ਕੱਲ੍ਹ ਹੀ ਪੰਜਾਬ ਸਰਕਾਰ ਨੇ ਘਟਾਈ ਸੀ ਸੁਰੱਖਿਆ ਮਾਨਸਾ/ਬਿਊਰੋ ਨਿਊਜ਼ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਅੱਜ ਐਤਵਾਰ ਨੂੰ ਦਿਨ ਦਿਹਾੜੇ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਸਿੱਧੂ ਮੂਸੇਵਾਲਾ ’ਤੇ ਮਾਨਸਾ ਦੇ ਪਿੰਡ ਜਵਾਹਰ ਕੇ ਵਿਚ ਤਾਬੜ ਤੋੜ ਫਾਇਰਿੰਗ ਹੋਈ ਹੈ। ਫਾਇਰਿੰਗ ਵਿਚ ਮੂਸੇਵਾਲਾ ਦੀ ਜਾਨ ਚਲੀ ਗਈ …
Read More »