Breaking News
Home / 2022 / May / 27

Daily Archives: May 27, 2022

ਗੰਨ ਕੰਟਰੋਲ ਸਬੰਧੀ ਨਵੇਂ ਮਾਪਦੰਡ ਲਿਆਉਣ ਦਾ ਪੀਐਮ ਟਰੂਡੋ ਨੇ ਦਿੱਤਾ ਸੰਕੇਤ

ਟੈਕਸਸ ਦੇ ਇੱਕ ਐਲੀਮੈਂਟਰੀ ਸਕੂਲ ‘ਚ ਗੰਨਮੈਨ ਵੱਲੋਂ ਅੰਨ੍ਹੇਵਾਹ ਗੋਲੀਆਂ ਚਲਾ ਕੇ ਕਈ ਬੱਚਿਆਂ ਦੀ ਜਾਨ ਲੈਣ ਦੇ ਮਾਮਲੇ ਨੂੰ ਧਿਆਨ ਵਿੱਚ ਰੱਖਦਿਆਂ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਸੰਕੇਤ ਦਿੱਤਾ ਹੈ ਕਿ ਆਉਣ ਵਾਲੇ ਹਫਤਿਆਂ ਵਿੱਚ ਕੈਨੇਡੀਅਨ ਸਰਕਾਰ ਗੰਨ ਕੰਟਰੋਲ ਸਬੰਧੀ ਨਵੇਂ ਮਾਪਦੰਡ ਲਿਆਵੇਗੀ। ਪਾਰਲੀਆਮੈਂਟ ਦੀ ਪਿਛਲੀ ਕਾਰਵਾਈ ਵਿੱਚ ਲਿਬਰਲਾਂ …

Read More »

ਜੇਲ੍ਹ ’ਚ ਬੰਦ ਡਰੱਗ ਤਸਕਰ ਜਗਦੀਸ਼ ਭੋਲੇ ਕੋਲੋਂ ਮੋਬਾਇਲ ਫੋਨ ਹੋਇਆ ਬਰਾਮਦ

ਪਟਿਆਲਾ ਜੇਲ੍ਹ ਪ੍ਰਸ਼ਾਸਨ ’ਚ ਮਚਿਆ ਹੜਕੰਪ ਪਟਿਆਲਾ/ਬਿਊਰੋ ਨਿਊਜ਼ : ਪਟਿਆਲਾ ਦੀ ਸੈਂਟਰਲ ਜੇਲ੍ਹ ਵਿਚ ਬੰਦ ਡਰੱਗ ਤਸਕਰ ਜਗਦੀਸ਼ ਭੋਲੇ ਕੋਲੋਂ ਇਕ ਮੋਬਾਇਲ ਫੋਨ ਬਰਾਮਦ ਹੋਇਆ ਹੈ, ਜਿਸ ਨੂੰ ਲੈ ਜੇਲ੍ਹ ਪ੍ਰਸ਼ਾਸਨ ਨੇ ਮਾਮਲਾ ਦਰਜ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜੇਲ੍ਹ ਪ੍ਰਸ਼ਾਸਨ ਵੱਲੋਂ ਇਸ ਗੱਲ ਦੀ ਜਾਂਚ ਕੀਤੀ ਜਾ ਰਹੀ …

Read More »

ਸੰਗਰੂਰ ’ਚ ਮੁੱਖ ਮੰਤਰੀ ਦੀ ਭੈਣ ਮਨਪ੍ਰੀਤ ਕੌਰ ਦੇ ਲੱਗੇ ਪੋਸਟਰ

ਪੋਸਟਰਾਂ ’ਚ ਲਿਖਿਆ-ਸਾਡੀ ਭੈਣ ਬਣੇਗੀ ਸੰਗਰੂਰ ਦੀ ਐਮ ਪੀ ਚੰਡੀਗੜ੍ਹ/ਬਿਊਰੋ ਨਿਊਜ਼ : ਸੰਗਰੂਰ ਲੋਕ ਸਭਾ ਸੀਟ ’ਤੇ ਹੋਣ ਵਾਲੀ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ ਨੇ ਰਣਨੀਤੀ ਤਿਆਰ ਕਰ ਲਈ ਹੈ। ਸੰਗਰੂਰ ਜ਼ਿਮਨੀ ਚੋਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਵਿੱਤ ਮੰਤਰੀ ਹਰਪਾਲ ਚੀਮਾ ਅਤੇ ਸਿੱਖਿਆ ਮੰਤਰੀ ਮੀਤ ਹੇਅਰ …

Read More »

ਪਾਕਿ ਜਾਣ ਵਾਲੇ ਸਿੱਖ ਸ਼ਰਧਾਲੂ ਮਹਿਮਾਨ ਨਿਵਾਜ਼ੀ ਤੋਂ ਰਹਿਣ ਦੂਰ

ਕੇਂਦਰੀ ਗ੍ਰਹਿ ਮੰਤਰਾਲੇ ਨੇ ਸਿੱਖ ਜਥਿਆਂ ਲਈ ਜਾਰੀ ਕੀਤੀ ਨਵੀਂ ਅਡਵਾਈਜ਼ਰੀ ਅੰਮਿ੍ਰਤਸਰ/ਬਿਊਰੋ ਨਿਊਜ਼ : ਸਿੱਖ ਸ਼ਰਧਾਲੂਆਂ ਦਾ ਜਥਾ ਜੂਨ ਮਹੀਨੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਜਾਵੇਗਾ। ਪ੍ਰੰਤੂ ਉਸ ਤੋਂ ਪਹਿਲਾਂ ਕੇਂਦਰੀ ਗ੍ਰਹਿ ਮੰਤਰਾਲੇ ਨੇ ਇਕ ਐਡਵਾਈਜ਼ਰੀ ਸਾਰੇ ਰਾਜਾਂ ਅਤੇ ਖਾਸ ਕਰਕੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਲਈ ਜਾਰੀ ਕੀਤੀ ਹੈ। …

Read More »

ਨੈਸ਼ਨਲ ਅਚੀਵਮੈਂਟ ਸਰਵੇ ’ਚ ਪੰਜਾਬ ਬਣਿਆ ਨੰਬਰ ਵੰਨ

ਵਿਰੋਧੀ ਧਿਰਾਂ ਬੋਲੀਆਂ-ਦਿੱਲੀ ਦਾ ਐਜੂਕੇਸ਼ਨ ਮਾਡਲ ਹੋਇਆ ਫੇਲ੍ਹ, ਮੁਆਫ਼ੀ ਮੰਗੇ ਮਾਨ ਸਰਕਾਰ ਚੰਡੀਗੜ੍ਹ/ਬਿਊਰੋ ਨਿਊਜ਼ : ਸਿੱਖਿਆ ਦੇ ਨੈਸ਼ਨਲ ਅਚੀਵਮੈਂਟ ਸਰਵੇ ’ਚ ਪੰਜਾਬ ਨੰਬਰ ਵੰਨ ਸਟੇਟ ਬਣ ਗਿਆ ਹੈ। ਉਥੇ ਹੀ ਦਿੱਲੀ ਪੰਜਾਬ ਨਾਲੋਂ ਕਾਫੀ ਪਿੱਛੇ ਰਹਿ ਗਿਆ ਹੈ। ਤੀਸਰੀ, ਪੰਜਵੀਂ ਅਤੇ ਅੱਠਵੀਂ ਕਲਾਸ ਦੇ ਸਾਰੇ ਵਿਸ਼ਿਆਂ ’ਚ ਪੰਜਾਬ ਟੌਪ ’ਤੇ …

Read More »

ਓਮ ਪ੍ਰਕਾਸ਼ ਚੌਟਾਲਾ ਨੂੰ ਚਾਰ ਸਾਲ ਸਜ਼ਾ-50 ਲੱਖ ਰੁਪਏ ਜੁਰਮਾਨਾ

ਆਮਦਨ ਤੋਂ ਵੱਧ ਸੰਪੰਤੀ ਮਾਮਲੇ ’ਚ ਦਿੱਲੀ ਕੋਰਟ ਨੇ ਸੁਣਾਇਆ ਫੈਸਲਾ ਨਵੀਂ ਦਿੱਲੀ/ਬਿਊਰੋ ਨਿਊਜ਼ : ਆਮਦਨ ਤੋਂ ਵੱਧ ਸੰਪਤੀ ਮਾਮਲੇ ’ਚ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਨੂੰ ਦਿੱਲੀ ਦੀ ਰਾਊਜ਼ ਐਵੇਨਿਊ ਕੋਰਟ ਨੇ 4 ਸਾਲ ਦੀ ਸਜ਼ਾ ਸੁਣਾਈ ਹੈ। ਕੋਰਟ ਨੇ ਉਨ੍ਹਾਂ ਨੂੰ 50 ਲੱਖ ਰੁਪਏ ਦਾ …

Read More »

ਮੁੱਖ ਮੰਤਰੀ ਭਗਵੰਤ ਮਾਨ ਨੇ ਸੰਤ ਸੀਚੇਵਾਲ ਤੋਂ ਵਾਤਾਵਰਨ ਸੁਧਾਰ ਲਈ ਮੰਗੇ ਸੁਝਾਅ

ਕਿਹਾ : ਤੁਸੀਂ ਸਾਨੂੰ ਵਾਤਾਵਰਨ ਬਚਾਉਣ ਲਈ ਸੁਝਾਅ ਦਿਓ, ਲਾਗੂ ਅਸੀਂ ਕਰਾਂਗੇ ਸੀਚੇਵਾਲ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਅੱਜ ਸੰਤ ਬਾਬਾ ਅਵਤਾਰ ਸਿੰਘ ਦੀ 34ਵੀਂ ਬਰਸੀ ਮੌਕੇ ਸ਼ਿਰਕਤ ਕਰਨ ਲਈ ਸੀਚੇਵਾਲ ਪੁੱਜੇ। ਬਾਬਾ ਅਵਤਾਰ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨ ਉਪਰੰਤ ਉਨ੍ਹਾਂ ਆਪਣੇ ਸੰਬੋਧਨ ’ਚ ਕਿਹਾ ਕਿ …

Read More »

ਬਰਖਾਸਤ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਭਾਣਜੇ ਸਮੇਤ ਭੇਜਿਆ ਗਿਆ ਜੇਲ੍ਹ

ਡਾ. ਵਿਜੇ ਸਿੰਗਲਾ ਬੋਲੇ-ਮੈਨੂੰ ਸਾਜ਼ਿਸ਼ ਤਹਿਤ ਫਸਾਇਆ ਗਿਆ ਚੰਡੀਗੜ੍ਹ/ਬਿਊਰੋ ਨਿਊਜ਼ : ਕਰੱਪਸ਼ਨ ਦੇ ਮਾਮਲੇ ’ਚ ਬਰਖਾਸਤ ਸਿਹਤ ਮੰਤਰੀ ਡਾ. ਵਿਜੇ ਸਿੰਗਲਾ ਅਤੇ ਉਨ੍ਹਾਂ ਦੇ ਭਾਣਜੇ ਨੂੰ ਮੋਹਾਲੀ ਅਦਾਲਤ ਨੇ ਸ਼ੁੱਕਰਵਾਰ ਨੂੰ ਜੇਲ੍ਹ ਭੇਜ ਦਿੱਤਾ। ਉਨ੍ਹਾਂ ਨੂੰ 14 ਦਿਨ ਦੀ ਨਿਆਂਇਕ ਹਿਰਾਸਤ ’ਚ ਭੇਜਿਆ ਗਿਆ ਹੈ। 3 ਦਿਨ ਦਾ ਪੁਲਿਸ ਰਿਮਾਂਡ …

Read More »

ਲੱਦਾਖ ’ਚ ਫੌਜੀ ਜਵਾਨਾਂ ਦੀ ਗੱਡੀ ਨਦੀ ’ਚ ਡਿੱਗੀ

7 ਫੌਜੀ ਜਵਾਨਾਂ ਦੀ ਹੋਈ ਮੌਤ, ਕਈ ਜਵਾਨ ਗੰਭੀਰ ਰੂਪ ਵਿਚ ਹੋਏ ਜ਼ਖਮੀ ਲੱਦਾਖ/ਬਿਊਰੋ ਨਿਊਜ਼ : ਲੱਦਾਖ ਦੇ ਤੁਰਤੁਕ ਸੈਕਟਰ ’ਚ ਫੌਜ ਦੀ ਗੱਡੀ ਦੇ ਨਦੀ ਵਿਚ ਡਿੱਗ ਜਾਣ ਕਾਰਨ ਇਕ ਭਿਆਨਕ ਹਾਦਸਾ ਵਾਪਰ ਗਿਆ। ਇਸ ਹਾਦਸੇ ’ਚ 7 ਫੌਜੀ ਜਵਾਨਾਂ ਦੀ ਮੌਤ ਹੋ ਗਈ ਅਤੇ ਕਈ ਫੌਜੀ ਜਵਾਨ ਗੰਭੀਰ …

Read More »

ਚੰਡੀਗੜ੍ਹ ਤੋਂ ਕੈਨੇਡਾ, ਅਮਰੀਕਾ ਤੇ ਯੂਕੇ ਲਈ ਸਿੱਧੀਆਂ ਫਲਾਈਟਾਂ ਲਈ ਉਡਾਣ ਮੰਤਰਾਲੇ ਨਾਲ ਤਾਲਮੇਲ ਬਣਾਉਣ ਅਫਸਰ : ਭਗਵੰਤ ਮਾਨ

ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਨੇ ਚੰਡੀਗੜ੍ਹ ਹਵਾਈ ਅੱਡੇ ਤੋਂ ਕੈਨੇਡਾ, ਅਮਰੀਕਾ ਅਤੇ ਯੂਕੇ ਲਈ ਕੌਮਾਂਤਰੀ ਉਡਾਣਾਂ ਸ਼ੁਰੂ ਕਰਨ ਦੀ ਤਿਆਰੀ ਖਿੱਚ ਲਈ ਹੈ। ਇਸ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਸ਼ਹਿਰੀ ਹਵਾਬਾਜ਼ੀ ਵਿਭਾਗ ਨੂੰ ਮੁਹਾਲੀ ਕੌਮਾਂਤਰੀ ਹਵਾਈ ਅੱਡੇ ਤੋਂ ਸਿੱਧੀਆਂ ਕੌਮਾਂਤਰੀ ਉਡਾਣਾਂ ਸ਼ੁਰੂ ਕਰਨ …

Read More »