Breaking News
Home / 2022 / May / 20 (page 5)

Daily Archives: May 20, 2022

ਭਾਜਪਾ ਦਾ ਕੰਮ ਵੰਡੀਆਂ ਪਾਉਣਾ ਅਤੇ ਕਾਂਗਰਸ ਦਾ ਜੋੜਨਾ : ਰਾਹੁਲ ਗਾਂਧੀ

ਕਿਹਾ : ਕਾਂਗਰਸ ਮੁਲਕ ਨੂੰ ਬਚਾਉਣ ਲਈ ਲੜ ਰਹੀ ਹੈ ਲੜਾਈ ਬਾਂਸਵਾੜਾ/ਬਿਊਰੋ ਨਿਊਜ਼ : ਕਾਂਗਰਸ ਆਗੂ ਰਾਹੁਲ ਗਾਂਧੀ ਨੇ ਭਾਜਪਾ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਨਿਸ਼ਾਨਾ ਸੇਧਦਿਆਂ ਕਿਹਾ ਕਿ ਉਹ ਦੋ ਤਰ੍ਹਾਂ ਦਾ ਹਿੰਦੁਸਤਾਨ ਬਣਾ ਰਹੇ ਹਨ, ਇਕ ਅਮੀਰਾਂ ਲਈ ਹੈ ਤੇ ਦੂਜਾ ਗਰੀਬਾਂ ਲਈ ਹੈ। ਰਾਜਸਥਾਨ ਦੇ ਬਾਂਸਵਾੜਾ …

Read More »

ਅਰੁਣਾਚਲ ਸਰਹੱਦ ਨੇੜੇ ਬੁਨਿਆਦੀ ਢਾਂਚੇ ਦਾ ਨਿਰਮਾਣ ਕਰ ਰਿਹਾ ਹੈ ਚੀਨ

ਭਾਰਤੀ ਫੌਜ ਸਰਹੱਦ ‘ਤੇ ਪੈਦਾ ਹੋਣ ਵਾਲੀ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਤਿਆਰ : ਲੈਫਟੀਨੈਂਟ ਜਨਰਲ ਆਰ. ਪੀ. ਕਲਿਤਾ ਗੁਹਾਟੀ/ਬਿਊਰੋ ਨਿਊਜ਼ : ਭਾਰਤੀ ਫੌਜ ਦੀ ਪੂਰਬੀ ਕਮਾਨ ਦੇ ਮੁਖੀ ਨੇ ਦੱਸਿਆ ਕਿ ਅਰੁਣਾਚਲ ਪ੍ਰਦੇਸ਼ ‘ਚ ਅੰਤਰਰਾਸ਼ਟਰੀ ਸਰਹੱਦ ਨੇੜੇ ਚੀਨ ਦੀ ਪੀਪਲਜ਼ ਲਿਬਰੇਸ਼ਨ ਆਰਮੀ (ਪੀਐਲਏ) ਤੇਜ਼ੀ ਨਾਲ ਬੁਨਿਆਦੀ ਢਾਂਚੇ ਦਾ …

Read More »

ਕਾਰਤੀ ਚਿਦੰਬਰਮ ਖਿਲਾਫ ਸੀਬੀਆਈ ਵੱਲੋਂ ਇਕ ਹੋਰ ਕੇਸ ਦਰਜ

ਕਾਰਤੀ ‘ਤੇ ਗੈਰਕਾਨੂੰਨੀ ਢੰਗ ਨਾਲ 50 ਲੱਖ ਰੁਪਏ ਲੈਣ ਦੇ ਆਰੋਪ ਨਵੀਂ ਦਿੱਲੀ/ਬਿਊਰੋ ਨਿਊਜ਼ : ਸੀਬੀਆਈ ਨੇ ਲੋਕ ਸਭਾ ਮੈਂਬਰ ਤੇ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਦੇ ਪੁੱਤਰ ਕਾਰਤੀ ਚਿਦੰਬਰਮ ਖਿਲਾਫ ਨਵਾਂ ਕੇਸ ਦਰਜ ਕੀਤਾ ਹੈ। ਅਧਿਕਾਰੀਆਂ ਨੇ ਦੱਸਿਆ ਕਿ ਕਾਰਤੀ ਨੇ 2011 ਵਿਚ 250 ਚੀਨੀ ਨਾਗਰਿਕਾਂ ਦੀ ਭਾਰਤੀ ਵੀਜ਼ਾ …

Read More »

ਭਾਰਤ ਵਿਚ ਖੇਤੀਬਾੜੀ ਸੁਧਾਰ ਸਮੇਂ ਦੀ ਲੋੜ

ਡਾ. ਗਿਆਨ ਸਿੰਘ ਭਾਰਤ ਸਰਕਾਰ ਵੱਲੋਂ 1991 ਵਿਚ ਉਦਾਰੀਕਰਨ, ਨਿੱਜੀਕਰਨ ਅਤੇ ਸੰਸਾਰੀਕਰਨ ਦੀਆਂ ਨਵੀਆਂ ਆਰਥਿਕ ਨੀਤੀਆਂ ਅਪਣਾਉਣ ਤੋਂ ਹੁਣ ਤੱਕ ਮੁਲਕ ਦੀ ਅਰਥਵਿਵਸਥਾ ਦੇ ਵੱਖ-ਵੱਖ ਖੇਤਰਾਂ ਵਿਚ ‘ਸੁਧਾਰਾਂ’ ਉੱਪਰ ਬਹੁਤ ਜ਼ੋਰ ਦਿੱਤਾ ਜਾਂਦਾ ਰਿਹਾ ਹੈ। ਆਮ ਲੋਕਾਂ ਨੂੰ ਇਹ ਸਿਖਾਉਣ ਦੀ ਜ਼ਬਰਦਸਤ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਆਮ ਲੋਕਾਂ …

Read More »

ਓਨਟਾਰੀਓ ਲਿਬਰਲ ਪਾਰਟੀ ਲੀਡਰ ਸਟੀਵਨ ਡੈਲ ਡੂਕਾ ‘ਪਰਵਾਸੀ’ ਦੇ ਸਟੂਡੀਓ ਪਹੁੰਚੇ

ਮਿਸੀਸਾਗਾ/ਪਰਵਾਸੀ ਬਿਊਰੋ : ਓਨਟਾਰੀਓ ਦੀਆਂ 2 ਜੂਨ ਨੂੰ ਹੋਣ ਵਾਲੀਆਂ ਚੋਣਾਂ ਦੀ ਕੰਪੇਨ ਦੌਰਾਨ ਮਾਲਟਨ ਵਿਚ ਐਥਨਿਕ ਮੀਡੀਆ ਦੀ ਰਾਊਂਡ ਟੇਬਲ ਕਾਨਫਰੰਸ ਦੌਰਾਨ ਓਨਟਾਰੀਓ ਲਿਬਰਲ ਪਾਰਟੀ ਦੇ ਲੀਡਰ ਸਟੀਵਨ ਡੈਲ ਡੂਕਾ ਵਿਸ਼ੇਸ਼ ਤੌਰ ‘ਤੇ ਅਦਾਰਾ ‘ਪਰਵਾਸੀ’ ਦੇ ਸਟੂਡੀਓ ਵੀ ਪਹੁੰਚੇ। ਜਿੱਥੇ ਉਨ੍ਹਾਂ ਨੇ ‘ਪਰਵਾਸੀ’ ਅਦਾਰਾ ਦੇ ਮੁਖੀ ਰਜਿੰਦਰ ਸੈਣੀ ਹੁਰਾਂ …

Read More »

124 ਹਲਕਿਆਂ ਵਿਚ ਕੁੱਲ 900 ਉਮੀਦਵਾਰ ਚੋਣ ਮੈਦਾਨ ‘ਚ

ਟੋਰਾਂਟੋ/ਸਤਪਾਲ ਸਿੰਘ ਜੌਹਲ ਕੈਨੇਡਾ ਦੇ ਅਬਾਦੀ ਪੱਖੋਂ ਸਭ ਤੋਂ ਵੱਡੇ ਰਾਜ ਉਨਟਾਰੀਓ ਵਿਚ ਵਿਧਾਨ ਸਭਾ ਦੀ ਚੋਣ 2 ਜੂਨ ਨੂੰ ਹੋਵੇਗੀ, ਜਿਸ ਵਾਸਤੇ 124 ਹਲਕਿਆਂ ਵਿਚ ਕੁੱਲ 900 ਉਮੀਦਵਾਰ ਆਪਣੇ ਨਾਮਜ਼ਦਗੀ ਪੇਪਰ ਦਾਖਲ ਕਰਨ ਤੋਂ ਬਾਅਦ ਚੋਣ ਪ੍ਰਚਾਰ ‘ਚ ਜੁਟੇ ਹੋਏ ਹਨ ਜੋ 2018 ਦੀ ਚੋਣ ਤੋਂ 75 ਵੱਧ ਹਨ। …

Read More »

ਨਵਜੋਤ ਸਿੱਧੂ ਨੂੂੰ ਹੋਈ ਜੇਲ੍ਹ

34 ਸਾਲ ਪੁਰਾਣੇ ਰੋਡਰੇਜ਼ ਮਾਮਲੇ ‘ਚ ਸੁਪਰੀਮ ਕੋਰਟ ਨੇ ਸੁਣਾਇਆ ਫੈਸਲਾ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਸੁਪਰੀਮ ਕੋਰਟ ਨੇ ਰੋਡਰੇਜ਼ ਮਾਮਲੇ ਵਿਚ ਇਕ ਸਾਲ ਦੀ ਸਖਤ ਸਜ਼ਾ ਸੁਣਾ ਦਿੱਤੀ ਹੈ ਅਤੇ ਸਿੱਧੂ ਨੂੰ ਹੁਣ ਜੇਲ੍ਹ ਜਾਣਾ ਹੀ ਪਵੇਗਾ। ਇਹ ਮਾਮਲਾ ਕਰੀਬ 34 ਸਾਲ …

Read More »

ਜਾਖੜ ਭਾਜਪਾ ‘ਚ ਹੋਏ ਸ਼ਾਮਲ

ਕਾਂਗਰਸ ਖਿਲਾਫ ਜਾਖੜ ਨੇ ਜੰਮ ਕੇ ਕੱਢੀ ਭੜਾਸ ਨਵੀਂ ਦਿੱਲੀ/ਬਿਊਰੋ ਨਿਊਜ਼ : ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਵੀਰਵਾਰ ਨੂੰ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਗਏ। ਉਨ੍ਹਾਂ ਦਿੱਲੀ ਸਥਿਤ ਭਾਜਪਾ ਦੇ ਮੁੱਖ ਦਫ਼ਤਰ ਵਿਖੇ ਪਾਰਟੀ ਪ੍ਰਧਾਨ ਜੇਪੀ ਨੱਢਾ ਦੀ ਅਗਵਾਈ ਵਿਚ ਭਾਰਤੀ ਜਨਤਾ ਪਾਰਟੀ …

Read More »

ਜਿਸ ਨੂੰ ਮਰਿਆ ਹੋਇਆ ਸਮਝਿਆ, ਉਹ ਪਾਕਿਸਤਾਨ’ਚ ਜਿੰਦਾ ਮਿਲੀ

75 ਸਾਲਾਂ ਬਾਅਦ ਮਿਲੇ ਵਿਛੜੇ ਭੈਣ-ਭਰਾ ਸਿੱਖ ਲੜਕੀ ਨੂੰ ਮੁਸਲਿਮ ਪਰਿਵਾਰ ਨੇ ਪਾਲਿਆ ਚੰਡੀਗੜ੍ਹ/ਬਿਊਰੋ ਨਿਊਜ਼ : ਭਾਰਤ-ਪਾਕਿਸਤਾਨ ਦੇ ਬਟਵਾਰੇ ਨੇ ਬਹੁਤ ਸਾਰੇ ਜਖਮ ਦਿੱਤੇ ਹਨ। ਇਹ ਜਖਮ ਆਜ਼ਾਦੀ ਦੇ 75 ਸਾਲ ਬਾਅਦ ਵੀ ਉਨ੍ਹਾਂ ਲੋਕਾਂ ਨੂੰ ਦਰਦ ਪਹੁੰਚਾਉਂਦਾ ਹੈ, ਜਿਨ੍ਹਾਂ ਦੇ ਆਪਣੇ ਉਨ੍ਹਾਂ ਕੋਲੋਂ 75 ਸਾਲ ਪਹਿਲਾਂ ਵਿਛੜ ਗਏ। ਇਸੇ …

Read More »

ਪੰਜਾਬ ਸਰਕਾਰ ਤੇ ਕਿਸਾਨਾਂ ਵਿਚ ਬਣੀ ਸਹਿਮਤੀ

ਮੁੱਖ ਮੰਤਰੀ ਨਾਲ ਮੀਟਿੰਗ ਪਿੱਛੋਂ ਕਿਸਾਨਾਂ ਨੇ ਧਰਨਾ ਚੁੱਕਿਆ ਚੰਡੀਗੜ੍ਹ : ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਕਿਸਾਨਾਂ ਦੀਆਂ ਅਗੇਤਾ ਝੋਨਾ ਲਾਉਣ, ਗੰਨੇ ਦੀ ਬਕਾਇਆ ਰਾਸ਼ੀ ਦੇਣ ਸਣੇ ਹੋਰ ਮੰਗਾਂ ਮੰਨੇ ਜਾਣ ਮਗਰੋਂ ਕਿਸਾਨਾਂ ਨੇ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਮੁਹਾਲੀ-ਚੰਡੀਗੜ੍ਹ ਸਰਹੱਦ ‘ਤੇ ਲਾਇਆ ਧਰਨਾ ਚੁੱਕ ਦਿੱਤਾ …

Read More »