ਕੈਨੇਡਾ ਦੀ ਐੱਨਡੀਪੀ ਪਾਰਟੀ ਦੇ ਆਗੂ ਅਤੇ ਸੰਸਦ ਮੈਂਬਰ ਜਗਮੀਤ ਸਿੰਘ ਸਣੇ ਸੰਸਦ ਮੈਂਬਰਾਂ ਨੂੰ ਪੈਨਿਕ ਬਟਨ ਦੇਣ ਦਾ ਐਲਾਨ ਕੀਤਾ ਗਿਆ ਹੈ। ਇੱਕ ਰੋਸ ਮੁਜ਼ਾਹਰੇ ਦੌਰਾਨ ਐੱਨਡੀਪੀ ਆਗੂ ਜਗਮੀਤ ਸਿੰਘ ਨਾਲ ਬਦਸਲੂਕੀ ਕੀਤੀ ਗਈ। ਇਸੇ ਤਰ੍ਹਾਂ ਦੀਆਂ ਹੋਰ ਸੰਸਦ ਮੈਂਬਰਾਂ ਨਾਲ ਘਟਨਾਵਾਂ ਵਾਪਰੀਆਂ ਹਨ। ਦਰਅਸਲ ਆਏ ਦਿਨ ਵਧ ਰਹੀਆਂ …
Read More »Monthly Archives: June 2022
ਡੌਂਕੀ ਜ਼ਰੀਏ ਮੈਕਸੀਕੋ ਤੋਂ ਅਮਰੀਕਾ ਜਾਂਦੇ 46 ਪ੍ਰਵਾਸੀਆਂ ਦੀਆ ਲਾਸ਼ਾਂ ਟਰੱਕ ਵਿੱਚੋਂ ਮਿਲੀਆਂ
ਅਮਰੀਕਾ ਦੇ ਟੈਕਸਾਸ ਵਿੱਚ ਸੜਕ ਕੰਢੇ ਖ਼ੜ੍ਹੇ ਇੱਕ ਟਰੱਕਤੋਂ 46 ਪ੍ਰਵਾਸੀਆਂ ਦੀਆਂ ਲਾਸ਼ਾਂ ਮਿਲੀਆਂ ਹਨ। ਟਰੱਕ ਵਿੱਚ 100 ਤੋਂ ਵੱਧ ਲੋਕ ਸਵਾਰ ਸਨ। ਮਿਲੀ ਜਾਣਕਾਰੀ ਮੁਤਾਬਕ ਚਾਰ ਬੱਚਿਆਂ ਸਮੇਤ 16 ਲੋਕਾਂ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਹੈ, ਜਿਨ੍ਹਾਂ ਦੀ ਹਾਲਤ ਨਾਜੁਕ ਦੱਸੀ ਗਈ ਹੈ। ਜਦੋਂ ਪੁਲਸ ਨੇ ਮੌਕੇ ਉੱਤੇ ਪਹੁੰਚ …
Read More »NACI ਵੱਲੋਂ ਕੋਵਿਡ-19 ਦੀ ਕਿਸੇ ਵੇਵ ਤੋਂ ਬਚਣ ਲਈ Booster Dose ਲਵਾਉਣ ਦੀ ਕੀਤੀ ਸਿਫਾਰਿਸ਼
ਨੈਸ਼ਨਲ ਐਡਵਾਈਜ਼ਰੀ ਕਮੇਟੀ ਆਨ ਇਮਿਊਨਾਈਜੇ਼ਸ਼ਨ (NACI) ਵੱਲੋਂ ਕੈਨੇਡਾ ਵਿੱਚ ਭਵਿੱਖ ਵਿੱਚ ਕੋਵਿਡ-19 ਦੀ ਸੰਭਾਵੀ ਵੇਵ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਇਸ ਸਾਲ ਦੇ ਅੰਤ ਵਿੱਚ ਬੂਸਟਰ ਸ਼ੌਟਸ ਲਵਾਉਣ ਦੀ ਸਿਫਾਰਿਸ਼ ਕੀਤੀ ਗਈ ਹੈ। NACI ਨੇ ਆਖਿਆ ਕਿ ਸਾਰੀਆਂ Jurisdictions ਨੂੰ ਉਨ੍ਹਾਂ ਲੋਕਾਂ ਨੂੰ ਬੂਸਟਰ ਡੋਜ਼ ਦੇਣ ਦੀ ਪੇਸ਼ਕਸ਼ ਕਰਨੀ ਚਾਹੀਦੀ …
Read More »Gun Violence ਨੂੰ ਰੋਕਣ ਲਈ ਫੈਡਰਲ ਸਰਕਾਰ ਨੇ 12 ਮਿਲੀਅਨ ਡਾਲਰ ਨਿਵੇਸ਼ ਕਰਨ ਦਾ ਕੀਤਾ ਐਲਾਨ
ਫੈਡਰਲ ਸਰਕਾਰ ਵੱਲੋਂ 12 ਮਿਲੀਅਨ ਡਾਲਰ ਟੋਰਾਂਟੋ ਦੀਆਂ ਉਨ੍ਹਾਂ Community Organizations ਨੂੰ ਦਿੱਤਾ ਜਾ ਰਿਹਾ ਹੈ ਜਿਨ੍ਹਾਂ ਦਾ ਮੁੱਖ ਟੀਚਾ ਗੰਨਜ਼ ਤੇ ਗੈਂਗ ਹਿੰਸਾ ਨੂੰ ਰੋਕਣਾ ਹੀ ਨਹੀਂ ਸਗੋਂ ਇਸ ਸਮੱਸਿਆ ਨੂੰ ਜੜ੍ਹ ਤੋਂ ਖ਼ਤਮ ਕਰਨਾ ਹੈ। ਪਬਲਿਕ ਸੇਫਟੀ ਮੰਤਰੀ ਮਾਰਕੋ ਮੈਂਡੋਸਿਨੋ ਨੇ ਮੇਅਰ ਜੌਹਨ ਟੋਰੀ ਦੇ ਨਾਲ ਇਸ ਸਬੰਧ …
Read More »July ‘ਤੇ August ਵਿੱਚ ਫਲਾਈਟਸ ਘਟਾਵੇਗੀ Air Canada
ਏਅਰ ਕੈਨੇਡਾ ਵੱਲੋਂ ਜੁਲਾਈ ਤੇ ਅਗਸਤ ਵਿੱਚ ਫਲਾਈਟਸ ਘਟਾਉਣ ਦੀ ਯੋਜਨਾ ਬਣਾਈ ਜਾ ਰਹੀ ਹੈ। ਇਹ ਜਾਣਕਾਰੀ ਕੰਪਨੀ ਦੇ ਪ੍ਰੈਜ਼ੀਡੈਂਟ ਵੱਲੋਂ ਦਿੱਤੀ ਗਈ। ਏਅਰਲਾਈਨ ਨੂੰ ਅਜੇ ਵੀ ਕਸਟਮਰ ਸਰਵਿਸ ਘਾਟ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਗਲੋਬਲ ਪੱਧਰ ਉੱਤੇ ਸਾਡੀ ਇੰਡਸਟਰੀ ਦਾ ਕੰਮਕਾਜ ਪਹਿਲਾਂ ਵਾਂਗ ਨਹੀਂ ਚੱਲ ਰਿਹਾ ਤੇ ਇਸ …
Read More »ਕੈਨੇਡਾ ‘ਚ ਮੁੜ 30 September ਤੱਕ ਵਧਾਈਆਂ ਗਈਆਂ Border ਸਬੰਧੀ ਪਾਬੰਦੀਆਂ
ਫੈਡਰਲ ਸਰਕਾਰ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਕੈਨੇਡਾ ਵਿੱਚ ਦਾਖਲ ਹੋਣ ਉੱਤੇ ਲਾਈਆਂ ਗਈਆਂ ਬਾਰਡਰ ਪਾਬੰਦੀਆਂ 30 ਸਤੰਬਰ ਤੱਕ ਜਾਰੀ ਰਹਿਣਗੀਆਂ। ਇਸ ਤੋਂ ਭਾਵ ਹੈ ਕਿ ਦੇਸ਼ ਵਿੱਚ ਦਾਖਲ ਹੋਣ ਲਈ ਵਿਦੇਸ਼ੀ ਟਰੈਵਲਰਜ਼ ਨੂੰ ਅਜੇ ਵੀ ਪੂਰੀ ਤਰ੍ਹਾਂ ਵੈਕਸੀਨੇਟ ਹੋਣ ਦਾ ਸਬੂਤ ਮੁਹੱਈਆ ਕਰਵਾਉਣਾ ਹੋਵੇਗਾ।ਇਸ ਤੋਂ ਇਲਾਵਾ ਜਿਹੜੇ …
Read More »ਪੰਜਾਬ ਯੂਨੀਵਰਸਿਟੀ ਦੇ ਕੇਂਦਰੀਕਰਨ ਖਿਲਾਫ ਪੰਜਾਬ ਵਿਧਾਨ ਸਭਾ ’ਚ ਮਤਾ ਪਾਸ
ਭਾਜਪਾ ਵਿਧਾਇਕ ਅਸ਼ਵਨੀ ਸ਼ਰਮਾ ਨੇ ਕੀਤਾ ਵਿਰੋਧ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੇ ਅੱਜ ਆਖਰੀ ਦਿਨ ਪੰਜਾਬ ਯੂਨੀਵਰਸਿਟੀ ਦੇ ਕੇਂਦਰੀਕਰਨ ਖਿਲਾਫ ਮਤਾ ਪਾਸ ਕੀਤਾ ਗਿਆ। ਇਹ ਮਤਾ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ’ਚ ਸਿੱਖਿਆ ਮੰਤਰੀ ਮੀਤ ਹੇਅਰ ਵਲੋਂ ਪੇਸ਼ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ …
Read More »ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਲਦ ਆਉਣਗੇ ਪੰਜਾਬ
ਅਸ਼ਵਨੀ ਸ਼ਰਮਾ ਨੇ ਕਿਹਾ, ਫਿਰੋਜ਼ਪੁਰ ’ਚ ਪੀਜੀਆਈ ਦੇ ਸੈਟੇਲਾਈਟ ਸੈਂਟਰ ਦਾ ਕਰਨਗੇ ਉਦਘਾਟਨ ਚੰਡੀਗੜ੍ਹ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਲਦ ਹੀ ਪੰਜਾਬ ਆਉਣਗੇ ਅਤੇ ਉਹ ਫਿਰੋਜ਼ਪੁਰ ਵਿਚ ਪੀਜੀਆਈ ਦੇ ਸੈਟੇਲਾਈਟ ਸੈਂਟਰ ਦਾ ਉਦਘਾਟਨ ਕਰਨਗੇ। ਇਹ ਜਾਣਕਾਰੀ ਭਾਜਪਾ ਦੀ ਪੰਜਾਬ ਇਕਾਈ ਦੇ ਪ੍ਰਧਾਨ ਅਤੇ ਵਿਧਾਇਕ ਅਸ਼ਵਨੀ ਸ਼ਰਮਾ ਨੇ ਦਿੱਤੀ ਹੈ। ਅਸ਼ਵਨੀ …
Read More »ਪੰਜਾਬ ਦੇ ਡੀਜੀਪੀ ਵੀ.ਕੇ. ਭਾਵਰਾ ਵਲੋਂ ਕੇਂਦਰ ’ਚ ਜਾਣ ਦੀ ਤਿਆਰੀ
ਪੰਜਾਬ ਸਰਕਾਰ ਅਤੇ ਕੇਂਦਰੀ ਗ੍ਰਹਿ ਵਿਭਾਗ ਨੂੰ ਭੇਜੀ ਚਿੱਠੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਡੀਜੀਪੀ ਵੀ.ਕੇ. ਭਾਵਰਾ ਵਲੋਂ ਕੇਂਦਰੀ ਡੈਪੂਟੇਸ਼ਨ ’ਤੇ ਜਾਣ ਦੀ ਇੱਛਾ ਜ਼ਾਹਰ ਕੀਤੀ ਗਈ ਹੈ। ਇਸ ਸਬੰਧੀ ਉਨ੍ਹਾਂ ਨੇ ਪੰਜਾਬ ਸਰਕਾਰ ਅਤੇ ਕੇਂਦਰੀ ਗ੍ਰਹਿ ਵਿਭਾਗ ਨੂੰ ਇਕ ਚਿੱਠੀ ਭੇਜੀ ਹੈ। ਜੇਕਰ ਅਜਿਹਾ ਹੁੰਦਾ ਹੈ ਤਾਂ ਫਿਰ ਪੰਜਾਬ ਨੂੰ …
Read More »ਉਦੈਪੁਰ ਹੱਤਿਆ ਮਾਮਲੇ ’ਚ ਕੇਂਦਰ ਨੇ ਜਾਂਚ ਐੱਨਆਈਏ ਨੂੰ ਸੌਂਪੀ
ਹਿੰਦੂ ਸੰਗਠਨਾਂ ਨੇ ਕਨੱਈਆ ਲਾਲ ਦੀ ਹੱਤਿਆ ਦੇ ਵਿਰੋਧ ’ਚ ਕੱਢੀ ਰੈਲੀ ਨਵੀਂ ਦਿੱਲੀ/ਬਿਊਰੋ ਨਿਊਜ਼ ਰਾਜਸਥਾਨ ਦੇ ਉਦੈਪੁਰ ਵਿੱਚ ਪਿਛਲੇ ਦਿਨੀਂ ਇਕ ਦਰਜੀ ਕਨੱਈਆ ਲਾਲ ਦਾ ਬੇਰਹਿਮੀ ਨਾਲ ਸਿਰ ਕਲਮ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਸੀ। ਇਸ ਹੱਤਿਆ ਨਾਲ ਜੁੜੇ ਮਾਮਲੇ ਦੀ ਜਾਂਚ ਕੇਂਦਰ ਸਰਕਾਰ ਨੇ ਕੌਮੀ ਜਾਂਚ ਏਜੰਸੀ …
Read More »