ਮੁੱਖ ਮੰਤਰੀ ਭਗਵੰਤ ਮਾਨ ਨੇ ਵਿਜੇ ਸਿੰਗਲਾ ਦੀ ਮੰਤਰੀ ਅਹੁਦੇ ਤੋਂ ਕੀਤੀ ਛੁੱਟੀ 62 ਦਿਨਾਂ ਹੀ ਬਾਅਦ ਹੀ ਖੁੱਸੀ ਮੰਤਰੀ ਅਹੁਦੇ ਦੀ ਕੁਰਸੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਵਿਚ ਸਿਹਤ ਮੰਤਰੀ ਰਹੇ ਡਾ. ਵਿਜੇ ਸਿੰਗਲਾ ਨੂੰ ਕੈਬਨਿਟ ਵਿਚੋਂ ਵੀ ਬਰਖਾਸਤ ਕਰ ਦਿੱਤਾ ਗਿਆ ਹੈ। ਮੁੱਖ ਮੰਤਰੀ …
Read More »Daily Archives: May 24, 2022
ਮੈਨੂੰ ਭਗਵੰਤ ਮਾਨ ਉਤੇ ‘ਮਾਣ’ : ਕੇਜਰੀਵਾਲ
ਨਵਜੋਤ ਸਿੱਧੂ ਧੜੇ ਨੇ ਵੀ ਮੁੱਖ ਮੰਤਰੀ ਭਗਵੰਤ ਮਾਨ ਨੂੰ ਦਿੱਤੀ ਵਧਾਈ ਚੰਡੀਗੜ੍ਹ/ਬਿਊਰੋ ਨਿਊਜ਼ ਕਮਿਸ਼ਨ ਲੈਣ ਦੇ ਮਾਮਲੇ ਵਿਚ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਅਹੁਦੇ ਤੋਂ ਹਟਾ ਦਿੱਤਾ, ਜਿਸ ਤੋਂ ਬਾਅਦ ਪੰਜਾਬ ਪੁਲਿਸ ਨੇ ਵਿਜੇ ਸਿੰਗਲਾ ਨੂੰ ਗਿ੍ਰਫ਼ਤਾਰ ਕਰ ਲਿਆ। ਦਿੱਲੀ ਦੇ …
Read More »ਵਿਵਾਦਤ ਗਾਇਕ ਮੂਸੇਵਾਲਾ ਨੇ ਭਿ੍ਰਸ਼ਟ ਮੰਤਰੀ ਸਿੰਗਲਾ ’ਤੇ ਕਸਿਆ ਤੰਜ
ਕਿਹਾ : ਹੁਣ ਦੱਸੋ ਗੱਦਾਰ ਕੌਣ? ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਦੇ ਭਿ੍ਰਸ਼ਟ ਸਿਹਤ ਮੰਤਰੀ ਡਾ. ਵਿਜੇ ਸਿੰਗਲਾ ਦੀ ਬਰਖਾਸਤਗੀ ਤੋਂ ਬਾਅਦ ਵਿਵਾਦਤ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੇ ਵੀ ਤੰਜ ਕਸਿਆ ਹੈ। ਮੂਸੇਵਾਲਾ ਨੇ ਲਿਖਿਆ ਕਿ, ਬਾਬਾ ਕਹਿੰਦਾ ਸੀ, ਦੇਖੀ ਜਾ ਮਰਦਾਨਿਆ ਰੰਗ ਕਰਤਾਰ ਦੇ, ਆਪੇ ਮਰ ਜਾਂਦੇ ਜਿਹੜੇ ਦੂਜਿਆਂ ਨੂੰ …
Read More »ਭਗਵੰਤ ਮਾਨ ਸਰਕਾਰ ਨੇ ਪੀਪੀਐਸਸੀ ਦੇ ਪੇਪਰ ਵਿਚੋਂ ਪੰਜਾਬੀ ਨੂੰ ਹਟਾਇਆ
ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਕੀਤਾ ਦਾਅਵਾ ਚੰਡੀਗੜ੍ਹ/ਬਿਊਰੋ ਨਿਊਜ਼ ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਇਕ ਵੱਡਾ ਦਾਅਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੇ ਪੰਜਾਬ ਪਬਲਿਕ ਸਰਵਿਸ ਕਮਿਸ਼ਨ (ਪੀਪੀਐਸਸੀ) ਬੋਰਡ ਦੇ ਪੇਪਰ ਵਿਚੋਂ ਪੰਜਾਬੀ ਨੂੰ ਹਟਾ ਦਿੱਤਾ ਹੈ। ਸਿਰਸਾ ਨੇ ਕਿਹਾ ਕਿ ਇਸ …
Read More »ਪੰਜਾਬ ’ਚ ਪੰਜ ਐੱਨ.ਆਰ.ਆਈ. ਫਾਸਟ ਟਰੈਕ ਅਦਾਲਤਾਂ ਸਥਾਪਤ ਕਰਨ ਦੀ ਤਿਆਰੀ
ਇਸ ਵੇਲੇ ਸਿਰਫ ਜਲੰਧਰ ’ਚ ਹੈ ਇਕ ਅਦਾਲਤ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਨੇ ਸੂਬੇ ਵਿਚ ਫਾਸਟ-ਟਰੈਕ ਐੱਨ.ਆਰ.ਆਈ. ਅਦਾਲਤਾਂ ਦੀ ਗਿਣਤੀ ਵਧਾਉਣ ਲਈ ਮਤਾ ਪੇਸ਼ ਕੀਤਾ ਹੈ। ਧਿਆਨ ਰਹੇ ਕਿ ਮੌਜੂਦਾ ਸਮੇਂ ਇੱਕੋ-ਇੱਕ ਐੱਨਆਰਆਈ ਅਦਾਲਤ ਜਲੰਧਰ ਵਿੱਚ ਹੈ। ਸਰਕਾਰ ਨੇ ਹੁਣ ਅਜਿਹੀਆਂ ਪੰਜ ਹੋਰ …
Read More »ਪੰਜਾਬ ਦੀਆਂ ਦੋ ਰਾਜ ਸਭਾ ਸੀਟਾਂ ਲਈ ਨਾਮਜ਼ਦਗੀਆਂ ਸ਼ੁਰੂ
10 ਜੂਨ ਨੂੰ ਪੈਣੀਆਂ ਹਨ ਵੋਟਾਂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੀਆਂ ਦੋ ਰਾਜ ਸਭਾ ਸੀਟਾਂ ਲਈ ਨੋਟੀਫਿਕੇਸ਼ਨ ਜਾਰੀ ਹੋ ਗਿਆ ਹੈ। ਉਮੀਦਵਾਰ 31 ਮਈ ਤੱਕ ਨਾਮਜ਼ਦਗੀਆਂ ਦਾਖਲ ਕਰਵਾ ਸਕਦੇ ਹਨ ਅਤੇ 10 ਜੂਨ ਨੂੰ ਸਵੇਰੇ 9 ਵਜੇ ਤੋਂ ਲੈ ਕੇ ਸ਼ਾਮ 4 ਵਜੇ ਤੱਕ ਵੋਟਿੰਗ ਹੋਵੇਗੀ। ਇਨ੍ਹਾਂ ਵੋਟਾਂ ਦੇ ਨਤੀਜੇ ਵੀ …
Read More »ਤੇਜਿੰਦਰਪਾਲ ਬੱਗਾ ਮਾਮਲੇ ’ਚ ਪੰਜਾਬ ਪੁਲਿਸ ਪਹੁੰਚੀ ਦਿੱਲੀ ਹਾਈਕੋਰਟ
ਅਗਵਾ ਦਾ ਕੇਸ ਖਾਰਜ ਕਰਨ ਦੀ ਕੀਤੀ ਮੰਗ ਚੰਡੀਗੜ੍ਹ/ਬਿਊਰੋ ਨਿਊਜ਼ ਦਿੱਲੀ ਦੇ ਭਾਜਪਾ ਆਗੂ ਤੇਜਿੰਦਰਪਾਲ ਸਿੰਘ ਬੱਗਾ ਦੇ ਅਗਵਾ ਮਾਮਲੇ ਵਿਚ ਫਸੀ ਪੰਜਾਬ ਪੁਲਿਸ ਹੁਣ ਦਿੱਲੀ ਹਾਈਕੋਰਟ ਪਹੁੰਚ ਗਈ ਹੈ। ਪੰਜਾਬ ਪੁਲਿਸ ਨੇ ਅਗਵਾ ਮਾਮਲੇ ਨੂੰ ਖਾਰਜ ਕਰਨ ਦੀ ਮੰਗ ਕੀਤੀ ਹੈ। ਮੁਹਾਲੀ ਜ਼ਿਲ੍ਹੇ ਦੇ ਐਸਪੀ ਮਨਪ੍ਰੀਤ ਸਿੰਘ ਨੇ ਇਸ …
Read More »ਪਿ੍ਰਅੰਕਾ ਗਾਂਧੀ ਦੀ ਕਾਂਗਰਸ ਦੇ ਨੈਸ਼ਨਲ ਪਲਾਨ ’ਚ ਐਂਟਰੀ
ਨੈਸ਼ਨਲ ਪਲਾਨ ’ਚ ਗੁਲਾਮ ਨਬੀ ਅਜ਼ਾਦ ਅਤੇ ਸ਼ਸ਼ੀ ਥਰੂਰ ਨੂੰ ਵੀ ਕੀਤਾ ਗਿਆ ਸ਼ਾਮਲ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸ ਪਾਰਟੀ ਨੇ 2024 ਦੀਆਂ ਲੋਕ ਸਭਾ ਚੋਣਾਂ ਲਈ ਤਿਆਰੀ ਸ਼ੁਰੂ ਕਰ ਦਿੱਤੀ ਹੈ। ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨੇ ਇਸ ਦੇ ਲਈ ਟਾਸਕ ਫੋਰਸ ਦਾ ਗਠਨ ਕੀਤਾ ਹੈ। ਇਸ ਨਾਲ ਹੀ ਉਨ੍ਹਾਂ 8 …
Read More »ਜਪਾਨ ਦੇ ਕਵਾਡ ਸੰਮੇਲਨ ’ਚ ਬੋਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
ਕਿਹਾ : ਕਵਾਡ ਦੀ ਸਫ਼ਲਤਾ ਪਿੱਛੇ ਸਾਰੇ ਸਹਿਯੋਗੀ ਦੇਸ਼ਾਂ ਦੇ ਦਿ੍ਰੜ੍ਹ ਵਿਸ਼ਵਾਸ ਨੇ ਕੀਤਾ ਕੰਮ ਟੋਕੀਓ/ਬਿਊਰੋ ਨਿਊਜ਼ ਜਪਾਨ ਦੇ ਕਵਾਡ ਸੰਮੇਲਨ ’ਚ ਬੋਲਦੇ ਹੋਏ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਕਵਾਡ ਦਾ ਦਾਇਰਾ ਬਹੁਤ ਵਿਸ਼ਾਲ ਹੋ ਗਿਆ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਵਾਡ ਨੇ ਬਹੁਤ ਥੋੜ੍ਹੇ ਸਮੇਂ ਵਿਚ …
Read More »