ਸੁਖਬੀਰ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕੀਤਾ ਚੈਲੰਜ ਚੰਡੀਗੜ੍ਹ/ਬਿਊਰੋ ਨਿਊਜ਼ ਚੰਡੀਗੜ੍ਹ ਦੇ ਨੇੜੇ ਸ਼ਿਵਾਲਿਕ ਦੀਆਂ ਪਹਾੜੀਆਂ ਵਿਚ ਬਣੇ ਸੁਖਵਿਲਾਸ ਹੋਟਲ ਨੂੰ ਲੈ ਕੇ ਪੰਜਾਬ ’ਚ ਸਿਆਸਤ ਗਰਮਾ ਗਈ ਹੈ। ਹੁਣ ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚੈਲੰਜ ਕਰ ਦਿੱਤਾ ਹੈ। ਬਾਦਲ ਨੇ ਕਿਹਾ ਕਿ ਭਗਵੰਤ …
Read More »Monthly Archives: June 2022
ਜਲੰਧਰ-ਅੰਮਿ੍ਰਤਸਰ ਹਾਈਵੇ ’ਤੇ ਭਿਆਨਕ ਸੜਕ ਹਾਦਸਾ
ਇੱਕੋ ਪਰਿਵਾਰ ਦੇ 5 ਮੈਂਬਰਾਂ ਦੀ ਮੌਤ ਜਲੰਧਰ/ਬਿਊਰੋ ਨਿਊਜ਼ ਜਲੰਧਰ-ਅੰਮਿ੍ਰਤਸਰ ਹਾਈਵੇ ’ਤੇ ਪਿੰਡ ਹਮੀਰਾ ਨੇੜੇ ਇਕ ਭਿਆਨਕ ਸੜਕ ਹਾਦਸੇ ਦੌਰਾਨ ਲੁਧਿਆਣਾ ਨਾਲ ਸਬੰਧਤ ਇਕੋ ਪਰਿਵਾਰ ਦੇ 5 ਮੈਂਬਰਾਂ ਦੀ ਮੌਤ ਹੋ ਗਈ ਹੈ। ਇਹ ਹਾਦਸਾ ਸਵੇਰੇ ਕਰੀਬ 7 ਵਜੇ ਇਕ ਖੜ੍ਹੇ ਟਰੱਕ ਨਾਲ ਕਾਰ ਦੀ ਟੱਕਰ ਹੋਣ ਕਰਕੇ ਵਾਪਰਿਆ। ਕਾਰ …
Read More »ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿ ਜਾਣ ਲਈ 266 ਸ਼ਰਧਾਲੂਆਂ ਨੂੰ ਮਿਲੇ ਵੀਜ਼ੇ
ਅੰਮਿ੍ਰਤਸਰ ਤੋਂ ਭਲਕੇ 21 ਜੂਨ ਨੂੰ ਜਥਾ ਪਾਕਿ ਲਈ ਹੋਵੇਗਾ ਰਵਾਨਾ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਭੇਜੇ ਜਾਣ ਵਾਲੇ ਜਥੇ ਲਈ 266 ਸ਼ਰਧਾਲੂਆਂ ਨੂੰ ਵੀਜ਼ੇ ਪ੍ਰਾਪਤ ਹੋਏ ਹਨ। ਵੀਜ਼ਾ ਲੱਗੇ ਪਾਸਪੋਰਟ ਅੱਜ ਐਸਜੀਪੀਸੀ ਦੇ ਪ੍ਰਬੰਧਕਾਂ ਨੇ ਸ਼ਰਧਾਲੂਆਂ ਨੂੰ ਦੇ ਦਿੱਤੇ। ਇਹ …
Read More »‘ਅਗਨੀਪੱਥ’ ਦਾ ਭਾਰਤ ਭਰ ’ਚ ਹੋ ਰਿਹਾ ਡਟਵਾਂ ਵਿਰੋਧ
ਰੇਲਵੇ ਨੇ 500 ਤੋਂ ਵੱਧ ਟਰੇਨਾਂ ਕੀਤੀਆਂ ਰੱਦ ਨਵੀਂ ਦਿੱਲੀ/ਬਿਊਰੋ ਨਿਊਜ਼ ਫੌਜ ਦੀ ‘ਅਗਨੀਪੱਥ’ ਯੋਜਨਾ ਦਾ ਭਾਰਤ ਭਰ ਵਿਚ ਡਟਵਾਂ ਵਿਰੋਧ ਹੋ ਰਿਹਾ ਹੈ। ਅਗਨੀਪੱਥ ਯੋਜਨਾ ਦੇ ਵਿਰੋਧ ਵਿਚ ਕਈ ਸੰਗਠਨਾਂ ਨੇ ਅੱਜ ਭਾਰਤ ਬੰਦ ਦਾ ਸੱਦਾ ਦਿੱਤਾ ਹੋਇਆ ਸੀ ਅਤੇ ਇਸ ਦੌਰਾਨ ਦੇਸ਼ ਦੇ ਕਈ ਸੂਬਿਆਂ ਵਿਚ ਆਵਾਜਾਈ ਪ੍ਰਭਾਵਿਤ …
Read More »ਕਾਂਗਰਸੀ ਆਗੂ ਦੀ ਪ੍ਰਧਾਨ ਮੰਤਰੀ ਖਿਲਾਫ ਵਿਵਾਦਤ ਟਿੱਪਣੀ
ਕਾਂਗਰਸ ਨੇ ਸਬੋਧ ਕਾਂਤ ਸਹਾਏ ਵਲੋਂ ਦਿੱਤੇ ਬਿਆਨ ਤੋਂ ਪੱਲਾ ਝਾੜਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸ ਦੇ ਸੀਨੀਅਰ ਨੇਤਾ ਸਬੋਧ ਕਾਂਤ ਸਹਾਏ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਖਿਲਾਫ ਵਿਵਾਦਤ ਟਿੱਪਣੀ ਬੋਲ ਕੇ ਵਿਵਾਦ ਛੇੜ ਦਿੱਤਾ ਹੈ। ਸਹਾਏ ਨੇ ਟਿੱਪਣੀ ਕਰਦਿਆਂ ਕਿਹਾ ਕਿ ਜੇਕਰ ਪ੍ਰਧਾਨ ਮੰਤਰੀ ਮੋਦੀ ਹਿਟਲਰ ਦੇ ਨਕਸ਼ੇ ਕਦਮਾਂ ’ਤੇ …
Read More »ਕਾਬੁਲ ਵਿਖੇ ਗੁਰਦੁਆਰਾ ਸਾਹਿਬ ਉੱਪਰ ਹੋਏ ਹਮਲੇ ’ਚ ਸ਼ਹੀਦ ਹੋਏ ਸ਼ਵਿੰਦਰ ਸਿੰਘ ਨਮਿਤ ਅੰਤਿਮ ਅਰਦਾਸ
ਹਰਦੀਪ ਸਿੰਘ ਪੁਰੀ ਨੇ ਵੀ ਸ਼ਵਿੰਦਰ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਨਵੀਂ ਦਿੱਲੀ/ਬਿਊਰੋ ਨਿਊਜ਼ ਅਫਗਾਨਿਸਤਾਨ ਦੇ ਕਾਬੁਲ ਵਿਖੇ ਗੁਰਦੁਆਰਾ ਸਾਹਿਬ ਉੱਪਰ ਹੋਏ ਹਮਲੇ ’ਚ ਸ਼ਹੀਦ ਹੋਏ ਸ਼ਵਿੰਦਰ ਸਿੰਘ ਨਮਿਤ ਅੰਤਿਮ ਅਰਦਾਸ ਨਵੀਂ ਦਿੱਲੀ ਵਿਖੇ ਤਿਲਕ ਨਗਰ ਸਥਿਤ ਗੁਰਦੁਆਰਾ ਗੁਰੂ ਅਰਜਨ ਦੇਵ ਜੀ ਵਿਖੇ ਹੋਈ। ਭਾਰਤ ’ਚ ਅਫਗਨਿਸਤਾਨ ਦੇ …
Read More »ਕੈਨੇਡਾ ਵਿੱਚ ਭਾਰਤੀ ਰਾਜਦੂਤ ਅਜੇ ਬਿਸਾਰੀਆਂ ਨੂੰ Canada-India Foundation ਵਲੋਂ ਵਿਦਾਇਗੀ ਪਾਰਟੀ
ਬੁੱਧਵਾਰ ਸ਼ਾਮ ਨੂੰ Toronto- Downtown ‘ਚ ਭਾਰਤ ਦੇ ਰਾਜਦੂਤ ਸ਼੍ਰੀ ਅਜੇ ਬਿਸਾਰੀਆਂ ਨੂੰ Canada-India Foundation ਨੇ ਵਿਧਾਇਗੀ ਪਾਰਟੀ ਦਿੱਤੀ ਜਿਸ ‘ਚ ਟਾਰਾਂਟੋ ਸਥਿਤ ਕਾਉਂਸਿਲ ਜਨਰਲ Smt. Apoorva Srivastava ਤੋਂ ਇਲਾਵਾ ਉਨਟਾਰੀਓ ‘ਚ ਪਿਛਲੇ ਦਿਨੀਂ ਹੋਈਆਂ ਚੋਣਾਂ ਦੌਰਾਨ ਚੁਣੇ ਗਏ MPP Nina Tangri, Deepak Anand ਅਤੇ Hardeep Grewal ਵੀ ਸ਼ਾਮਿਲ ਸਨ …
Read More »ਸਾਬਕਾ ਕਾਂਗਰਸੀ ਵਿਧਾਇਕ ਜੋਗਿੰਦਰਪਾਲ ਭੋਆ ਗਿ੍ਰਫਤਾਰ
ਨਜਾਇਜ਼ ਰੇਤ ਮਾਈਨਿੰਗ ਮਾਮਲੇ ’ਚ ਦਰਜ ਹੋਇਆ ਸੀ ਕੇਸ ਚੰਡੀਗੜ੍ਹ/ਬਿੳੂਰੋ ਨਿੳੂਜ਼ ਪੰਜਾਬ ਪੁਲਿਸ ਨੇ ਸਾਬਕਾ ਕਾਂਗਰਸੀ ਵਿਧਾਇਕ ਜੋਗਿੰਦਰਪਾਲ ਭੋਆ ਨੂੰ ਗਿ੍ਰਫਤਾਰ ਕਰ ਲਿਆ ਹੈ। ਪਠਾਨਕੋਟ ਦੀ ਤਾਰਾਗੜ੍ਹ ਪੁਲਿਸ ਚੌਕੀ ਨੇ ਕੁਝ ਦਿਨ ਪਹਿਲਾਂ ਜੋਗਿੰਦਰਪਾਲ ਖਿਲਾਫ ਨਜਾਇਜ਼ ਰੇਤ ਮਾਈਨਿੰਗ ਦੇ ਮਾਮਲੇ ਵਿਚ ਕੇਸ ਦਰਜ ਕੀਤਾ ਸੀ। ਜ਼ਿਕਰਯੋਗ ਹੈ ਕਿ ਜੋਗਿੰਦਰਪਾਲ ਨੇ …
Read More »ਪੰਜਾਬ ਕੈਬਨਿਟ ’ਚ ਜਲਦੀ ਹੋਵੇਗਾ ਫੇਰਬਦਲ
ਨਵੇਂ ਮੰਤਰੀਆਂ ’ਚ ਬੀਬੀ ਸਰਬਜੀਤ ਕੌਰ ਮਾਣੂਕੇ ਤੇ ਅਮਨ ਅਰੋੜਾ ਦਾ ਨਾਮ ਸਭ ਤੋਂ ਅੱਗੇ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਦੂਜਾ ਕੈਬਨਿਟ ਵਿਸਥਾਰ ਜੁਲਾਈ ਮਹੀਨੇ ਵਿਚ ਹੋਣਾ ਲਗਭਗ ਤੈਅ ਹੀ ਹੈ। ਇਹ ਵੀ ਜਾਣਕਾਰੀ ਮਿਲੀ ਹੈ ਕਿ ਜੇਕਰ ਮੰਤਰੀ ਮੰਡਲ …
Read More »ਸ਼੍ਰੋਮਣੀ ਕਮੇਟੀ ਨੇ ਰਾਮ ਰਹੀਮ ਦੀ ਪੈਰੋਲ ’ਤੇ ਕੀਤਾ ਸਖਤ ਇਤਰਾਜ਼
ਰਾਮ ਰਹੀਮ ਨੂੰ ਇਕ ਮਹੀਨੇ ਦੀ ਮਿਲੀ ਹੈ ਪੈਰੋਲ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਹਰਿਆਣਾ ਸਰਕਾਰ ਵਲੋਂ ਇਕ ਮਹੀਨੇ ਦੀ ਪੈਰੋਲ ਦੇਣ ’ਤੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਫ਼ੈਸਲਾ ਸਰਕਾਰ ਦੀ …
Read More »