ਵਿਦੇਸ਼ਾਂ ਤੋਂ ਆਉਣ ਤੇ ਜਾਣ ਵਾਲਿਆਂ ਨੂੰ ਹੋਵੇਗਾ ਫਾਇਦਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਤੋਂ ਦਿੱਲੀ ਏਅਰਪੋਰਟ ਤੱਕ ਆਉਣ-ਜਾਣ ਵਾਲੇ ਯਾਤਰੀਆਂ ਲਈ ਰਾਹਤ ਭਰੀ ਖਬਰ ਆਈ ਹੈ। ਜਲਦ ਹੀ ਪੰਜਾਬ ਤੋਂ ਦਿੱਲੀ ਏਅਰਪੋਰਟ ਤੱਕ ਸਰਕਾਰੀ ਬੱਸਾਂ ਚੱਲਣੀਆਂ ਸ਼ੁਰੂ ਹੋ ਜਾਣਗੀਆਂ ਅਤੇ ਇਸ ਨਾਲ ਵਿਦੇਸ਼ਾਂ ਤੋਂ ਆਉਣ ਅਤੇ ਜਾਣ ਵਾਲੇ ਵਿਅਕਤੀਆਂ ਨੂੰ ਵੀ …
Read More »Daily Archives: May 25, 2022
ਨਵਜੋਤ ਸਿੱਧੂ ਹੁਣ ਜੇਲ੍ਹ ਦੀਆਂ ਫਾਈਲਾਂ ਤੋਂ ਝਾੜਨਗੇ ਮਿੱਟੀ
ਜੇਲ੍ਹ ਵਿਭਾਗ ਨੇ ਸਿੱਧੂ ਨੂੰ ਫਾਈਲਾਂ ਦੇਖਣ ਦਾ ਕੰਮ ਸੌਂਪਿਆ ਚੰਡੀਗੜ੍ਹ/ਬਿਊਰੋ ਨਿਊਜ਼ ਕ੍ਰਿਕਟਰ ਅਤੇ ਪੌਲੀਟੀਸ਼ੀਅਨ ਰਹੇ ਨਵਜੋਤ ਸਿੰਘ ਸਿੱਧੂ ਹੁਣ ਕਲਰਕ ਬਣ ਕੇ ਪਟਿਆਲਾ ਦੀ ਸੈਂਟਰਲ ਜੇਲ੍ਹ ਵਿਚ ਫਾਈਲਾਂ ਤੋਂ ਮਿੱਟੀ ਝਾੜਨਗੇ। ਜੇਲ੍ਹ ਵਿਭਾਗ ਵੱਲੋਂ ਉਨ੍ਹਾਂ ਕਲੈਰੀਕਲ ਕੰਮ ਸੌਂਪਿਆ ਗਿਆ ਹੈ ਅਤੇ ਸਿੱਧੂ ਦੀ ਡਿਊਟੀ ਜੇਲ੍ਹ ਦੇ ਦਫ਼ਤਰ ਅੰਦਰ ਕੰਮਕਾਜ …
Read More »ਕਪਿਲ ਸਿੱਬਲ ਹੱਥ ਨੂੰ ਛੱਡ ਕੇ ਸਾਈਕਲ ’ਤੇ ਹੋਏ ਸਵਾਰ
ਮਨਜਿੰਦਰ ਸਿਰਸਾ ਬੋਲੇ-ਕਾਂਗਰਸ ਪਾਰਟੀ ’ਚ ਸਿਰਫ਼ ਮਾਂ, ਧੀ ਅਤੇ ਪੁੱਤਰ ਹੀ ਰਹਿ ਜਾਣਗੇ ਲਖਨਊ/ਬਿਊਰੋ ਨਿਊਜ਼ ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਕੇਂਦਰੀ ਮੰਤਰੀ ਕਪਿਲ ਸਿੱਬਲ ਅੱਜ ਕਾਂਗਰਸ ਪਾਰਟੀ ਦੇ ਹੱਥ ਦਾ ਛੱਡ ਕੇ ਸਮਾਜਵਾਦੀ ਪਾਰਟੀ ਦੇ ਸਾਈਕਲ ’ਤੇ ਸਵਾਰ ਹੋ ਗਏ। ਸਿੱਬਲ ਨੇ ਉਸ ਸਮੇਂ ਸਾਰਿਆਂ ਨੂੰ ਹੈਰਾਨ ਕਰ ਦਿੱਤਾ ਜਦੋਂ …
Read More »ਯਾਸੀਨ ਮਲਿਕ ਨੂੰ ਉਮਰ ਕੈਦ ਦੀ ਸਜ਼ਾ
ਟੈਰਰ ਫੰਡਿੰਗ ਮਾਮਲੇ ’ਚ ਸਾਰੀ ਉਮਰ ਸਲਾਖਾਂ ਦੇ ਪਿੱਛੇ ਰਹੇਗਾ ਯਾਸੀਨ ਮਲਿਕ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੀ ਪਟਿਆਲਾ ਹਾਊਸ ਅਦਾਲਤ ਨੇ ਟੈਰਰ ਫੰਡਿੰਗ ਮਾਮਲੇ ’ਚ ਦੋਸ਼ੀ ਪਾਏ ਗਏ ਕਸ਼ਮੀਰੀ ਵੱਖਵਾਦੀ ਨੇਤਾ ਯਾਸੀਨ ਮਲਿਕ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਇਸ ਤੋਂ ਇਲਾਵਾ ਯਾਸੀਨ ਮਲਿਕ ਨੂੰ 10 ਲੱਖ ਰੁਪਏ ਦਾ …
Read More »ਅਮਰੀਕਾ ਦੇ ਸਕੂਲ ’ਚ 18 ਸਾਲਾਂ ਦੇ ਸਿਰਫਿਰੇ ਨੌਜਵਾਨ ਨੇ ਕੀਤੀ ਅੰਨ੍ਹੇਵਾਹ ਫਾਇਰਿੰਗ
21 ਵਿਅਕਤੀਆਂ ਦੀ ਹੋਈ ਮੌਤ, ਕਈ ਗੰਭੀਰ ਰੂਪ ’ਚ ਹੋਏ ਜ਼ਖਮੀ ਟੈਕਸਸ/ਬਿਊਰੋ ਨਿਊਜ਼ ਅਮਰੀਕਾ ਦੇ ਟੈਕਸਾਸ ਸੂਬੇ ਤੋਂ ਇਕ ਦਿਲ ਨੂੰ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਦੱਖਣੀ ਟੈਕਸਾਸ ਸੂਬੇ ਦੇ ਯੁਵਾਲਡੇ ਵਿਖੇ ਰਾਅਬ ਐਲੀਮੈਂਟਰੀ ਸਕੂਲ ਵਿਚ ਇਕ ਸਿਰਫਿਰੇ ਨੌਜਵਾਨ ਨੇ ਅੰਨ੍ਹੇਵਾਹ ਫਾਇਰਿੰਗ ਕਰ ਦਿੱਤੀ, ਜਿਸ ਦੌਰਾਨ 21 …
Read More »