੋਂ ਬਾਅਦ ਹਾਈਵੇ 407 ਨੂੰ ਕਰਾਂਗੇ TOLL-FREE

ਉਨਟਾਰੀਓ ‘ਚ ਪ੍ਰੋਵਿੰਸ਼ੀਅਲ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆ ਵਲੋਂ ਲੋਕਾਂ ਨਾਲ ਵਾਅਦੇ ਕੀਤੇ ਜਾ ਰਹੇ ਹਨ ਅਤੇ ਅਜਿਹੇ ‘ਚ NDP ਵਲੋਂ ਟਰੱਕ ਡ੍ਰਾਇਵਰਾਂ ਨੂੰ ਰਾਹਤ ਦਿੰਦੇ ਹੋਏ ਇਕ ਅਹਿਮ ਐਲਾਨ ਕੀਤਾ ਗਿਆ | Brampton East ਤੋਂ NDP candidate Gurratan singh ਵਲੋਂ ਅੱਜ ਆਪਣੇ ਸਾਥੀ ਉਮੀਦਵਾਰਾਂ ਦੇ ਨਾਲ ਮਿਲ ਕੇ …

Read More »

ਕਾਰਜੈਕਿੰਗ ਦੇ ਮਾਮਲੇ ਵਿੱਚ ਪੰਜਾਬੀ ਕਾਬੂ

ਕਾਰਜੈਕਿੰਗ ਦੇ ਮਾਮਲਿਆਂ ਵਿੱਚ ਵਾਧੇ ਦੇ ਮੱਦੇਨਜ਼ਰ ਗੈਸ ਸਟੇਸ਼ਨ ਤੋਂ ਗੱਡੀ ਚੋਰੀ ਕਰਨ ਦੀ ਕੋਸਿ਼ਸ਼ ਕਰਨ ਵਾਲੇ ਪੰਜਾਬੀ ਵਿਅਕਤੀ ਨੂੰ ਪੁਲਿਸ ਵੱਲੋਂ ਹਿਰਾਸਤ ਵਿੱਚ ਲੈ ਲਿਆ ਗਿਆ ਹੈ। 14 ਮਈ ਨੂੰ ਪੀਲ ਰੀਜਨਲ ਪੁਲਿਸ ਨੂੰ ਸਵੇਰੇ 9:30 ਵਜੇ ਬ੍ਰੈਮਲੀ ਰੋਡ ਤੇ ਬੋਵੇਅਰਡ ਡਰਾਈਵ ਏਰੀਆ ਵਿੱਚ ਗੈਸ ਸਟੇਸ਼ਨ ਤੋਂ ਗੱਡੀ ਚੋਰੀ …

Read More »

ਪਾਸਪੋਰਟ ਕਾਊਂਟਰਜ਼ ਉੱਤੇ ਸਰਵਿਸ ਕੈਨੇਡਾ ਨੇ ਵਧਾਇਆ ਸਟਾਫ

  ਨਵੇਂ ਤੇ ਮੁੜ ਨੰਵਿਆਏ ਪਾਸਪੋਰਟ ਚਾਹੁਣ ਵਾਲੇ ਕੈਨੇਡੀਅਨਜ਼ ਨੂੰ ਹੋ ਰਹੀ ਦੇਰ ਨੂੰ ਖ਼ਤਮ ਕਰਨ ਲਈ ਸਰਵਿਸ ਕੈਨੇਡਾ ਨੇ ਆਪਣੇ ਪਾਸਪੋਰਟ ਸਰਵਿਸ ਕਾਊਂਟਰਾਂ ਉੱਤੇ ਸਟਾਫ ਵਧਾ ਦਿੱਤਾ ਹੈ। ਇਹ ਕਦਮ ਗਰਮੀਆਂ ਵਿੱਚ ਟਰੈਵਲ ਸੀਜ਼ਨ ਨੂੰ ਵੇਖਦਿਆਂ ਹੋਇਆਂ ਚੁੱਕਿਆ ਗਿਆ ਹੈ। ਪਰ ਟਰੈਵਲਰਜ਼ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਅਜੇ …

Read More »

ਨਵਜੋਤ ਸਿੱਧੂ ਪਹੰੁਚੇ ਸਲਾਖਾਂ ਪਿੱਛੇ

ਪਟਿਆਲਾ ਦੀ ਜੇਲ੍ਹ ’ਚ ਸਜ਼ਾ ਕੱਟਣਗੇ ਸਿੱਧੂ ਮਜੀਠੀਆ ਵੀ ਇਸੇ ਜੇਲ੍ਹ ਵਿਚ ਬੰਦ ਪਟਿਆਲਾ/ਬਿੳੂਰੋ ਨਿੳੂਜ਼ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਪਟਿਆਲਾ ਦੀ ਸੈਂਟਰਲ ਜੇਲ੍ਹ ਵਿਚ ਭੇਜ ਦਿੱਤਾ ਗਿਆ। ਜ਼ਿਕਰਯੋਗ ਹੈ ਕਿ ਸੁਪਰੀਮ ਕੋਰਟ ਨੇ ਲੰਘੇ ਕੱਲ੍ਹ ਸਿੱਧੂ ਨੂੰ ਰੋਡਰੇਜ਼ ਮਾਮਲੇ ਵਿਚ ਇਕ ਸਾਲ ਦੀ ਸਖਤ ਸਜ਼ਾ …

Read More »

ਜੇਲ੍ਹ ’ਚ 3 ਮਹੀਨੇ ਫਰੀ ਕੰਮ ਕਰਨਗੇ ਸਿੱਧੂ

ਜੇਲ੍ਹ ਮੰਤਰੀ ਨੇ ਕਿਹਾ, ਸਿੱਧੂ ਨੂੰ ਵੀਆਈਪੀ ਟਰੀਟਮੈਂਟ ਨਹੀਂ ਚੰਡੀਗੜ੍ਹ/ਬਿੳੂਰੋ ਨਿੳੂਜ਼ ਲੱਖਾਂ ਰੁਪਏ ਦੇ ਕੱਪੜੇ ਪਾਉਣ ਵਾਲੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਜੇਲ੍ਹ ਵਿਚ 3 ਮਹੀਨੇ ਬਿਨਾ ਤਨਖਾਹ ਤੋਂ ਕੰਮ ਕਰਨਾ ਪਵੇਗਾ। ਇਸ ਤੋਂ ਬਾਅਦ ਉਹ 30 ਤੋਂ 90 ਰੁਪਏ ਰੋਜ਼ਾਨਾ ਕਮਾ ਸਕਣਗੇ। ਇਹੀ ਨਹੀਂ, ਰੰਗੀਨ …

Read More »

ਰਾਣਾ ਗੁਰਜੀਤ ਨੇ ਨਵਜੋਤ ਸਿੱਧੂ ਨੂੰ ਦੱਸਿਆ ਭਾਜਪਾ ਦਾ ਆਦਮੀ

ਕਿਹਾ : ਸਿੱਧੂ ਨੇ ਪੰਜਾਬ ’ਚ ਕਾਂਗਰਸ ਨੂੰ ਕੀਤਾ ਬਰਬਾਦ ਚੰਡੀਗੜ੍ਹ/ਬਿੳੂਰੋ ਨਿੳੂਜ਼ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਨਵਜੋਤ ਸਿੰਘ ਸਿੱਧੂ ’ਤੇ ਵੱਡਾ ਆਰੋਪ ਲਗਾਇਆ ਹੈ। ਰਾਣਾ ਗੁਰਜੀਤ ਨੇ ਕਿਹਾ ਕਿ ਮੈਨੂੰ ਸ਼ੱਕ ਹੈ ਕਿ ਸਿੱਧੂ ਭਾਜਪਾ ਦਾ ਆਦਮੀ ਹੈ, ਜਿਸ ਨੇ ਪੰਜਾਬ ਵਿਚ ਕਾਂਗਰਸ …

Read More »

ਸਿੱਧੂ ਦੀ ਭੈਣ ਸੁਮਨ ਤੂਰ ਨੂੰੂ ਹੁਣ ਆਇਆ ਤਰਸ

ਕਿਹਾ : ਸਿੱਧੂ ਮੇਰੇ ਬੇਟੇ ਦੇ ਬਰਾਬਰ ਰੋਡਰੇਜ਼ ਮਾਮਲੇ ’ਚ ਸਿੱਧੂ ਨੂੰ ਹੋਈ ਹੈ ਸਜ਼ਾ ਚੰਡੀਗੜ੍ਹ/ਬਿੳੂਰੋ ਨਿੳੂਜ਼ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਰੋਡਰੇਜ਼ ਦੇ ਮਾਮਲੇ ਵਿਚ ਸੁਪਰੀਮ ਕੋਰਟ ਨੇ ਲੰਘੇ ਕੱਲ੍ਹ ਇਕ ਸਾਲ ਦੀ ਸਖਤ ਸਜ਼ਾ ਸੁਣਾ ਦਿੱਤੀ ਸੀ। ਨਵਜੋਤ ਸਿੱਧੂ ਨੂੰ ਹੋਈ ਸਜ਼ਾ ਤੋਂ ਬਾਅਦ …

Read More »

ਕੁੰਵਰ ਵਿਜੇ ਪ੍ਰਤਾਪ ਦੀ ਭਗਵੰਤ ਮਾਨ ਨੂੰ ਚਿੱਠੀ

ਕਿਹਾ : ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀ ਕਾਂਡ ਦੀ ਸੁਣਵਾਈ ਨੂੰ ਸਹੀ ਢੰਗ ਨਾਲ ਦੇਖੇ ਸਰਕਾਰ ਸਿਆਸੀ ਹਲਕਿਆਂ ’ਚ ਛਿੜੀ ਚਰਚਾ ਅੰਮਿ੍ਰਤਸਰ/ਬਿੳੂਰੋ ਨਿੳੂਜ਼ ਆਮ ਆਦਮੀ ਪਾਰਟੀ ਦੇ ਅੰਮਿ੍ਰਤਸਰ ਤੋਂ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚਿੱਠੀ ਲਿਖ ਕੇ ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀ ਕਾਂਡ ਦੇ …

Read More »

ਪੰਜਾਬ ’ਚ ਹਾਈ ਅਲਰਟ-ਅਰਧ ਸੈਨਿਕ ਬਲ ਕੀਤੇ ਤੈਨਾਤ

ਅੰਮਿ੍ਰਤਸਰ ’ਚ ਪੁਲਿਸ ਨੇ ਕੀਤਾ ਫਲੈਗ ਮਾਰਚ ਅੰਮਿ੍ਰਤਸਰ/ਬਿੳੂਰੋ ਨਿੳੂਜ਼ ਪੰਜਾਬ ਵਿਚ ਹਾਈ ਅਲਰਟ ਤੋਂ ਬਾਅਦ ਕੇਂਦਰ ਤੋਂ ਅਰਧ ਸੈਨਿਕ ਬਲਾਂ ਨੂੰ ਬੁਲਾ ਲਿਆ ਗਿਆ ਹੈ। ਇਹ ਤਿਆਰੀ ਅਗਲੇ ਮਹੀਨੇ 6 ਜੂਨ ਨੂੰ ਘੱਲੂਘਾਰਾ ਦਿਵਸ ਨੂੰ ਧਿਆਨ ਵਿਚ ਰੱਖ ਕੇ ਕੀਤੀ ਜਾ ਰਹੀ ਹੈ। ਇਸਦੇ ਚੱਲਦਿਆਂ ਪੁਲਿਸ ਨੇ ਅੰਮਿ੍ਰਤਸਰ ਵਿਚ ਫਲੈਗ …

Read More »

ਲਾਲੂ ਯਾਦਵ ’ਤੇ ਸੀਬੀਆਈ ਦੀ ਰੇਡ

ਪਟਨਾ ਤੇ ਦਿੱਲੀ ਸਣੇ 17 ਟਿਕਾਣਿਆਂ ’ਤੇ ਛਾਪੇਮਾਰੀ ਨਵੀਂ ਦਿੱਲੀ/ਬਿੳੂਰੋ ਨਿੳੂਜ਼ ਬਿਹਾਰ ਦੇ ਸਾਬਕਾ ਮੁੱਖ ਮੰਤਰੀ ਲਾਲੂ ਪ੍ਰਸਾਦ ਯਾਦਵ ਅਤੇ ਉਨ੍ਹਾਂ ਦੇ ਪਰਿਵਾਰ ਦੇ 17 ਟਿਕਾਣਿਆਂ ’ਤੇ ਅੱਜ ਸ਼ੁੱਕਰਵਾਰ ਨੂੰ ਸੀਬੀਆਈ ਨੇ ਛਾਪੇਮਾਰੀ ਕੀਤੀ ਹੈ। ਰੇਲਵੇ ਭਰਤੀ ਬੋਰਡ ਵਿਚ ਹੋਈ ਗੜਬੜੀ ਦੇ ਮਾਮਲੇ ਵਿਚ ਇਹ ਕਾਰਵਾਈ ਹੋਈ ਹੈ। ਲਾਲੂ ਯਾਦਵ, …

Read More »